Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    2:25:47 PM

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur
  • ਸੰਗਰੂਰ ਪੁਲਸ ਨੂੰ ਮਿਲੀ ਸਫ਼ਲਤਾ, ਕਤਲ ਕਰਨ ਵਾਲੇ 3 ਦੋਸ਼ੀਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ

SANGRUR-BARNALA News Punjabi(ਸੰਗਰੂਰ-ਬਰਨਾਲਾ)

ਸੰਗਰੂਰ ਪੁਲਸ ਨੂੰ ਮਿਲੀ ਸਫ਼ਲਤਾ, ਕਤਲ ਕਰਨ ਵਾਲੇ 3 ਦੋਸ਼ੀਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ

  • Edited By Anuradha,
  • Updated: 07 Feb, 2023 05:41 PM
Sangrur
3 arrested by sangrur police in murder case
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਐੱਸ. ਐੱਸ. ਪੀ. ਸੰਗਰੂਰ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਧੂਰੀ ਵਿਖੇ ਕਤਲ ਦੇ ਮੁਕੱਦਮੇ ਵਿੱਚ 3 ਵਿਅਕਤੀ 24 ਘੰਟਿਆਂ ਅੰਦਰ ਗ੍ਰਿਫ਼ਤਾਰ ਕਰ ਲਏ ਗਏ ਹਨ। ਸੁਰੇਂਦਰ ਲਾਂਬਾ ਨੇ ਹੋਰ ਜਾਣਕਾਰੀ ਦਿੰਦਿਆਂ ਸਿਆ ਕਿ ਮਿਤੀ 4 ਫ਼ਰਵਰੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਗਏ ਵਿਅਕਤੀ ਦੀ ਲਾਸ਼ ਵੱਡੇ ਬੱਸ ਅੱਡੇ ਨੇੜੇ ਮਿਲੀ ਸੀ,  ਜਿਸ ਦੀ ਪਛਾਣ ਜਬਰਵੀਰ ਉਰਫ ਸੋਨੂੰ ਪੁੱਤਰ ਸ਼ਾਮ ਲਾਲ ਵਾਸੀ ਨਾਇਕ ਬਸਤੀ ਵੱਡਾ ਕੋਠੀ ਥਾਣਾ ਸਦਰ ਧੂਰੀ ਵਜੋਂ ਹੋਈ ਸੀ।

ਇਹ ਵੀ ਪੜ੍ਹੋ- ਥਾਣਾ ਅਜਨਾਲਾ ਦੀ ਐੱਸ.ਐੱਚ.ਓ  ਸਪਿੰਦਰ ਕੌਰ ਮੁਅੱਤਲ

ਐੱਸ. ਐੱਸ. ਪੀ. ਦੱਸਿਆ ਕਿ ਮ੍ਰਿਤਕ ਦੇ ਭਰਾ ਕਰਮਬੀਰ ਸਿੰਘ ਦੇ ਬਿਆਨਾਂ 'ਤੇ ਆਈ. ਪੀ. ਸੀ. ਦੀ ਧਾਰਾ 302, 34 ਤਹਿਤ ਥਾਣਾ ਸਦਰ ਧੂਰੀ ਵਿਖੇ ਗੁਰਭਿੰਦਰ ਸਿੰਘ ਉਰਫ ਕਾਕਾ ਪੁੱਤਰ ਮੁਖਤਿਆਰ ਸਿੰਘ, ਜਸਪਾਲ ਸਿੰਘ ਉਰਫ ਮੁੰਦਰੀ ਪੁੱਤਰ ਅਮਰਜੀਤ ਸਿੰਘ ਅਤੇ ਗਗਨਦੀਪ ਸਿੰਘ ਉਰਫ ਗੱਗੀ ਪੁੱਤਰ ਬਿੱਕਰ ਸਿੰਘ ਵਾਸੀ ਨਾਇਕ ਬਸਤੀ ਲੱਡਾ ਕੋਠੀ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਸੀ। 

ਇਹ ਵੀ ਪੜ੍ਹੋ-  ਜੇਲ ਪ੍ਰਸ਼ਾਸਨ ਨੂੰ ਵੱਡੀ ਰਾਹਤ, ‘ਗਿਟੋਰੀਅਸ ਮੋਬਾਇਲ ਬਲਾਕੇਜ਼’ ਤਕਨੀਕ ਕਾਰਨ ਜੇਲ੍ਹ ’ਚ ਚੱਲ ਰਹੇ ਮੋਬਾਇਲ ਹੋਏ ਜਾਮ

ਐੱਸ. ਐੱਸ. ਪੀ.  ਨੇ ਦੱਸਿਆ ਕਿ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਪਰਮਿੰਦਰ ਸਿੰਘ ਚੀਮਾ ਦੀ ਨਿਗਰਾਨੀ ਅਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਧੂਰੀ ਯੋਗੇਸ਼ ਕੁਮਾਰ ਦੀ ਅਗਵਾਈ ਹੇਠ ਮੁੱਖ ਅਫ਼ਸਰ ਥਾਣਾ ਸਦਰ ਧੂਰੀ ਜਗਦੀਪ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਤਫਤੀਸ਼ ਟੈਕਨੀਕਲ ਅਤੇ ਸਾਇੰਸਟਿਫਿਕ ਤਰੀਕੇ ਨਾਲ ਅਮਲ ਵਿੱਚ ਲਿਆਉਂਦੇ ਹੋਏ ਮੁਕੱਦਮਾ ਦਰਜ ਹੋਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕਰਕੇ ਵਾਰਦਾਤ ਸਮੇਂ ਵਰਤਿਆ ਹਥਿਆਰ, ਤੇਜ਼ਧਾਰ ਚਾਕੂ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦਾ ਪੂਰਾ ਸੱਚ ਸਾਹਮਣੇ ਲੈ ਕੇ ਆਉਣ ਲਈ ਤਫਤੀਸ਼ ਜਾਰੀ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ? ਕੁਮੈਂਟ ਕਰਕੇ ਦਿਓ ਜਵਾਬ। 

  • Sangrur
  • murder case
  • 3 arrested
  • weapons
  • ਸੰਗਰੂਰ
  • ਕਤਲ ਦਾ ਮਾਮਲਾ
  • 3 ਗ੍ਰਿਫ਼ਤਾਰ
  • ਹਥਿਆਰ

ਪੁਲਸ ਹੱਥ ਲੱਗੀ ਸਫਲਤਾ ਚਿੱਟੇ ਅਤੇ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

NEXT STORY

Stories You May Like

  • major success for fazilka police
    ਫਾਜ਼ਿਲਕਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 36,000 ਨਸ਼ੀਲੇ ਕੈਪਸੂਲਾਂ ਅਤੇ 20 ਗੋਲੀਆਂ ਸਮੇਤ 2 ਤਸਕਰ ਕਾਬੂ
  • laksar police arrests wanted drug smuggler carrying
    ਉਤਰਾਖੰਡ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ! 5 ਹਜ਼ਾਰ ਦਾ ਇਨਾਮੀ ਨਸ਼ਾ ਤਸਕਰ ਕਾਬੂ
  • three accused smugglers arrested
    ਤਸਕਰੀ ਕਰਨ ਵਾਲੇ 3 ਮੁਲਜ਼ਮ ਕਾਬੂ, 120 ਗ੍ਰਾਮ ਹੈਰੋਇਨ ਬਰਾਮਦ
  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • cigarette  matchbox  person  knife  delhi police  arrested
    ਸਿਗਰਟ ਪੀਣ ਲਈ ਨਾ ਦਿੱਤੀ ਮਾਚਿਸ ਤਾਂ ਮਾਰ'ਤਾ ਬੰਦਾ ! ਪੁਲਸ ਨੇ 3 ਨੂੰ ਕੀਤਾ ਕਾਬੂ
  • samajwadi party  leader  uttar pradesh police  arrested
    'ਸਪਾ' ਆਗੂ ਦੇ ਕਤਲ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! 3 ਨੂੰ ਕੀਤਾ ਗ੍ਰਿਫ਼ਤਾਰ
  • 3 smugglers arrested in punjab
    ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ
  • 3 smugglers arrested
    2 ਗਲੌਕ ਪਿਸਤੌਲ, 4 ਜ਼ਿੰਦਾ ਰੌਂਦ ਤੇ 50 ਗ੍ਰਾਮ ਹੈਰੋਇਨ ਸਮੇਤ 3 ਤਸਕਰ ਕਾਬੂ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • sunam police action
      ਸ਼ੇਰੋਂ-ਭਗਵਾਨਪੁਰਾ ਰੋਡ ’ਤੇ ਲੁੱਟ-ਖੋਹ ਤੇ ਜਾਨਲੇਵਾ ਹਮਲਾ ਕਰਨ ਵਾਲੇ 6 ਗ੍ਰਿਫਤਾਰ
    • protest on national highway
      ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗ ਗਈਆਂ ਲੰਬੀਆਂ ਕਤਾਰਾਂ
    • rail roko protest in punjab
      ਪੰਜਾਬ 'ਚ ਕਿਸਾਨਾਂ ਨੇ ਰੋਕ ਦਿੱਤੀਆਂ ਰੇਲਾਂ
    • tarun chugh in sangrur
      ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਰਾਜ ਸਭਾ ਮੈਂਬਰ ਤਰੁਣ...
    • accident on national highway
      ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ...
    • horrific accident  trolley  highway
      ਭਿਆਨਕ ਹਾਦਸਾ, ਨਮਕ ਨਾਲ ਭਰੀ ਟਰਾਲੀ ਪਲਟੀ, ਬਿਜਲੀ ਦੀਆਂ ਤਾਰਾਂ ਟੁੱਟੀਆਂ
    • accident in sangrur
      ਕੱਟ ਤੋਂ ਸਲਿੱਪ ਰੋਡ ’ਤੇ ਚੜ੍ਹਦਿਆਂ ਨਮਕ ਦੀ ਭਰੀ ਟਰਾਲੀ ਪਲਟੀ, ਬਿਜਲੀ ਦੀਆਂ...
    • minor  molestation  arrested  jail
      ਨਾਬਾਲਗਾ ਨਾਲ ਛੇੜਛਾੜ ਕਰਨ ਵਾਲਾ ਗ੍ਰਿਫਤਾਰ, ਭੇਜਿਆ ਜੇਲ੍ਹ
    • three accused arrested with intoxicating pills and 15 bottles of liquor
      ਨਸ਼ੀਲੀਆਂ ਗੋਲੀਆਂ ਤੇ 15 ਬੋਤਲਾਂ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫਤਾਰ
    • punjabi singer gulab sidhu
      ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +