Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    9:28:28 PM

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

  • police officers transfers notification

    ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ropar-Nawanshahar News
  • Sri Anadpur Sahib
  • ਭਾਖੜਾ ਨਹਿਰ 'ਚ ਨਹਾਉਣ ਗਏ ਤਾਇਆ-ਭਤੀਜਾ ਰੁੜ੍ਹੇ, ਪਰਿਵਾਰ 'ਚ ਗਮ ਦਾ ਮਾਹੌਲ

ROPAR-NAWANSHAHAR News Punjabi(ਰੂਪਨਗਰ-ਨਵਾਂਸ਼ਹਿਰ)

ਭਾਖੜਾ ਨਹਿਰ 'ਚ ਨਹਾਉਣ ਗਏ ਤਾਇਆ-ਭਤੀਜਾ ਰੁੜ੍ਹੇ, ਪਰਿਵਾਰ 'ਚ ਗਮ ਦਾ ਮਾਹੌਲ

  • Updated: 17 Jun, 2023 10:09 AM
Sri Anadpur Sahib
uncle nephew drowned in bhakra canal
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਕੀਰਤਪੁਰ ਸਾਹਿਬ (ਬਾਲੀ) : ਬੀਤੇ ਦਿਨ ਬੁੰਗਾ ਸਾਹਿਬ ਬੱਸ ਅੱਡੇ ਨਜ਼ਦੀਕ ਪੈਂਦੀ ਭਾਖੜਾ ਨਹਿਰ ਦੀ ਛੋਟੀ ਪੁਲੀ ਕਮ ਸਾਈਫਨ ਨਾਲ ਭਾਖੜਾ ਨਹਿਰ ਵਿਚ ਨਹਾਉਣ ਲਈ ਉੱਤਰੇ ਤਾਏ ਅਤੇ ਭਤੀਜੇ ਦੇ ਨਹਿਰ ਦੇ ਤੇਜ਼ ਪਾਣੀ ਵਿਚ ਰੁੜ੍ਹ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਨੂੰ ਲੈ ਕੇ ਪਰਿਵਾਰ ਵਿੱਚ ਗਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਨੂੰ ਮੌਕੇ 'ਤੇ ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਓਮ ਪ੍ਰਕਾਸ਼ ਤੇ ਉਸ ਦੇ ਭਰਾ ਦਾ ਮੁੰਡਾ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਏ ਹਨ।

ਇਹ ਵੀ ਪੜ੍ਹੋ : IELTS ਕਰਨ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਸਟੱਡੀ ਪਰਮਿਟ ਦੀਆਂ ਸ਼ਰਤਾਂ ’ਚ ਹੋਇਆ ਬਦਲਾਅ

ਵਧੇਰੇ ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਓਮ ਪ੍ਰਕਾਸ਼ ਪੁੱਤਰ ਲੱਲੂ ਸਿੰਘ ਵਾਸੀ ਰਾਜਬਰੋਲੀਆ ਤਹਿਸੀਲ ਬਿਰਸੀ ਜ਼ਿਲ੍ਹਾ ਬਦਾਂਈ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ, ਜੋ ਕਿ ਪਿੰਡ ਫਤਿਹਪੁਰ ਬੁੰਗਾ ਭਾਖੜਾ ਨਹਿਰ ਦੇ ਨਜ਼ਦੀਕ ਕਿਰਾਏ ਉਪਰ ਮਕਾਨ ਲੈ ਕੇ ਰਹਿੰਦਾ ਹੈ। ਓਮ ਪ੍ਰਕਾਸ਼ ਛੋਟੇ ਟੈਂਪੂ ਉਪਰ ਪਿੰਡ-ਪਿੰਡ ਘੁੰਮ ਕੇ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ। ਉਸ ਦੇ ਕੋਲ ਉਸ ਦੇ ਭਰਾ ਮੋਤੀ ਰਾਮ ਜੋ ਕਿ ਚੰਡੀਗੜ੍ਹ ਵਿਖੇ ਰਹਿੰਦਾ ਹੈ ਦਾ 12 ਸਾਲ ਦਾ ਮੁੰਡਾ ਗੋਬਿੰਦਾ, ਜੋ ਕਿ ਪੰਜਵੀਂ ਜਮਾਤ ਦਾ ਵਿਦਿਆਰਥੀ ਹੈ, ਵੀ ਸਕੂਲ ਵਿਚ ਛੁੱਟੀਆਂ ਹੋਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਰਹਿਣ ਲਈ ਆਇਆ ਹੋਇਆ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਖੇਤੀਬਾੜੀ ਨੂੰ ਲੈ ਕੇ ਇੱਕ ਹੋਰ ਵੱਡਾ ਕਦਮ, ਕਿਸਾਨਾਂ 'ਚ ਖ਼ੁਸ਼ੀ ਦੀ ਲਹਿਰ

ਬੀਤੇ ਦਿਨ ਬਾਅਦ ਦੁਪਹਿਰ ਕਰੀਬ 1.30 ਵਜੇ ਓਮ ਪ੍ਰਕਾਸ਼ ਅਤੇ ਉਸ ਦਾ ਭਤੀਜਾ ਗੋਬਿੰਦਾ ਭਾਖੜਾ ਨਹਿਰ ਵਿਚ ਨਹਾ ਰਹੇ ਸਨ, ਇਸ ਦੌਰਾਨ ਨਹਾਉਂਦੇ ਹੋਏ ਗੋਬਿੰਦਾ ਭਾਖੜਾ ਨਹਿਰ ਦੇ ਤੇਜ਼ ਪਾਣੀ ਵਿਚ ਰੁੜ੍ਹ ਗਿਆ, ਜਿਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਉਸਦਾ ਤਾਇਆ ਓਮ ਪ੍ਰਕਾਸ਼ ਵੀ ਨਹਿਰ ਦੇ ਤੇਜ਼ ਪਾਣੀ ਵਿਚ ਰੁੜ੍ਹ ਗਿਆ। ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਦੋਵਾਂ ਨੂੰ ਬਚਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਦੋਵੇਂ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਏ ਅਤੇ ਪਾਣੀ ਦੇ ਹੇਠਾਂ ਚਲੇ ਗਏ। ਪਰਿਵਾਰਕ ਮੈਂਬਰਾਂ ਅਤੇ ਪੁਲਸ ਵੱਲੋਂ ਦੋਵਾਂ ਦੀ ਨਹਿਰ ਵਿਚ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ :  ਕਿਸਾਨਾਂ ਲਈ ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਸਬੰਧੀ ਲਿਆ ਅਹਿਮ ਫ਼ੈਸਲਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Bhakra canal
  • Uncle
  • nephew
  • drowned
  • family
  • ਭਾਖੜਾ ਨਹਿਰ
  • ਤਾਇਆ
  • ਭਤੀਜਾ
  • ਰੁੜ੍ਹੇ
  • ਪਰਿਵਾਰ

ਗ਼ਰੀਬ ਪਰਿਵਾਰ ’ਤੇ ਟੁੱਟਿਆ ਕਹਿਰ, ਘਰ ’ਚ ਲੱਗੀ ਅੱਗ ਨਾਲ ਸਾਰਾ ਸਾਮਾਨ ਸੜ ਕੇ ਸੁਆਹ

NEXT STORY

Stories You May Like

  • ex sarpanch was killed by ax outside the liquor store in bathinda
    ਬਠਿੰਡਾ 'ਚ ਸ਼ਰਾਬ ਦੇ ਠੇਕੇ ਬਾਹਰ ਸਾਬਕਾ ਸਰਪੰਚ ਦਾ ਕੁਹਾੜੀ ਮਾਰ ਕੇ ਕਤਲ, ਪਿੰਡ ’ਚ ਸਹਿਮ ਦਾ ਮਾਹੌਲ
  • body of youth who went to get medicine found in canal
    ਦਵਾਈ ਲੈਣ ਗਏ ਨੌਜਵਾਨ ਦੀ ਨਹਿਰ ’ਚੋਂ ਲਾਸ਼ ਮਿਲੀ, ਮੋਟਰਸਾਈਕਲ ਵੀ ਬਰਾਮਦ
  • houses washed in flood
    ਹੜ੍ਹ 'ਚ ਰੁੜ੍ਹੇ 35 ਘਰ, 10 ਲੋਕ ਲਾਪਤਾ ! ਨੇਪਾਲ 'ਚ ਕੁਦਰਤੀ ਆਫ਼ਤ ਨੇ ਮਚਾਇਆ ਕਹਿਰ
  • big incident in punjab
    ਸਿਰ 'ਚ ਟਕੂਆ ਮਾਰ ਕੇ ਮੁੰਡੇ ਦਾ ਕਤਲ! ਪਿੰਡ 'ਚ ਬਣਿਆ ਦਹਿਸ਼ਤ ਦਾ ਮਾਹੌਲ
  • child  corpse  canal
    ਕਹਿਰ ਓ ਰੱਬਾ ! ਹੱਥ ਪੈਰ ਬੰਨ੍ਹ ਨਹਿਰ 'ਚ ਸੁੱਟਿਆ 5 ਸਾਲਾ ਬੱਚਾ, ਬੁਰੀ ਹਾਲਾਤ 'ਚ ਮਿਲੀ ਲਾਸ਼
  • two bodies found in khuzdar within 24 hours
    ਖੁਜ਼ਦਾਰ 'ਚ 24 ਘੰਟਿਆਂ 'ਚ ਮਿਲੀਆਂ 2 ਲਾਸ਼ਾਂ, ਇਲਾਕੇ 'ਚ ਸਹਿਮ ਦਾ ਮਾਹੌਲ
  • flash flood in nepal
    Big Breaking : ਨੇਪਾਲ ਦੀ ਬੁੱਢੀ ਗੰਡਕੀ ਨਦੀ 'ਚ ਆਇਆ ਭਿਆਨਕ ਹੜ੍ਹ , ਦਰਜਨਾਂ ਘਰ ਰੁੜ੍ਹੇ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰੂਪਨਗਰ-ਨਵਾਂਸ਼ਹਿਰ ਦੀਆਂ ਖਬਰਾਂ
    • woman arrested with heroin
      ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ
    • advisory issued for farmers strict orders issued till 15th november
      ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...
    • accident occurred at bird watch center of wildlife protection department
      ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਬਰਡ ਵਾਚ ਸੈਂਟਰ ਵਿਖੇ ਵਾਪਰਿਆ ਹਾਦਸਾ
    • strict action against illegal miners  five accused arrested
      ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ, 5 ਮਸ਼ੀਨਾਂ ਸਣੇ 5...
    • illegal mining also took place on the land of the pearls company
      ਸੁਪਰੀਮ ਕੋਰਟ ਦੇ ਅਧਿਕਾਰ ਵਾਲੀ ਪਰਲਜ਼ ਕੰਪਨੀ ਦੀ ਜ਼ਮੀਨ 'ਚ ਵੀ ਹੋਈ ਨਾਜਾਇਜ਼...
    • fraud case in nawansher
      ਆਸਟ੍ਰੇਲੀਆ ਭੇਜਣ ਦੇ ਬਹਾਨੇ ਕੀਤੀ 1.04 ਲੱਖ ਰੁਪਏ ਦੀ ਠੱਗੀ, ਏਜੰਟ ਖ਼ਿਲਾਫ਼...
    • major accident in sawan river  tractor trolley plunge into the water
      ਸਵਾਂ ਨਦੀ 'ਚ ਵਾਪਰਿਆ ਵੱਡਾ ਹਾਦਸਾ, ਟਰੈਕਟਰ-ਟਰਾਲੀ ਸਣੇ ਡਾਕ ਵਾਲੀ ਗੱਡੀ ਪਾਣੀ...
    • punjab pargat singh takht sri kesgarh sahib
      ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • one person arrested with heroin
      ਪੁਲਸ ਨੇ 100.72 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +