Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    5:39:44 PM

  • bjp leader dies in horrific accident in punjab

    ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ,...

  • major accident occurred while charging mobile phone

    ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ!...

  • sri lanka court

    15 ਲੋਕਾਂ ਨੂੰ 200 ਸਾਲ ਕੈਦ ! ਸ਼੍ਰੀਲੰਕਾ ਦੀ ਅਦਾਲਤ...

  • bjp state incharges co incharges nitin nabin

    ਭਾਜਪਾ ਨੇ ਕੀਤਾ ਸੂਬਾ ਇੰਚਾਰਜਾਂ ਦਾ ਐਲਾਨ ! ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਪੰਜਾਬ ਦੁਖਦ ਘਟਨਾ, ਨਹਿਰ 'ਚ ਨਹਾਉਂਦਿਆਂ ਲਾਪਤਾ ਹੋਇਆ ਮੁੰਡਾ

PUNJAB News Punjabi(ਪੰਜਾਬ)

ਪੰਜਾਬ ਦੁਖਦ ਘਟਨਾ, ਨਹਿਰ 'ਚ ਨਹਾਉਂਦਿਆਂ ਲਾਪਤਾ ਹੋਇਆ ਮੁੰਡਾ

  • Edited By Gurminder Singh,
  • Updated: 01 Aug, 2026 06:24 PM
Moga
youth missing missing in canal youth from moga
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ) : ਦਿਨੋਂ-ਦਿਨ ਵੱਧ ਰਹੀ ਗਰਮੀ ਕਾਰਨ ਨਹਿਰਾਂ ਵਿਚ ਨਹਾਉਣ ਜਾਣ ਵਾਲੇ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਵਿਚਕਾਰ ਇਕ ਹੋਰ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਦਾ 17 ਸਾਲਾ ਮੁੰਡਾ ਕਰਨਪ੍ਰੀਤ ਸਿੰਘ ਨਹਿਰ ਵਿਚ ਨਹਾਉਣ ਗਿਆ ਸੀ ਪਰ ਪਿਛਲੇ 24 ਘੰਟਿਆਂ ਤੋਂ ਉਹ ਲਾਪਤਾ ਹੈ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਪਰਿਵਾਰ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਕਰਨਪ੍ਰੀਤ ਸਿੰਘ ਗਰਮੀ ਤੋਂ ਰਾਹਤ ਪਾਉਣ ਲਈ ਨਹਿਰ ਵਿਚ ਨਹਾਉਣ ਗਿਆ ਸੀ ਪਰ ਇਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਪਰਤਿਆ। ਪਰਿਵਾਰਕ ਮੈਂਬਰਾਂ ਨੇ ਆਪਣੇ ਪੱਧਰ 'ਤੇ ਕਾਫੀ ਭਾਲ ਕੀਤੀ ਪਰ ਜਦੋਂ ਉਸ ਦਾ ਕੋਈ ਸੁਰਾਗ ਨਾ ਮਿਲਿਆ ਤਾਂ ਉਨ੍ਹਾਂ ਨੇ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ। 

ਇਹ ਵੀ ਪੜ੍ਹੋ : ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ ਬਿਜਲੀ ਉਤਪਾਦਨ ਨੂੰ ਲੈ ਕੇ ਵਧਿਆ ਖ਼ਤਰਾ

ਦੱਸਿਆ ਜਾ ਰਿਹਾ ਹੈ ਕਿ ਕਰਨਪ੍ਰੀਤ ਸਿੰਘ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਹੱਥ ਵਟਾਉਂਦਾ ਸੀ। ਉਸ ਦੇ ਅਚਾਨਕ ਲਾਪਤਾ ਹੋਣ ਨਾਲ ਪਰਿਵਾਰ ਗੰਭੀਰ ਚਿੰਤਾ ਵਿਚ ਹੈ। ਪੁਲਸ ਨੂੰ ਸੂਚਨਾ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨੌਜਵਾਨ ਦੀ ਭਾਲ ਲਈ ਯਤਨ ਕੀਤੇ ਜਾ ਰਹੇ ਹਨ। ਪਰਿਵਾਰਕ ਮੈਂਬਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਕਰਨਪ੍ਰੀਤ ਸਿੰਘ ਬਾਰੇ ਕੋਈ ਵੀ ਜਾਣਕਾਰੀ ਮਿਲੇ ਤਾਂ ਤੁਰੰਤ ਨਜ਼ਦੀਕੀ ਪੁਲਸ ਥਾਣੇ ਜਾਂ ਪਰਿਵਾਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਨੌਜਵਾਨ ਨੂੰ ਜਲਦੀ ਤੋਂ ਜਲਦੀ ਲੱਭਿਆ ਜਾ ਸਕੇ। ਇਸ ਘਟਨਾ ਨੇ ਇਕ ਵਾਰ ਫਿਰ ਗਰਮੀ ਦੇ ਮੌਸਮ ਦੌਰਾਨ ਨਹਿਰਾਂ ਵਿਚ ਨਹਾਉਣ ਨਾਲ ਜੁੜੇ ਖ਼ਤਰਿਆਂ ਵੱਲ ਧਿਆਨ ਖਿੱਚਿਆ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Youth missing
  • missing in canal
  • youth from Moga
  • ਨੌਜਵਾਨ ਲਾਪਤਾ
  • ਨਹਿਰ ਵਿਚ ਲਾਪਤਾ
  • ਮੋਗਾ ਦਾ ਨੌਜਵਾਨ

ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰ 'ਤੀ ਗੋਲੀ! ਲਾਇਸੈਂਸੀ ਦੋਨਾਲੀ ਨਾਲ ਕੀਤੀ ਫਾਇਰਿੰਗ

NEXT STORY

Stories You May Like

  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • highway  accident  only son
    ਦੁਖਦ ਘਟਨਾ : ਮੋਗਾ-ਬਰਨਾਲਾ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
  • girl rape case in dasuya accused arrested
    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੀਤਾ...
  • man falls into water from canal bridge
    ਨਹਿਰ ਦੇ ਪੁਲ ਤੋਂ ਪਾਣੀ ’ਚ ਡਿੱਗਿਆ ਵਿਅਕਤੀ, ਭਾਲ ਜਾਰੀ
  • breach in canal near amritsar s chatiwind village
    ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ ਵੱਡਾ ਪਾੜ, ਇਲਾਕੇ ’ਚ ਦਾਖ਼ਲ ਹੋਇਆ ਪਾਣੀ
  • body of man missing for two days found in canal
    ਦੋ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਨਹਿਰ ’ਚੋਂ ਮਿਲੀ ਲਾਸ਼, ਪਰਿਵਾਰਕ ਮੈਂਬਰਾਂ ਨੇ ਕਤਲ ਦਾ ਪ੍ਰਗਟਾਇਆ ਖਦਸ਼ਾ
  • is it a girl or a boy in the womb     girls are being killed
    ‘ਗਰਭ ’ਚ ਕੁੜੀ ਹੈ ਜਾਂ ਮੁੰਡਾ’ ... ਮਾਰੀਆਂ ਜਾ ਰਹੀਆਂ ਕੁੜੀਆਂ!
  • shameful incident in punjab boy miss behavior with a girl
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਜਵਾਕੜੀ ਨਾਲ ਮੁੰਡੇ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      ਸਰਪੰਚ ਦੇ ਘਰ ਫਾਇਰਿੰਗ ਕਰਨ ਵਾਲੇ ਪਿੰਡ ਦੇ ਹੀ ਅਰੁਣ ਮਾਕੜ ਸਮੇਤ ਤਿੰਨ 'ਤੇ...
    • man sentenced to one year in prison in defamation case
      ਮਾਣਹਾਨੀ ਦੇ ਕੇਸ 'ਚ ਵਿਅਕਤੀ ਨੂੰ ਇਕ ਸਾਲ ਦੀ ਕੈਦ
    • acp aatish bhatia  s statement viral news of child kidnapped from school
      ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • accident case
      ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਸਕੂਟਰੀ ਸਵਾਰ ਨਾਲ ਵਾਪਰਿਆ ਹਾਦਸਾ
    • senior punjab ias officer on ed s radar
      ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ...
    • meeri piri khalsa march  batala
      ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ...
    • final voter list released in chandigarh following sir
      ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ...
    • heroin  smuggler  smuggling
      47.3 ਕਿਲੋ ਹੈਰੋਇਨ ਤੋਂ ਬਾਅਦ 6.7 ਕਿਲੋ ਹੋਰ ਬਰਾਮਦ, ਕੁੱਲ 54 ਕਿਲੋ ਹੈਰੋਇਨ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +