Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    10:26:39 PM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚਿੱਟੇ ਤੋਂ ਵੀ ਖ਼ਤਰਨਾਕ ਹੈ ਜ਼ੌਂਬੀ ਡਰੱਗ, ਇਨਸਾਨ ਨੂੰ ਸੁੰਨ ਕਰ ਬਣਾ ਦਿੰਦਾ ਹੈ 'ਜ਼ਿੰਦਾ ਲਾਸ਼'

PUNJAB News Punjabi(ਪੰਜਾਬ)

ਚਿੱਟੇ ਤੋਂ ਵੀ ਖ਼ਤਰਨਾਕ ਹੈ ਜ਼ੌਂਬੀ ਡਰੱਗ, ਇਨਸਾਨ ਨੂੰ ਸੁੰਨ ਕਰ ਬਣਾ ਦਿੰਦਾ ਹੈ 'ਜ਼ਿੰਦਾ ਲਾਸ਼'

  • Edited By Gurminder Singh,
  • Updated: 09 May, 2026 11:32 AM
Chandigarh
zombie drug  delivery boy  drug smuggler
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ੀਨਾ) : ਮਾਰਚ 2026 ਦੇ ਅਖੀਰ ’ਚ ਸੈਕਟਰ-33 ਬੀ ਦੀ ਸੀ.ਸੀ.ਟੀ.ਵੀ. ਫੁਟੇਜ ’ਚ ਇਕ ਡਿਲੀਵਰੀ ਬੁਆਏ ਨੂੰ ਲਗਭਗ ਦੋ ਘੰਟਿਆਂ ਲਈ ਅਜੀਬ ਕਿਸਮ ਦਾ ਨਸ਼ਾ ਜਿਸ ਨੂੰ ਲੋਕਾਂ ਵਲੋਂ ਜ਼ੌਂਬੀ ਡਰੱਗ ਕਿਹਾ ਗਿਆ ਹੈ, ਇਸ ’ਚ ਵਿਅਕਤੀ ਇਸ ਨਸ਼ੇ ਨਾਲ ਇੱਕੋ ਥਾਂ ’ਤੇ ਖੜ੍ਹਾ ਦੇਖਿਆ ਗਿਆ। ਇਸੇ ਤਰ੍ਹਾਂ ਇਕ ਹੋਰ ਵੀਡੀਓ ਸਾਹਮਣੇ ਆਈ, ਜਿਸ ’ਚ ਇਕ ਮਜ਼ਦੂਰ ਸੜਕ ’ਤੇ ਨਸ਼ਾ ਕਰਕੇ ਲਗਾਤਾਰ ਕਈ ਘੰਟੇ ਖੜੇ ਰਿਹਾ। ਜਿਹੜੇ ਲੋਕਾਂ ਨੇ ਉਸ ਨੂੰ ਦੇਖਿਆ ਉਹ ਦੇਖ ਕੇ ਹੈਰਾਨ ਵੀ ਸਨ ਤੇ ਘਬਰਾ ਰਹੇ ਸਨ। ਕੁਝ ਨੇ ਇਸ ਨੂੰ ਜ਼ੌਂਬੀ ਵਰਗਾ ਕਿਹਾ ਪਰ ਅਜਿਹੇ ਹੁਣ 5 ਕੇਸ ਦੇਖਣ ਨੂੰ ਮਿਲੇ ਹਨ ਜਿਸ ਨਾਲ ਲੋਕਾਂ ’ਚ ਡਰ ਦਾ ਮਾਹੌਲ ਹੈ ਪਰ ਇਸ ਲਈ ਪੀ.ਜੀ.ਆਈ. ਦੇ ਮਨੋਵਿਗਿਆਨ ਵਿਭਾਗ ਦੇ ਡਾ. ਸ਼ਿਤਿਜ ਤੇ ਡਾ. ਰਾਹੁਲ ਨੇ ਖਾਸ ਜਾਣਕਾਰੀ ਸਾਂਝੀ ਕੀਤੀ ਹੈ ਜਿਸ ਲਈ ਲੋਕਾਂ ’ਚ ਇਸ ਦੇ ਡਰ ਨੂੰ ਕੱਢਿਆ ਜਾਵੇ।

ਇਹ ਵੀ ਪੜ੍ਹੋ : ਫਰਦ ਕੇਂਦਰ 'ਚ ਜਾਣ ਵਾਲੇ ਦੇਣ ਧਿਆਨ, ਨਹੀਂ ਤਾਂ ਹੋਣਾ ਪਵੇਗਾ ਖੱਜਲ

ਕੀ ਹੁੰਦਾ ਹੈ ਜ਼ੌਂਬੀ ਡਰੱਗ?

ਪੀ.ਜੀ.ਆਈ. ਦੇ ਮਨੋਵਿਗਿਆਨ ਵਿਭਾਗ ਦੇ ਡਾ. ਸ਼ਿਤਿਜ ਨੇ ਦੱਸਿਆ ਕਿ ਇਹ ਇਕ ਜਾਇਲਾਜਿਨ ਤੇ ਫੈਟਾਮਿਨ ਡਰੱਗ ਦਾ ਸੁਮੇਲ ਹੈ। ਜਾਇਲਾਜਿਨ ਇਕ ਅਜਿਹਾ ਡਰੱਗ ਹੈ ਜੋ ਕਿ ਆਮ ਤੌਰ ’ਤੇ ਜਾਨਵਰਾਂ ਨੂੰ ਸੁਲਾਉਣ ਲਈ ਵਰਤਿਆ ਜਾਂਦਾ ਹੈ। ਹੁਣ ਤੱਕ ਜਿੰਨਿਆਂ ਦੀਆਂ ਰਿਪੋਰਟਾਂ ਆਈਆਂ ਹਨ ਉਨ੍ਹਾਂ ’ਚ ਜਾਇਲਾਜਿਨ ਦਾ ਇਸਤੇਮਾਲ ਹੀ ਪਾਇਆ ਗਿਆ ਹੈ। ਕਈ ਕੇਸਾਂ ’ਚ ਇਸ ਨਾਲ ਫੈਂਟਾਮਿਨ ਵੀ ਵਰਤੀ ਜਾਂਦੀ ਹੈ ਜੋ ਕਿ ਹੈਰੋਇਨ ਤੋਂ ਵੀ ਤੇਜ਼ ਤੇ ਖਤਰਨਾਕ ਡਰੱਗ ਹੈ। ਇਸ ਨੂੰ ਲੈਣ ਨਾਲ ਇਨਸਾਨ ਦਾ ਸੁਭਾਅ ਇਕਦਮ ਬੇਹੋਸ਼ੀ ਵਾਲਾ ਹੋ ਜਾਂਦਾ ਹੈ ਜਿਸ ਕਾਰਨ ਉਹ ਕਈ ਸਮਾਂ ਘੰਟਿਆਂ ਬੱਧੀ ਇੱਕੋ ਪੋਜ਼ੀਸ਼ਨ ’ਚ ਰਹਿੰਦੇ ਹਨ। ਇਸ ਨਾਲ ਆਮ ਲੋਕਾਂ ਦੇਖਣ ’ਚ ਉਹ ਇਨਸਾਨ ਖਤਰਨਾਕ ਲੱਗਦਾ ਹੈ ਜਿਸ ਨੂੰ ਆਮ ਭਾਸ਼ਾ ’ਚ ਅਸੀਂ ਜ਼ੌਂਬੀ ਵੀ ਕਹਿ ਦਿੰਦੇ ਹਾਂ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ

ਜਾਇਲਾਜਿਨ ਕੀ ਹੈ?

ਜਾਇਲਾਜਿਨ ਅਸਲ ’ਚ ਇਕ ਤਰ੍ਹਾਂ ਦਾ ਡਰੱਗ ਹੈ ਜੋ ਕਿ ਖਤਰਨਾਕ ਜਾਨਵਰਾਂ ਨੂੰ ਸ਼ਾਂਤ ਕਰਨ ਜਾਂ ਉਨ੍ਹਾਂ ਨੂੰ ਸੁਲਾਉਣ ਲਈ ਵਰਤਿਆ ਜਾਂਦਾ ਹੈ। ਜਦੋਂ ਕਿਸੇ ਖੂੰਖਾਰ ਜਾਨਵਰ ਨੂੰ ਸ਼ਾਂਤ ਕਰਨਾ ਹੋਵੇ ਜਾਂ ਉਸ ਦਾ ਇਲਾਜ ਕਰਨਾ ਹੋਵੇ ਤਾਂ ਉਸ ਨੂੰ ਸ਼ਾਂਤ ਕਰਨ ਜਾਂ ਸੁਲਾਉਣ ਲਈ ਇਸ ਡਰੱਗ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਉਹ ਲੰਬੇ ਸਮੇਂ ਲਈ ਨੀਂਦ ’ਚ ਚਲੇ ਜਾਂਦੇ ਹਨ। ਜਦੋਂ ਇਸ ਤਰ੍ਹਾਂ ਦੇ ਡਰੱਗ ਦੀ ਮਾਰਕੀਟ ’ਚ ਕਮੀ ਹੋ ਜਾਂਦੀ ਹੈ ਤਾਂ ਉਸ ਦੀ ਥਾਂ ਦੂਜੀ ਡਰੱਗ ਮਾਰਕੀਟ ’ਚ ਸਪਲਾਈ ਕੀਤੀ ਜਾਂਦੀ ਹੈ। ਉਸ ਦੀ ਲੋਕਾਂ ਵੱਲੋਂ ਪਹਿਲਾਂ ਕਦੇ ਵਰਤੋਂ ਨਹੀਂ ਕੀਤੀ ਹੁੰਦੀ ਜਾਂ ਉਸ ਬਾਰੇ ਮੌਜੂਦਾ ਜਾਣਕਾਰੀ ਨਹੀਂ ਹੁੰਦੀ ਪਰ ਉਹ ਇਸ ਦੀ ਵਰਤੋਂ ਕਰਦੇ ਹਨ ਤਾਂ ਅਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ ਸਕਦਾ ਹੈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਫੈਂਟਾਲਿਨ ਕੀ ਹੈ?

ਅਮਰੀਕਾ ’ਚ ਫੈਂਟਾਲਿਨ ਡਰੱਗ ਆਮ ਹੈ ਜਿਸ ਦੀ ਵਰਤੋਂ ਗਲਤ ਤਰੀਕੇ ਨਾਲ ਕਰਨ ’ਤੇ ਲੋਕ ਕਈ ਘੰਟੇ ਇੱਕੋ ਹਾਲਤ ’ਚ ਬੈਠੇ ਰਹਿੰਦੇ ਹਨ ਪਰ ਹੁਣ ਇਹ ਇੰਡੀਆ ’ਚ ਵੀ ਆ ਗਿਆ ਹੈ। ਫੈਂਟਾਲਿਨ ਨੂੰ ਜੇਕਰ ਚੰਗੇ ਤਰੀਕੇ ਨਾਲ ਵਰਤਿਆ ਜਾਵੇ ਤਾਂ ਇਹ ਇਕ ਬਹੁਤ ਵਧੀਆ ਦਵਾਈ ਹੈ ਪਰ ਇਸ ਦੀ ਵਰਤੋਂ ਗਲਤ ਤਰੀਕੇ ਨਾਲ ਕਰਨ ਨਾਲ ਇਹ ਨਸ਼ੇ ਵਜੋਂ ਕੰਮ ਕਰਦਾ ਹੈ ਤੇ ਬਹੁਤ ਖਤਰਨਾਕ ਵੀ ਹੈ। ਫੈਂਟਾਮਿਨ ਹੈਰੋਇਨ ਤੋਂ ਵੀ ਤੇਜ਼ ਤੇ ਖਤਰਨਾਕ ਡਰੱਗ ਹੈ। ਸੋਸ਼ਲ ਮੀਡੀਆ ’ਤੇ ਲੋਕਾਂ ਦਾ ਆਪਸ ’ਚ ਜੁੜੇ ਹੋਣ ਨਾਲ ਇਸ ’ਚ ਵਾਧਾ ਹੋਣਾ ਜਾਇਜ਼ ਹੈ। ਇਸ ਬਾਰੇ ਸਾਨੂੰ ਜਲਦੀ ਜਾਗਰੂਕ ਹੋਣਾ ਚਾਹੀਦਾ ਹੈ ਤੇ ਸਿਟੀ ਬਿਊਟੀਫੁੱਲ ’ਚ ਇਸ ਦੀ ਵਰਤੋਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਸ ਬਾਰੇ ਪੁਰੀ ਜਾਂਚ-ਪੜਤਾਲ ਕਰਕੇ ਇਸ ਡਰੱਗ ਨੂੰ ਰੋਕਣ ਦੇ ਕਦਮ ਉਠਾਉਣੇ ਚਾਹੀਦੇ ਹਨ ਤੇ ਚੋਰੀ ਜਾਂ ਨਾਜਾਇਜ਼ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਲੋਡ ਤੋਂ ਵੱਧ ਬਿਜਲੀ ਵਰਤਣ ਵਾਲਿਆਂ 'ਤੇ ਹੋਵੇਗੀ ਕਾਰਵਾਈ, PSPCL ਨੇ ਜਾਰੀ ਕੀਤੇ ਸਖ਼ਤ ਹੁਕਮ

ਦਿਮਾਗ ਨੂੰ ਸੁੰਨ ਕਰ ਰਿਹਾ ਜਾਇਲਾਜਿਨ-ਫੈਂਟਾਮਿਨ

ਪੀ.ਜੀ.ਆਈ. ਦੇ ਮਨੋਵਿਗਿਆਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਰਾਹੁਲ ਚੱਕਰਵਰਤੀ ਨੇ ਕਿਹਾ ਕਿ ਇਸ ਡਰੱਗ ਦਾ ਕੰਮ ਬੇਸ਼ੱਕ ਖੂੰਖਾਰ ਜਾਨਵਰਾਂ ਨੂੰ ਕੰਟਰੋਲ ਕਰਨਾ ਹੈ ਪਰ ਇਸ ਦੀ ਇਨਸਾਨੀ ਸਰੀਰ ’ਚ ਲੋੜ ਤੋਂ ਵੱਧ ਮਾਤਰਾ ਇਕ ਖਤਰਨਾਕ ਤੇ ਮਾਰੂ ਨਸ਼ੇ ਵਾਂਗ ਕੰਮ ਕਰਦੀ ਹੈ। ਮੰਨ ਲਓ ਕੋਈ ਹੈਰੋਇਨ ਲੈ ਰਿਹਾ ਹੈ ਤੇ ਉਸ ਨੂੰ ਪਤਾ ਹੈ ਕਿ ਉਸ ਨੂੰ ਇਸ ਦੀ ਕਿੰਨੀ ਮਾਤਰਾ ਨਾਲ ਕਿਸ ਤਰ੍ਹਾਂ ਦਾ ਨਸ਼ਾ ਹੋਵੇਗਾ ਪਰ ਜੋ ਜਾਇਲਾਜਿਨ ਜਾਂ ਫੈਂਟਾਮਿਨ ਨੂੰ ਮਿਲਾ ਕੇ ਲੈ ਰਹੇ ਹਨ ਉਨ੍ਹਾਂ ਨੂੰ ਇਸ ਗੱਲ ਦਾ ਬਿਲਕੁਲ ਨਹੀਂ ਪਤਾ ਕਿ ਇਸ ਦਾ ਸਰੀਰ ’ਤੇ ਕੀ ਅਸਰ ਹੋਵੇਗਾ। ਇਹ ਨਸ਼ਾ ਇਕ ਦਮ ਦਿਮਾਗ ਤੇ ਹਿਟ ਕਰਦਾ ਹੈ ਤੇ ਇਨਸਾਨ ਨੂੰ ਬੇਸੁੱਧ ਕਰ ਦਿੰਦਾ ਹੈ ਜਿਸ ਨਾਲ ਉਹ ਅੱਧਮਰੀ ਹਾਲਤ ’ਚ ਦਿਖਦੇ ਹਨ।ਦੂਜੇ ਪਾਸੇਸਚੰਡੀਗੜ੍ਹ ਦੇ ਐੱਸ.ਐੱਸ.ਪੀ ਕੰਵਰਦੀਪ ਕੌਰ ਨੇ ਜਾਰੀ ਵੀਡੀਓ ’ਚ ਜਾਣਕਾਰੀ ਦਿੰਦਿਆ ਕਿਹਾ ਕਿ ਸਾਡੇ ਕੋਲ ਅਜਿਹੀਆਂ ਕਈ ਵੀਡੀਓ ਆਈਆਂ ਸਨ ਜਿਨ੍ਹਾਂ ’ਚੋਂ ਇਕ ਵੀਡੀਓ ’ਚ ਮੁੰਡਾ ਚੰਡੀਗੜ੍ਹ ਦਾ ਸੀ ਜੋ ਕਿ ਇਕ ਡਿਲੀਵਰੀ ਵਜੋਂ ਕੰਮ ਕਰਦਾ ਹੈ ਤੇ ਧਨਾਸ ਦਾ ਵਾਸੀ ਹੈ। ਉਹ ਡਰਾਈਵਰ ਹੈ ਤੇ ਡਿਲੀਵਰੀ ਦਾ ਕੰਮ ਕਰਦਾ ਹੈ ਤੇ ਮੋਹਾਲੀ ਤੋਂ ਉਸ ਨੇ ਹੈਰੋਇਨ ਲੈ ਕੇ ਉਸ ਦਾ ਇਸਤੇਮਾਲ ਕੀਤਾ ਸੀ। ਜਦ ਉਹ ਚੰਡੀਗੜ੍ਹ ਵੱਲ ਪੁਹੰਚਿਆ ਤਾਂ ਉਸ ਨੂੰ ਅਚਾਨਕ ਤੇਜ ਨਸ਼ਾ ਮਹਿਸੂਸ ਹੋਇਆ ਜਿਸ ਕਾਰਨ ਉਹ ਰੁਕ ਗਿਆ। ਬਾਕੀ ਵੀਡੀਓ ਹੋਰ ਸੂਬਿਆਂ ਦੀਆਂ ਹਨ। ਫਿਲਹਾਲ ਸਾਡੇ ਕੋਲ ਅਜਿਹਾ ਕੋਈ ਹੋਰ ਮਾਮਲਾ ਨਹੀਂ ਆਇਆ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਉਸ ਬਾਰੇ ਪੁਖਤਾ ਜਾਣਕਾਰੀ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ ਤੇ ਪੁਲਸ ਪ੍ਰਸ਼ਾਸਨ ਇਸ ਡਰੱਗ ਬਾਰੇ ਸਬੰਧਤ ਜਾਣਕਾਰੀ ਰੱਖ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Zombie drug
  • delivery boy
  • drug smuggler
  • ਜ਼ੌਂਬੀ ਡਰੱਗ
  • ਡਿਲੀਵਰੀ ਬੁਆਏ
  • ਨਸ਼ਾ ਸਮੱਗਲਰ

ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ ਸੰਕਟ, ਕਈ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦੀ ਬਿਜਲੀ ਹੋਈ ਬੰਦ

NEXT STORY

Stories You May Like

  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • dangerous gangster virendra joban hiding abroad arrested
    ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ ਹੈ ਲੋੜੀਂਦਾ
  • this famous actor is still single at the age of 40
    '7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਇਹ ਮਸ਼ਹੂਰ ਅਦਾਕਾਰ
  • the famous actress is also a unmarried at the age of 39
    39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ 'ਮਾਂ'
  • mother own home property son daughter in law eviction
    ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ ਕਾਨੂੰਨੀ ਸੱਚਾਈ
  • not only the movement  the country is also watching your language
    ਅੰਦੋਲਨ ਹੀ ਨਹੀਂ, ਤੁਹਾਡੀ ਭਾਸ਼ਾ ਵੀ ਦੇਖ ਰਿਹਾ ਹੈ ਦੇਸ਼
  • jantar mantar protest
    ਜੰਤਰ-ਮੰਤਰ ਅੰਦੋਲਨ ਕਈ ਖਤਰਨਾਕ ਸਵਾਲ ਵੀ ਖੜ੍ਹੇ ਕਰਦਾ ਹੈ
  • sonam wangchuk hunger strike
    'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +