ਬਟਾਲਾ, (ਬੇਰੀ)-ਥਾਣਾ ਸਿਵਲ ਲਾਈਨ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਐੱਸ. ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਪਿੰਡ ਖਤੀਬ ਬਾਈਪਾਸ ਵਿਖੇ ਦੌਰਾਨੇ ਗਸ਼ਤ ਇਕ ਵਿਅਕਤੀ ਕੋਲੋਂ 16 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀ ਦੀ ਪਛਾਣ ਪੱਪੂ ਯਾਦਵ ਪੁੱਤਰ ਜੰਗੀ ਜਾਨਕੀ ਵਾਸੀ ਕ੍ਰਿਸ਼ਨਾ ਨਗਰ ਬਟਾਲਾ ਵਜੋਂ ਹੋਈ ਹੈ।
'ਆਪ' ਨੇ ਫੂਕਿਆ ਵਿਧਾਨ ਸਭਾ ਦੇ ਸਪੀਕਰ ਦਾ ਪੁਤਲਾ
NEXT STORY