Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    11:16:15 AM

  • nepal conditions

    ਹੜ੍ਹਾਂ ਮਗਰੋਂ ਨੇਪਾਲ 'ਚ ਲੈਂਡਸਲਾਈਡ ਨੇ ਵਧਾਇਆ...

  • dera beas dera sangat

    ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ...

  • high command s plan to end strife in punjab congress

    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ...

  • 170 swine flu positive patients in pgi

    PGI 'ਚ ਸਵਾਈਨ ਫਲੂ ਦੇ 170 ਪਾਜ਼ੇਟਿਵ ਮਰੀਜ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਜ਼ਿਲ੍ਹੇ 'ਚ ਵੋਟਿੰਗ ਦਾ ਕੰਮ ਮੁਕੰਮਲ, 9 ਚੋਣ ਚਿੰਨ੍ਹਾਂ ’ਚ ਸਿਮਟੀ ਸਿਆਸੀ ਜੰਗ

PUNJAB News Punjabi(ਪੰਜਾਬ)

ਜਲੰਧਰ ਜ਼ਿਲ੍ਹੇ 'ਚ ਵੋਟਿੰਗ ਦਾ ਕੰਮ ਮੁਕੰਮਲ, 9 ਚੋਣ ਚਿੰਨ੍ਹਾਂ ’ਚ ਸਿਮਟੀ ਸਿਆਸੀ ਜੰਗ

  • Edited By Shivani Attri,
  • Updated: 14 Dec, 2025 06:17 PM
Jalandhar
zila parishad panchayat samiti elections continues in jalandhar district
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ, ਚੋਪੜਾ)– ਜਲੰਧਰ ਵਿਚ ਸਵੇਰੇ 8 ਵਜੇ ਤੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦਾ ਕੰਮ ਹੁਣ ਮੁਕੰਮਲ ਹੋ ਚੁੱਕਾ ਹੈ। ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਦੌਰਾਨ 84 ਸਾਲਾ ਬਜ਼ੁਰਗ ਵੱਲੋਂ ਵੋਟ ਪਾਈ ਗਈ। ਬਜ਼ੁਰਗ ਬੋਲੇ ਵੋਟਾਂ ਨੂੰ ਲੈ ਕੇ ਲੋਕਾਂ ਵਿਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ। ਉਕਤ ਬਜ਼ੁਰਗ ਵੋਟਿੰਗ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਵੋਟ ਪਾਉਣ ਲਈ ਪਹੁੰਚੇ ਅਤੇ ਉਨ੍ਹਾਂ ਕਿਹਾ ਕਿ ਵੋਟਾਂ ਪਾਵਾਂਗੇ ਤਾਂ ਹੀ ਦੇਸ਼ ਦਾ ਵਿਕਾਸ ਹੋਵੇਗਾ। ਸਾਰੇ ਲੋਕਾਂ ਨੂੰ ਸਭ ਤੋਂ ਪਹਿਲਾਂ ਆ ਕੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਜਲੰਧਰ ਜ਼ਿਲ੍ਹੇ ਵਿਚ 2 ਵਜੇ ਤੱਕ 29.2 ਫ਼ੀਸਦੀ ਪੋਲਿੰਗ ਦਰਜ ਕੀਤੀ ਗਈ ਸੀ। 

PunjabKesari

ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਪੂਰੀ ਤਰ੍ਹਾਂ ਬੈਲੇਟ ਪੇਪਰ ਜ਼ਰੀਏ ਕਰਵਾਈਆਂ ਜਾ ਰਹੀਆਂ ਹਨ। ਇਸ ਵਾਰ ਚੋਣ ਮੁਕਾਬਲਾ ਨਾ ਸਿਰਫ਼ ਉਮੀਦਵਾਰਾਂ ਵਿਚਕਾਰ ਦਿਲਚਸਪ ਹੋਣ ਜਾ ਰਿਹਾ ਹੈ, ਸਗੋਂ ਬੈਲੇਟ ਪੇਪਰ ’ਤੇ ਛਪੇ ਚੋਣ ਚਿੰਨ੍ਹ ਵੀ ਵੋਟਰਾਂ ਵਿਚ ਖ਼ਾਸ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਜ਼ਿਲ੍ਹਾ ਪ੍ਰੀਸ਼ਦ ਦੇ 21 ਅਤੇ 11 ਪੰਚਾਇਤ ਸੰਮਤੀਆਂ ਦੇ ਕੁੱਲ੍ਹ 188 ਜ਼ੋਨਾਂ ਲਈ 1209 ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ ਜ਼ਿਲ੍ਹੇ ਦੇ 830669 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ। ਇਸ ਚੋਣ ਜੰਗ ਵਿਚ ਕੁੱਲ੍ਹ 669 ਉਮੀਦਵਾਰ ਮੈਦਾਨ ਵਿਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫ਼ੈਸਲਾ ਵੋਟਰ ਕਰਨਗੇ।

ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਨਵੀਂ ਅਪਡੇਟ! 17 ਦਸੰਬਰ ਤੱਕ ਵਿਭਾਗ ਨੇ ਦਿੱਤੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert

PunjabKesari

ਐਡੀਸ਼ਨਲ ਡਿਪਟੀ ਕਮਿਸ਼ਨਰ-ਕਮ-ਐਡੀਸ਼ਨਲ ਇਲੈਕਸ਼ਨ ਅਫਸਰ ਅਮਨਿੰਦਰ ਕੌਰ ਬਰਾੜ ਨੇ ਚੋਣਾਂ ਦੀਆਂ ਤਿਆਰੀਆਂ ਅਤੇ ਬੈਲੇਟ ਪੇਪਰ ਨਾਲ ਜੁੜੇ ਅਹਿਮ ਪਹਿਲੂਆਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਵਾਰ ਬੈਲੇਟ ਪੇਪਰ ’ਤੇ ਕੁੱਲ੍ਹ 9 ਚੋਣ ਚਿੰਨ੍ਹ ਹੋਣਗੇ। ਇਨ੍ਹਾਂ ਵਿਚ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਰਵਾਇਤੀ ਚਿੰਨ੍ਹਾਂ ਦੇ ਨਾਲ-ਨਾਲ ਆਜ਼ਾਦ ਉਮੀਦਵਾਰਾਂ ਦੇ ਚਿੰਨ੍ਹ ਅਤੇ ਨੋਟਾ ਦਾ ਬਦਲ ਵੀ ਸ਼ਾਮਲ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਵੋਟਰ ਬੈਲੇਟ ਪੇਪਰ ’ਤੇ ਦਿੱਤੇ ਗਏ ਇਨ੍ਹਾਂ 9 ਚੋਣ ਚਿੰਨ੍ਹਾਂ ਵਿਚੋਂ ਕਿਸੇ ਇਕ ’ਤੇ ਮੋਹਰ ਲਾ ਕੇ ਆਪਣੇ ਪਸੰਦੀਦਾ ਉਮੀਦਵਾਰ ਨੂੰ ਚੁਣ ਸਕਣਗੇ। ਏ. ਡੀ. ਸੀ. ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਚੋਣ ਵਿਚ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਦੇ ਅਧਿਕਾਰਤ ਚੋਣ ਚਿੰਨ੍ਹ ਸ਼ਾਮਲ ਹਨ। ਆਮ ਆਦਮੀ ਪਾਰਟੀ ਦਾ ਚੋਣ ਚਿੰਨ੍ਹ ਝਾੜੂ, ਕਾਂਗਰਸ ਦਾ ਪੰਜਾ, ਸ਼੍ਰੋਮਣੀ ਅਕਾਲੀ ਦਲ ਦਾ ਤੱਕੜੀ, ਭਾਰਤੀ ਜਨਤਾ ਪਾਰਟੀ ਦਾ ਕਮਲ ਦਾ ਫੁੱਲ ਅਤੇ ਬਹੁਜਨ ਸਮਾਜ ਪਾਰਟੀ ਦਾ ਹਾਥੀ ਬੈਲੇਟ ਪੇਪਰ ’ਤੇ ਦਰਸਾਇਆ ਗਿਆ ਹੈ। ਇਸ ਦੇ ਇਲਾਵਾ ਚੋਣ ਮੈਦਾਨ ਵਿਚ ਉਤਰਨ ਵਾਲੇ ਆਜ਼ਾਦ ਉਮੀਦਵਾਰਾਂ ਨੂੰ ਟਰੱਕ, ਜੀਪ ਅਤੇ ਸਟੂਲ ਵਰਗੇ 3 ਵੱਖ-ਵੱਖ ਚੋਣ ਚਿੰਨ੍ਹ ਵੰਡੇ ਗਏ ਹਨ ਤਾਂ ਕਿ ਵੋਟਰ ਉਨ੍ਹਾਂ ਨੂੰ ਆਸਾਨੀ ਨਾਲ ਪਛਾਣ ਸਕਣ। ਬੈਲੇਟ ਪੇਪਰ ’ਤੇ ਨੋਟਾ ਦਾ ਚਿੰਨ੍ਹ ਵੀ ਸ਼ਾਮਲ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਜੇਕਰ ਕੋਈ ਵੋਟਰ ਕਿਸੇ ਵੀ ਉਮੀਦਵਾਰ ਨੂੰ ਵੋਟ ਪਾਉਣ ਦਾ ਇੱਛੁਕ ਨਹੀਂ ਹੈ ਤਾਂ ਉਹ ਨੋਟਾ ਦਾ ਬਦਲ ਚੁਣ ਸਕਦਾ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ! ਜਾਣੋ ਕਿਹੜੀਆਂ-ਕਿਹੜੀਆਂ ਚੀਜ਼ਾਂ 'ਤੇ ਰਹੇਗੀ ਰੋਕ

ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ 21 ਅਤੇ ਪੰਚਾਇਤ ਸੰਮਤੀ ਦੀਆਂ 11 ਸੰਮਤੀਆਂ ਲਈ ਚੋਣਾਂ ਵਿਚ ਵੱਧ-ਵੱਧ 8-8 ਉਮੀਦਵਾਰਾਂ ਦੀ ਗਿਣਤੀ ਸਾਹਮਣੇ ਆਈ ਹੈ। ਇਸੇ ਕਾਰਨ ਬੈਲੇਟ ਪੇਪਰ ’ਤੇ ਚੋਣ ਚਿੰਨ੍ਹਾਂ ਦੀ ਵੱਧ ਤੋਂ ਵੱਧ ਗਿਣਤੀ 8 ਤੈਅ ਕੀਤੀ ਗਈ ਸੀ, ਹਾਲਾਂਕਿ ਵਿਹਾਰਿਕ ਰੂਪ ਨਾਲ ਇਕ ਵਾਧੂ ਬਦਲ ਦੇ ਰੂਪ ਵਿਚ ਨੋਟਾ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਨਾਲ ਕੁੱਲ੍ਹ ਚੋਣ ਚਿੰਨ੍ਹਾਂ ਦੀ ਗਿਣਤੀ 9 ਹੋ ਗਈ ਹੈ। ਏ. ਡੀ. ਸੀ. ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਦੇ 1209 ਪੋਲਿੰਗ ਬੂਥਾਂ ’ਤੇ ਵੋਟਿੰਗ ਲਈ ਸਮੁੱਚੇ ਇੰਤਜ਼ਾਮ ਕੀਤੇ ਗਏ ਹਨ। ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੱਲ ਰਹੀ ਹੈ । ਬੈਲੇਟ ਪੇਪਰ ਆਧਾਰਿਤ ਚੋਣਾਂ ਹੋਣ ਕਾਰਨ ਵੋਟਿੰਗ ਪ੍ਰਕਿਰਿਆ ਨੂੰ ਲੈ ਕੇ ਕਰਮਚਾਰੀਆਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ।

PunjabKesari

ਸਿਆਸੀ ਜਾਣਕਾਰਾਂ ਅਨੁਸਾਰ ਬੈਲੇਟ ਪੇਪਰ ਨਾਲ ਹੋਣ ਵਾਲੀ ਇਹ ਚੋਣ ਕਈ ਮਾਇਨਿਆਂ ਵਿਚ ਅਹਿਮ ਮੰਨੀ ਜਾ ਰਹੀ ਹੈ। ਇਕ ਪਾਸੇ ਜਿੱਥੇ ਵੱਡੀਆਂ ਸਿਆਸੀ ਪਾਰਟੀਆਂ ਆਪਣੀ ਜਥੇਬੰਦਕ ਤਾਕਤ ਦਾ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਵਿਚ ਜੁਟੀਆਂ ਹਨ, ਉਥੇ ਹੀ ਦੂਜੇ ਪਾਸੇ ਆਜ਼ਾਦ ਉਮੀਦਵਾਰਾਂ ਨੇ ਵੀ ਸਥਾਨਕ ਮੁੱਦਿਆਂ ਦੇ ਸਹਾਰੇ ਵੋਟਰਾਂ ਨੂੰ ਆਕਰਸ਼ਿਤ ਕਰਨ ਵਿਚ ਕੋਈ ਕਸਰ ਨਹੀਂ ਛੱਡੀ। ਟਰੱਕ, ਜੀਪ ਅਤੇ ਸਟੂਲ ਵਰਗੇ ਚੋਣ ਚਿੰਨ੍ਹ ਦਿਹਾਤੀ ਇਲਾਕਿਆਂ ਵਿਚ ਖ਼ਾਸ ਪਛਾਣ ਰੱਖਦੇ ਹਨ, ਜਿਸ ਦਾ ਫਾਇਦਾ ਆਜ਼ਾਦ ਉਮੀਦਵਾਰ ਉਠਾਉਣ ਦੀ ਕੋਸ਼ਿਸ਼ ਕਰਨਗੇ।

ਇਹ ਵੀ ਪੜ੍ਹੋ: ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ, ਮ੍ਰਿਤਕ ਪੁੱਤ ਨੂੰ ਸਿਹਰਾ ਬੰਨ੍ਹਿਆ ਦੇਖ ਧਾਹਾਂ ਮਾਰ ਰੋਈ ਮਾਂ

ਚੋਣ ਸਰਗਰਮੀ ਨੂੰ ਵੇਖਦੇ ਹੋਏ ਪਿੰਡਾਂ ਅਤੇ ਕਸਬਿਆਂ ਵਿਚ ਮੀਟਿੰਗਾਂ, ਜਨ-ਸੰਪਰਕ ਮੁਹਿੰਮਾਂ ਅਤੇ ਘਰ-ਘਰ ਸੰਪਰਕ ਦਾ ਦੌਰ ਰੁਕ ਚੁੱਕਾ ਹੈ। ਸਿਆਸੀ ਪਾਰਟੀਆਂ ਆਪਣੇ-ਆਪਣੇ ਚੋਣ ਚਿੰਨ੍ਹਾ ਨੂੰ ਜਨਤਾ ਦੇ ਵਿਚਕਾਰ ਪ੍ਰਮੁੱਖਤਾ ਨਾਲ ਪ੍ਰਚਾਰਿਤ ਕਰਦੇ ਰਹੇ ਹਨ ਤਾਂ ਕਿ ਵੋਟਰ ਬੈਲੇਟ ਪੇਪਰ ’ਤੇ ਕਿਸੇ ਵੀ ਤਰ੍ਹਾਂ ਦੀ ਗਲਤਫਹਿਮੀ ਦੀ ਸਥਿਤੀ ਵਿਚ ਨਾ ਆਉਣ। ਪ੍ਰਸ਼ਾਸਨ ਵੀ ਲਗਾਤਾਰ ਵੋਟਰਾਂ ਨੂੰ ਜਾਗਰੂਕ ਕਰ ਰਿਹਾ ਹੈ ਤਾਂ ਕਿ ਉਹ ਵੋਟਿੰਗ ਵਾਲੇ ਦਿਨ ਬੈਲੇਟ ਪੇਪਰ ’ਤੇ ਸਹੀ ਢੰਗ ਨਾਲ ਮੋਹਰ ਲਾਉਣ ਤਾਂ ਕਿ ਉਨ੍ਹਾਂ ਦੀ ਵੋਟ ਜਾਇਜ਼ ਮੰਨੀ ਜਾਵੇ। ਕੁੱਲ੍ਹ ਮਿਲਾ ਕੇ ਜਲੰਧਰ ਜ਼ਿਲ੍ਹੇ ਵਿਚ ਹੋ ਰਹੀਆਂ ਇਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨਾ ਸਿਰਫ਼ ਲੋਕਲ ਲੀਡਰਸ਼ਿਪ ਦਾ ਭਵਿੱਖ ਤੈਅ ਕਰਨਗੀਆਂ, ਸਗੋਂ ਆਗਾਮੀ ਸਿਆਸੀ ਸਮੀਕਰਨਾਂ ਦੀ ਦਿਸ਼ਾ ਵੀ ਤੈਅ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ। 8.30 ਲੱਖ ਤੋਂ ਵੱਧ ਵੋਟਰ, 669 ਉਮੀਦਵਾਰ ਅਤੇ 9 ਚੋਣ ਚਿੰਨ੍ਹ, ਇਨ੍ਹਾਂ ਸਭ ਦੇ ਵਿਚਕਾਰ 14 ਦਸੰਬਰ ਨੂੰ ਲੋਕਤੰਤਰ ਦਾ ਇਕ ਹੋਰ ਮਹੱਤਵਪੂਰਨ ਅਧਿਆਏ ਲਿਖਿਆ ਜਾਵੇਗਾ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਸ਼ੀਤਲ ਅੰਗੁਰਾਲ ਦੇ ਭਤੀਜੇ ਦੇ ਕਤਲ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮ ਗ੍ਰਿਫ਼ਤਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Voting work
  • Jalandhar district
  • Zila Parishad
  • Panchayat Samiti elections
  • ਜਲੰਧਰ ਜ਼ਿਲ੍ਹਾ
  • ਸਿਆਸੀ ਜੰਗ

ਬਲਾਕ ਸੰਮਤੀ ਚੋਣਾਂ ਵਿਚ ਪੈ ਗਿਆ ਵੱਡਾ ਪੰਗਾ, 'ਆਪ' ਉਮੀਦਵਾਰ ਦੇ ਅੱਗੇ ਲਗਾ 'ਤੀ ਤੱਕੜੀ

NEXT STORY

Stories You May Like

  • 9 people arrested with heroin
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 9 ਲੋਕ ਗ੍ਰਿਫ਼ਤਾਰ
  • waterlogging at delhi airport following heavy rain 9 flights diverted
    ਭਾਰੀ ਮੀਂਹ ਮਗਰੋਂ ਪਾਣੀ 'ਚ 'ਡੁੱਬ' ਗਿਆ ਦਿੱਲੀ ਹਵਾਈ ਅੱਡਾ ! 9 ਉਡਾਣਾਂ ਨੂੰ ਮੋੜਨਾ ਪਿਆ
  • complete ban on sale of pregabalin capsules and tablets in the district
    ਜ਼ਿਲ੍ਹੇ ’ਚ ਪ੍ਰੀਗਾਬਾਲਿਨ ਦੇ ਕੈਪਸੂਲਾਂ ਅਤੇ ਟੈਬਲੇਟਸ ਦੀ ਵਿਕਰੀ ’ਤੇ ਮੁਕੰਮਲ ਪਾਬੰਦੀ
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • ipo of manipal payments and rentomojo limited
    ਮਣੀਪਾਲ ਪੇਮੈਂਟ ਤੇ ਰੈਂਟੋਮੋਜੋ ਲਿਮਟਿਡ ਦਾ IPO 9 ਸਤੰਬਰ ਨੂੰ ਖੁੱਲ੍ਹੇਗਾ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ ਦਾ ਘੁਟਾਲਾ
  • lala jagat narayan  blood donation camp
    ਲਾਲਾ ਜਗਤ ਨਾਰਾਇਣ ਦੀ ਯਾਦ 'ਚ 3 ਨੂੰ ਲੱਗਣ ਵਾਲੇ ਖੂਨਦਾਨ ਕੈਂਪ ਦੀਆਂ ਤਿਆਰੀਆ ਮੁਕੰਮਲ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ...
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ...
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
Trending
Ek Nazar
rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    •   police wreaked havoc at the behest of the government
      'ਸਰਕਾਰ ਦੀ ਸ਼ਹਿ 'ਤੇ ਪੁਲਸ ਨੇ ਢਾਹਿਆ ਕਹਿਰ! ਪੀੜਤ ਨੌਜਵਾਨ ਦੇ ਇਲਾਜ ਤੇ ਮਦਦ ਲਈ...
    • ssp pathankot  s big action
      SSP ਪਠਾਨਕੋਟ ਦਾ ਵੱਡਾ ਐਕਸ਼ਨ: ਥਾਣਿਆਂ ਤੇ ਕਮਾਂਡ ਸੈਂਟਰ ਦੀ ਅਚਨਚੇਤ ਚੈਕਿੰਗ,...
    • digital locker facility started at beas railway station
      ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ...
    • punjab government s decision on da case
      DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ...
    • blood donation camp by shiv devotees
      ਲਾਲਾ ਜਗਤ ਨਾਰਾਇਣ ਜੀ ਦੀ ਯਾਦ 'ਚ ਸ਼ਿਵ ਭਗਤਾਂ ਵੱਲੋਂ ਖੂਨਦਾਨ ਕੈਂਪ ਅੱਜ, ਲੋਕਾਂ...
    • dggi cracks down on ludhiana  s hosiery family
      ਲੁਧਿਆਣਾ ਦੇ ਹੌਜ਼ਰੀ ਘਰਾਣੇ 'ਤੇ DGGI ਦਾ ਸ਼ਿਕੰਜਾ, 50 ਕਰੋੜ ਦੀ ਟੈਕਸ ਚੋਰੀ...
    • tragic accident in mohali
      ਮੋਹਾਲੀ 'ਚ ਦਰਦਨਾਕ ਹਾਦਸਾ: ਬਾਰਿਸ਼ ਦੇ ਪਾਣੀ 'ਚ ਪਈ ਬਿਜਲੀ ਦੀ ਤਾਰ ਦੀ ਲਪੇਟ...
    • ludhiana kidnapping news
      ਦਿਨ-ਦਿਹਾੜੇ ਨੌਜਵਾਨ ਅਗਵਾ! ਜ਼ਬਰਦਸਤੀ ਗੱਡੀ 'ਚ ਬਿਠਾ ਕੇ ਲੈ ਗਏ ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +