Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    6:35:43 PM

  • pinkoo tv releases a new animation video my rooster

    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ...

  • theft near police station

    ਪੰਜਾਬ ਪੁਲਸ ਦੇ ਥਾਣੇ ਤੋਂ 50 ਮੀਟਰ ਦੂਰ ਚੋਰੀ,...

  • punjabii in canada

    ਕੈਨੇਡਾ 'ਚ ਫੂਡ ਸੈਕਟਰ 'ਚ ਕੰਮ ਕਰਦੇ ਪੰਜਾਬੀਆਂ ਦੀ...

  • young man who had gone to italy 4 months ago died

    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • relationship News
  • ਜਲੰਧਰ
  • ਪਤਨੀਆਂ ਦੀਆਂ ਇਨ੍ਹਾਂ ਆਦਤਾਂ ਨਾਲ ਪਤੀ ਹੁੰਦੇ ਹਨ ਦੂਰ

RELATIONSHIP News Punjabi(ਰਿਸ਼ਤੇ-ਨਾਤੇ)

ਪਤਨੀਆਂ ਦੀਆਂ ਇਨ੍ਹਾਂ ਆਦਤਾਂ ਨਾਲ ਪਤੀ ਹੁੰਦੇ ਹਨ ਦੂਰ

  • Updated: 23 Dec, 2016 05:02 PM
ਜਲੰਧਰ
wives of husbands with their addictions
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਵਿਆਹੁਤਾ ਜ਼ਿੰਦਗੀ 'ਚ ਛੋਟੀ-ਮੋਟੀ ਨੋਕ-ਝੋਕ ਤਾਂ ਹੁੰਦੀ ਹੀ ਹੈ ਪਰ ਕਈ ਵਾਰ ਇਹ ਨੋਕ-ਝੋਕ ਵੱਡੀ ਲੜਾਈ 'ਚ ਬਦਲ ਜਾਂਦੀ ਹੈ। ਫਿਰ ਇਨ੍ਹਾਂ ਗੱਲਾਂ ਨਾਲ ਪਤਨੀਆਂ ਦਾ ਮੂਡ ਖਰਾਬ ਹੋ ਜਾਂਦਾ ਹੈ 'ਤੇ ਇਸ ਦਾ ਅਸਰ ਤੁਹਾਡੇ ਰਿਸ਼ਤੇ 'ਤੇ ਪੈਂਦਾ ਹੈ। ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡੀ ਵਿਆਹੁਤਾ ਜ਼ਿੰਦਗੀ 'ਚ ਹਮੇਸ਼ਾ ਖੁਸ਼ੀਆਂ ਦੀ ਬਰਸਾਤ ਹੋਵੇ, ਤਾਂ ਬਸ ਤੁਹਾਨੂੰ ਇਨ੍ਹਾਂ ਗੱਲਾਂ 'ਤੇ ਥੋੜਾ ਧਿਆਨ ਦੇਣਾ ਪਵੇਗਾ।
1. ਬਾਰ-ਬਾਰ ਟੋਕਣਾ
ਬਹੁਤ ਸਾਰੀਆਂ ਪਤਨੀਆਂ ਇਸ ਤਰ੍ਹਾਂ ਦੀਆਂ ਹੁੰਦੀਆਂ ਹਨ ਜੋ ਪਤੀ ਨੂੰ ਘਰ-ਪਰਿਵਾਰ ਨਾਲ ਜੁੜੇ ਕੰਮ ਦਿੰਦੀਆਂ ਹਨ 'ਤੇ ਬਾਰ-ਬਾਰ ਉਸ ਕੰਮ ਨੂੰ ਖਤਮ ਕਰਨ ਨੂੰ ਕਹਿੰਦੀਆਂ ਹਨ। ਪਤੀ ਨੂੰ ਇਹ ਗੱਲ ਬਿਲਕੁਲ ਚੰਗੀ ਨਹੀਂ ਲੱਗਦੀ ਕਿ ਉਨ੍ਹਾਂ ਨੂੰ ਇਕ ਕੰਮ ਲਈ ਬਾਰ-ਬਾਰ ਟੋਕਿਆਂ ਜਾਵੇ।
2. ਤੁਹਾਡੇ ਨਾਲ ਵਿਆਹ ਕਰਵਾਉਂਣਾ ਮੇਰੀ ਸਭ 'ਤੋਂ ਵੱਡੀ ਗਲਤੀ ਹੈ
ਪਤੀ-ਪਤਨੀ 'ਚ ਕਿੰਨੀ ਵੀ ਵੱਡੀ ਲੜਾਈ ਕਿਉਂ ਨਾ ਹੋਵੇ ਪਤਨੀਆਂ ਨੂੰ ਕਦੀ ਵੀ ਇਹ ਗੱਲ ਨਹੀ ਕਹਿਣੀ ਚਾਹੀਦੀ ਕਿ ਤੁਹਾਡੇ ਨਾਲ ਵਿਆਹ ਕਰਵਾਉਂਣਾ ਮੇਰੀ ਸਭ ਤੋਂ ਵੱਡੀ ਗਲਤੀ ਹੈ। ਇਸ ਗੱਲ ਦਾ ਪਤੀ ਨੂੰ ਬਹੁਤ ਬੁਰੀ ਲੱਗਦੀ ਹੈ 'ਤੇ ਇਸ ਦਾ ਅਸਰ ਤੁਹਾਡੇ ਰਿਸ਼ਤੇ ਤੇ ਪਂੈਦਾ ਹੈ।
3. ਦੂਸਰਿਆਂ ਦੀ ਰੀਸ ਨਾ ਕਰੋ
ਕਈ ਪਤਨੀਆਂ ਦੂਸਰਿਆਂ ਔਰਤਾਂ ਨੂੰ ਦੇਖ ਕੇ ਉਨ੍ਹਾਂ ਦੀ ਰੀਸ ਕਰਦੀਆਂ ਹਨ ਜਿਸ ਤਰ੍ਹਾਂ ਕਿ ਮਹਿੰਗੀ ਸਾੜ੍ਹੀ, ਮਹਿੰਗੇ ਗਹਿਣੇ ਆਦਿ। ਉਹ ਆਪਣੇ ਪਤੀ ਨੂੰ ਕਹਿੰਦੀਆਂ ਹਨ ਕਿ ਸਾਨੂੰ ਵੀ ਇਹ ਸਭ ਚਾਹੀਦਾ ਹੈ ਪਰ ਕਈ ਵਾਰ ਪਤੀ ਇਹ ਸਭ ਪਸੰਦ ਨਹੀ ਕਰਦੇ। ਤੁਹਾਨੂੰ ਇਹ ਸਭ ਦੇਖ ਕੇ ਚਲਣਾ ਚਾਹੀਦਾ ਹੈ ਕਿ ਤੁਹਾਡਾ ਪਤੀ ਜਿਨ੍ਹਾਂ ਕਮਾਉਂਦਾ ਹੈ ਤੁਹਾਡੀਆ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਹੈ 'ਤੇ ਤੁਹਾਨੂੰ ਇਸ 'ਚ ਹੀ ਖੁਸ਼ ਹੋਣਾ ਚਾਹੀਦਾ ਹੈ।
4. ਪੁਰਾਣੀਆਂ ਗੱਲਾਂ ਨੂੰ ਨਾ ਦੁਹਰਾਓ
ਕਦੀ -ਕਦੀ ਇਸ ਤਰ੍ਹਾਂ ਹੁੰਦਾ ਹੈ ਕਿ ਪਤੀ ਗੁੱਸੇ 'ਚ ਤੁਹਾਨੂੰ ਕੁਝ ਗਲਤ ਕਹਿੰਦਾ ਹੈ 'ਤੇ ਲੜਾਈ-ਝਗੜੇ 'ਚ ਪਤਨੀਆਂ ਉਸ ਹੀ ਗੱਲ ਨੂੰ ਦੁਬਾਰਾ ਦੁਹਰਾਉਂਦੀਆਂ ਹਨ। ਇਸ ਤਰ੍ਹਾਂ ਕਰਨ ਨਾਲ ਗੱਲ ਹੋਰ ਵੱਧਦੀ ਹੈ ਇਸ ਲਈ ਚੰਗਾਂ ਇਹ ਹੀ ਹੋਵੇਗਾ ਕਿ ਤੁਸੀਂ ਪੁਰਾਣੀਆਂ ਗੱਲਾ ਨੂੰ ਭੁੱਲ ਜਾਓ 'ਤੇ ਲੜਾਈ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰੋ।
5. ਸੱਸ ਦੀ ਬੁਰਾਈ ਨਾ ਕਰੋ
ਭੁੱਲ ਕੇ ਵੀ ਸੱਸ ਦੀ ਬੁਰਾਈ ਆਪਣੇ ਪਤੀ ਦਾ ਸਾਹਮਣੇ ਨਾ ਕਰੋ ਕਿਉਂਕਿ ਮਾਂ ਜਿਸ ਤਰ੍ਹਾਂ ਦੀ ਵੀ ਹੋਵੇ, ਬੇਟੇ ਲਈ ਚੰਗੀ ਹੀ ਹੁੰਦੀ ਹੈ। ਬੁਰਾਈ ਕਰਨ ਦੀ ਜਗ੍ਹਾਂ ਆਪਣੀ ਸਮੱਸਿਆ ਦੱਸੋ ਕਿ ਤੁਹਾਡੀ ਸੱਸ ਇਸ ਤਰ੍ਹਾਂ ਕਹਿੰਦੀ ਹੈ, ਮੈ ਕਿਉਂ ਕਰਾ ਮੇਰੀ ਮਾਂ ਤਾਂ ਕੋਈ ਗਲਤੀ ਕਰ ਹੀ ਨਹੀ ਸਕਦੀ। ਇਸ ਤਰ੍ਹਾਂ ਕਰਨ ਨਾਲ ਪਤੀ ਤੁਹਾਡੀ ਗੱਲ ਨੂੰ ਸਮਝ ਜਾਵੇਗਾ

  • ਵਿਆਹੁਤਾ
  • ਜ਼ਿੰਦਗੀ
  • ਲੜਾਈ
  • Marriage
  • life
  • war

ਗੋਰਾ ਬੱਚਾ ਪਾਉਣ ਦੇ ਲਈ ਖਾਓ ਇਹ ਚੀਜ਼ਾਂ

NEXT STORY

Stories You May Like

  • prices of these daily use items may increase
    ਆਮ ਆਦਮੀ ਨੂੰ ਲੱਗੇਗਾ ਵੱਡਾ ਝਟਕਾ! ਰੋਜ਼ਾਨਾ ਇਸਤੇਮਾਲ ਦੀਆਂ ਇਨ੍ਹਾਂ ਵਸਤੂਆਂ ਦੇ ਵਧ ਸਕਦੇ ਹਨ ਭਾਅ
  • punjab schools  summer vacations
    ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ ਸਕਦਾ ਹੈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
  • make a bridal face mask at home with these 5 kitchen items
    ਪਾਰਲਰ ਜਾਣ ਦੀ ਲੋੜ ਨਹੀਂ! ਰਸੋਈ ਦੀਆਂ ਇਨ੍ਹਾਂ 5 ਚੀਜ਼ਾਂ ਨਾਲ ਘਰ 'ਚ ਹੀ ਬਣਾਓ ਬ੍ਰਾਈਡਲ ਫੇਸ ਮਾਸਕ
  • dinanagar police  husband and wife
    ਦੀਨਾਨਗਰ ਪੁਲਸ ਵੱਲੋਂ ਨਾਕੇ ਦੌਰਾਨ ਹੈਰੋਇਨ ਸਮੇਤ ਪਤੀ-ਪਤਨੀ ਗ੍ਰਿਫ਼ਤਾਰ
  • these 4 zodiac signs may face increasing problems
    ਸਾਵਧਾਨ! ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ ; 22 ਦਿਨ ਤੱਕ ਬੁੱਧ ਰਹਿਣਗੇ ਅਸਤ
  • tanda students pass nmms exam
    ਟਾਂਡਾ ਦੀਆਂ ਇਨ੍ਹਾਂ ਵਿਦਿਆਰਥਣਾਂ ਨੇ NMMS ਪ੍ਰੀਖਿਆ ਪਾਸ ਕਰਕੇ ਚਮਕਾਇਆ ਪੰਜਾਬ ਦਾ ਨਾਂ
  • benefits of applying camphor on the face
    ਚਮੜੀ ਦੀਆਂ ਇਨ੍ਹਾਂ 5 ਗੰਭੀਰ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਦੈ ਕਪੂਰ, ਅਪਣਾਓ ਇਹ ਘਰੇਲੂ ਨੁਸਖਾ
  • gold prices may fall sharply  prices may fall by 20 percent
    ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ, 20 ਫੀਸਦੀ ਤੱਕ ਡਿੱਗ ਸਕਦੇ ਹਨ ਭਾਅ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਿਸ਼ਤੇ-ਨਾਤੇ ਦੀਆਂ ਖਬਰਾਂ
    • these 5 golden ways to add sweetness to a relationship
      ਕੀ ਤੁਹਾਡੀ ਪਾਰਟਨਰ ਰਹਿੰਦੀ ਹੈ ਨਾਰਾਜ਼? ਰਿਸ਼ਤੇ 'ਚ ਮਿਠਾਸ ਘੋਲਣ ਲਈ ਮਰਦ...
    • make these two special dishes at home to win your partner  s heart
      Valentine's Day Special : ਆਪਣੇ ਪਾਰਟਨਰ ਦਾ ਦਿਲ ਜਿੱਤਣ ਲਈ ਘਰ 'ਚ ਹੀ ਬਣਾਓ...
    • red velvet cake recipe
      Valentine's Day ਨੂੰ ਇਸ ਸਪੈਸ਼ਲ 'Red Velvet Cake' ਨਾਲ ਬਣਾਓ ਖਾਸ, Partner...
    • vastu remedies will also increase intimacy with your partner
      Valentine's Week : ਸਿਰਫ਼ 'ਕਿਸ' ਹੀ ਨਹੀਂ, ਵਾਸਤੂ ਦੇ ਇਹ ਉਪਾਅ ਵੀ ਪਾਰਟਨਰ...
    • just saying   i love you   is not enough
      ਸਿਰਫ਼ 'I Love You' ਕਹਿਣਾ ਹੀ ਕਾਫ਼ੀ ਨਹੀਂ : ਸਮਝੋ ਸੱਚੇ ਰਿਸ਼ਤੇ ਦੀ ਗਹਿਰਾਈ...
    • why is valentine  s day celebrated only on february 14
      Valentine's Day 14 ਫਰਵਰੀ ਨੂੰ ਹੀ ਕਿਉਂ ਮਨਾਇਆ ਜਾਂਦੈ? ਕੀ ਹੈ ਇਸ ਦੇ ਪਿੱਛੇ...
    • what is the scientific significance of hugging on hug day
      Hug Day 'ਤੇ ਗਲੇ ਮਿਲਣ ਦਾ ਕੀ ਹੈ ਵਿਗਿਆਨਕ ਮਹੱਤਵ? ਜਾਣੋ ਧਾਰਮਿਕ ਅਤੇ ਵਿਗਿਆਨਕ...
    • your teddy can change your destiny
      Vastu Tips :  ਤੁਹਾਡਾ ਟੈਡੀ ਬਦਲ ਸਕਦਾ ਹੈ ਕਿਸਮਤ! ਜਾਣੋ ਘਰ 'ਚ ਇਸ ਨੂੰ ਰੱਖਣ...
    • supreme court on marriage certificate
      ''ਵਿਆਹ ਦਾ ਸਬੂਤ ਨਹੀਂ ਮੈਰਿਜ ਸਰਟੀਫਿਕੇਟ..!'' ਸੁਪਰੀਮ ਕੋਰਟ ਨੇ ਸੁਣਾਇਆ...
    • dangerous gaming
      ਸਾਵਧਾਨ ! ਕਿਤੇ ਤੁਹਾਡੇ ਬੱਚੇ ਤਾਂ ਨਹੀਂ ਖੇਡ ਰਹੇ 'ਮੌਤ ਦੀ Game' ? 3 ਭੈਣਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +