Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    8:28:24 PM

  • rajasthan  s petrol pumps could shut down from june 1

    1 ਜੂਨ ਤੋਂ ਬੰਦ ਹੋ ਸਕਦੀ ਹੈ ਪੈਟਰੋਲ-ਡੀਜ਼ਲ ਦੀ...

  • next 48 hours are crucial in punjab heavy rains with thunderstorms

    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ...

  • ipl 2026 eliminator

    IPL 2026 Eliminator : ਹੈਦਰਾਬਾਦ ਨੇ ਟਾਸ ਜਿੱਤ...

  • blue drum patiala police

    ਹੁਣ ਪੰਜਾਬ 'ਚ ਹੋਇਆ ਨੀਲੇ ਡਰੰਮ ਵਾਲਾ ਕਾਂਡ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur-Barnala
  • ਭਵਾਨੀਗੜ੍ਹ ਦੇ ਵਿਦਿਆਰਥੀ ਸਮਰਿਧ ਸੱਚਦੇਵਾ ਨੇ ਇਸਰੋ ਪਹੁੰਚ ਕੇ ਵਧਾਇਆ ਇਲਾਕੇ ਦਾ ਮਾਣ

SANGRUR-BARNALA News Punjabi(ਸੰਗਰੂਰ-ਬਰਨਾਲਾ)

ਭਵਾਨੀਗੜ੍ਹ ਦੇ ਵਿਦਿਆਰਥੀ ਸਮਰਿਧ ਸੱਚਦੇਵਾ ਨੇ ਇਸਰੋ ਪਹੁੰਚ ਕੇ ਵਧਾਇਆ ਇਲਾਕੇ ਦਾ ਮਾਣ

  • Edited By Anmol Tagra,
  • Updated: 27 May, 2026 06:12 PM
Sangrur-Barnala
bhawanigarh student news
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ‌ ਮਿੱਤਲ)- ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵਿਦਿਆਰਥੀਆਂ ਨੂੰ ਗੁਣਵੱਤਾ ਪੂਰਨ ਸਿੱਖਿਆ ਦੇ ਨਾਲ-ਨਾਲ ਵਿਗਿਆਨਕ, ਰਚਨਾਤਮਕ ਤੇ ਵਿਹਾਰਿਕ ਗਤੀਵਿਧੀਆਂ ਨਾਲ ਵੀ ਜੋੜਿਆ ਜਾ ਰਿਹਾ ਹੈ ਜਿਸ ਦੇ ਨਤੀਜੇ ਵਜੋਂ ਸਕੂਲ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰ ਰਹੇ ਹਨ। ਭਾਰਤ ਵੱਲੋਂ ਚੰਦਰਯਾਨ ਵਰਗੀਆਂ ਇਤਿਹਾਸਕ ਉਪਲਬਧੀਆਂ ਹਾਸਲ ਕਰਨ ਤੋਂ ਬਾਅਦ ਨੌਜਵਾਨਾਂ ਵਿਚ ਸਪੇਸ ਸਾਇੰਸ ਪ੍ਰਤੀ ਖਾਸ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਤਹਿਤ ਸਕੂਲ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਸਮਰਿਧ ਸੱਚਦੇਵਾ ਨੇ ਆਈ.ਆਈ.ਟੀ. ਸੈਂਟਰ ਅਤੇ ਇਸਰੋ ਵੱਲੋਂ ਜੋਧਪੁਰ ਵਿਖੇ ਕਰਵਾਏ ਗਏ 14 ਰੋਜ਼ਾ ਵਿਸ਼ੇਸ਼ ਸਪੇਸ ਸਾਇੰਸ ਟ੍ਰੇਨਿੰਗ ਕੈਂਪ ਵਿਚ ਭਾਗ ਲੈ ਕੇ ਸਕੂਲ ਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। 

ਸਮਰਿਧ ਦੀ ਚੋਣ ਪੰਜਾਬ ਵਿਚੋਂ ਬੌਧਿਕ ਯੋਗਤਾ ਦੇ ਆਧਾਰ ’ਤੇ ਕੀਤੀ ਗਈ। ਕੈਂਪ ਦੌਰਾਨ ਵਿਦਿਆਰਥੀਆਂ ਲਈ ਰਹਿਣ, ਖਾਣ-ਪੀਣ ਤੇ ਟ੍ਰੇਨਿੰਗ ਦੀਆਂ ਸਾਰੀਆਂ ਸੁਵਿਧਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ। ਟ੍ਰੇਨਿੰਗ ਵਿਚ ਰਾਕੇਟ ਪ੍ਰੋਪਲਸ਼ਨ, ਸਪੇਸ ਸਾਇੰਸ ਤੇ ਐਸਟ੍ਰੋਨਾਟ ਨੂੰ ਕਰੀਅਰ ਵਜੋਂ ਅਪਣਾਉਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਰਾਕੇਟ ਮੇਕਿੰਗ, ਚੰਦਰਯਾਨ ਮਾਡਲ ਤਿਆਰ ਕਰਨਾ, ਸਪੇਸ ਸਾਇੰਸ ਕਵਿਜ਼ ਤੇ ਥ੍ਰੀ ਡੀ ਆਨਲਾਈਨ ਟੀਮ ਪ੍ਰਾਜੈਕਟ ਵਰਗੀਆਂ ਦਿਲਚਸਪ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਸਮਰਿਧ ਨੇ ਇਨ੍ਹਾਂ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਨਾਮ ਵੀ ਹਾਸਲ ਕੀਤਾ। ਕੈਂਪ ਦੌਰਾਨ ਖਗੋਲ ਵਿਗਿਆਨੀਆਂ ਅਤੇ ਵਿਸ਼ੇਸ਼ਗਿਆਨਾਂ ਨਾਲ ਸੰਵਾਦ ਸੈਸ਼ਨ ਵੀ ਕਰਵਾਏ ਗਏ ਜਿਨ੍ਹਾਂ ਵਿਚ ਭਾਰਤੀ ਖਗੋਲ ਪ੍ਰੋਗਰਾਮ ਤੇ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। 

ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਖਗੋਲ ਯਾਤਰੀ ਕੈਪਟਨ ਸੁਭਾਸ਼ ਸ਼ੁਕਲਾ ਨਾਲ ਵਿਚਾਰ ਸਾਂਝੇ ਕਰਨ ਦਾ ਮੌਕਾ ਵੀ ਮਿਲਿਆ ਜੋ ਉਨ੍ਹਾਂ ਲਈ ਬਹੁਤ ਪ੍ਰੇਰਣਾਦਾਇਕ ਰਿਹਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਆਈ.ਆਈ.ਟੀ. ਜੋਧਪੁਰ ਦੇ ਸਪੇਸ ਸਾਇੰਸ ਅਤੇ ਟੈਕਨੋਲੋਜੀ ਪ੍ਰੋਗਰਾਮਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਕੈਂਪ ਦੇ ਅਖੀਰ 'ਚ ਵਿਦਿਆਰਥੀਆਂ ਨੂੰ ਟੀ-ਸ਼ਰਟ, ਜੈਕਟ, ਕੈਪ, ਛਤਰੀ ਤੇ ਸਟੱਡੀ ਮਟੀਰੀਅਲ ਵਾਲੀ ਯਾਦਗਾਰੀ ਕਿੱਟ ਭੇਂਟ ਕੀਤੀ ਗਈ। ਸਕੂਲ ਪਰਤੇ ਵਿਦਿਆਰਥੀ ਸਮਰਿਧ ਸਚਦੇਵਾ ਨੂੰ ਸਕੂਲ ਪ੍ਰਬੰਧਕ ਅਨਿਲ ਮਿੱਤਲ, ਆਸ਼ਿਮਾ ਮਿੱਤਲ ਤੇ ਪ੍ਰਿੰਸੀਪਲ ਡਾ. ਗੁਰਪ੍ਰੀਤ ਕੌਰ ਨੇ ਵਧਾਈ ਦਿੱਤੀ ਅਤੇ ਇਸ ਉਪਲਬਧੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉਨਾਂ ਦੀ ਸੰਸਥਾ ਆਪਣੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ ਵਿਗਿਆਨਕ ਤੇ ਤਕਨੀਕੀ ਖੇਤਰਾਂ ਨਾਲ ਜੋੜਨ ਲਈ ਨਿਰੰਤਰ ਯਤਨਸ਼ੀਲ ਹੈ ਤਾਂ ਜੋ ਉਹ ਭਵਿੱਖ ਵਿਚ ਦੇਸ਼ ਦੇ ਵਿਕਾਸ 'ਚ ਆਪਣਾ ਮਹੱਤਵਪੂਰਨ ਯੋਗਦਾਨ ਪਾ ਸਕਣ।
 

  • Punjab
  • Bhawanigarh
  • Student

ਸੰਗਰੂਰ 'ਚ ਸਾਈਕਲਿਸਟਾਂ ਨਾਲ ਲੁੱਟ ਦੀ ਕੋਸ਼ਿਸ਼! ਕਾਰ ਸਵਾਰਾਂ ਨੇ ਲਹਿਰਾਈ ਤਲਵਾਰ, ਕੈਮਰੇ 'ਚ ਕੈਦ ਹੋਈ ਘਟਨਾ

NEXT STORY

Stories You May Like

  • stray dog bites more than half a dozen people including a student
    ਆਵਾਰਾ ਕੁੱਤੇ ਨੇ ਵਿਦਿਆਰਥੀ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਨੂੰ ਕੱਟਿਆ, ਇਲਾਕੇ ’ਚ ਦਹਿਸ਼ਤ
  • sanjeev arora remand
    ਅਦਾਲਤ ਨੇ ਵਧਾਇਆ ਸੰਜੀਵ ਅਰੋੜਾ ਦਾ ਰਿਮਾਂਡ
  • btech student dies by suicide in gorakhpur hostel
    'ਨਾ ਚੰਗਾ ਪੁੱਤ ਬਣ ਸਕਿਆ, ਨਾ ਚੰਗਾ ਵਿਦਿਆਰਥੀ', ਬੀ.ਟੈੱਕ ਦੇ ਵਿਦਿਆਰਥੀ ਨੇ ਚੁੱਕਿਆ ਖੌਫਨਾਕ ਕਦਮ
  • new bus stand  student commits suicide
    ਕੋਟਕਪੂਰਾ ਦੇ ਨਵੇਂ ਬੱਸ ਸਟੈਂਡ ਨੇੜੇ ਕਿਰਾਏ ਦੇ ਕਮਰੇ ‘ਚ ਰਹਿੰਦੇ ਵਿਦਿਆਰਥੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
  • american students buried in debt
    162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!
  • chandrayaan 3 receives major space science award in america
    ਇਸਰੋ ਨੇ ਰਚਿਆ ਇਤਿਹਾਸ: ਚੰਦਰਯਾਨ-3 ਨੂੰ ਅਮਰੀਕਾ ’ਚ ਮਿਲਿਆ ਪੁਲਾੜ ਵਿਗਿਆਨ ਦਾ ਵੱਡਾ ਸਨਮਾਨ
  • major incident in punjab government medical college student murdered
    Punjab 'ਚ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3 ’ਤੇ ਕੁੜੀਆਂ ਦਾ ਦਬਦਬਾ
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
Trending
Ek Nazar
asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • barnala elections
      ਬਰਨਾਲਾ ਦੇ ਚੋਣ ਮੈਦਾਨ 'ਚ ਦਰਾਣੀ-ਜਠਾਣੀ ਆਹਮੋ-ਸਾਹਮਣੇ
    • big revelation in patiala doctor murder case
      ਪਟਿਆਲਾ ਦੇ ਡਾਕਟਰ ਕਤਲਕਾਂਡ 'ਚ ਵੱਡਾ ਖ਼ੁਲਾਸਾ! ਬਚਪਨ ਦੇ ਦੋਸਤ ਨੇ ਕੀਤੀ ਗੱਦਾਰੀ,...
    • demand for holidays in schools due to extreme heat
      ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ
    • drug smuglers arrested
      75 ਲੱਖ ਰੁਪਏ ਦੀ ਭੁੱਕੀ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
    • mla dhillon notice
      ਬਰਨਾਲਾ 'ਚ ਕੂੜੇ ਦੇ ਢੇਰਾਂ 'ਤੇ ਵਿਧਾਇਕ ਦਾ ਕਾਨੂੰਨੀ ਵਾਰ, ਨੋਟਿਸ ਭੇਜ ਕੇ...
    • a massive fire broke out at a factory
      ਪਰਾਲੀ ਤੋਂ ਗਿੱਟੀਆਂ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦੇ...
    • bjp leader security issue
      ਜਾਨਲੇਵਾ ਹਮਲੇ ਅਤੇ ਧਮਕੀਆਂ ਦੇ ਬਾਵਜੂਦ ਮੇਰੀ ਸੁਰੱਖਿਆ ਨਾਲ ਸਮਝੌਤਾ: ਨੈਣੇਵਾਲ
    • barnala city  shops closed  protests
      ਪੰਜਾਬ ਦਾ ਇਹ ਬਾਜ਼ਾਰ ਮੁਕੰਮਲ ਬੰਦ, ਦੁਕਾਨਾਂ ਨੂੰ ਲੱਗੇ ਤਾਲ਼ੇ
    • ravneet bittu bjp
      ਵਿਧਾਨ ਸਭਾ ਚੋਣਾਂ ਦਾ ਆਗਾਜ਼ ਸਾਬਤ ਹੋਣਗੀਆਂ ਨਗਰ ਕੌਂਸਲ ਚੋਣਾਂ: ਰਵਨੀਤ ਬਿੱਟੂ
    • opposition parties unite against rejection of bjp candidate  s nomination
      ਭਾਜਪਾ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰਨ ਖਿਲਾਫ ਵਿਰੋਧੀ ਧਿਰਾਂ ਹੋਈਆਂ ਇਕਜੁੱਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +