Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    9:13:28 PM

  • five gates of pandoh dam opened beas river in spat

    ਪੰਜਾਬ ਲਈ ਖਤਰੇ ਦੀ ਘੰਟੀ! ਪੰਡੋਹ ਡੈਮ ਦੇ ਸਾਰੇ ਪੰਜ...

  • two girls die after drowning in a pit filled with rainwater

    ਫਿਰੋਜ਼ਪੁਰ : ਬਾਰਿਸ਼ ਦੇ ਪਾਣੀ ਨਾਲ ਭਰੇ ਟੋਏ 'ਚ...

  • this nato plan will change the world the gdp of many countries will be shaken

    ਦੁਨੀਆ ਬਦਲ ਕੇ ਰੱਖ ਦੇਵੇਗਾ NATO ਦਾ ਇਹ ਪਲਾਨ,...

  • school holidays

    ਬੱਚਿਆਂ ਦੀਆਂ ਲੱਗ ਗਈਆਂ ਮੌਜਾਂ! ਹੁਣ 10 ਜੁਲਾਈ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਚਿੱਟੇ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

PUNJAB News Punjabi(ਪੰਜਾਬ)

ਚਿੱਟੇ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

  • Edited By Babita,
  • Updated: 29 Jun, 2025 01:34 PM
Firozpur-Fazilka
youth dies due to drug addiction
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਆਦਰਸ਼, ਜਤਿੰਦਰ) : ਇੱਥੋਂ ਦੇ ਪਿੰਡ ਟਿਵਾਣਾ ਕਲਾਂ ਦੇ ਇਕ ਨੌਜਵਾਨ ਦੀ ਚਿੱਟੇ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਨੌਜਵਾਨ ਬੌਬੀ (25) ਪੁੱਤਰ ਚਿਮਨ ਸਿੰਘ ਆਪਣੇ ਘਰ ਤੋਂ ਕਿਸੇ ਅਣਪਛਾਤੇ ਨੌਜਵਾਨ ਨਾਲ ਗਿਆ ਸੀ ਪਰ ਵਾਪਸ ਨਹੀਂ ਆਇਆ। ਪਰਿਵਾਰਕ ਮੈਂਬਰਾਂ ਵੱਲੋਂ ਪੂਰੀ ਰਾਤ ਭਾਲ ਕਰਨ 'ਤੇ ਵੀ ਉਹ ਨਹੀਂ ਲੱਭਿਆ। ਅੱਜ ਸਵੇਰੇ ਜਦੋਂ ਪਿੰਡ ਦੇ ਲੋਕ ਅਤੇ ਪਰਿਵਾਰਕ ਮੈਂਬਰ ਭਾਲ ਕਰਦੇ ਹੋਏ ਪਿੰਡ ਬਾਰੇ ਵਾਲਾ ਰੋਡ ’ਤੇ ਗਏ ਤਾਂ ਉਨ੍ਹਾਂ ਦੇਖਿਆ ਕਿ ਬੌਬੀ ਮ੍ਰਿਤਕ ਹਾਲਤ 'ਚ ਪਿਆ ਹੋਇਆ ਸੀ ਅਤੇ ਉਸ ਦੀ ਬਾਂਹ ’ਤੇ ਇੱਕ ਟੀਕਾ ਲੱਗਿਆ ਹੋਇਆ ਸੀ ਅਤੇ ਸਰੀਰ ’ਤੇ ਵੀ ਸੱਟਾਂ ਦੇ ਨਿਸ਼ਾਨ ਸਨ। ਇਸ ਘਟਨਾ ਦੀ ਖ਼ਬਰ ਪਿੰਡ ਵਿੱਚ ਮਿਲਣ 'ਤੇ ਸੋਗ ਦੀ ਲਹਿਰ ਦੌੜ ਗਈ।

ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਮ੍ਰਿਤਕ ਦੇ ਦਾਦੇ ਚੰਨ ਸਿੰਘ ਸਣੇ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ 4 ਨੌਜਵਾਨਾਂ ’ਤੇ ਉਨ੍ਹਾਂ ਦੇ ਪੋਤੇ ਦਾ ਕਤਲ ਕਰਨ ਅਤੇ ਚਿੱਟੇ ਦਾ ਟੀਕਾ ਲਗਾਉਣ ਦੇ ਦੋਸ਼ ਲਗਾਏ ਗਏ ਹਨ। ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸਨ ’ਤੇ ਸਵਾਲ ਚੁੱਕਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਸ਼ਰੇਆਮ ਚਿੱਟਾ ਵਿਕ ਰਿਹਾ ਹੈ ਅਤੇ ਕਈ ਵਾਰ ਪੁਲਸ ਨੂੰ ਜਾਣੂੰ ਕਰਵਾਉਣ ਦੇ ਬਾਵਜੂਦ ਵੀ ਪੁਲਸ ਵੱਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਇਸ ਕਾਰਨ ਪਿੰਡ ਦੇ ਨੌਜਵਾਨ ਨਸ਼ੇ ਦੇ ਆਦੀ ਹੋਣ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ।

  • Young
  • Death
  • Heroin
  • Dead Body
  • ਨੌਜਵਾਨ
  • ਮੌਤ
  • ਚਿੱਟਾ
  • ਲਾਸ਼

ਪੰਜਾਬ ਦੇ 7 ਪਿੰਡਾਂ ਦਾ ਟੁੱਟਿਆ ਸੰਪਰਕ, ਸੁਣੋ ਲੋਕਾਂ ਦੀ ਦਰਦਨਾਕ ਹਕੀਕਤ

NEXT STORY

Stories You May Like

  • bikes collision
    2 ਮੋਟਰਸਾਈਕਲਾਂ ਦੀ ਭਿਆਨਕ ਟੱਕਰ ਨੇ ਵਿਛਾਏ ਸੱਥਰ ! 2 ਨੌਜਵਾਨਾਂ ਦੀ ਮੌਤ, 2 ਹੋਰ ਜ਼ਖ਼ਮੀ
  • the only son of his parents di ed
    ਵਿਦੇਸ਼ੀ ਧਰਤੀ ਨੇ ਖੋਹ ਲਿਆ ਪੰਜਾਬ ਦਾ ਨੌਜਵਾਨ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
  • overdose  young people  death
    ਚਿੱਟੇ ਦੀ ਓਵਰਡੋਜ਼ ਨਾਲ ਬੁਝਿਆ ਇਕ ਹੋਰ ਚਿਰਾਗ, 19 ਸਾਲਾ ਨੌਜਵਾਨ ਦੀ ਮੌਤ
  • canada  son  family  accident
    ਕੈਨੇਡਾ ਤੋਂ ਆਈ ਖਬਰ ਨੇ ਘਰ 'ਚ ਪਵਾਏ ਵੈਣ, ਇਕਲੌਤੇ ਪੁੱਤ ਨਾਲ ਵਾਪਰ ਗਈ ਅਣਹੋਣੀ
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ ਦੀ ਨਹਿਰ ’ਚ ਰੁੜ੍ਹਿਆ
  • road incident
    ਸੜਕ ਹਾਦਸੇ ਵਿਚ ਨੌਜਵਾਨ ਵਿਦਿਆਰਥੀ ਦੀ ਮੌਤ, ਗਰੀਬ ਮਾਪਿਆਂ ਦਾ ਸੀ ਇਕਲੌਤਾ ਪੁੱਤ
  • two boys dead on road accident
    Punjab: ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾ ਦਿੱਤੇ ਸੱਥਰ, ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ...
  • meteorological department has issued a warning in punjab
    ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
  • today  s top 10 news
    CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ...
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
Trending
Ek Nazar
heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

meteorological department has issued a warning in punjab

ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

baby girl  basket  parents sorry note

'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ

vehicle collision

ਸੱਤ ਵਾਹਨਾਂ ਦੀ ਟੱਕਰ, ਪੰਜ ਲੋਕਾਂ ਦੀ ਮੌਤ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

punjab police arrested lakha sidhana

ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

elon musk again targeted trump

'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...

rain wreaks havoc in pakistan  death toll rises

ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ

israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਪੰਜਾਬ ਦੀਆਂ ਖਬਰਾਂ
    • special news for wine lovers
      ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ! ਸਰਕਾਰ ਨੇ ਐਕਸਾਈਜ਼ ਡਿਊਟੀ ਤਾਂ ਵਧਾਈ...
    • son killed his father in khanna
      ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...
    • powercom is taking major action against those who steal electricity
      Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
    • lineman dies due to electric shock
      Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ...
    • young security guard di es on duty
      ਹਾਏ ਓ ਰੱਬਾ: ਇਕ ਹੋਰ ਉਜੜ ਗਿਆ ਪਰਿਵਾਰ, ਡਿਊਟੀ ਦੇ ਰਹੇ ਨੌਜਵਾਨ ਸਕਿਓਰਿਟੀ ਗਾਰਡ...
    • one person arrested with 7 kg 500 grams of ganja
      7 ਕਿਲੋ 500 ਗ੍ਰਾਮ ਗਾਂਜੇ ਸਮੇਤ ਇਕ ਵਿਅਕਤੀ ਕਾਬੂ
    • meteorological department has issued a warning in punjab
      ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
    • major encounter in punjab
      ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ
    • audi car hits 4 people in punjab
      ਪੰਜਾਬ 'ਚ AUDI ਕਾਰ ਨੇ 4 ਲੋਕਾਂ ਨੂੰ ਦਰੜਿਆ, ਮੌਕੇ 'ਤੇ ਪੈ ਗਈਆਂ ਚੀਕਾਂ
    • a breach has occurred in this canal
      ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +