ਬਰਨਾਲਾ (ਵੈੱਬ ਡੈਸਕ): ਪੰਜਾਬ ਸਰਕਾਰ ਦਾ 'ਯੁੱਧ ਨਸ਼ਿਆਂ ਵਿਰੁੱਧ' ਲਗਾਤਾਰ ਜਾਰੀ ਹੈ, ਜਿਸ ਤਹਿਤ ਨਸ਼ਾ ਤਸਕਰਾਂ ਵੱਲੋਂ ਡਰੱਗ ਮਨੀ ਨਾਲ ਕੀਤੀਆਂ ਨਾਜਾਇਜ਼ ਉਸਾਰਿਆਂ ਨੂੰ ਢਹਿ-ਢੇਰੀ ਕੀਤਾ ਜਾ ਰਿਹਾ ਹੈ। ਇਸ ਤਹਿਤ ਅੱਜ ਬਰਨਾਲਾ ਵਿਚ ਨਸ਼ਾ ਤਸਕਰਾਂ ਦੇ ਘਰਾਂ 'ਤੇ ਪੰਜਾਬ ਸਰਕਾਰ ਦਾ ਬੁਲਡੋਜ਼ਰ ਚੱਲਿਆ।
ਇਹ ਖ਼ਬਰ ਵੀ ਪੜ੍ਹੋ - 2 ਦਸੰਬਰ ਦੇ ਹੁਕਮਨਾਮਿਆਂ ਬਾਰੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ
ਪੰਜਾਬ ਪੁਲਸ ਵੱਲੋਂ ਸਬੰਧਤ ਵਿਭਾਗਾਂ ਦੀ ਮਦਦ ਨਾਲ ਬਰਨਾਲਾ ਵਿਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਗਈ। ਇੱਥੇ ਸਵੇਰੇ-ਸਵੇਰੇ ਇਕ ਇਮਾਰਤ ਨੂੰ ਬੁਲਡੋਜ਼ਰ ਦੇ ਨਾਲ ਢਹਿ-ਢੇਰੀ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਜਾਇਦਾਦ 2 ਮਹਿਲਾ ਤਸਕਰਾਂ ਦੀ ਸੀ, ਜਿਸ ਨੂੰ ਉਨ੍ਹਾਂ ਨੇ ਡਰੱਗ ਮਨੀ ਦੇ ਨਾਲ ਨਾਜਾਇਜ਼ ਤੌਰ 'ਤੇ ਬਣਾਇਆ ਸੀ। ਇਨ੍ਹਾਂ ਦੋਹਾਂ ਤਸਕਰਾਂ ਦੇ ਖ਼ਿਲਾਫ਼ NDPS ਐਕਟ ਤਹਿਤ 16 FIR ਦਰਜ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਵਾਹਨ ਚਾਲਕ ਹੋ ਜਾਣ Alert, 15 ਮਾਰਚ ਤੱਕ ਲੱਗੀਆਂ ਸਖ਼ਤ ਪਾਬੰਦੀਆਂ
NEXT STORY