Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    8:30:32 AM

  • ram mandir  priests  dress code  new rules

    'ਲੰਬੇ ਵਾਲਾਂ ਤੇ ਦਾੜ੍ਹੀ...', ਹੁਣ ਇਨ੍ਹਾਂ...

  • freedom food drink tukaram mundhe

    'ਖਾਣ-ਪੀਣ ਦੀਆਂ ਚੀਜ਼ਾਂ 'ਚ ਮਿਲੇ ਆਜ਼ਾਦੀ', FDA...

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਹੁਣ ਸ਼ਿੰਦੀ ਤੇ ਸੁਨੀਲ ਬਾਬੇ ਦੇ ਘਰ 'ਤੇ ਚੱਲਿਆ ਪੰਜਾਬ ਸਰਕਾਰ ਦਾ ਬੁਲਡੋਜ਼ਰ, 6 ਇਮਾਰਤਾਂ ਢਹਿ-ਢੇਰੀ

PUNJAB News Punjabi(ਪੰਜਾਬ)

ਹੁਣ ਸ਼ਿੰਦੀ ਤੇ ਸੁਨੀਲ ਬਾਬੇ ਦੇ ਘਰ 'ਤੇ ਚੱਲਿਆ ਪੰਜਾਬ ਸਰਕਾਰ ਦਾ ਬੁਲਡੋਜ਼ਰ, 6 ਇਮਾਰਤਾਂ ਢਹਿ-ਢੇਰੀ

  • Edited By Anmol Tagra,
  • Updated: 06 Mar, 2025 02:01 PM
Ludhiana-Khanna
yudh nashe virudh in khanna
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਵਿਪਨ)- ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਿਆਂ ਦੇ ਸੌਦਾਗਰਾਂ ਦੀ ਮਲਕੀਅਤ ਵਾਲੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ, ਖੰਨਾ ਪੁਲਸ ਨੇ ਨਗਰ ਕੌਂਸਲ ਅਧਿਕਾਰੀਆਂ ਦੇ ਸਹਿਯੋਗ ਨਾਲ ਸਥਾਨਕ ਮੀਟ ਮਾਰਕੀਟ ਵਿੱਚ ਵੱਖ-ਵੱਖ 6 ਇਮਾਰਤਾਂ ਨੂੰ ਢੇਰ ਕੀਤਾ।

ਇਹ ਜਾਇਦਾਦਾਂ ਨਗਰ ਕੌਂਸਲ ਦੀ ਜ਼ਮੀਨ 'ਤੇ ਗੈਰ-ਕਾਨੂੰਨੀ ਕਬਜ਼ੇ ਕਰਕੇ ਬਣਾਈਆਂ ਗਈਆਂ ਸਨ ਅਤੇ ਕਥਿਤ ਤੌਰ 'ਤੇ ਨਸ਼ਿਆਂ ਦੀ ਕਮਾਈ ਨਾਲ ਉਸਾਰੀਆਂ ਗਈਆਂ ਸਨ। ਇਨ੍ਹਾਂ ਇਮਾਰਤਾਂ 'ਤੇ 6 ਤਸਕਰਾਂ ਨੇ ਕਬਜ਼ਾ ਕੀਤਾ ਹੋਇਆ ਸੀ ਜਿਨ੍ਹਾਂ 'ਤੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ ਕਈ ਮਾਮਲੇ ਦਰਜ਼ ਹਨ। ਕਬਜ਼ਾਮੁਕਤ ਕਾਰਵਾਈ ਸੁਚਾਰੂ ਢੰਗ ਨਾਲ ਕੀਤੀ ਗਈ, ਵਿਵਸਥਾ ਬਣਾਈ ਰੱਖਣ ਅਤੇ ਕਿਸੇ ਵੀ ਸੰਭਾਵੀ ਗੜਬੜੀ ਦੀ ਰੋਕਥਾਮ ਲਈ ਲੋੜੀਂਦੇ ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ।

ਇਹ ਖ਼ਬਰ ਵੀ ਪੜ੍ਹੋ - ਮੁਲਾਜ਼ਮਾਂ ਦੀ ਆਵੇਗੀ ਸ਼ਾਮਤ! ਸਵੇਰੇ-ਸਵੇਰੇ ਵੱਜ ਗਿਆ 'ਛਾਪਾ'

ਸੀਨੀਅਰ ਸੁਪਰਡੈਂਟ ਆਫ਼ ਪੁਲਸ (ਐੱਸ.ਐੱਸ.ਪੀ.) ਜੋਤੀ ਯਾਦਵ ਨੇ ਕਾਰਵਾਈ ਦੀ ਅਗਵਾਈ ਕੀਤੀ ਅਤੇ ਖ਼ੁਲਾਸਾ ਕੀਤਾ ਕਿ ਨਗਰ ਕੌਂਸਲ ਵੱਲੋਂ 6 ਨਸ਼ਾ ਤਸਕਰਾਂ ਦੁਆਰਾ ਗੈਰ-ਕਾਨੂੰਨੀ ਕਬਜ਼ੇ ਦੀ ਰਿਪੋਰਟ ਕਰਨ ਤੋਂ ਬਾਅਦ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ। ਉਨ੍ਹਾਂ ਦੋ ਭਰਾਵਾਂ, ਅਸਲਮ ਅਤੇ ਸੁਨੀਲ, ਜੋ ਕਿ ਇਲਾਕੇ ਵਿਚ ਵੱਡੇ ਨਸ਼ਾ ਤਸਕਰਾਂ ਵਜੋਂ ਜਾਣੇ ਜਾਂਦੇ ਹਨ ਅਤੇ ਪਹਿਲਾਂ ਹੀ ਪੰਜ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ, ਬਾਰੇ ਚਾਨਣਾ ਪਾਇਆ। ਸੁਨੀਲ ਬਾਬਾ ਇਸ ਸਮੇਂ ਨਿਆਂਇਕ ਹਿਰਾਸਤ ਵਿਚ ਹੈ, ਜਦੋਂ ਕਿ ਅਸਲਮ ਫਰਾਰ ਹੈ। ਸ਼ਿੰਦੀ, ਮਹਿੰਦਰੋ, ਪੱਪੂ ਅਤੇ ਗੁਲਸ਼ਨ ਸਮੇਤ ਹੋਰ ਬਦਨਾਮ ਤਸਕਰ ਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਸ਼ਰਾਬ ਦੇ ਵਪਾਰ ਨਾਲ ਸਬੰਧਤ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ ਅਤੇ ਪੁਲਿਸ ਟੀਮਾਂ ਜਲਦ ਹੀ ਫਰਾਰ ਤਸਕਰਾਂ ਨੂੰ ਫੜਨ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।

ਐੱਸ.ਐੱਸ.ਪੀ. ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਜਨਤਾ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਨਸ਼ਿਆਂ ਦਾ ਪੂਰੀ ਤਰ੍ਹਾਂ ਖ਼ਾਤਮਾ ਨਹੀਂ ਹੋ ਜਾਂਦਾ, ਤਸਕਰਾਂ ਵਿਰੁੱਧ ਨਿਰੰਤਰ ਕਾਰਵਾਈ ਜਾਰੀ ਰਹੇਗੀ ਅਤੇ ਦੋਸ਼ੀਆਂ ਨੂੰ ਮਿਸਾਲੀ ਸਜਾਵਾਂ ਦੁਆਈਆਂ ਜਾਣਗੀਆਂ। ਉਨ੍ਹਾਂ ਨਸ਼ਿਆਂ ਵਿਰੁੱਧ ਇਸ ਜੰਗ ਵਿਚ ਜਨਤਕ ਸਹਿਯੋਗ ਦੀ ਵੀ ਅਪੀਲ ਕੀਤੀ।

ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਪੰਜਾਬ ਪੁਲਸ ਦਾ ਵੱਡਾ ਐਕਸ਼ਨ! UP ਤੋਂ ਫੜਿਆ 'ਬੱਬਰ ਖ਼ਾਲਸਾ' ਦਾ ਅੱਤਵਾਦੀ, ਗ੍ਰਨੇਡ ਤੇ ਹਥਿਆਰ ਬਰਾਮਦ

ਇਲਾਕਾ ਨਿਵਾਸੀਆਂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਧੰਨਵਾਦ ਵੀ ਕੀਤਾ। ਇਸ ਤੋਂ ਇਲਾਵਾ, ਐੱਸ.ਐੱਸ.ਪੀ. ਨੇ ਅੱਗੇ ਕਿਹਾ ਕਿ ਖੰਨਾ ਪੁਲਸ ਨੇ ਬੁੱਧਵਾਰ ਨੂੰ ਪਾਇਲ ਸਬ-ਡਵੀਜ਼ਨ ਵਿਚ ਨਸ਼ਾ ਤਸਕਰਾਂ ਦੀਆਂ ਤਿੰਨ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


 

  • Punjab
  • Punjab Police
  • Punjab Government
  • Yudh Nashe Virudh
  • ਪੰਜਾਬ
  • ਪੰਜਾਬ ਪੁਲਸ
  • ਯੁੱਧ ਨਸ਼ਿਆਂ ਵਿਰੁੱਧ
  • ਪੰਜਾਬ ਸਰਕਾਰ

ਵੱਡੀ ਖ਼ਬਰ : ਸਿੱਖਿਆ ਵਿਭਾਗ ਨੇ ਪੰਜਾਬ ਦੇ ਕਈ ਸਕੂਲਾਂ ਦੀ ਮਾਨਤਾ ਕੀਤੀ ਰੱਦ

NEXT STORY

Stories You May Like

  • major accident involving 6 boys from punjab on the way to dalhousie
    ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ
  • land transfer done on the basis of wrong title deed 6 nominated
    ਗਲਤ ਕੁਰਸੀਨਾਮੇ ਦੇ ਆਧਾਰ ’ਤੇ ਜ਼ਮੀਨ ਦਾ ਕਰਵਾਇਆ ਇੰਤਕਾਲ, 6 ਨਾਮਜ਼ਦ
  • 6 robbers chased after 2 friends returning home after doing service
    ਸੇਵਾ ਕਰਕੇ ਘਰ ਪਰਤ ਰਹੇ 2 ਦੋਸਤਾਂ ਦੇ ਪਿੱਛੇ ਪੈ ਗਏ 6 ਲੁਟੇਰੇ, ਪਿਸਤੌਲ ਦੀ ਨੋਕ ਦੇ ਖੋਹਿਆ ਮੋਟਰਸਾਈਕਲ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • women gold coin silk saree cm vijay budget
    ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ
  • jammu and kashmir changed 6 years after the abrogation of article 370
    ਆਰਟੀਕਲ 370 ਹਟਣ ਦੇ 6 ਸਾਲ ਬਾਅਦ ਬਦਲਿਆ ਜੰਮੂ-ਕਸ਼ਮੀਰ, ਵਿਕਾਸ ਦੀ ਲੀਹ ’ਤੇ ਦੌੜੀ ਵਾਦੀ
  • spider man collection
    Indian Box Office 'ਤੇ ਚੱਲਿਆ Spider Man ਦਾ ਜਾਦੂ ! ਤੋੜ'ਤੇ ਸਾਰੇ ਰਿਕਾਰਡ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +