Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    2:23:58 PM

  • hazur sahib act committee cm devendra fadnavis

    'ਹਜ਼ੂਰ ਸਾਹਿਬ ਐਕਟ ਲਈ ਗਠਿਤ ਕੀਤੀ ਜਾਵੇਗੀ ਕਮੇਟੀ',...

  • major action taken against 84 teachers of jalandhar salary stopped

    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ...

  • canada visa delhi airport

    ਮੁੰਡੇ ਨੂੰ ਕੈਨੇਡਾ ਭੇਜਣ ਲਈ ਏਅਰਪੋਰਟ ਛੱਡ ਆਇਆ...

  • big network busted in punjab

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, 10...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur-Barnala
  • ਇੱਕੋ ਪਰਿਵਾਰ ਤੋਂ ਬਣੇਗਾ ਤੀਜਾ ਕੌਂਸਲਰ! ਸਹੁਰੇ ਤੇ ਪਤੀ ਮਗਰੋਂ ਹੁਣ ਮਮਤਾ ਗਰਗ ਵੀ ਚੋਣ ਮੈਦਾਨ 'ਚ

SANGRUR-BARNALA News Punjabi(ਸੰਗਰੂਰ-ਬਰਨਾਲਾ)

ਇੱਕੋ ਪਰਿਵਾਰ ਤੋਂ ਬਣੇਗਾ ਤੀਜਾ ਕੌਂਸਲਰ! ਸਹੁਰੇ ਤੇ ਪਤੀ ਮਗਰੋਂ ਹੁਣ ਮਮਤਾ ਗਰਗ ਵੀ ਚੋਣ ਮੈਦਾਨ 'ਚ

  • Edited By Anmol Tagra,
  • Updated: 15 May, 2026 11:23 AM
Sangrur-Barnala
bjp candidate
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ/ਰਵੀ): ਸਿਆਸਤ ਵਿਚ ਕੁਝ ਪਰਿਵਾਰ ਅਜਿਹੇ ਹੁੰਦੇ ਹਨ ਜਿਨ੍ਹਾਂ ਦੀ ਸੇਵਾ ਭਾਵਨਾ ਅਤੇ ਜਨਤਾ ਨਾਲ ਜੁੜਾਅ ਪੀੜ੍ਹੀ-ਦਰ-ਪੀੜ੍ਹੀ ਚੱਲਦਾ ਰਹਿੰਦਾ ਹੈ। ਬਰਨਾਲਾ ਸ਼ਹਿਰ ਵਿਚ ਅਜਿਹਾ ਹੀ ਇਕ ਅਨੋਖਾ ਵਰਤਾਰਾ ਦੇਖਣ ਨੂੰ ਮਿਲ ਰਿਹਾ ਹੈ। ਵਾਰਡ ਨੰਬਰ 41 ਵਿਚ ਇਸ ਵਾਰ ਭਾਰਤੀ ਜਨਤਾ ਪਾਰਟੀ ਵੱਲੋਂ ਮੈਦਾਨ ਵਿਚ ਉਤਰੀ ਸਨੇਹ ਲਤਾ ਉਰਫ਼ ਮਮਤਾ ਗਰਗ ਜੇਕਰ ਜਿੱਤਦੀ ਹੈ ਤਾਂ ਬਰਨਾਲਾ ਦੀ ਸਿਆਸੀ ਇਤਿਹਾਸ ਵਿਚ ਇਕ ਅਜਿਹਾ ਰਿਕਾਰਡ ਬਣੇਗਾ ਜੋ ਸ਼ਾਇਦ ਹੀ ਕਦੇ ਪਹਿਲਾਂ ਬਣਿਆ ਹੋਵੇ — ਇੱਕੋ ਪਰਿਵਾਰ ਵਿੱਚੋਂ ਤਿੰਨ ਨਗਰ ਕੌਂਸਲਰ।

ਸਹੁਰੇ ਤੋਂ ਸ਼ੁਰੂ ਹੋਈ ਸੇਵਾ ਦੀ ਕਹਾਣੀ

ਇਸ ਪਰਿਵਾਰ ਦੀ ਸਿਆਸੀ ਸਫ਼ਰ ਦੀ ਸ਼ੁਰੂਆਤ ਭਾਜਪਾ ਦੇ ਉੱਘੇ ਆਗੂ ਰਘਬੀਰ ਪ੍ਰਕਾਸ਼ ਗਰਗ ਤੋਂ ਹੋਈ ਜੋ ਨਗਰ ਕੌਂਸਲ ਬਰਨਾਲਾ ਦੇ ਮੀਤ ਪ੍ਰਧਾਨ ਰਹੇ। ਉਨ੍ਹਾਂ ਨੇ ਆਪਣੇ ਕਾਰਜਕਾਲ ਵਿਚ ਵਾਰਡ ਵਾਸੀਆਂ ਦੀ ਸੇਵਾ ਨੂੰ ਸਭ ਤੋਂ ਉੱਪਰ ਰੱਖਿਆ ਅਤੇ ਪਾਰਟੀ ਵਿਚ ਆਪਣੀ ਖਾਸ ਥਾਂ ਬਣਾਈ। ਫਿਰ ਉਨ੍ਹਾਂ ਦੇ ਪੁੱਤਰ ਅਤੇ ਭਾਜਪਾ ਜ਼ਿਲ੍ਹਾ ਜਰਨਲ ਸਕੱਤਰ ਨਰਿੰਦਰ ਗਰਗ ਨੀਟਾ ਨੇ ਇਹ ਵਿਰਾਸਤ ਅੱਗੇ ਤੋਰੀ ਅਤੇ ਉਹ ਵੀ ਨਗਰ ਕੌਂਸਲ ਬਰਨਾਲਾ ਦੇ ਮੀਤ ਪ੍ਰਧਾਨ ਰਹੇ। ਦੋਵੇਂ ਪਿਉ-ਪੁੱਤਰ ਵਾਰਡ ਵਾਸੀਆਂ ਦੇ ਮਨਾਂ ਵਿਚ ਆਪਣੀ ਕਾਬਲੀਅਤ ਅਤੇ ਸੇਵਾ ਭਾਵਨਾ ਨਾਲ ਖਾਸ ਥਾਂ ਬਣਾਉਣ ਵਿਚ ਕਾਮਯਾਬ ਰਹੇ।

ਹੁਣ ਮਮਤਾ ਗਰਗ ਦੀ ਵਾਰੀ — ਤੀਜੀ ਪੀੜ੍ਹੀ ਮੈਦਾਨ ਵਿਚ

ਹੁਣ ਇਸ ਸੇਵਾ ਦੀ ਮਸ਼ਾਲ ਪਰਿਵਾਰ ਦੀ ਨੂੰਹ ਸਨੇਹ ਲਤਾ ਉਰਫ਼ ਮਮਤਾ ਗਰਗ ਦੇ ਹੱਥਾਂ ਵਿਚ ਆਈ ਹੈ। ਉਹ ਵਾਰਡ ਨੰਬਰ 41 ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਵਜੋਂ ਮੈਦਾਨ ਵਿਚ ਹਨ। ਪਰਿਵਾਰ ਦੀ ਸਾਖ਼, ਸੁਹਰੇ ਅਤੇ ਪਤੀ ਦੇ ਕੀਤੇ ਕੰਮਾਂ ਦੀ ਵਿਰਾਸਤ ਅਤੇ ਆਪਣੇ ਖੁਦ ਦੇ ਮਿੱਠੇ ਸੁਭਾਅ ਕਾਰਨ ਵਾਰਡ ਵਾਸੀਆਂ ਵਿਚ ਉਨ੍ਹਾਂ ਲਈ ਜ਼ਬਰਦਸਤ ਹਮਾਇਤ ਦੇਖੀ ਜਾ ਰਹੀ ਹੈ। ਵਾਰਡ ਵਾਸੀਆਂ ਦਾ ਸਾਫ਼ ਕਹਿਣਾ ਹੈ ਕਿ ਮਮਤਾ ਗਰਗ ਦੀ ਜਿੱਤ ਤੈਅ ਹੈ, ਬੱਸ ਮੋਹਰ ਲੱਗਣੀ ਬਾਕੀ ਹੈ।

ਸੁਝਵਾਨ, ਮਿਹਨਤੀ ਅਤੇ ਬੇਦਾਗ਼ ਉਮੀਦਵਾਰ

ਭਾਰਤੀ ਜਨਤਾ ਪਾਰਟੀ ਵੱਲੋਂ ਮਮਤਾ ਗਰਗ ਨੂੰ ਵਾਰਡ ਨੰਬਰ 41 ਤੋਂ ਸੁਝਵਾਨ, ਪੜ੍ਹੀ-ਲਿਖੀ, ਮਿਹਨਤੀ, ਇਮਾਨਦਾਰ, ਬੇਦਾਗ਼ ਅਤੇ ਸਰਬ ਸਾਂਝੇ ਉਮੀਦਵਾਰ ਵਜੋਂ ਪੇਸ਼ ਕੀਤਾ ਗਿਆ ਹੈ। ਪਾਰਟੀ ਦਾ ਨਾਅਰਾ ਹੈ — ਵਿਕਾਸ ਕੀਤਾ ਹੈ, ਵਿਕਾਸ ਕਰਾਂਗੇ, ਨਾਲ ਖੜੇ ਹਾਂ ਨਾਲ ਖੜਾਂਗੇ। ਮਮਤਾ ਗਰਗ ਨੇ ਵਾਰਡ ਵਾਸੀਆਂ ਨੂੰ ਵਾਅਦਾ ਕੀਤਾ ਹੈ ਕਿ ਉਹ 24 ਘੰਟੇ ਵਾਰਡ ਦੀ ਸੇਵਾ ਲਈ ਤਿਆਰ ਰਹਿਣਗੀਆਂ ਅਤੇ ਵਾਰਡ ਦੇ ਸਰਵਪੱਖੀ ਵਿਕਾਸ ਅਤੇ ਉੱਨਤੀ ਲਈ ਕੋਈ ਕਸਰ ਨਹੀਂ ਛੱਡਣਗੀਆਂ।

ਵਾਰਡ 41 ਵਿਚ ਚੋਣ ਮਾਹੌਲ ਗਰਮ

26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਵਾਰਡ ਨੰਬਰ 41 ਵਿਚ ਚੋਣ ਮਾਹੌਲ ਖਾਸਾ ਗਰਮ ਹੈ। ਨਰਿੰਦਰ ਗਰਗ ਨੀਟਾ ਖੁਦ ਆਪਣੀ ਧਰਮ ਪਤਨੀ ਦੀ ਜਿੱਤ ਲਈ ਘਰ-ਘਰ ਜਾ ਕੇ ਵੋਟਰਾਂ ਨੂੰ ਮਿਲ ਰਹੇ ਹਨ। ਕਮਲ ਦੇ ਫੁੱਲ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਪਾਰਟੀ ਕਾਰਕੁਨਾਂ ਵਿੱਚ ਵੀ ਜ਼ਬਰਦਸਤ ਉਤਸ਼ਾਹ ਦੇਖਿਆ ਜਾ ਰਿਹਾ ਹੈ। ਜੇਕਰ 26 ਮਈ ਨੂੰ ਮਮਤਾ ਗਰਗ ਜਿੱਤਦੀਆਂ ਹਨ ਤਾਂ ਬਰਨਾਲਾ ਦੀ ਸਿਆਸੀ ਤਵਾਰੀਖ਼ ਵਿੱਚ ਇਹ ਪਰਿਵਾਰ ਉਸ ਮੁਕਾਮ ਤੇ ਪਹੁੰਚ ਜਾਵੇਗਾ ਜਿੱਥੇ ਪਹੁੰਚਣਾ ਬਹੁਤ ਘੱਟ ਪਰਿਵਾਰਾਂ ਦੇ ਨਸੀਬ ਵਿੱਚ ਹੁੰਦਾ ਹੈ।

  • Punjab
  • Barnala
  • Sneh Lata

ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੇ ਵਾਰਡ ਨੰਬਰ 36 ਤੋਂ ਠੋਕੀ ਦਾਅਵੇਦਾਰੀ

NEXT STORY

Stories You May Like

  • shots fired after husband wife quarrel in moga
    ਮੋਗਾ 'ਚ ਪਤੀ-ਪਤਨੀ ਦੇ ਝਗੜੇ ਮਗਰੋਂ ਚੱਲੀਆਂ ਗੋਲੀਆਂ, ਸਹੁਰੇ ਪਰਿਵਾਰ ਦੇ ਚਾਰ ਮੈਂਬਰ ਜ਼ਖ਼ਮੀ
  • man who climbed bsnl tower  safely brought down
    ਸਹੁਰੇ ਪਰਿਵਾਰ ਤੋਂ ਦੁਖੀ BSNL ਦੇ ਟਾਵਰ 'ਤੇ ਚੜ੍ਹੇ ਵਿਅਕਤੀ ਨੂੰ ਸੁਰੱਖਿਅਤ ਹੇਠਾਂ ਉਤਾਰਿਆ
  • trinamool congress  mamata banerjee  president  election commission
    ਤ੍ਰਿਣਮੂਲ ਨੇ ਮਮਤਾ ਬੈਨਰਜੀ ਨੂੰ ਪਾਰਟੀ ਪ੍ਰਧਾਨ ਦੱਸਿਆ, ਚੋਣ ਕਮਿਸ਼ਨ ਨੂੰ ਭੇਜੀ ਅਹੁਦੇਦਾਰਾਂ ਦੀ ਸੂਚੀ
  • hooliganism in samrala
    ਸਮਰਾਲਾ 'ਚ ਗੁੰਡਾਗਰਦੀ! ਅੱਧੀ ਰਾਤ ਚੱਲੀਆਂ ਤਲਵਾਰਾਂ ਤੇ ਇੱਟਾਂ, ਪਰਿਵਾਰ 'ਤੇ 20 ਲੋਕਾਂ ਨੇ ਕੀਤਾ ਹਮਲਾ
  • punjabi in england youth in england
    ਹੁਣ ਇੰਗਲੈਂਡ ਤੋਂ ਆਈ ਦੁਖਦ ਖ਼ਬਰ, ਪਰਿਵਾਰ 'ਚ ਪੈ ਗਿਆ ਚੀਕ-ਚਿਹਾੜਾ
  • mamata banerjee  s leave from party presidency
    ਬੰਗਾਲ ਦੀ ਰਾਜਨੀਤੀ 'ਚ ਵੱਡਾ ਧਮਾਕਾ ! ਮਮਤਾ ਬੈਨਰਜੀ ਦੀ ਪਾਰਟੀ ਪ੍ਰਧਾਨਗੀ ਤੋਂ ਛੁੱਟੀ, ਭਤੀਜਾ ਵੀ ਸਸਪੈਂਡ
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ ਡਾਗਾਂ
  • geeta husband attack fields incident
    ਸੋਨਮ-ਸੀਆ ਤੋਂ ਬਾਅਦ ਹੁਣ ਗੀਤਾ ਨੇ ਪਤੀ ਨੂੰ ਦਿੱਤੀ ਖੌਫਨਾਕ ਮੌਤ, ਸਬੂਤ ਮਿਟਾਉਣ ਲਈ ਖੇਤਾਂ 'ਚ ਲਾਸ਼...
  • major action taken against 84 teachers of jalandhar salary stopped
    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
  • cyber fraud complaint in jalandhar
    ਕੁੜੀ ਬੋਲੀ, FD ਛੱਡੋ, ਪੈਸੇ ਦੁਗਣੇ ਕਰ ਦੇਵਾਂਗੀ...ਫਿਰ ਬਜ਼ੁਰਗ ਨਾਲ ਹੋਇਆ....ਦੋ...
  • love affair  deadly  expert  violent crime  mental stress
    ਆਖ਼ਰ ਕਿਉਂ ਜਾਨਲੇਵਾ ਬਣ ਰਹੇ ਹਨ ਪ੍ਰੇਮ ਸੰਬੰਧ ? ਮਾਹਿਰ ਨੇ ਦੱਸੇ ਅਸਲ ਕਾਰਨ
  • migrant man commits suicide in nakodar
    ਨਕੋਦਰ ਵਿਖੇ ਪ੍ਰਵਾਸੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • accident in barnala
      ਧਨੌਲਾ-ਭੀਖੀ ਰੋਡ ’ਤੇ ਹਾਦਸਾ! ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ
    • team india news
      ਸੰਗਰੂਰ ਦੇ ਮੁੰਡੇ ਦੀ TEAM INDIA 'ਚ ਹੋਈ ਐਂਟਰੀ
    • alarm bell for these villages of punjab
      ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਖ਼ਤਰੇ ਦੀ ਘੰਟੀ! ਵਿਗੜ ਸਕਦੇ ਨੇ ਹਾਲਾਤ, ਪੜ੍ਹੋ ਕੀ...
    • house theft
      ਭਰਾ ਦੀ ਮੌਤ ਦੇ ਦੋ ਦਿਨ ਬਾਅਦ ਘਰ ’ਚ ਚੋਰੀ, 22 ਤੋਲੇ ਸੋਨਾ ਤੇ ਨਕਦੀ ਲੈ ਉੱਡੇ ਚੋਰ
    • robbery  pistol  arrest
      ਲੁੱਟ-ਖੋਹ ਕਰਨ ਵਾਲੇ ਤਿੰਨ ਮੋਟਰਸਾਈਕਲ, ਇਕ ਕਾਰ ਤੇ ਪਿਸਤੌਲ ਸਮੇਤ ਕਾਬੂ
    • hospital news fb live
      ਹਸਪਤਾਲ 'ਚ ਖ਼ੌਫ ਦਾ ਮੰਜ਼ਰ! ਅੱਧੀ ਰਾਤ ਮਰੀਜ਼ ਦੇ ਕਮਰੇ ਨੂੰ ਲਾਇਆ ਤਾਲਾ,...
    • punjab girl news
      ਪੰਜਾਬ: ਇੰਟਰਵਿਊ ਦੇਣ ਨਿਕਲੀ ਕੁੜੀ ਦੀ ਮਿਲੀ ਲਾਸ਼! ਹਾਲਤ ਵੇਖ ਪਰਿਵਾਰ ਦੀਆਂ...
    • clash in barnala
      ਬਰਨਾਲਾ ਦੇ ਪਿੰਡ ਵਿਚ ਨਹਿਰੀ ਖਾਲਾ ਬਣਾਉਣ ਨੂੰ ਲੈ ਕੇ ਭੱਖਿਆ ਮਾਹੌਲ
    • theft in mahal kalan
      ਵਿਦੇਸ਼ ਰਹਿੰਦੇ ਪਰਿਵਾਰ ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ; ਨਕਦੀ ਤੇ ਗਹਿਣੇ...
    • punjab agniveer news
      ਪੰਜਾਬ ਦੇ ਅਗਨੀਵੀਰ ਦੀ ਡਿਊਟੀ ਦੌਰਾਨ ਮੌਤ! ਪਰਿਵਾਰ ਵੱਲੋਂ ਸ਼ਹੀਦ ਦਾ ਦਰਜਾ ਦੇਣ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +