Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    11:13:38 AM

  • punjab  youth shot dead after going to get reconciliation

    ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ...

  • india to send 3000 troops

    ਮਿਡਲ ਈਸਟ ਤਣਾਅ ਵਿਚਾਲੇ ਭਾਰਤ ਦਾ ਵੱਡਾ ਕਦਮ ! ਇਸ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • pm mark carney in gurughar

    'ਸਿੱਖ ਵਿਰਾਸਤੀ ਮਹੀਨੇ' ਦੌਰਾਨ ਗੁਰੂਘਰ ਵਿਖੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • relationship News
  • ਨਵੀਂ ਦਿੱਲੀ
  • ਹੱਦ ਤੋਂ ਜ਼ਿਆਦਾ ਪਿਆਰ ਵੀ ਬਣਦਾ ਹੈ ਰਿਸ਼ਤਾ ਟੁੱਟਣ ਦੀ ਵਜ੍ਹਾ

RELATIONSHIP News Punjabi(ਰਿਸ਼ਤੇ-ਨਾਤੇ)

ਹੱਦ ਤੋਂ ਜ਼ਿਆਦਾ ਪਿਆਰ ਵੀ ਬਣਦਾ ਹੈ ਰਿਸ਼ਤਾ ਟੁੱਟਣ ਦੀ ਵਜ੍ਹਾ

  • Updated: 28 May, 2017 11:30 AM
ਨਵੀਂ ਦਿੱਲੀ
greater love also becomes due to breakup
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਵਿਆਹ ਦਾ ਰਿਸ਼ਤਾ ਪਿਆਰ ਅਤੇ ਵਿਸ਼ਵਾਸ 'ਤੇ ਹੀ ਖੜਾ ਹੁੰਦਾ ਹੈ ਪਰ ਜ਼ਰੂਰਤ ਤੋਂ ਜ਼ਿਆਦਾ ਪਿਆਰ ਵੀ ਰਿਸ਼ਤੇ ਟੁੱਟਣ ਦਾ ਕਾਰਨ ਬਣ ਸਕਦਾ ਹੈ ਕਿਉਂਕਿ ਜੋ ਲੋਕ ਆਪਣੇ ਸਾਥੀ ਦੀ ਹਦ ਤੋਂ ਜ਼ਿਆਦਾ ਖਿਆਲ ਕਰਦੇ ਹੋ ਤਾਂ ਉਨ੍ਹਾਂ 'ਚ ਹੀ ਸਭ ਤੋਂ ਜ਼ਿਆਦਾ ਲੜਾਈਆਂ ਹੁੰਦੀਆਂ ਹਨ. ਜਿਸ ਵਜ੍ਹਾ ਨਾਲ ਰਿਸ਼ਤਾ ਟੁੱਟਣ ਦੀ ਕਗਾਰ ਤੇ ਆ ਜਾਂਦਾ ਹੈ।
1. ਜਲਦਬਾਜੀ
ਵਿਆਹ ਹੋਵੇ ਜਾਂ ਪਿਆਰ ਦਾ ਰਿਸ਼ਤਾ ਹਮੇਸ਼ਾ ਆਪਣੇ ਸਾਥੀ ਨੂੰ ਇੱਕ-ਦੂਸਰੇ ਨੂੰ ਸਮਝਣ ਦਾ ਸਮਾ ਦਿਓ ਪਰ ਕੁਝ ਲੋਕ ਨਵੇਂ ਰਿਸ਼ਤੇ 'ਚ ਆਪਣੇ ਸਾਥੀ ਨਾਲ ਇੰਨ੍ਹਾਂ ਪਿਆਰ ਅਤੇ ਖਿਆਲ ਕਰਦੇ ਹਨ ਅਤੇ ਉਸਤੋਂ ਵੀ ਇਹੀ ਉਮੀਦ ਰੱਖਦੇ ਹਨ। ਇਸ ਲਈ ਜਦੋਂ ਦੂਜੇ ਪਾਸੇ ਤੋਂ ਅਜਿਹਾ ਪਿਆਰ ਨਹੀਂ ਮਿਲਦਾ ਤਾਂ ਰਿਸ਼ਤੇ 'ਚ ਤਕਰਾਰ ਆ ਜਾਂਦੀ ਹੈ।
2.ਜਬਰਦਸਤੀ ਨਾ ਕਰੋ
ਲੜਕਾ ਹੋਵੇ ਜਾਂ ਲੜਕੀ ਅਜਕਲ ਸਾਰੇ ਆਪਣੀ ਆਜਾਦੀ ਨਾਲ ਜਿਉਣਾ ਚਾਹੁੰਦੇ ਹਨ। ਅਜਿਹੇ 'ਚ ਜਦੋਂ ਕੋਈ ਆਪਣੇ ਸਾਥੀ ਨਾਲ ਜਬਰਦਸਤੀ ਪਿਆਰ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਲੜਾਈ ਹੋ ਜਾਂਦੀ ਹੈ। ਇਸ ਲਈ ਕਦੇ ਵੀ ਸਾਥੀ ਨੂੰ ਜਬਰਦਸਤੀ ਪਿਆਰ ਦਿਖਾਉਣ ਦੀ ਕੋਸ਼ਿਸ਼ ਨਾ ਕਰੋ।
3. ਪਿਆਰ 'ਤੇ ਭਾਰੀ
ਅਕਸਰ ਨਵੇਂ ਰਿਸ਼ਤੇ 'ਚ ਕਿਸੇ ਇੱਕ ਤੋਂ ਵੀ ਕੋਈ ਗਲਤੀ ਹੋ ਜਾਵੇ ਤਾਂ ਦੂਸਰਾ ਸਾਥੀ ਉਸਨੂੰ ਬਰਦਾਸਤ ਨਹੀਂ ਕਰ ਪਾਉਦਾ। ਇਸ ਲਈ ਕਦੀ ਵੀ ਕੋਈ ਅਜਿਹਾ ਕੰਮ ਨਾ ਕਰੋ ਜਿਸ ਕਰਕੇ ਤੁਹਾਨੂੰ ਆਪਣੇ ਸਾਥੀ ਸਾਹਮਣੇ ਸ਼ਰਮਿੰਦਾ ਨਾ ਹੋਣਾ ਪਵੇ।
4. ਇਕੱਲਾ ਛੱਡਣਾ
ਵਿਆਹ ਦੇ ਕੁਝ ਮਹੀਨਿਆਂ ਤੱਕ ਪਤੀ ਹੋਵੇ ਜਾਂ ਪਤਨੀ ਆਪਣੇ ਸਾਥੀ ਨੂੰ ਜ਼ਿਆਦਾ ਸਮਾਂ ਦੇਣਾ ਚਾਹੁੰਦੇ ਹਨ ਅਤੇ ਹਰ ਸਮੇਂ ਉਹ ਆਪਣੇ ਸਾਥੀ ਦੇ ਨਾਲ ਚਿਪਕੇ ਰਹਿੰਦੇ ਹਨ ਪਰ ਕੋਈ ਬਾਰ ਅਜਿਹਾ ਕਰਨ ਨਾਲ ਸਾਥੀ ਦਾ ਸੁਭਾਅ ਚਿੜਚਿੜਾ ਹੋ ਜਾਂਦਾ ਹੈ ਅਤੇ ਲੜਾਈ-ਝਗੜੇ ਸ਼ੁਰੂ ਹੋ ਜਾਂਦੇ ਹਨ। ਇਸ ਲਈ ਰਿਸ਼ਤੇ ਨੂੰ ਮਜ਼ਬੂਤ ਬਣਾਈ ਰੱਖਣ ਲਈ ਸਾਥੀ ਨੂੰ ਕੁਝ ਦੇਰ ਲਈ ਇਕੱਲਾ ਛੱਡ ਦਿਓ।
5. ਆਜਾਦੀ ਨਾ ਖੋਵੋ
ਜ਼ਿਆਦਾ ਪਿਆਰ ਦਿਖਾਉਣ ਨਾਲ ਸਾਥੀ ਕਈ ਬਾਰ ਰਿਸ਼ਤੇ 'ਚ ਬੰਨਿਆ ਹੋਇਆ ਮਹਿਸੂਸ ਕਰਣ ਲੱਗਦਾ ਹੈ ਪਰ ਸਾਥੀ ਨੂੰ ਕਿਤੇ ਬੁਰਾ ਨਾ ਲੱਗ ਜਾਵੇ ਇਸ ਲਈ ਉਹ ਮਜ਼ਬੂਰੀ ਨਾਲ ਉਸਦੇ ਨਾਲ ਰਹਿੰਦਾ ਹੈ। ਇਸ ਲਈ ਰਿਸ਼ਤਾ ਕਿਤੇ ਹਮੇਸ਼ਾ ਲਈ ਖਰਾਬ ਨਾ ਹੋ ਜਾਵੇ ਇਸ ਲਈ ਸਾਥੀ ਦੀ ਆਜਾਦੀ ਕਦੀ ਨਾ ਖੋਵੋ।

  • ਹੱਦ
  • ਵਿਆਹ
  • ਪਿਆਰ
  • ਰਿਸਤਾ
  • Limit
  • marriage
  • love
  • relation

ਜਾਣੋ ਆਖਿਰ ਕਿਉਂ ਔਰਤਾਂ ਨੂੰ ਪਸੰਦ ਹੁੰਦੇ ਹਨ ਲਸਣ ਖਾਣ ਵਾਲੇ ਮਰਦ ?

NEXT STORY

Stories You May Like

  • limit set on refinery margin  attempt to reduce fuel loss
    ਸਰਕਾਰ ਦਾ ਵੱਡਾ ਕਦਮ : ਰਿਫਾਇਨਰੀ ਮਾਰਜਨ ’ਤੇ ਹੱਦ ਤੈਅ, ਈਂਧਨ ਘਾਟਾ ਘੱਟ ਕਰਨ ਦੀ ਕੋਸ਼ਿਸ਼
  • girl  younger sister  mother  love  home
    'ਮਾਂ ਛੋਟੀ ਭੈਣ ਨੂੰ ਵੱਧ ਪਿਆਰ ਕਰਦੀ ਹੈ', ਇਸੇ ਗੱਲ ਤੋਂ ਖਫ਼ਾ ਹੋ ਕੇ ਘਰੋਂ ਨਿਕਲੀ ਕੁੜੀ
  • jalandhar  s traffic  very bad condition
    ਜਲੰਧਰ ਦਾ ਟ੍ਰੈਫਿਕ ਸਿਸਟਮ ਪਹਿਲਾਂ ਤੋਂ ਵੀ ਜ਼ਿਆਦਾ ਖ਼ਰਾਬ, ਜਾਮ ਤੇ ਹਾਦਸਿਆਂ ਤੋਂ ਲੋਕ ਪਰੇਸ਼ਾਨ
  • mountains apples fruit nutrition
    ਪਹਾੜਾਂ ਦਾ ਸੇਬ ਜ਼ਿਆਦਾ ਤਾਕਤਵਰ, ਹਰ 100 ਮੀਟਰ ਦੀ ਉਚਾਈ ’ਤੇ ਵਧਦੀ ਹੈ ਫਲ ਦੀ ਪੌਸ਼ਟਿਕਤਾ
  • is yeh hai mohabbatein fame karan patel s relationship going to break
    ਕੀ ਟੁੱਟਣ ਜਾ ਰਿਹੈ 'ਯੇ ਹੈ ਮੁਹੱਬਤੇਂ' ਫੇਮ ਕਰਨ ਪਟੇਲ ਦਾ ਰਿਸ਼ਤਾ ? ਪਤਨੀ ਅੰਕਿਤਾ ਨੇ ਅਫ਼ਵਾਹਾਂ 'ਤੇ ਤੋੜੀ ਚੁੱਪ
  • suryakumar yadav
    ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ ਛੁੱਟੀ!
  • watch ranveer singh recreates aari aari aari with khan saab
    ਇੰਟਰਨੈੱਟ 'ਤੇ ਛਾਈ ਰਣਵੀਰ ਸਿੰਘ ਤੇ ਖਾਨ ਸਾਬ ਦੀ ਜੁਗਲਬੰਦੀ ! ਜੈਜ਼ੀ ਬੀ ਨੇ ਵੀ ਲੁਟਾਇਆ ਪਿਆਰ (ਵੇਖੋ ਵੀਡੀਓ)
  • world   lightest girl
    ਮਿਲੋ ਦੁਨੀਆ ਦੀ ਸਭ ਤੋਂ ਹਲਕੀ ਕੁੜੀ ਨਾਲ, ਵਜ਼ਨ ਇੱਕ ਪਾਲਤੂ ਬਿੱਲੀ ਤੋਂ ਵੀ ਘੱਟ
  • indian government closes dal khalsa  s instagram account
    ਭਾਰਤ ਸਰਕਾਰ ਵੱਲੋਂ ਦਲ ਖਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ, ਆਗੂਆਂ ਨੇ ਜਤਾਇਆ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • after strict action by chief vigilance officer
    ਚੀਫ਼ ਵਿਜੀਲੈਂਸ ਅਫਸਰ ਦੀ ਸਖ਼ਤੀ ਮਗਰੋਂ ਐਕਸ਼ਨ ’ਚ ਨਿਗਮ, JP ਨਗਰ ’ਚ ਬਿਨਾਂ...
  • big weather forecast for punjab till april 22 yellow alert some districts
    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ,...
  • big relief for train travelers
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
  • corruption continues in illegal constructions in the municipal corporation
    ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
Trending
Ek Nazar
ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਰਿਸ਼ਤੇ-ਨਾਤੇ ਦੀਆਂ ਖਬਰਾਂ
    • vastu remedies will also increase intimacy with your partner
      Valentine's Week : ਸਿਰਫ਼ 'ਕਿਸ' ਹੀ ਨਹੀਂ, ਵਾਸਤੂ ਦੇ ਇਹ ਉਪਾਅ ਵੀ ਪਾਰਟਨਰ...
    • just saying   i love you   is not enough
      ਸਿਰਫ਼ 'I Love You' ਕਹਿਣਾ ਹੀ ਕਾਫ਼ੀ ਨਹੀਂ : ਸਮਝੋ ਸੱਚੇ ਰਿਸ਼ਤੇ ਦੀ ਗਹਿਰਾਈ...
    • why is valentine  s day celebrated only on february 14
      Valentine's Day 14 ਫਰਵਰੀ ਨੂੰ ਹੀ ਕਿਉਂ ਮਨਾਇਆ ਜਾਂਦੈ? ਕੀ ਹੈ ਇਸ ਦੇ ਪਿੱਛੇ...
    • what is the scientific significance of hugging on hug day
      Hug Day 'ਤੇ ਗਲੇ ਮਿਲਣ ਦਾ ਕੀ ਹੈ ਵਿਗਿਆਨਕ ਮਹੱਤਵ? ਜਾਣੋ ਧਾਰਮਿਕ ਅਤੇ ਵਿਗਿਆਨਕ...
    • your teddy can change your destiny
      Vastu Tips :  ਤੁਹਾਡਾ ਟੈਡੀ ਬਦਲ ਸਕਦਾ ਹੈ ਕਿਸਮਤ! ਜਾਣੋ ਘਰ 'ਚ ਇਸ ਨੂੰ ਰੱਖਣ...
    • supreme court on marriage certificate
      ''ਵਿਆਹ ਦਾ ਸਬੂਤ ਨਹੀਂ ਮੈਰਿਜ ਸਰਟੀਫਿਕੇਟ..!'' ਸੁਪਰੀਮ ਕੋਰਟ ਨੇ ਸੁਣਾਇਆ...
    • dangerous gaming
      ਸਾਵਧਾਨ ! ਕਿਤੇ ਤੁਹਾਡੇ ਬੱਚੇ ਤਾਂ ਨਹੀਂ ਖੇਡ ਰਹੇ 'ਮੌਤ ਦੀ Game' ? 3 ਭੈਣਾਂ ਨੇ...
    • these 5 signs you get before a marriage breaks down don t ignore them
      ਵਿਆਹ ਟੁੱਟਣ ਤੋਂ ਪਹਿਲਾਂ ਮਿਲਦੇ ਨੇ ਇਹ 5 ਸੰਕੇਤ! ਨਾ ਕਰੋ ਨਜ਼ਰਅੰਦਾਜ਼
    • ask these 6 questions tonight and see the amazing results
      ਕੀ ਤੁਹਾਡਾ ਬੱਚਾ ਵੀ ਗੱਲਾਂ ਲੁਕਾਉਂਦਾ ਹੈ? ਅੱਜ ਰਾਤ ਹੀ ਪੁੱਛੋ ਇਹ 6 ਸਵਾਲ ਤੇ...
    • delhi  wedding  groom  sindoor  blinkit
      ਲਓ ਜੀ..! ਸਿੰਦੂਰ ਹੀ ਭੁੱਲ ਗਿਆ ਲਾੜਾ, ਬਦਲ ਗਿਆ ਵਿਆਹ ਦਾ ਮਾਹੌਲ, ਫ਼ਿਰ ਜੋ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +