ਫਾਜ਼ਿਲਕਾ (ਨਾਗਪਾਲ) : ਉਪ-ਮੰਡਲ ਦੇ ਇਕ ਪਿੰਡ ’ਚ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ’ਚ ਇਕ ਨੌਜਵਾਨ ਨੂੰ ਹਿਰਾਸਤ ’ਚ ਲਿਆ ਹੈ। ਕੁੜੀ ਦੇ ਪਿਤਾ ਦੀ ਸ਼ਿਕਾਇਤ ’ਤੇ ਪੁਲਸ ਨੇ ਕਾਰਵਾਈ ਕਰਦਿਆਂ ਇਸ ਮਾਮਲੇ ’ਚ ਨਾਬਾਲਗ ਕੁੜੀ ਦੀ ਭਾਲ ਕਰ ਲਈ ਅਤੇ ਮੁੰਡੇ ਨੂੰ ਕਾਬੂ ਕਰ ਲਿਆ।
ਕੁਝ ਦਿਨ ਪਹਿਲਾਂ ਇਸ ਕੁੜੀ ਦੀ ਭੈਣ ਨੂੰ ਵੀ ਕੋਈ ਮੁੰਡਾ ਵਰਗਲਾ ਕੇ ਲੈ ਗਿਆ ਸੀ। ਜਿਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਇਹ ਮੁੰਡਾ ਉਕਤ ਮੁੰਡੇ ਦਾ ਦੋਸਤ ਸੀ।
ਭਗਵੰਤ ਮਾਨ ਦੀ ਅਪੀਲ, ਮੈਂ ਬਿਜਲੀ ਦੇ ਬਿੱਲ ਜ਼ੀਰੋ ਕੀਤੇ, ਤੁਸੀਂ ਪੰਜਾਬ ’ਚੋਂ ਕਾਂਗਰਸ ਤੇ ਅਕਾਲੀਆਂ ਨੂੰ ਜ਼ੀਰੋ ਕਰੋ
NEXT STORY