Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    7:00:12 PM

  • 4 pakistani prisoners return home after serving sentence in india

    ਭਾਰਤ 'ਚ ਸਜ਼ਾ ਕੱਟ ਕੇ ਵਤਨ ਪਰਤੇ 4 ਪਾਕਿਸਤਾਨੀ...

  • punjab national bank my heeran gate bank locker

    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ...

  • sri akal takht sahib summons chief khalsa diwan committee

    ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ...

  • big warning for punjab teachers

    ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ’ਚ ਕੋਈ ਕਸਰ ਨਹੀਂ ਛੱਡਾਂਗੇ : ਅਮਨ ਅਰੋੜਾ

PUNJAB News Punjabi(ਪੰਜਾਬ)

ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ’ਚ ਕੋਈ ਕਸਰ ਨਹੀਂ ਛੱਡਾਂਗੇ : ਅਮਨ ਅਰੋੜਾ

  • Edited By Gurminder Singh,
  • Updated: 07 Apr, 2023 05:24 PM
Chandigarh
youth employment aman arora
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਵਿਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ। ਅਮਨ ਅਰੋੜਾ ਨੇ ਉਦਯੋਗ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਿਚਾਰ ਚਰਚਾ ਦਾ ਮੁੱਖ ਉਦੇਸ਼ ਉਦਯੋਗਾਂ ਵਿਚ ਰੁਜ਼ਗਾਰ ਸਬੰਧੀ ਮੌਜੂਦਾ ਲੋੜਾਂ ਅਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕਰਨਾ ਸੀ ਤਾਂ ਜੋ ਉਦਯੋਗਾਂ ਵਿਚ ਹੁਨਰਮੰਦ ਮਨੁੱਖੀ ਸ਼ਕਤੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਢੁੱਕਵੇਂ ਮੌਕੇ ਪੈਦਾ ਕੀਤੇ ਜਾ ਸਕਣ। ਇਸ ਮੌਕੇ ਓਪਨ ਹਾਊਸ ਸੈਸ਼ਨ ਦੌਰਾਨ ਉਦਯੋਗਪਤੀਆਂ ਤੋਂ ਸੁਝਾਅ ਲੈਂਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਵੱਡਮੁੱਲੇ ਸੁਝਾਵਾਂ ਨਾਲ ਵਿਭਾਗ ਨੂੰ ਉਦਯੋਗਾਂ ਦੀਆਂ ਮੰਗਾਂ ਅਨੁਸਾਰ ਲੋੜੀਂਦੇ ਕੋਰਸ ਸ਼ੁਰੂ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਸਮੱਸਿਆ ਦੇ ਹੱਲ ਲਈ ਉਹ ਹਰ ਸਮੇਂ ਮੌਜੂਦ ਹਨ।

ਰੁਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਦੀਪਤੀ ਉੱਪਲ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ. ਐੱਸ. ਡੀ. ਐੱਮ.) ਦਾ ਮੁੱਖ ਧਿਆਨ ਹੁਨਰ ਕੋਰਸਾਂ ਲਈ ਉਦਯੋਗਾਂ ਨੂੰ ਸੂਚੀਬੱਧ ਕਰਨਾ ਰਹੇਗਾ। ਉਨ੍ਹਾਂ ਨੇ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ, ਪੀ. ਐੱਸ. ਡੀ. ਐੱਮ. ਨਾਲ ਸੂਚੀਬੱਧ ਉਦਯੋਗਾਂ, ਉਦਯੋਗਾਂ ਵਿੱਚ ਨੌਕਰੀਆਂ ਦੀ ਮੰਗ ਅਨੁਸਾਰ ਚਲਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਅਤੇ ਵਿਭਾਗ ਦੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣੂ ਕਰਵਾਇਆ।

ਇਸ ਮੌਕੇ ਸੀ. ਆਈ. ਆਈ. ਦੇ ਚੇਅਰਮੈਨ ਅਤੇ ਟਾਇਨਰ ਆਰਥੋਡੋਨਟਿਕਸ ਦੇ ਮਾਲਕ ਪੀ.ਜੇ. ਸਿੰਘ, ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਚੇਅਰਮੈਨ ਅਨੁਰਾਗ ਅਗਰਵਾਲ, ਚੀਮਾ ਬੋਆਇਲਰਜ਼ ਲਿਮ. ਦੇ ਐੱਚ. ਐੱਸ. ਚੀਮਾ, ਮੁੰਜਾਲ ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਕਾਰਜਕਾਰੀ ਡਾਇਰੈਕਟਰ ਡਾ. ਪ੍ਰੇਮ ਕੁਮਾਰ, ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਪ੍ਰੋਫੈਸਰ ਜੂਲੀਅਨ ਬੀਅਰ, ਕੇ.ਸੀ. ਗਰੁੱਪ ਆਫ਼ ਇੰਡਸਟਰੀਜ਼ ਦੇ ਵਿਕਾਸ, ਜਰਿਉ ਇੰਜੀਨੀਅਰਿੰਗ ਲਿਮ. ਦੇ ਮੈਨੇਜਿੰਗ ਡਾਇਰੈਕਟਰ ਰੋਹਿਤ ਗਰੋਵਰ ਵੀ ਹਾਜ਼ਰ ਸਨ।

  • Youth
  • Employment
  • Aman Arora
  • ਨੌਜਵਾਨਾਂ
  • ਰੁਜ਼ਗਾਰ
  • ਅਮਨ ਅਰੋੜਾ

ਸਿਰਫ਼ 5000 ਪੌਂਡ ਫ਼ੀਸ ਦੇ ਨਾਲ ਪਾਓ UK ਦਾ ਸਟੂਡੈਂਟ ਵੀਜ਼ਾ, ਵੀਜ਼ਾ Decision 2 ਦਿਨਾਂ 'ਚ

NEXT STORY

Stories You May Like

  • will leave no stone unturned for reservation for women  modi
    ਔਰਤਾਂ ਦੇ ਰਾਖਵੇਂਕਰਨ ਲਈ ਕੋਈ ਕਸਰ ਨਹੀਂ ਛੱਡਾਂਗਾ : ਮੋਦੀ
  • pite camp hakumat singh wala
    ਪਾਈਟ ਕੈਂਪ ਹਕੂਮਤ ਸਿੰਘ ਵਾਲਾ ਨੌਜਵਾਨਾਂ ਨੂੰ ਰੁਜ਼ਗਾਰ ਦੇਣ ’ਚ ਪਾ ਰਿਹਾ ਅਹਿਮ ਯੋਗਦਾਨ : ਡਿਪਟੀ ਕਮਿਸ਼ਨਰ
  • ipl 2026
    IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!
  • sgpc suspends service of providing sri guru granth sahib to sangat till may 20
    ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ
  • no relief for aap in rajya sabha yet
    ਰਾਜ ਸਭਾ ’ਚ ‘ਆਪ’ ਸਰਕਾਰ ਨੂੰ ਅਜੇ ਕੋਈ ਰਾਹਤ ਨਹੀਂ
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • no one will ever be able to surpass ranveer singh as a co star  sara arjun
    ਸਹਿ-ਕਲਾਕਾਰ ਦੇ ਤੌਰ 'ਤੇ ਰਣਵੀਰ ਸਿੰਘ ਨੂੰ ਕਦੇ ਵੀ ਕੋਈ ਪਛਾੜ ਨਹੀਂ ਸਕਦਾ: ਸਾਰਾ ਅਰਜੁਨ
  • singer abhijit bhattacharya takes a dig at shah rukh khan
    'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ 'ਕਿੰਗ' 'ਤੇ ਵਿੰਨ੍ਹਿਆ ਨਿਸ਼ਾਨਾ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
Trending
Ek Nazar
weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big warning in these areas in punjab tomorrow
      ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
    • bibi jagir kaur s letter to pm modi
      ਬੀਬੀ ਜਗੀਰ ਕੌਰ ਦੀ PM ਮੋਦੀ ਨੂੰ ਚਿੱਠੀ! ਔਰਤਾਂ ਲਈ ਕੀਤੀ ਵੱਡੀ ਮੰਗ (ਵੀਡੀਓ)
    • mohali airport indigo flight
      ਚੰਡੀਗੜ੍ਹ ਏਅਰਪੋਰਟ 'ਤੇ ਲੈਂਡ ਹੋਈ ਫਲਾਈਟ 'ਚ ਬਲਾਸਟ
    • murder case solved
      ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਪ੍ਰੇਮ ਸਬੰਧਾਂ ਦਾ ਨਿਕਲਿਆ ਮਾਮਲਾ
    • ludhiana police commissioner office
      ਲੁਧਿਆਣਾ ਪੁਲਸ ਕਮਿਸ਼ਨਰ ਦਫ਼ਤਰ ਬਾਹਰ ਜ਼ਬਰਦਸਤ ਹੰਗਾਮਾ: ਇਨਸਾਫ਼ ਲਈ 3 ਪਰਿਵਾਰਾਂ...
    • bjp fazilka core committee meeting
      ਭਾਜਪਾ ਫਾਜ਼ਿਲਕਾ ਕੋਰ ਕਮੇਟੀ ਦੀ ਮੀਟਿੰਗ ’ਚ ਨਗਰ ਕੌਂਸਲ ਚੋਣਾਂ ਲਈ ਬਣਾਈ ਗਈ ਰਣਨੀਤੀ
    • inauguration of a chowk named after actor jaswinder bhalla in sector 62  mohali
      ਹੁਣ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਂ ਨਾਲ ਜਾਣਿਆ ਜਾਵੇਗਾ ਸੈਕਟਰ-62 ਦਾ ਇਹ...
    • civil hospital checking
      ਸਿਵਲ ਸਰਜਨ ਨੇ ਅਚਨਚੇਤ ਕੀਤਾ ਸਰਕਾਰੀ ਹਸਪਤਾਲ ਟਾਂਡਾ ਦਾ ਦੌਰਾ
    • case registered against 7 people for setting wheat stalks on fire
      ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ
    • lightning strikes house in jalalabad
      ਜਲਾਲਾਬਾਦ 'ਚ ਘਰ 'ਤੇ ਡਿੱਗੀ ਅਸਮਾਨੀ ਬਿਜਲੀ, ਜ਼ੋਰਦਾਰ ਧਮਾਕੇ ਮਗਰੋਂ ਲੱਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +