Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    6:39:24 AM

  • hantavirus threat in europe

    ਯੂਰਪ 'ਚ ਹੰਟਾਵਾਇਰਸ ਦਾ ਖ਼ਤਰਾ: ਕਰੂਜ਼ ਜਹਾਜ਼ 'MV...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • srh vs pbks ipl 2026

    ਪੰਜਾਬ ਨੂੰ 33 ਦੌੜਾਂ ਨਾਲ ਹਰਾ ਕੇ ਟੇਬਲ ਟਾਪਰ ਬਣੀ...

  • big incident in tarn taran  firing at punjab poultry farm and breeding farm

    ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ : ਜਲੰਧਰ ’ਚ 669 ਉਮੀਦਵਾਰ ਮੈਦਾਨ ’ਚ

PUNJAB News Punjabi(ਪੰਜਾਬ)

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ : ਜਲੰਧਰ ’ਚ 669 ਉਮੀਦਵਾਰ ਮੈਦਾਨ ’ਚ

  • Edited By Shivani Attri,
  • Updated: 08 Dec, 2025 12:13 PM
Jalandhar
zila parishad and panchayat samiti elections  669 candidates in fray jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)–ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਨਾਮਜ਼ਦਗੀਆਂ ਦੀ ਜਾਂਚ ਅਤੇ ਵਾਪਸੀ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਜਲੰਧਰ ਜ਼ਿਲ੍ਹੇ ’ਚ ਹੁਣ ਕੁੱਲ੍ਹ 669 ਉਮੀਦਵਾਰ ਚੋਣ ਮੈਦਾਨ ’ਚ ਰਹਿ ਗਏ ਹਨ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਵਾਪਸੀ ਦੀ ਅੰਤਿਮ ਮਿਤੀ ਬੀਤਣ ਦੇ ਬਾਅਦ ਜ਼ਿਲ੍ਹਾ ਪ੍ਰੀਸ਼ਦ ਲਈ 83 ਅਤੇ ਪੰਚਾਇਤ ਸੰਮਤੀਆਂ ਲਈ 586 ਉਮੀਦਵਾਰ ਚੋਣਾਂ ਲੜਨਗੇ।

ਇਹ ਵੀ ਪੜ੍ਹੋ: ਕਾਂਗਰਸ ਦਾ ਚੋਣ ਬਾਈਕਾਟ ਮਹਿਜ਼ ਬਹਾਨਾ, ਪਾਰਟੀ ਜਨਤਾ ਦਾ ਸਾਹਮਣਾ ਕਰਨ ਤੋਂ ਡਰ ਰਹੀ ਹੈ: ਧਾਲੀਵਾਲ

ਵਰਣਨਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ੍ਹ 114 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਸਨ, ਜਦਕਿ ਪੰਚਾਇਤ ਸੰਮਤੀਆਂ ਲਈ ਸ਼ੁਰੂਆਤੀ ਪੜਾਅ ’ਚ 745 ਉਮੀਦਵਾਰਾਂ ਨੇ ਨਾਮਜ਼ਦ ਕਾਗਜ਼ ਭਰੇ ਸਨ। ਰਿਟਰਨਿੰਗ ਅਧਿਕਾਰੀਆਂ ਵੱਲੋਂ ਨਾਮਜ਼ਦਗੀ ਕਾਗਜ਼ਾਂ ਦੀ ਵਿਸਤ੍ਰਿਤ ਜਾਂਚ ਅਤੇ ਕਮੀਆਂ ਵਾਲੇ ਫਾਰਮ ਰੱਦ ਕਰਨ ਅਤੇ ਉਮੀਦਵਾਰਾਂ ਵੱਲੋਂ ਆਪਣੀ ਇੱਛਾ ਨਾਲ ਨਾਮਜ਼ਦਗੀ ਕਾਗਜ਼ ਵਾਪਸ ਲੈਣ ਤੋਂ ਬਾਅਦ ਕੁੱਲ੍ਹ 31 ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਅਤੇ 159 ਉਮੀਦਵਾਰ ਪੰਚਾਇਤ ਸੰਮਤੀ ਚੋਣਾਂ ਤੋਂ ਬਾਹਰ ਹੋ ਗਏ ਹਨ। ਇਸ ਤਰ੍ਹਾਂ ਕੁੱਲ 190 ਉਮੀਦਵਾਰਾਂ ਦੀ ਗਿਣਤੀ ਨਾਮਜ਼ਦਗੀ ਵਾਪਸੀ ਅਤੇ ਰੱਦ ਹੋਣ ਤੋਂ ਬਾਅਦ ਘੱਟ ਹੋਈ ਹੈ। ਹਾਲਾਂਕਿ ਅਜੇ ਤਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਸਪੱਸ਼ਟ ਅੰਕੜਾ ਜਾਰੀ ਨਹੀਂ ਕੀਤਾ ਗਿਆ ਕਿ ਇਨ੍ਹਾਂ ’ਚੋਂ ਕਿੰਨੇ ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਵਾਪਸ ਲਏ ਅਤੇ ਕਿੰਨੇ ਉਮੀਦਵਾਰਾਂ ਦੇ ਕਾਗਜ਼ਾਤ ਜਾਂਚ ਦੌਰਾਨ ਤਰੁੱਟੀਪੂਰਨ ਪਾਏ ਜਾਣ ਕਾਰਨ ਰੱਦ ਕੀਤੇ ਗਏ। ਜ਼ਿਕਰਯੋਗ ਹੈ ਕਿ ਚੋਣ ਪ੍ਰਕਿਰਿਆ ’ਚ ਪਾਰਦਰਸ਼ਿਤਾ ਅਤੇ ਕਾਨੂੰਨੀ ਮਾਪਦੰਡਾਂ ਨੂੰ ਯਕੀਨੀ ਬਣਾਉਣ ਲਈ ਤਸਦੀਕ ਅਤੇ ਜਾਂਚ ਦੇ ਇਸ ਪੜਾਅ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ: NRI ਦੇਸ਼ ਦੇ ਬ੍ਰਾਂਡ ਅੰਬੈਸਡਰ ਬਣਨ ਤੇ ਕੋਰੀਆ ਦੀਆਂ ਕੰਪਨੀਆਂ ਨੂੰ ਪੰਜਾਬ ’ਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨ: CM

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਿੰਗ 14 ਦਸੰਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਬੈਲੇਟ ਪੇਪਰ ਜ਼ਰੀਏ ਹੋਵੇਗੀ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਖਤਾ ਇੰਤਜ਼ਾਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 21 ਜ਼ੋਨਾਂ ਅਤੇ 11 ਪੰਚਾਇਤ ਸੰਮਤੀਆਂ ਦੇ 188 ਜ਼ੋਨਾਂ ਲਈ ਕੁੱਲ੍ਹ 1209 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਕੋਦਰ ਜ਼ਿਲ੍ਹਾ ਪ੍ਰੀਸ਼ਦ ਦੇ 2 ਪੰਚਾਇਤ ਸੰਮਤੀ ਦੇ 19 ਜ਼ੋਨਾਂ ਲਈ 130 ਬੂਥ ਬਣਾਏ ਗਏ ਹਨ। ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੇ 1 ਪੰਚਾਇਤ ਸੰਮਤੀ ਮਹਿਤਪੁਰ ਦੇ 15 ਜ਼ੋਨਾਂ ਦੇ ਲਈ 83 ਬੂਥ, ਜ਼ਿਲ੍ਹਾ ਪ੍ਰੀਸ਼ਦ ਦੇ 2 ਪੰਚਾਇਤ ਸੰਮਤੀ ਫਿਲੌਰ ਦੇ 20 ਜ਼ੋਨਾਂ ਲਈ 129 ਬੂਥ, ਜ਼ਿਲ੍ਹਾ ਪ੍ਰੀਸ਼ਦ ਦੇ 3 ਪੰਚਾਇਤ ਸੰਮਤੀ ਆਦਮਪੁਰ ਦੇ 25 ਜ਼ੋਨਾਂ ਲਈ 200 ਬੂਥ, ਜ਼ਿਲ੍ਹਾ ਪ੍ਰੀਸ਼ਦ ਦੇ 2 ਪੰਚਾਇਤ ਸੰਮਤੀ ਭੋਗਪੁਰ ਦੇ 15 ਜ਼ੋਨਾਂ ਲਈ 108 ਬੂਥ, ਜ਼ਿਲ੍ਹਾ ਪ੍ਰੀਸ਼ਦ ਦੇ 2 ਪੰਚਾਇਤ ਸੰਮਤੀ ਜਲੰਧਰ ਪੂਰਬੀ ਦੇ 15 ਜ਼ੋਨਾਂ ਲਈ 86 ਬੂਥ ਜ਼ਿਲ੍ਹਾ ਪ੍ਰੀਸ਼ਦ ਦੇ 2 ਪੰਚਾਇਤ ਸੰਮਤੀ ਰੁੜਕਾ ਕਲਾਂ ਦੇ 15 ਜ਼ੋਨਾਂ ਲਈ 96 ਬੂਥ, ਜ਼ਿਲ੍ਹਾ ਪ੍ਰੀਸ਼ਦ ਦੇ 2 ਪੰਚਾਇਤ ਸੰਮਤੀ ਜਲੰਧਰ ਪੱਛਮੀ ਦੇ 19 ਜ਼ੋਨਾਂ ਲਈ 88 ਬੂਥ, ਜ਼ਿਲ੍ਹਾ ਪ੍ਰੀਸ਼ਦ ਦੇ 2 ਪੰਚਾਇਤ ਸੰਮਤੀ ਸ਼ਾਹਕੋਟ ਦੇ 15 ਜ਼ੋਨਾਂ ਲਈ 90 ਬੂਥ, ਜ਼ਿਲ੍ਹਾ ਪ੍ਰੀਸ਼ਦ ਦਾ 1 ਪੰਚਾਇਤ ਸੰਮਤੀ ਲੋਹੀਆਂ ਖ਼ਾਸ ਦੇ 15 ਜ਼ੋਨਾਂ ਲਈ 83 ਬੂਥ ਬਣਾਏ ਗਏ ਹਨ।

ਇਸੇ ਵਿਚਕਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਲੈ ਕੇ ਸੁਰੱਖਿਆ, ਵੋਟਿੰਗ ਕੇਂਦਰਾਂ ਦੀ ਵਿਵਸਥਾ, ਈ. ਵੀ. ਐੱਮ. ਦੀ ਤਿਆਰੀ ਅਤੇ ਕਰਮਚਾਰੀਆਂ ਦੀ ਚੋਣ ਡਿਊਟੀ ਨਾਲ ਸੰਬੰਧਤ ਮੀਟਿੰਗਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਵੋਟਿੰਗ ਕੇਂਦਰਾਂ ਦੀ ਪਛਾਣ ਕਰਕੇ ਪੁਲਸ ਪ੍ਰਸ਼ਾਸਨ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ Cold Wave ਦਾ ਅਲਰਟ! ਮੌਸਮ ਵਿਭਾਗ ਨੇ 11 ਦਸੰਬਰ ਤੱਕ ਕਰ 'ਤੀ ਵੱਡੀ ਭਵਿੱਖਬਾਣੀ

  • candidates
  • Jalandhar
  • Zila Parishad
  • Panchayat Samiti election
  • ਜ਼ਿਲ੍ਹਾ ਪ੍ਰੀਸ਼ਦ
  • ਪੰਚਾਇਤ ਸੰਮਤੀ ਚੋਣਾਂ
  • ਜਲੰਧਰ

ਤਰਨਤਾਰਨ 'ਚ ਵੱਡੀ ਵਾਰਦਾਤ: ਮਾਮੂਲੀ ਗੱਲ ਨੂੰ ਲੈ ਕੇ ਛਿੜਿਆ ਵਿਵਾਦ, ਚੱਲੀਆਂ ਗੋਲੀਆਂ

NEXT STORY

Stories You May Like

  • west bengal elections  bjp candidates  car  evm  voting
    ਪੱਛਮੀ ਬੰਗਾਲ ਚੋਣਾਂ 'ਚ BJP ਉਮੀਦਵਾਰ ਦੀ ਭੰਨ੍ਹ'ਤੀ ਗੱਡੀ, ਹਾਵੜਾ 'ਚ ਖ਼ਰਾਬ EVM ਪਿੱਛੇ ਪੈ ਗਿਆ ਪੰਗਾ
  • navdeep singh declared candidate for the municipal elections
    ਵੀਆਦਾਨਾ (ਮਾਨਤੋਵਾ) ਤੋਂ ਨਗਰਪਾਲਿਕਾ ਦੀਆਂ ਚੋਣਾਂ ਲਈ ਨਵਦੀਪ ਸਿੰਘ ਨੂੰ ਉਮੀਦਵਾਰ ਐਲਾਨਿਆ
  • west bengal elections  candidates
    ਪੱਛਮੀ ਬੰਗਾਲ ਚੋਣਾਂ: ਪੱਛੜੇ ਕਈ ਉਮੀਦਵਾਰ, ਤ੍ਰਿਣਮੂਲ ਕਾਂਗਰਸ ਦੇ ਨੇਤਾਵਾਂ ਨੇ ਜਤਾਇਆ ਗੜਬੜੀ ਦਾ ਸ਼ੱਕ
  • west bengal  assembly elections  agnimitra paul  car attack
    WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ
  • dr daljit singh cheema akali dal statement
    ਅਕਾਲੀ ਦਲ ਨਗਰ ਕੌਂਸਲ ਚੋਣਾਂ ਲਈ ਤਿਆਰ, ਮਿਹਨਤੀ ਆਗੂਆਂ ਨੂੰ ਚੋਣ ਮੈਦਾਨ ’ਚ ਉਤਾਰਿਆ ਜਾਵੇਗਾ: ਡਾ. ਚੀਮਾ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ ਹੋਈ ਘਟਨਾ
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 4 gangsters   associates arrested after police encounter
      ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ ਗੈਂਗਸਟਰਾਂ ਦੇ 4 ਸਾਥੀ ਕਾਬੂ
    • rain and thunderstorm warning in punjab
      ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • mother jumps into bein river with 2 sons boys die
      ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ...
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • dgp gaurav yadav visit jalandhar dhanpreet kaur cp major on blast
      ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • punjab deport boy
      DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ ਹੋਇਆ 'ਗਾਇਬ'!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +