Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    12:57:11 PM

  • mann ki baat

    'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ...

  • work on ravi  s dhussi dam incomplete

    ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ...

  • military agreement between russia and afghanistan

    ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ!...

  • big incident in punjab

    ਪੰਜਾਬ: ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ropar-Nawanshahar News
  • Roopnagar-Nawanshahr
  • ਚਿਪਸ-ਕੁਰਕੁਰੇ ਦੇ ਗੋਦਾਮ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ੍ਹ ਕੇ ਸੁਆਹ

ROPAR-NAWANSHAHAR News Punjabi(ਰੂਪਨਗਰ-ਨਵਾਂਸ਼ਹਿਰ)

ਚਿਪਸ-ਕੁਰਕੁਰੇ ਦੇ ਗੋਦਾਮ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ੍ਹ ਕੇ ਸੁਆਹ

  • Edited By Gurminder Singh,
  • Updated: 09 May, 2026 04:26 PM
Roopnagar-Nawanshahr
chips krukure  warehouse catches fire
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ) : ਨਜ਼ਦੀਕੀ ਪਿੰਡ ਸਲੋਹ ਵਿਖੇ ਸਥਿਤ ਕੁਰਕਰੇ ਅਤੇ ਚਿਪਸ ਦੇ ਗੋਦਾਮ ’ਚ ਬੀਤੀ ਦੇਰ ਰਾਤ ਲੱਗੀ ਅੱਗ ਨਾਲ ਗੋਦਾਮ ਵਿਚ ਪਿਆ ਲੱਖਾ ਰੁਪਏ ਦਾ ਸਾਮਾਨ ਸੜ੍ਹ ਕੇ ਸੁਆਹ ਹੋਣ ਦਾ ਸਮਾਚਾਰ ਹੈ। ਅੱਗ ਲੱਗਣ ਦੇ ਸਪੱਸ਼ਟ ਕਾਰਨਾਂ ਦੀ ਜਾਣਕਾਰੀ ਤਾਂ ਨਹੀ ਹੋਈ ਪਰ ਸ਼ੰਕਾ ਜਤਾਈ ਜਾ ਰਹੀ ਹੈ ਸ਼ਾਰਟ ਸਰਕਟ ਅੱਗ ਲੱਗਣ ਦਾ ਕਾਰਨ ਹੋ ਸਕਦਾ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਕਾਫੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਗੋਦਾਮ ਦੇ ਮਾਲਕ ਨਿਰਮਲ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਰਾਤ ਕਰੀਬ ਸਾਢੇ ਅੱਠ ਵਜੇ ਬਿਜਲੀ ਦੇ ਸਾਰੇ ਸਵਿੱਚ ਬੰਦ ਕਰ ਕੇ ਗੋਦਾਮ ਨੂੰ ਤਾਲਾ ਲਗਾ ਕੇ ਘਰ ਗਏ ਸਨ ਪਰ ਰਾਤ ਕਰੀਬ ਸਾਢੇ 11 ਵਜੇ ਉਨ੍ਹਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਗੋਦਾਮ ਵਿਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਹਨ। ਉਨ੍ਹਾਂ ਤੁਰੰਤ ਮੌਕੇ ਪਹੁੰਚ ਕੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।

ਨਿਰਮਲ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਣ ਦੇ ਮਹਿਜ਼ ਪੰਜ ਮਿੰਟਾਂ ਦੇ ਅੰਦਰ ਹੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ਪਹੁੰਚ ਗਈ ਸੀ। ਫਾਇਰ ਕਰਮਚਾਰੀਆਂ ਨੇ ਲਗਾਤਾਰ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਹਾਲਾਂਕਿ ਜਦੋਂ ਤੱਕ ਅੱਗ ਬੁਝੀ, ਉਦੋਂ ਤੱਕ ਗੋਦਾਮ ਦੇ ਅੰਦਰ ਪਿਆ ਚਿਪਸ, ਕੁਰਕੁਰੇ ਅਤੇ ਹੋਰ ਖਾਣ-ਪੀਣ ਦਾ ਸਾਮਾਨ ਪੂਰੀ ਤਰ੍ਹਾਂ ਸੜ੍ਹ ਕੇ ਸੁਆਹ ਹੋ ਚੁੱਕਾ ਸੀ। ਇੱਥੇ ਇਹ ਦੱਸਣਯੋਗ ਹੈ ਕਿ ਇਸੇ ਗੋਦਾਮ ਨੂੰ ਪਹਿਲਾਂ ਵੀ ਅੱਗ ਲੱਗ ਚੁੱਕੀ ਹੈ। ਮਾਲਕ ਮੁਤਾਬਕ ਕਰੀਬ ਦਸ ਮਹੀਨੇ ਪਹਿਲਾਂ ਵੀ ਇਸੇ ਜਗ੍ਹਾ ਅਗਨੀਕਾਂਡ ਦੀ ਘਟਨਾ ਵਾਪਰੀ ਸੀ, ਜਿਸ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਸੀ। ਵਾਰ-ਵਾਰ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਕਾਰਨ ਮਾਲਕ ਕਾਫੀ ਮਾਯੂਸ ਸੀ।

  • Chips-Krukure
  • warehouse catches fire
  • ਚਿਪਸ-ਕੁਰਕੁਰੇ
  • ਗੁਦਾਮ ਨੂੰ ਲੱਗੀ ਅੱਗ

ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਰਾਸ਼ਟਰੀ ਏਕਤਾ ਲਈ ਮਹਾਰਾਣਾ ਪ੍ਰਤਾਪ ਦੇ ਆਦਰਸ਼ਾਂ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ

NEXT STORY

Stories You May Like

  • fire broke clothing shop in fatehgarh churian under suspicious circumstances
    ਫਤਿਹਗੜ੍ਹ ਚੂੜੀਆਂ ’ਚ ਕੱਪੜਿਆਂ ਦੀ ਦੁਕਾਨ ਨੂੰ ਸ਼ੱਕੀ ਹਾਲਤ 'ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • grocery store catches fire  goods worth lakhs burnt to ashes
    ਅੱਗ ਦੀ ਭੇਟ ਚੜ੍ਹੀ ਕਰਿਆਨੇ ਦੀ ਦੁਕਾਨ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • a terrible fire broke out in the house
    ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • fire in firozpur
    ਸ਼ਾਰਟ ਸਰਕਟ ਕਾਰਨ ਸ਼ੈਲਰ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਬਾਰਦਾਨਾ ਸੜ ਕੇ ਸੁਆਹ
  • tripari market  fire in shop  loss of lakhs
    ਤ੍ਰਿਪੜੀ ਬਾਜ਼ਾਰ ਵਿਚ ਦੁਕਾਨ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ ਲੱਖਾਂ ਦਾ ਸਾਮਾਨ ਸੁਆਹ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • kewal singh dhillon interview
    ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
Trending
Ek Nazar
famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰੂਪਨਗਰ-ਨਵਾਂਸ਼ਹਿਰ ਦੀਆਂ ਖਬਰਾਂ
    • municipal council elections sri anandpur sahib
      ਸ੍ਰੀ ਅਨੰਦਪੁਰ ਸਾਹਿਬ ਵਿਚ 76.34 ਫ਼ੀਸਦੀ ਮਤਦਾਨ ਦਰਜ, ਉਮੀਦਵਾਰਾਂ ਦੀ ਕਿਸਮਤ...
    • municipal council elections in rupnagar city
      ਅੱਤ ਦੀ ਗਰਮੀ ਕਾਰਨ ਰੂਪਨਗਰ ’ਚ ਵੋਟਿੰਗ 64 ਫ਼ੀਸਦੀ ਰਹੀ, ਉਮੀਦਵਾਰਾਂ ਦੀ ਕਿਸਮਤ...
    • punjab power cut
      ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
    • long queues at polling booths for nagar panchayat elections in ropar
      ਰੋਪੜ 'ਚ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਬੂਥਾਂ 'ਤੇ ਲੱਗੀਆਂ ਲੰਮੀਆਂ ਕਤਾਰਾਂ
    • municipal council elections will be held in 12 wards of sri anandpur sahib
      ਸ੍ਰੀ ਅਨੰਦਪੁਰ ਸਾਹਿਬ ਦੇ 13 'ਚੋਂ 12 ਵਾਰਡਾਂ 'ਚ ਹੋਣਗੀਆਂ ਨਗਰ ਕੌਂਸਲ ਚੋਣਾਂ,...
    • municipal council elections nawanshahr
      15 ਬਦਲਵੇਂ ਦਸਤਾਵੇਜ਼ ਵੋਟਰ ID ਕਾਰਡ ਦੀ ਗੈਰ-ਮੌਜੂਦਗੀ ਵਿੱਚ ਵੋਟ ਪਾਉਣ ਲਈ ਯੋਗ:...
    • big incident in banga
      ਬੰਗਾ 'ਚ ਵੱਡੀ ਵਾਰਦਾਤ! ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਬੈੱਡ ਤੋਂ ਮਿਲੀ ਲਾਸ਼
    • 4 businessmen of punjab received threat from gangsters
      ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ...
    • fire breaks out at ropar main bazaar shop board
      ਬਿਜਲੀ ਮਹਿਕਮੇ ਦੀ ਲਾਪਰਵਾਹੀ ਕਾਰਨ ਰੋਪੜ ਮੇਨ ਬਾਜ਼ਾਰ ਦੁਕਾਨ ਦੇ ਬੋਰਡ ਨੂੰ ਲੱਗੀ...
    • all voters will have to fill the enumeration form under sri
      ਸਾਰੇ ਵੋਟਰਾਂ ਨੂੰ SRI ਤਹਿਤ ਇਨੋਮੀਰੇਸ਼ਨ ਫਾਰਮ ਭਰਨਾ ਹੋਵੇਗਾ ਜ਼ਰੂਰੀ : ਡਿਪਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +