Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    5:58:40 AM

  • indonesia  rebels in papua shoot dead us pilot

    ਇੰਡੋਨੇਸ਼ੀਆ: ਪਾਪੂਆ 'ਚ ਬਾਗੀਆਂ ਨੇ ਅਮਰੀਕੀ ਪਾਇਲਟ...

  • mother takes terrifying step with 3 children

    ਪੰਜਾਬ 'ਚ ਰੂਹ ਕੰਬਾਊ ਘਟਨਾ ! ਮਾਂ ਨੇ 3 ਨਿਆਣਿਆਂ...

  • punjab bjp appointments in punjab

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਨੌਜਵਾਨ ਨੂੰ ਪਿਆ ਭਾਰੀ, ਗੋਲ਼ੀ ਮਾਰ ਕੇ ਕਤਲ

PUNJAB News Punjabi(ਪੰਜਾਬ)

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਨੌਜਵਾਨ ਨੂੰ ਪਿਆ ਭਾਰੀ, ਗੋਲ਼ੀ ਮਾਰ ਕੇ ਕਤਲ

  • Updated: 04 Aug, 2023 07:43 PM
Faridkot-Muktsar
youth shot dead by drug smuggler
  • Share
    • Facebook
    • Tumblr
    • Linkedin
    • Twitter
  • Comment

ਸਾਦਿਕ (ਪਰਮਜੀਤ) : ਜ਼ਿਲ੍ਹਾ ਫਰੀਦਕੋਟ ਦੇ ਸਾਦਿਕ ਨੇੜੇ ਪਿੰਡ ਢਿੱਲਵਾਂ ਖੁਰਦ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਇਕ ਨੌਜਵਾਨ ਨੂੰ ਭਾਰੀ ਪੈ ਗਿਆ। ਪਿੰਡ ਵਿੱਚ ਬਣਾਈ ਗਈ ਨਸ਼ਿਆਂ ਖ਼ਿਲਾਫ਼ ਕਮੇਟੀ ਵੱਲੋਂ ਰੱਖੇ ਗਏ ਇਕੱਠ ਵਿੱਚ ਕਥਿਤ ਨਸ਼ਾ ਤਸਕਰ ਵੱਲੋਂ ਗੋਲ਼ੀ ਚਲਾਉਣ ਨਾਲ ਨੌਜਵਾਨ ਕਮੇਟੀ ਮੈਂਬਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਹਰਜੀਤ ਸਿੰਘ ਆਈ.ਪੀ.ਐੱਸ., ਇੰਸਪੈਕਟਰ ਮੁਖਤਿਆਰ ਸਿੰਘ ਗਿੱਲ ਮੁੱਖ ਅਫ਼ਸਰ ਥਾਣਾ ਸਾਦਿਕ, ਇੰਸਪੈਕਟਰ ਹਰਬੰਸ ਸਿੰਘ ਇੰਚਾਰਜ ਸੀ.ਆਈ.ਏ. ਫਰੀਦਕੋਟ ਤੇ ਥਾਣਾ ਸਦਰ ਇੰਚਾਰਜ ਚਮਕੌਰ ਸਿੰਘ ਪੁਲਸ ਫੋਰਸ ਸਮੇਤ ਮੌਕੇ 'ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ : ਮਜੀਠੀਆ ਦਾ ਵੱਡਾ ਖੁਲਾਸਾ, ਸਾਬਕਾ CM ਚੰਨੀ ਨੇ ਪੰਜਾਬ ਪੁਲਸ 'ਚ ਭਰਤੀ ਕਰਨ ਦੇ ਨਾਂ 'ਤੇ ਮਾਰੀ 45 ਲੱਖ ਦੀ ਠੱਗੀ

ਜਾਣਕਾਰੀ ਅਨੁਸਾਰ ਨਸ਼ੇ ਨੂੰ ਲੈ ਕੇ ਸਾਦਿਕ ਨੇੜੇ ਪਿੰਡ ਢਿੱਲਵਾਂ ਖੁਰਦ ਵਿਖੇ ਨਗਰ ਨਿਵਾਸੀਆਂ ਵੱਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਤਾਂ ਜੋ ਪਿੰਡ ਵਿੱਚ ਨਸ਼ਾ ਖਤਮ ਕੀਤਾ ਜਾ ਸਕੇ। ਕਮੇਟੀ ਨੇ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਵੀ ਦਿੱਤੀ ਸੀ ਕਿ ਉਹ ਨਸ਼ਾ ਵੇਚਣ ਦਾ ਧੰਦਾ ਛੱਡ ਦੇਣ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ। ਕਮੇਟੀ ਦੇ ਪਿੰਡ ਵਿੱਚ ਆ ਰਹੇ ਗੈਰ-ਵਿਅਕਤੀ ਦੇ ਤੁਰਨ-ਫਿਰਨ 'ਤੇ ਵੀ ਪਾਬੰਦੀ ਲਗਾਈ ਸੀ। ਬੀਤੇ ਕੱਲ੍ਹ ਸਮੂਹ ਨਗਰ ਵਾਸੀਆਂ ਨੇ ਪਿੰਡ ਦੇ ਇਕ ਵਿਅਕਤੀ ਤਾਰਾ ਸਿੰਘ ਨੂੰ ਚਿਤਾਵਨੀ ਦਿੱਤੀ ਸੀ।

ਇਹ ਵੀ ਪੜ੍ਹੋ : ਮੋਟੀ ਰਕਮ ਵਸੂਲ ਕੇ ਕੀਤਾ ਜਾਂਦਾ ਸੀ ਗੈਰ-ਕਾਨੂੰਨੀ ਗਰਭਪਾਤ, ਪੁਲਸ ਦੇ ਸ਼ਿਕੰਜੇ 'ਚ ਇੰਝ ਫਸੀ ਮਹਿਲਾ ਡਾਕਟਰ

ਅੱਜ ਨਸ਼ਾ ਵਿਰੋਧੀ ਕਮੇਟੀ ਨੇ ਤਿੰਨ ਜਣੇ ਕਾਬੂ ਕੀਤੀ, ਜਿਨ੍ਹਾਂ ਕੁੱਟਮਾਰ ਦੌਰਾਨ ਮੰਨਿਆ ਕਿ ਉਹ ਤਾਰਾ ਸਿੰਘ ਦੇ ਘਰੋਂ ਨਸ਼ਾ ਕਰਕੇ ਆਏ ਹਨ, ਜਿਸ 'ਤੇ ਪਿੰਡ ਵਾਸੀਆਂ ਨੇ ਸਬੂਤ ਵਜੋਂ ਤਾਰਾ ਸਿੰਘ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਕੋਲ ਹੋਏ ਇਕੱਠ ਵਿੱਚ ਸੱਦਿਆ ਗਿਆ। ਇਸ ਦੌਰਾਨ ਤੂੰ-ਤੂੰ, ਮੈਂ-ਮੈਂ ਦੌਰਾਨ ਤਾਰਾ ਸਿੰਘ ਨਾਲ ਆਏ ਪਿੰਡ ਦੇ ਹੀ ਅਮਨਦੀਪ ਸਿੰਘ ਘੋਪਾ ਪੁੱਤਰ ਗੁਰਪ੍ਰੀਤ ਸਿੰਘ ਨੇ ਭੀੜ ਵੱਲ ਪਿਸਤੌਲ ਨਾਲ ਗੋਲ਼ੀ ਚਲਾ ਦਿੱਤੀ, ਜੋ ਕਿ ਹਰਭਗਵਾਨ ਸਿੰਘ (35) ਪੁੱਤਰ ਬੂਟਾ ਸਿੰਘ ਦੇ ਲੱਗੀ। ਭੀੜ ਨੇ ਜਦ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਭੱਜ ਕੇ ਕਿਸੇ ਦੇ ਘਰ ਵੜ ਗਿਆ ਤੇ ਉਥੇ ਵੀ ਕਈ ਫਾਇਰ ਕੀਤੇ ਤੇ ਮੋਟਰਸਾਈਕਲ ਲੈ ਕੇ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਪੁਲਸ ਪ੍ਰਸ਼ਾਸਨ 'ਚ ਫੇਰਬਦਲ, ACP ਤੇ DSPs ਦੇ ਵੱਡੇ ਪੱਧਰ 'ਤੇ ਤਬਾਦਲੇ, ਪੜ੍ਹੋ ਪੂਰੀ ਲਿਸਟ

ਇਹ ਵੀ ਪਤਾ ਲੱਗਾ ਹੈ ਕਿ ਅਮਨਦੀਪ ਸਿੰਘ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹੈ। ਜ਼ਖ਼ਮੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਘਟਨਾ ਸਥਾਨ ਤੋਂ ਪੁਲਸ ਨੂੰ 4 ਖੋਲ ਤੇ ਇਕ ਜ਼ਿੰਦਾ ਕਾਰਤੂਸ ਵੀ ਮਿਲਿਆ ਹੈ। ਇਸੇ ਦੌਰਾਨ ਪਿੰਡ ਵਾਸੀਆਂ ਨੇ ਪਿੰਡ ਦੇ ਇਕ ਹੋਰ ਨੌਜਵਾਨ ਨੂੰ ਘੇਰ ਕੇ ਪੁਲਸ ਨੂੰ ਫੜਾਇਆ ਕਿ ਉਹ ਵੀ ਕਥਿਤ ਕਾਤਲ ਦਾ ਸਾਥੀ ਹੈ। ਮ੍ਰਿਤਕ ਆਪਣੇ ਪਿੱਛੇ 2 ਬੱਚੇ ਤੇ ਪਤਨੀ ਨੂੰ ਰੋਂਦਿਆਂ ਛੱਡ ਗਿਆ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Faridkot
  • Drug Smuggler
  • Firing
  • Youth
  • Death
  • ਫਰੀਦਕੋਟ
  • ਨਸ਼ਾ ਤਸਕਰ
  • ਫਾਇਰਿੰਗ
  • ਨੌਜਵਾਨ
  • ਮੌਤ

ਮਜੀਠੀਆ ਦਾ ਵੱਡਾ ਖੁਲਾਸਾ, ਸਾਬਕਾ CM ਚੰਨੀ ਨੇ ਪੰਜਾਬ ਪੁਲਸ 'ਚ ਭਰਤੀ ਕਰਨ ਦੇ ਨਾਂ 'ਤੇ ਮਾਰੀ 45 ਲੱਖ ਦੀ ਠੱਗੀ

NEXT STORY

Stories You May Like

  • boy beaten to death with a rod dies 17 days later
    ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ ਮਾਰ ਰੋਈ ਮਾਂ
  • protests in south africa
    ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼ ਨਿਕਾਲਾ ਦੇਣ ਦੀ ਉੱਠੀ ਮੰਗ
  • murder of a young man  husband and wife  moga police
    ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪਤੀ-ਪਤਨੀ ਸਮੇਤ 4 ਗ੍ਰਿਫ਼ਤਾਰ
  • punjab shocking news
    ਪੰਜਾਬ: 70 ਸਾਲਾ ਬਜ਼ੁਰਗ ਦਾ ਗੋਲ਼ੀ ਮਾਰ ਕੇ ਕਤਲ! ਪੂਰੇ ਪਿੰਡ 'ਚ ਪਈਆਂ ਭਾਜੜਾਂ
  • train  rain  passenger  knife  murder
    ਬਾਰਿਸ਼ ਵਿਚਾਲੇ ਟਰੇਨ ਦਾ ਦਰਵਾਜ਼ਾ ਬੰਦ ਕਰਨ 'ਤੇ ਹੋਈ ਬਹਿਸ, ਨੌਜਵਾਨ ਦਾ ਚਾਕੂ ਮਾਰ ਕੇ ਕਤਲ
  • birthday  murder of a young man
    ਜਨਮ ਦਿਨ ਦੀ ਪਾਰਟੀ 'ਤੇ ਨੌਜਵਾਨ ਦਾ ਕਤਲ, 6 ਖ਼ਿਲਾਫ਼ ਮਾਮਲਾ ਦਰਜ
  • young man had to drink water on motorbike
    ਨੌਜਵਾਨ ਨੂੰ ਮੋਟਰ ’ਤੇ ਪਾਣੀ ਪੀਣਾ ਪਿਆ ਮਹਿੰਗਾ, ਲੁਟੇਰੇ ਮੋਟਰਸਾਈਕਲ ਲੈ ਕੇ ਹੋਏ ਰਫੂਚੱਕਰ
  • suicide case
    ਰੇਲਗੱਡੀ ਅੱਗੇ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • political turmoil in punjab congress
      ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਨੇ ਪਾਈ...
    • former chief minister charanjit channi called a meeting
      ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ...
    • bjp leader tarun chugh statement
      ਕਾਂਗਰਸ ਹੁਣ ਚਮਚਾ ਸੰਸਕ੍ਰਿਤੀ ਦਾ ਪ੍ਰਤੀਕ ਬਣ ਚੁੱਕੀ ਹੈ: ਤਰੁਣ ਚੁਘ
    • accident in ludhiana
      ਕਰੇਟਾ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਫੇਟ, ਪਤੀ ਦੀ ਮੌਤ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ...
    • 6 year old girl raped in punjab
      ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...
    • rain in ludhiana
      ਮੀਂਹ 'ਚ ਰੁੜ ਗਈ ਲੁਧਿਆਣਾ ਦੀ ਸੜਕ! ਲੋਕ ਪ੍ਰੇਸ਼ਾਨ
    • husband and wife  bathinda police
      ਸ਼ੱਕ ਨੇ ਉਜਾੜ 'ਤਾ ਘਰ, ਬਠਿੰਡਾ 'ਚ ਪਤੀ ਨੇ ਪਿੰਡ ਵਿਚਾਲੇ ਪਤਨੀ ਨੂੰ ਮਾਰੀਆਂ...
    • punjab congress appointment
      ਡਾ. ਇਮੈਨੂਅਲ ਨਾਹਰ ਪੰਜਾਬ ਕਾਂਗਰਸ ਘੱਟ ਗਿਣਤੀਆਂ ਵਿਭਾਗ ਦੇ ਚੇਅਰਮੈਨ ਨਿਯੁਕਤ
    • yellow alert issued for heavy rain in many districts
      ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +