ਜਲੰਧਰ (ਸੋਨੂੰ) : ਸ਼ਹਿਰ ਦੇ ਗੁਰੂ ਨਾਨਕ ਨਗਰ 'ਚ ਬੁੱਧਵਾਰ ਨੂੰ ਸ਼ੱਕੀ ਹਾਲਾਤ 'ਚ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਗਈ ਹੈ। ਫਿਲਹਾਲ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਬੇਟੇ ਦਾ ਕਿਸੇ ਕੁੜੀ ਨਾਲ ਚੱਕਰ ਚੱਲ ਰਿਹਾ ਸੀ ਅਤੇ ਉਸ ਦੀ ਮੌਤ ਲਈ ਕੁੜੀ ਹੀ ਜ਼ਿੰਮੇਵਾਰ ਹੈ। ਪੁਲਸ ਇਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ।
ਇਸ ਤਰ੍ਹਾਂ ਹੁੰਦੀਆਂ ਹਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ
NEXT STORY