Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    3:12:13 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur
  • ਠੱਗੀ ਦਾ ਨਵਾਂ ਤਰੀਕਾ, ਨੋਟ ਦੇਖਣ ਦੇ ਬਹਾਨੇ ਦੁਕਾਨਦਾਰ ਤੋਂ ਹਜ਼ਾਰਾਂ ਰੁਪਏ ਠੱਗ ਕੇ ਫ਼ਰਾਰ ਹੋਏ 2 ਨੌਸਰਬਾਜ਼

SANGRUR-BARNALA News Punjabi(ਸੰਗਰੂਰ-ਬਰਨਾਲਾ)

ਠੱਗੀ ਦਾ ਨਵਾਂ ਤਰੀਕਾ, ਨੋਟ ਦੇਖਣ ਦੇ ਬਹਾਨੇ ਦੁਕਾਨਦਾਰ ਤੋਂ ਹਜ਼ਾਰਾਂ ਰੁਪਏ ਠੱਗ ਕੇ ਫ਼ਰਾਰ ਹੋਏ 2 ਨੌਸਰਬਾਜ਼

  • Edited By Anuradha,
  • Updated: 12 Sep, 2022 07:51 PM
Sangrur
2 nausarbaz cheating shopkeeper of thousands of rupees
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ) : ਸ਼ਾਤਿਰ ਠੱਗ ਅੱਜਕਲ੍ਹ ਭੋਲੇ ਭਾਲੇ ਲੋਕਾਂ ਨੂੰ ਨਵੇਂ-ਨਵੇਂ ਢੰਗ ਤਰੀਕਿਆਂ ਨਾਲ ਆਪਣੀ ਠੱਗੀ ਦਾ ਸ਼ਿਕਾਰ ਬਣਾ ਰਹੇ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਭਵਾਨੀਗੜ੍ਹ ਤੋਂ ਸਾਹਮਣੇ ਆਇਆ ਜਦੋਂ 2 ਨੌਸਰਬਾਜ਼ ਵਿਅਕਤੀ ਆਪਣੀਆਂ ਗੱਲਾਂ 'ਚ ਉਲਝਾ ਕੇ ਦੁਕਾਨਾਦਾਰ ਕੋਲੋਂ ਹਜ਼ਾਰਾਂ ਰੁਪਏ ਲੈ ਕੇ ਚੱਲਦੇ ਬਣੇ। ਇਸ ਸਬੰਧੀ ਸਥਾਨਕ ਪੁਰਾਣੇ ਬੱਸ ਅੱਡੇ 'ਤੇ ਮਠਿਆਈਆਂ ਦੀ ਦੁਕਾਨ ਕਰਦੇ ਦੀਪਕ ਕੁਮਾਰ ਨੇ ਦੱਸਿਆ ਕਿ ਲੰਘੇ ਐਤਵਾਰ ਜਦੋਂ ਉਸਦੇ ਪਿਤਾ ਸੱਤਪਾਲ ਗਰਗ ਦੁਕਾਨ 'ਤੇ ਬੈਠੇ ਸਨ ਤਾਂ 2 ਮੋਨੇ ਵਿਅਕਤੀ ਉਨ੍ਹਾਂ ਦੀ ਦੁਕਾਨ 'ਤੇ ਆਏ ਜਿਨ੍ਹਾਂ 'ਚੋਂ ਇੱਕ ਵਿਅਕਤੀ ਦੇ ਦਾੜੀ ਤੇ ਬਾਲ ਹਲਕੇ ਭੂਰੇ ਸਨ ਜੋ ਦੇਖਣ ਨੂੰ ਵਿਦੇਸ਼ੀ ਲੱਗਦਾ ਸੀ ਨੇ ਚਾਕਲੇਟ ਲੈਣ ਉਪਰੰਤ ਬਹਾਨੇ ਨਾਲ ਉਸਦੇ ਪਿਤਾ ਨਾਲ ਭਾਰਤੀ ਕਰੰਸੀ ਬਾਰੇ ਗੱਲਾਂਬਾਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ।

ਇਹ ਵੀ ਪੜ੍ਹੋ : ਬਟਾਲਾ ਪੁਲਸ ਵੱਲੋਂ ਦੇਸੀ ਪਿਸਤੌਲ ਤੇ ਚੋਰੀ ਦੇ ਮੋਟਰਸਾਈਕਲ ਸਮੇਤ 3 ਕਾਬੂ, ਇਸ ਗੈਂਗਸਟਰ ਲਈ ਕਰਦੇ ਸਨ ਕੰਮ

ਵਿਅਕਤੀ ਨੇ ਉਸਦੇ ਪਿਤਾ ਨੂੰ ਭਾਰਤੀ ਕਰੰਸੀ ਦੇ ਵੱਖ-ਵੱਖ ਨੋਟ ਦਿਖਾਉਣ ਸਬੰਧੀ ਕਿਹਾ। ਉਸ ਦੀਆਂ ਗੱਲਾਂ 'ਚ ਆ ਕੇ ਉਸਦੇ ਪਿਤਾ ਨੇ ਗੱਲੇ 'ਚ ਪਏ ਨੋਟ ਉਕਤ ਵਿਅਕਤੀ ਨੂੰ ਦਿਖਾਉਣੇ ਸ਼ੁਰੂ ਕਰ ਦਿੱਤੇ ਤਾਂ ਇਸ ਦੌਰਾਨ ਠੱਗ ਵਿਅਕਤੀ ਨੇ ਗੱਲਾਂ ਕਰਦੇ ਸਮੇਂ 13 ਤੋਂ 15 ਹਜ਼ਾਰ ਰੁਪਏ ਦੇ ਨੋਟ ਬੜੀ ਚਲਾਕੀ ਨਾਲ ਜੇਬ 'ਚ ਪਾ ਲਏ ਜਿਸ ਬਾਰੇ ਦੁਕਾਨਦਾਰ ਨੂੰ ਉਸ ਸਮੇਂ ਕੁੱਝ ਵੀ ਪਤਾ ਨਹੀਂ ਚੱਲਿਆ ਤੇ ਬਾਅਦ ਵਿੱਚ ਉਕਤ ਨੌਸਰਬਾਜ਼ ਵਿਅਕਤੀ ਨੇ ਦੁਕਾਨਦਾਰ ਨੂੰ ਭਾਰਤੀ ਸਿੱਕੇ ਵਗੈਰਾ ਵੀ ਦਿਖਾਉਣ ਨੂੰ ਕਿਹਾ ਤੇ ਉੱਥੋਂ ਖਿਸਕ ਗਏ।

PunjabKesari

ਦੁਕਾਨਦਾਰ ਦੇ ਲੜਕੇ ਦੀਪਕ ਨੇ ਦੱਸਿਆ ਕਿ ਉਕਤ ਵਿਅਕਤੀਆਂ ਵੱਲੋਂ ਕੀਤੀ ਠੱਗੀ ਦਾ ਪਤਾ ਉਨ੍ਹਾਂ ਨੂੰ ਦੁਕਾਨ ਬੰਦ ਕਰਨ ਸਮੇਂ ਲੱਗਿਆ ਜਦੋਂ ਗੱਲੇ 'ਚ ਪਈ ਨਕਦੀ ਘੱਟ ਨਿਕਲੀ ਤਾਂ ਸ਼ੱਕ ਪੈਣ 'ਤੇ ਤੁਰੰਤ ਉਨ੍ਹਾਂ ਨੇ ਆਪਣੀ ਦੁਕਾਨ 'ਤੇ ਲੱਗੇ ਸੀਸੀਟੀਵੀ ਕੈਮਰੇ ਦੀ ਰਿਕਾਰਡਿੰਗ ਚੈੱਕ ਕੀਤੀ, ਜਿਸ ਵਿੱਚ ਸਾਫ ਦਿਖਾਈ ਦਿੱਤਾ ਕਿ ਦੁਪਹਿਰ ਸਮੇੰ ਦੁਕਾਨ 'ਤੇ ਆਏ ਦੋ ਨੌਸਰਬਾਜ ਗੱਲਾਂ 'ਚ ਲਗਾ ਕੇ ਉਸਦੇ ਪਿਤਾ ਤੋਂ ਨਕਦੀ ਠੱਗ ਕੇ ਲੈ ਗਏ। ਓਧਰ, ਸ਼ਹਿਰ 'ਚ ਦੁਕਾਨਾਦਾਰ ਨੂੰ ਠੱਗਣ ਲਈ ਨੌਸਰਬਾਜਾਂ ਵੱਲੋਂ ਅਪਣਾਏ ਨਵੇਂ ਢੰਗ ਤਰੀਕੇ ਦੀ ਕਾਫੀ ਚਰਚਾ ਹੋ ਰਹੀ ਉੱਥੇ ਹੀ ਲੋਕ ਹੈਰਾਨੀ ਵੀ ਪ੍ਰਗਟ ਕਰ ਰਹੇ ਹਨ।

ਇਹ ਵੀ ਪੜ੍ਹੋ : ਲੁਧਿਆਣਾ ਵਿਖੇ ਦੋ ਗੁੱਟਾਂ 'ਚ ਹੋਈ ਤਕਰਾਰ ਮਗਰੋਂ ਚਲੀਆਂ ਗੋਲੀਆਂ, ਮਾਮਲੇ ਦੀ ਜਾਂਚ 'ਚ ਜੁਟੀ ਪੁਲਸ

  • 2 Nausarbaz
  • Cheating
  • Shopkeeper
  • 2 ਨੌਸਰਬਾਜ਼
  • ਠੱਗੀ
  • ਦੁਕਾਨਦਾਰ

ਮਜ਼ਦੂਰ ਔਰਤ ਨਾਲ ਜਬਰ-ਜ਼ਨਾਹ ਦਾ ਮਾਮਲਾ ਪੁੱਜਾ ਐੱਸ. ਸੀ. ਕਮਿਸ਼ਨ ਦੇ ਦਰਬਾਰ

NEXT STORY

Stories You May Like

  • fraud of lakhs of rupees on the pretext of sending to new zealand
    ਨਿਊਜ਼ੀਲੈਂਡ ਭੇਜਣ ਦੇ ਬਹਾਨੇ ਕੀਤੀ ਲੱਖਾਂ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ
  • fraud case in nawanshahr
    ਜੋੜੇ ਨੂੰ ਕੈਨੇਡਾ ਭੇਜਣ ਦੇ ਬਹਾਨੇ ਮਾਰੀ 8.70 ਲੱਖ ਰੁਪਏ ਦੀ ਠੱਗੀ
  • be alert not only for fake 100 200 but also for fake 50 rupee notes
    ਕਿਤੇ ਤੁਹਾਡੇ ਕੋਲ ਤਾਂ ਨਹੀਂ ਨਕਲੀ ਨੋਟ, ਇਨ੍ਹਾਂ ਨੋਟਾਂ ਦੀ ਜਾਅਲੀ ਕਰੰਸੀ ਲਈ RBI ਨੇ ਕੀਤਾ Alert
  • fraud case
    ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਸਾਢੇ 5 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • fraud case in tanda
    ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਮਾਰੀ 40 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • fraud case
    ਸਿੰਘਾਪੁਰ ਵਿਖੇ ਵਰਕ ਵੀਜ਼ਾ ’ਤੇ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ
  • retired officer  share trading  fraud  cyber crime
    ਸ਼ੇਅਰ ਕਾਰੋਬਾਰ ਦਾ ਝਾਂਸਾ ਦੇ ਕੇ ਸੇਵਾਮੁਕਤ ਅਧਿਕਾਰੀ ਨਾਲ ਹੋਈ ਲੱਖਾਂ ਰੁਪਏ ਦੀ ਠੱਗੀ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • central government gift to punjab
      ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • kewal dhillon bhawanigarh
      ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ...
    • punjab bjp office news
      ਪੰਜਾਬ 'ਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਸੁੱਟਣ ਵਾਲੇ 2 ਮੁੰਡੇ ਕਾਬੂ, ਹੋਏ...
    • kewal singh dhillon statement
      ਕੇਵਲ ਸਿੰਘ ਢਿੱਲੋਂ ਨੇ ਸੰਗਰੂਰ ਭਾਜਪਾ ਦਫ਼ਤਰ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
    • corruption allegations against bpeo
      ਬੀਪੀਈਓ 'ਤੇ ਭ੍ਰਿਸ਼ਟਾਚਾਰ ਦੇ ਦੋਸ਼, ਅਧਿਆਪਕਾਂ ਨੇ ਦਫ਼ਤਰ ਦਾ ਘੰਟਿਆਂਬੱਧੀ ਕੀਤਾ...
    • ravneet bittu press confrence
      ਸੰਗਰੂਰ ਵਿਖੇ ਭਾਜਪਾ ਦਫਤਰ 'ਤੇ ਹੋਏ ਹਮਲੇ ਦੀ ਰਵਨੀਤ ਬਿੱਟੂ ਵੱਲੋਂ ਨਿਖੇਧੀ
    • teachers protest bpeo
      ਅਧਿਆਪਕਾਂ ਨੇ ਘੇਰਿਆ BPEO ਦਫ਼ਤਰ, ਲਾਏ ਗੰਭੀਰ ਦੋਸ਼
    • kewal singh dhillon met pm modi
      ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
    • punjab bjp office
      Big Breaking: ਪੰਜਾਬ 'ਚ ਭਾਜਪਾ ਦੇ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +