Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    11:06:16 AM

  • holiday in punjab

    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ...

  • boat stuck in sea

    ਲੀਬੀਆ : ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਸਮੁੰਦਰ 'ਚ...

  • big news related to post matric scholarship in punjab

    ਪੰਜਾਬ 'ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਜੁੜੀ ਵੱਡੀ...

  • trump renames strait of hormuz

    ਸਟ੍ਰੇਟ ਆਫ਼ ਹੋਰਮੁਜ਼ 'ਖ਼ਤਮ'! ਟਰੰਪ ਨੇ ਬਦਲ'ਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ’ਤੇ ਨੌਜਵਾਨ ਦੀ ਮੌਤ

PUNJAB News Punjabi(ਪੰਜਾਬ)

ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ’ਤੇ ਨੌਜਵਾਨ ਦੀ ਮੌਤ

  • Edited By Baljit Singh,
  • Updated: 22 Jun, 2025 07:59 PM
Punjab
youth dies after being hit by unknown vehicle
  • Share
    • Facebook
    • Tumblr
    • Linkedin
    • Twitter
  • Comment

ਫੱਤੂਢੀਂਗਾ (ਘੁੰਮਣ)-ਥਾਣਾ ਫੱਤੂਢੀਂਗਾ ਅਧੀਨ ਆਉਂਦੇ ਪਿੰਡ ਰੱਤੜਾ ਦੇ ਨਜ਼ਦੀਕ ਮੋਟਰਸਾਈਕਲ ਚਾਲਕ ਨੌਜਵਾਨ ਨੂੰ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਪੁਲਸ ਥਾਣਾ ਫੱਤੂਢੀਂਗਾ ਦੇ ਐੱਸ. ਐੱਚ. ਓ. ਜਸਵੀਰ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਰੱਤੜਾ ਜੋ ਕਿ ਦੇਰ ਰਾਤ ਇਕ ਮੇਲਾ ਦੇਖ ਕੇ ਘਰ ਜਾ ਰਿਹਾ ਸੀ, ਜਦੋਂ ਉਹ ਪਿੰਡ ਰੱਤੜਾ ਦੇ ਮੌੜ ’ਤੇ ਪਹੁੰਚਿਆਂ ਤਾਂ ਕਿਸੇ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਰੂਪ ’ਚ ਜਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿੱਥੇ ਡਿਊਟੀ ’ਤੇ ਤਾਇਨਾਤ ਡਾ. ਅਸ਼ੀਸ਼ਪਾਲ ਸਿੰਘ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਐੱਸ. ਐੱਚ. ਓ. ਜਸਵੀਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਕਰਵਾ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਅਜੇ ਕੁਆਰਾ ਸੀ ਇਸਦਾ ਦੂਸਰਾ ਭਰਾ ਮਲੇਸ਼ੀਆ ਕੰਮ ਕਰਦਾ ਹੇ। ਇਨ੍ਹਾਂ ਦੇ ਪਿਤਾ ਦੀ ਮੌਤ ਹੋ ਚੁਕੀ ਹੈ ਤੇ ਇਨ੍ਹਾਂ ਦੀ ਮਾਤਾ ਹੀ ਦੋਹਾਂ ਬੱਚਿਆਂ ਦੀ ਪ੍ਰਵਸ਼ ਕਰਦੀ ਸੀ, ਜੋ ਪਰਿਵਾਰ ਨੂੰ ਨਾ ਸਹਿਣਯੋਗ ਘਾਟਾ ਪਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Road accident
  • death of a young man
  • Kapurthala
  • ਸੜਕ ਹਾਦਸਾ
  • ਨੌਜਵਾਨ ਦੀ ਮੌਤ
  • ਕਪੂਰਥਲਾ

ਨੰਗਲ ਦੇ ਨਜ਼ਦੀਕੀ ਪਿੰਡ ਬ੍ਰਹਮੋਤੀ ਵਿਖੇ ਦੋ ਨੌਜਵਾਨਾਂ ਦੀ ਡੁੱਬਣ ਕਾਰਨ ਹੋਈ ਮੌਤ

NEXT STORY

Stories You May Like

  • youth dies after being hit by unknown vehicle
    ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ
  • motorcyclist dies after being hit by unknown vehicle
    ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
  • asi seriously injured after being hit by an unknown vehicle
    ਅਣਪਛਾਤੇ ਵਾਹਨ ਦੀ ਟੱਕਰ ਵੱਜਣ ਨਾਲ ਏ.ਐੱਸ.ਆਈ ਗੰਭੀਰ ਜ਼ਖਮੀ
  • death case
    ਅਣਪਛਾਤੇ ਕਾਰ ਚਾਲਕ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
  • woman dead on road accident
    ਫਿਲੌਰ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ, ਇਕ ਕੁੜੀ ਦੀ ਮੌਤ
  • boy dies after being hit by freight train on rail tracks
    ਕੈਂਟ-ਚਹੇੜੂ ਰੇਲ ਟ੍ਰੈਕ ’ਤੇ ਮਾਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • accident case
    ਦਰਦਨਾਕ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug addict was committing thefts by posing as a clerical employee
      ਸੈਂਟਰਲ ਜੇਲ੍ਹ ਦਾ 'ਨਕਲੀ ਬਾਬੂ' ਚੜ੍ਹਿਆ ਪੁਲਸ ਅੜਿੱਕੇ, ਨਸ਼ੇ ਦੀ ਪੂਰਤੀ ਲਈ ਕਰਦਾ...
    • strong opposition to making batala a separate district
      ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦਾ ਤਿੱਖਾ ਵਿਰੋਧ: ਗੁਰਦਾਸਪੁਰ ਦੇ ਵਕੀਲਾਂ ਨੇ...
    • suspicious death of a youth in manawala  s drug de addiction center
      ਮਾਨਾਂਵਾਲਾ ਦੇ ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦੀ ਸ਼ੱਕੀ ਮੌਤ, ਸੀ. ਸੀ. ਟੀ....
    • dc ashika jain in action mode
      ਐਕਸ਼ਨ ਮੋਡ 'ਚ DC ਆਸ਼ਿਕਾ ਜੈਨ: ਦਸੂਹਾ ਤੇ ਮੁਕੇਰੀਆਂ 'ਚ ਵਿਕਾਸ ਕਾਰਜਾਂ ਅਤੇ...
    • big   scam   in company garden parking lot
      ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
    • college bus surrounded in nakodar
      ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
    • medical negligence in khanna ruins a happy family
      ਖੰਨਾ 'ਚ ਮੈਡੀਕਲ ਲਾਪਰਵਾਹੀ ਨੇ ਉਜਾੜ 'ਤਾ ਹੱਸਦਾ-ਵੱਸਦਾ ਪਰਿਵਾਰ, ਮਾਂ ਤੇ...
    • horrific road accident on moga ludhiana road  one dead
      ਮੋਗਾ-ਲੁਧਿਆਣਾ ਰੋਡ ‘ਤੇ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • weather warning in punjab alert for 8 districts
      ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +