Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    8:34:33 PM

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

  • badrinath chardhava scam former bktc officer arrested

    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕਾਲੀ ਸਕਾਰਪੀਓ ਸਵਾਰ ਬਦਮਾਸ਼ਾਂ ਨੇ ਹਥਿਆਰਾਂ ਦੀ ਨੋਕ ਅਗਵਾ ਕੀਤਾ ਨੌਜਵਾਨ, ਚਲਾਈਆਂ ਗੋਲੀਆਂ

PUNJAB News Punjabi(ਪੰਜਾਬ)

ਕਾਲੀ ਸਕਾਰਪੀਓ ਸਵਾਰ ਬਦਮਾਸ਼ਾਂ ਨੇ ਹਥਿਆਰਾਂ ਦੀ ਨੋਕ ਅਗਵਾ ਕੀਤਾ ਨੌਜਵਾਨ, ਚਲਾਈਆਂ ਗੋਲੀਆਂ

  • Edited By Baljit Singh,
  • Updated: 17 Jun, 2025 09:36 PM
Punjab
youth kidnapped at gunpoint
  • Share
    • Facebook
    • Tumblr
    • Linkedin
    • Twitter
  • Comment

ਮਲੋਟ (ਸ਼ਾਮ ਜੁਨੇਜਾ) : ਥਾਣਾ ਸਦਰ ਮਲੋਟ ਦੇ ਪਿੰਡ ਕਟੋਰੇਵਾਲਾ ਵਿਖੇ ਕਾਲੀ ਸਕਰਾਪੀਓ 'ਤੇ ਆਏ ਬਦਮਾਸ਼ਾਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਨੌਜਵਾਨ ਨੂੰ ਘਰ ਤੋਂ ਅਗਵਾ ਕਰ ਲਿਆ ਹੈ। ਘਟਨਾ ਸੋਮਵਾਰ ਰਾਤ 10 ਵਜੇ ਦੇ ਕਰੀਬ ਦੀ ਹੈ। ਜਦੋਂ ਕਟੋਰੇਵਾਲਾ ਵਿਖੇ ਖੇਤਾਂ ਵਿਚ ਢਾਣੀ 'ਤੇ ਰਹਿੰਦੇ ਇਕ ਕਿਸਾਨ ਦੇ ਇਕ 29 ਸਾਲਾ ਨੌਜਵਾਨ ਲੜਕੇ ਨੂੰ ਅਗਵਾ ਕਰ ਲਿਆ ਗਿਆ ਹੈ। ਇਸ ਮੌਕੇ ਅਗਵਾਕਾਰਾਂ ਨੇ ਗੋਲੀਆਂ ਚਲਾਈਆਂ। ਇਸ ਘਟਨਾ ਵਿਚ ਅਗਵਾ ਹੋਏ ਨੌਜਵਾਨ ਦੇ ਮਾਂ ਅਤੇ ਪਿਉ ਦੀਆਂ ਲੱਤਾਂ ਵਿਚ ਵੀ ਗੋਲੀਆਂ ਵੱਜੀਆਂ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ ਮਲੋਟ ਵਿਖੇ ਦਾਖਿਲ ਕਰਾਇਆ ਗਿਆ ਹੈ। ਇਸ ਘਟਨਾ ਨਾਲ ਪੂਰੇ ਇਲਾਕੇ 'ਚ ਸਹਿਮ ਦਾ ਮਹੌਲ ਬਣ ਗਿਆ ਹੈ। ਸਦਰ ਮਲੋਟ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਅਰੰਭ ਕਰ ਦਿੱਤੀ ਹੈ। 

ਹਸਪਤਾਲ ਵਿਚ ਭਰਤੀ  ਸਰਬਜੀਤ ਕੌਰ ਪਤਨੀ ਜਸਬੀਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਪਿੰਡ ਕਟੋਰੇਵਾਲਾ ਵਿਖੇ ਖੇਤ ਵਿਚ ਘਰ ਬਣਾ ਕੇ ਰਹਿੰਦੇ ਹਨ। ਉਸਦੇ ਦੋ ਲੜਕੇ ਹਨ ਜਿਨ੍ਹਾਂ ਵਿਚੋਂ ਇਕ ਬਾਹਰ ਨੌਕਰੀ ਕਰਦਾ ਹੈ। ਜਦ ਕਿ ਦੂਸਰਾ ਲੜਕਾ ਰਣਜੀਤ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਹੈ। ਸੋਮਵਾਰ 16 ਜੂਨ ਨੂੰ ਰਾਤ ਨੂੰ ਸਾਢੇ 9 ਵਜੇ ਕਾਲੀ ਸਕਾਰਪੀਓ 'ਤੇ ਕੁਝ ਨੌਜਵਾਨ ਉਨ੍ਹਾਂ ਦੇ ਘਰ ਆਏ। ਜਿਨ੍ਹਾਂ ਵਿਚੋਂ ਇਕ ਲੜਕਾ ਦੋ -ਤਿੰਨ ਮਹੀਨੇ ਪਹਿਲਾਂ ਵੀ ਉਨ੍ਹਾਂ ਦੇ ਘਰ ਆਇਆ ਸੀ। ਇਸ ਕਰ ਕੇ ਉਸਦੇ ਕਹਿਣ 'ਤੇ ਉਨ੍ਹਾਂ ਨੇ ਰਣਜੀਤ ਸਿੰਘ ਨੂੰ ਸੁੱਤੇ ਪਏ ਨੂੰ ਉਠਾ ਦਿੱਤਾ। ਨੌਜਵਾਨਾਂ ਦੇ ਕਹਿਣ 'ਤੇ ਰਣਜੀਤ ਸਿੰਘ ਜਦੋਂ ਉਨ੍ਹਾਂ ਨਾਲ ਬਾਹਰ ਗੱਡੀ ਵਿਚ ਦੂਜੇ ਸਾਥੀਆਂ ਨੂੰ ਪਾਣੀ ਪਿਆਉਣ ਗਿਆ ਤਾਂ ਉਨ੍ਹਾਂ ਨੇ ਹਥਿਆਰਾਂ ਦੀ ਨੋਕ 'ਤੇ ਜਬਰੀ ਉਸਨੂੰ ਗੱਡੀ ਵਿਚ ਅਗਵਾ ਕਰ ਲਿਆ।

ਇਸ ਮੌਕੇ ਆਪਣੇ ਲੜਕੇ ਦੀ ਮਦਦ ਲਈ ਜਸਬੀਰ ਸਿੰਘ ਅਤੇ ਸਰਬਜੀਤ ਕੌਰ ਬਾਹਰ ਆਏ ਅਤੇ ਉਨ੍ਹਾਂ ਨੇ ਰਣਜੀਤ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਜਿਸ ਤੇ ਅਗਵਾਕਾਰਾਂ ਨੇ ਅਸਲੇ ਨਾਲ ਫਾਇਰ ਕੀਤੇ। ਅਗਵਾਕਾਰਾਂ ਨੇ ਜਸਬੀਰ ਸਿੰਘ ਅਤੇ ਸਰਬਜੀਤ ਕੌਰ ਦੇ ਪੈਰਾਂ ਵੱਲ ਗੋਲੀਆਂ ਚਲਾਈਆਂ ਜਿਸ ਕਰ ਕੇ ਦੋਨਾਂ ਦੇ ਲੱਤਾਂ ਵਿਚ ਸ਼ਰੇ ਲੱਗੇ ਹਨ। ਇਸ ਤੋਂ ਬਾਅਦ ਅਗਵਾਕਾਰ ਰਣਜੀਤ ਸਿੰਘ ਨੂੰ ਗੱਡੀ ਵਿਚ ਅਗਵਾ ਕਰ ਕੇ ਲੈ ਗਏ। ਜਿਸ ਸਬੰਧੀ ਸਦਰ ਮਲੋਟ ਪੁਲਸ ਨੂੰ ਸੂਚਿਤ ਕੀਤਾ ਗਿਆ। ਪਰਿਵਾਰ ਅਨੁਸਾਰ ਉਨ੍ਹਾਂ ਨੂੰ ਅਗਵਾ ਦੇ ਕਾਰਨ ਬਾਰੇ ਜ਼ਿਆਦਾ ਪਤਾ ਨਹੀਂ ਪਰ ਉਨ੍ਹਾਂ ਦਾ ਲੜਕਾ ਪੁਰਾਣੀਆਂ ਕਾਰਾਂ ਵੇਚਣ ਖਰੀਦਣ ਦਾ ਕੰਮ ਕਰਦਾ ਸੀ। ਇਸ ਕਰ ਕੇ ਉਸਦਾ ਉਨ੍ਹਾਂ ਨਾਲ ਕੋਈ ਲੈਣ ਦੇਣ ਹੈ ਇਸ ਦਾ ਪਤਾ ਨਹੀਂ। ਪਰ ਅਗਵਾਕਾਰਾਂ ਨੇ ਲੜਕੇ ਦੇ ਫੋਨ ਤੋਂ ਉਨ੍ਹਾਂ ਨੂੰ 7 ਲੱਖ ਰੁਪਏ ਦੇਣ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਸਬੰਧੀ ਅੱਜ ਮੰਗਲਵਾਰ ਦੋ ਵਜੇ ਤੱਕ ਪੈਸੇ ਖਾਤੇ ਵਿਚ ਪੈਸੇ ਪਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਧਮਕੀ ਦਿੱਤੀ ਕਿ ਪੁਲਸ ਨੂੰ ਸੂਚਨਾ ਦੇਣ 'ਤੇ ਸਿੱਟੇ ਭੁਗਤਣ ਲਈ ਤਿਆਰ ਰਹਿਣ। 
ਅਗਵਾਕਾਰਾਂ ਨੇ ਕਿਹਾ ਕਿ ਪੈਸੇ ਉਨ੍ਹਾਂ ਦੇ ਖਾਤੇ ਵਿਚ ਪਾ ਦਿਓ ਤਾਂ ਲੜਕਾ ਖੁਦ ਘਰੇ ਪਹੁੰਚ ਜਾਵੇਗਾ। ਇਸ ਮਾਮਲੇ ਤੇ ਸਦਰ ਮਲੋਟ ਪੁਲਸ ਨੇ ਅਗਵਾ ਨੌਜਵਾਨ ਦੇ ਪਿਤਾ ਜਸਬੀਰ ਸਿੰਘ ਪੁੱਤਰ ਗੋਪਾਲ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾਂ ਦੀ ਸੂਚਨਾ ਮਿਲਨ 'ਤੇ ਤੁਰੰਤ ਸੀਨੀਅਰ ਪੁਲਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਇਸ ਮਾਮਲੇ ਵਿਚ ਪੁਲਸ ਕੋਈ ਜ਼ਿਆਦਾ ਜਾਣਕਾਰੀ ਨਹੀਂ ਦੇ ਰਹੀ। ਪਰ ਪੁਲਸ ਨੇ ਉਸ ਸਕਾਰਪੀਓ ਦਾ ਨੰਬਰ ਟਰੇਸ ਕਰ ਲਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਉਕਤ ਅਗਵਾਕਾਰਾਂ ਦਾ ਰਣਜੀਤ ਸਿੰਘ ਨਾਲ ਪੈਸੇ ਦਾ ਲੈਣ ਦੇਣ ਦਾ ਵਿਵਾਦ ਸੀ। ਰਣਜੀਤ ਸਿੰਘ ਸ਼ਾਦੀਸ਼ੁਦਾ ਹੈ ਅਤੇ ਉਸਦਾ ਪੰਜ ਸਾਲਾਂ ਦਾ ਇਕ ਲੜਕਾ ਹੈ।

ਅਗਵਾ ਨੌਜਵਾਨ ਦਾ ਇਕ ਚਾਚਾ ਪੰਜਾਬ ਪੁਲਸ ਵਿਚ ਸਹਾਇਕ ਸਬ ਇੰਸਪੈਕਟਰ ਹੈ ਪਰ ਉਸਦੀ ਰਿਹਾਇਸ਼ ਮਲੋਟ ਵਿਚ ਹੈ ਅਤੇ ਉਹ ਅਲੱਗ ਰਹਿੰਦਾ ਹੈ। ਪਰ ਜਿਸ ਤਰੀਕੇ ਨਾਲ ਹਥਿਆਰਾਂ ਦੀ ਨੋਕ 'ਤੇ ਨੌਜਵਾਨ ਨੂੰ ਘਰ ਵਿਚੋਂ ਅਗਵਾ ਕੀਤਾ ਹੈ ਅਤੇ ਗੋਲੀਆਂ ਚਲਾਈਆਂ ਹਨ ਉਸ ਨੇ  ਇਕ ਵਾਰ ਪੰਜਾਬ ਅੰਦਰ ਅਮਨ ਕਨੂੰਨ ਦੀ ਸਥਿਤੀ 'ਤੇ ਸਵਾਲ ਚੁੱਕੇ ਹਨ। ਕਾਰਜਕਾਰੀ ਐੱਸ ਐੱਚ ਓ ਲਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਟੀਮਾਂ ਬਣਾ ਕਿ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Black Scorpio
  • Weapons
  • Kidnapping
  • Firing
  • ਕਾਲੀ ਸਕਾਰਪੀਓ
  • ਹਥਿਆਰ
  • ਕਿਡਨੈਪ
  • ਫਾਇਰਿੰਗ

ਐੱਸਡੀਐੱਮ ਦੀ ਨਿਯੁਕਤੀ 'ਚ ਦੇਰੀ : ਤਹਿਸੀਲ ਕੰਪਲੈਕਸ ਦੇ ਦਫ਼ਤਰਾਂ 'ਤੇ ਲਟਕਦੇ ਤਾਲੇ, ਲੋਕ ਪਰਸ਼ਾਨ

NEXT STORY

Stories You May Like

  • scorpio vehicles crooks contractors money threats
    'ਪੈਸੇ ਦਿਓ, ਨਹੀਂ ਤਾਂ...', 10 ਤੋਂ ਵੱਧ ਸਕਾਰਪੀਓ ਗੱਡੀਆਂ 'ਚ ਆਏ ਬਦਮਾਸ਼ਾਂ ਨੇ ਠੇਕੇਦਾਰ ਨੂੰ ਪਾਇਆ ਘੇਰਾ, ਫਿਰ...
  • deadly attacked on man
    ਪਹਿਲਾਂ ਇਟਲੀ ਤੋਂ ਦਿਵਾਈ ਜਾਨੋਂ ਮਾਰਨ ਦੀ ਧਮਕੀ! ਫਿਰ ਨੌਜਵਾਨ 'ਤੇ ਹਥਿਆਰਾਂ ਨਾਲ ਕੀਤਾ ਹਮਲਾ
  • shots fired after entering house
    ਘਰ ’ਚ ਦਾਖ਼ਲ ਹੋ ਕੇ ਚਲਾਈਆਂ ਗੋਲੀਆਂ, ਕੇਸ ਦਰਜ
  • young man arrested for consuming illicit liquor
    ਮੋਟਰਸਾਈਕਲ ਸਵਾਰ ਨੌਜਵਾਨ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਗ੍ਰਿਫ਼ਤਾਰ
  • shots fired over old enmity  case registered
    ਪੁਰਾਣੀ ਰੰਜਿਸ਼ ਦੇ ਚੱਲਦਿਆਂ ਚਲਾਈਆਂ ਗੋਲੀਆਂ, ਕੇਸ ਦਰਜ
  • shots fired in phagwara
    ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • tibba area  firing on youth  punjab police
    ਟਿੱਬਾ ਇਲਾਕੇ ਵਿਚ ਗੁੰਡਾਗਰਦੀ : ਨੌਜਵਾਨ ’ਤੇ ਚਲਾਈਆਂ ਸਿੱਧੀਆਂ ਗੋਲ਼ੀਆਂ
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
Trending
Ek Nazar
famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • prime minister modi who arrived in jalandhar met sant niranjan das
      ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
    • harbhajan singh speach
      'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
    • pm narendra modi reaches jalandhar
      ਜਲੰਧਰ ਪਹੁੰਚੇ PM ਨਰਿੰਦਰ ਮੋਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +