ਚੰਡੀਗੜ੍ਹ : ਸ਼ਹਿਰ ਦੇ ਸੈਕਟਰ-17 'ਚ ਸਟੇਟ ਬੈਂਕ ਆਫ ਇੰਡੀਆ ਨੇੜੇ ਬੁੱਧਵਾਰ ਨੂੰ ਇਕ ਵਿਅਕਤੀ ਦੀ ਦਰੱਖਤ ਨਾਲ ਲਟਕਦੀ ਹੋਈ ਲਾਸ਼ ਬਰਾਮਦ ਕੀਤੀ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਮਨੋਜ ਬਿੰਦਰ ਪ੍ਰਸਾਦ (35) ਵਾਸੀ ਚੰਡੀਗੜ੍ਹ ਦੇ ਤੌਰ 'ਤੇ ਕੀਤੀ ਗਈ ਹੈ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ 'ਚ ਲੱਗ ਗਈ ਹੈ।
ਤਰਨਤਾਰਨ : ਸੁੱਤੀ ਬਜ਼ੁਰਗ ਔਰਤ ਦੀ ਕੱਟੀ ਗਈ ਗੁੱਤ, ਦਹਿਸ਼ਤ ਦਾ ਮਾਹੌਲ
NEXT STORY