helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, FEB 25, 2025
ਪ੍ਰੈਗਨੈਂਸੀ ’ਚ ਵਰਕ ਫ੍ਰਾਮ ਹੋਮ ਮੰਗਣ ’ਤੇ ਬੌਸ ਨੇ...
ਪੰਜਾਬ ਸਰਕਾਰ ਕਰਨ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋ...
ਬਾਜ਼ਾਰ 'ਚੋਂ ਸਾਮਾਨ ਲੈਣ ਗਈ ਔਰਤ ਨਾਲ ਹੋ ਗਿਆ...
ਦੁਖਦ ਖ਼ਬਰ: ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਮੌਤ
ਪੰਜਾਬ
ਮਨੋਰੰਜਨ
Photos
Videos
ਅੰਮ੍ਰਿਤਸਰ (ਸੰਜੀਵ) : ਇੱਥੇ ਥਾਣਾ ਗੇਟ ਹਕੀਮਾ ਦੇ ਏਕਤਾ ਨਗਰ 'ਚ 3 ਹਮਲਾਵਰਾਂ ਨੇ ਇਲਾਕੇ ਦੇ ਰਹਿਣ ਵਾਲੇ ਸਾਹਿਲ ਕੁਮਾਰ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਏ. ਡੀ. ਸੀ. ਪੀ. ਹਰਜੀਤ ਸਿੰਘ ਧਾਲੀਵਾਲ ਪੁਲਸ ਫੋਰਸ ਸਮੇਤ ਮੌਕੇ 'ਤੇ ਪੁੱਜੇ। ਉਨ੍ਹਾਂ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਦੀ ਕਾਰਵਾਈ ਲਈ ਭੇਜ ਦਿੱਤਾ।
ਇਹ ਵੀ ਪੜ੍ਹੋ : ਟਾਂਡਾ 'ਚ ਦਰਦਨਾਕ ਹਾਦਸੇ ਨੇ ਲਈ ਨੌਜਵਾਨ ਦੀ ਜਾਨ, ਦੇਖੋ ਭਿਆਨਕ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ
ਮ੍ਰਿਤਕ ਸਾਹਿਲ ਦੇ ਚਾਚਾ ਦਲਜੀਤ ਕੁਮਾਰ ਦਾ ਕਹਿਣਾ ਹੈ ਕਿ ਸਾਹਿਲ ਰਾਤ 9 ਵਜੇ ਤੋਂ ਬਾਅਦ ਖਾਣਾ ਖਾ ਕੇ ਟਹਿਲਣ ਲਈ ਗਿਆ ਸੀ। ਉਹ ਚੌਂਕ 'ਚ ਸਥਿਤ ਇਕ ਚਿਕਨ ਦੀ ਦੁਕਾਨ 'ਚ ਬੈਠ ਗਿਆ, ਜਿੱਥੇ 3 ਹਮਲਾਵਰ ਆਏ ਅਤੇ ਉਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਦੌਰਾਨ ਸਾਹਿਲ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਮੁੜ ਬੰਦ ਹੋ ਸਕਦੇ ਨੇ 'ਚੋਣਵੇਂ ਆਪਰੇਸ਼ਨ'
ਦੱਸਣਯੋਗ ਹੈ ਕਿ ਇਸ ਇਲਾਕੇ 'ਚ ਪਿਛਲੇ 7 ਦਿਨਾਂ ਦੌਰਾਨ ਇਹ ਦੂਜੀ ਵੱਡੀ ਘਟਨਾ ਹੈ। ਇਸ ਤੋਂ ਪਹਿਲਾਂ 11 ਮਾਰਚ ਦੀ ਰਾਤ ਨੂੰ ਰਣਜੀਤ ਐਵਿਨਿਊ ਨਾਲ ਲੱਗਦੀ ਗਾਂਧੀ ਕਾਲੋਨੀ 'ਚ ਵੀ ਇਸੇ ਤਰ੍ਹਾਂ 2 ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਮਾਣ ਵਾਲੀ ਗੱਲ, ਫ਼ੌਜ 'ਚ ਭਰਤੀ ਮਾਮਲੇ ਸਬੰਧੀ 'ਦੂਜੇ ਨੰਬਰ' 'ਤੇ ਸੂਬਾ
ਇਸ ਤੋਂ ਬਾਅਦ ਸਥਾਨਕ ਸਿਵਲ ਹਸਪਤਾਲ 'ਚ ਮੈਡੀਕਲ ਕਰਵਾਉਣ ਆਈਆਂ ਦੋ ਧਿਰਾਂ ਦੇ ਆਪਸ 'ਚ ਭਿੜ ਜਾਣ ਕਾਰਨ ਇਕ ਡਾਕਟਰ ਨੂੰ ਵੀ ਗੋਲੀ ਲੱਗ ਗਈ ਸੀ। ਨੋਟ : ਅੰਮ੍ਰਿਤਸਰ 'ਚ ਵਾਪਰੀ ਉਕਤ ਘਟਨਾ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ
ਟਾਂਡਾ 'ਚ ਦਰਦਨਾਕ ਹਾਦਸੇ ਨੇ ਲਈ ਨੌਜਵਾਨ ਦੀ ਜਾਨ, ਦੇਖੋ ਭਿਆਨਕ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ
Stories You May Like
ਲੱਗ ਗਈਆਂ ਮੌਜਾਂ: ਪੰਜਾਬ 'ਚ ਦੋ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਪੰਜਾਬ 'ਚ ਸ਼ਰਮਨਾਕ ਘਟਨਾ, ਜਲੰਧਰ 'ਚ ਪਾਦਰੀ ਦੀ ਪਤਨੀ ਨਾਲ ਗੈਂਗਰੇਪ, ਇੰਝ...
Deport ਦੇ ਮਾਮਲਿਆਂ ਮਗਰੋਂ ਪੰਜਾਬ ਦੇ 271 ਟਰੈਵਲ ਏਜੰਟਾਂ 'ਤੇ ਵੱਡੀ ਕਾਰਵਾਈ,...
ਕਾਂਗਰਸ ਦੀ ਵੱਡੀ ਕਾਰਵਾਈ, 5 ਜ਼ਿਲ੍ਹਾ ਪ੍ਰਧਾਨ, 15 ਸੂਬਾਈ ਜਨਰਲ ਸਕੱਤਰਾਂ ਤੇ 16...
ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ
ਇਕੋਂ ਜਿਹੀਆਂ ਭੈਣਾਂ ਨੂੰ ਰੱਬ ਨੇ ਦਿੱਤੇ ਇਕੋਂ ਜਿਹੇ ਲਾੜੇ! ਬਾਰਾਤੀ ਹੈਰਾਨ,...
ਰਸ਼ਮਿਕਾ ਨੇ ‘ਛਾਵਾ’ ਦੇ ਸਹਿ-ਕਲਾਕਾਰ ਵਿਨੀਤ ਕੁਮਾਰ ਨੂੰ ਦੱਸਿਆ ‘ਸ਼ਾਨਦਾਰ’
ਪੰਜਾਬ ’ਚ 'ਆਪ' ਨੂੰ ਮਿਲੀ ਵੱਡੀ ਮਜ਼ਬੂਤੀ, ਜਾਣੋ ਕੌਣ ਹੈ ਆਮ ਆਦਮੀ ਪਾਰਟੀ 'ਚ...
Birthday ਮਨਾਉਂਦੀ ਕੁੜੀ ਦੇ ਮੂੰਹ ਨੇੜੇ ਫਟ ਗਏ Hydrogen Balloon! ਤੁਸੀਂ ਵੀ...
1 ਅਪ੍ਰੈਲ ਤੋਂ ਨਹੀਂ ਵਿਕਣਗੇ ਨਵੇਂ ਸਿਮ ਕਾਰਡ!
ਅਭਿਨੇਤਾ ਅਨੁਪਮ ਖੇਰ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ...
ਭਾਰਤ ਦੀ ਵਿਰਾਟ ਜਿੱਤ 'ਤੇ ਪਾਕਿਸਤਾਨ 'ਚ ਜ਼ਸ਼ਨ, ਲੱਗੇ 'ਕੋਹਲੀ-ਕੋਹਲੀ' ਦੇ ਨਾਅਰੇ...
ਪ੍ਰੀਖਿਆ ਨੂੰ ਲੈ ਕੇ 8ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ,...
ਪੰਜਾਬ ਕਾਂਗਰਸ ਦੇ 65 ਪ੍ਰਧਾਨਾਂ 'ਤੇ ਡਿੱਗੀ ਗਾਜ, ਨੋਟਿਸ ਹੋਏ ਜਾਰੀ
ਜਾਗੋ 'ਚ ਚੱਲੀਆਂ ਗੋਲ਼ੀਆਂ ਦੌਰਾਨ ਹੋਈ ਪਿਓ ਦੀ ਮੌਤ ਦਾ ਪੁੱਤ ਨੇ ਅੱਖੀਂ ਵੇਖਿਆ...
ਪਿਤਾ ਦਾ ਅੰਤਿਮ ਸੰਸਕਾਰ ਛੱਡ ਕੇ 10ਵੀਂ ਦੀ ਪ੍ਰੀਖਿਆ ਦੇਣ ਪਹੁੰਚੀ ਵਿਦਿਆਰਥਣ
ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ, DGP ਵੱਲੋਂ ਵੱਡਾ...
ਸਭ ਤੋਂ ਕਿਫਾਇਤੀ ਰਿਚਾਰਜ ਪਲਾਨ, ਸਿਰਫ 151 ਰੁਪਏ ਤੋਂ ਸ਼ੁਰੂ, 90 ਦਿਨਾਂ ਦੀ ਮਿਆਦ...
Subscribe Now!