Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    11:35:50 AM

  • ncb raids in jandiala guru

    ਜੰਡਿਆਲਾ ਗੁਰੂ 'ਚ NCB ਦੀ ਰੇਡ, ਸ਼ੱਕੀ ਵਿਅਕਤੀਆਂ ਦੇ...

  • pakistan extends entry ban

    ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਐਂਟਰੀ ਬੈਨ ਇਕ...

  • cockroach janta party 4 days 11 2 million followers instagram

    BJP ਤੋਂ ਅੱਗੇ ਨਿਕਲੀ 'Cockroach Janta Party'...

  • punjabi  summer in punjab

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, 12 ਤੋਂ 3 ਵਜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur-Barnala
  • ਜਾਨਲੇਵਾ ਹਮਲੇ ਅਤੇ ਧਮਕੀਆਂ ਦੇ ਬਾਵਜੂਦ ਮੇਰੀ ਸੁਰੱਖਿਆ ਨਾਲ ਸਮਝੌਤਾ: ਨੈਣੇਵਾਲ

SANGRUR-BARNALA News Punjabi(ਸੰਗਰੂਰ-ਬਰਨਾਲਾ)

ਜਾਨਲੇਵਾ ਹਮਲੇ ਅਤੇ ਧਮਕੀਆਂ ਦੇ ਬਾਵਜੂਦ ਮੇਰੀ ਸੁਰੱਖਿਆ ਨਾਲ ਸਮਝੌਤਾ: ਨੈਣੇਵਾਲ

  • Edited By Anmol Tagra,
  • Updated: 20 May, 2026 02:15 PM
Sangrur-Barnala
bjp leader security issue
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਅਤੇ ਸਿਆਸੀ ਆਗੂਆਂ ਦੀ ਸੁਰੱਖਿਆ ਨੂੰ ਲੈ ਕੇ ਇਕ ਵਾਰ ਫਿਰ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਨੇ ਜ਼ਿਲ੍ਹਾ ਪੁਲਸ ਪ੍ਰਸ਼ਾਸਨ 'ਤੇ ਨਿਸ਼ਾਨਾ ਵਿੰਨ੍ਹਦਿਆਂ ਦੋਸ਼ ਲਾਇਆ ਹੈ ਕਿ ਏ.ਡੀ.ਜੀ.ਪੀ. ਸਿਕਿਉਰਟੀ  ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਉਨ੍ਹਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਜਾ ਰਹੀ, ਜਿਸ ਕਾਰਨ ਉਨ੍ਹਾਂ ਦੀ ਜਾਨ ਨੂੰ ਲਗਾਤਾਰ ਖ਼ਤਰਾ ਬਣਿਆ ਹੋਇਆ ਹੈ।

ਨੈਣੇਵਾਲ ਨੇ ਖ਼ੁਲਾਸਾ ਕੀਤਾ ਕਿ ਏ.ਡੀ.ਜੀ.ਪੀ. ਸਿਕਿਉਰਟੀ ਵੱਲੋਂ ਜ਼ਿਲ੍ਹਾ ਬਰਨਾਲਾ ਪੁਲਸ ਨੂੰ ਉਨ੍ਹਾਂ ਦੀ ਸੁਰੱਖਿਆ ਲਈ ਦੋ ਗੰਨਮੈਨ ਤਾਇਨਾਤ ਕਰਨ ਸਬੰਧੀ ਬਕਾਇਦਾ ਪੱਤਰ ਲਿਖਿਆ ਗਿਆ ਹੈ। ਪਰ ਹੈਰਾਨੀ ਦੀ ਗੱਲ ਹੈ ਕਿ ਪਿਛਲੇ ਕਰੀਬ ਸੱਤ-ਅੱਠ ਮਹੀਨਿਆਂ ਤੋਂ ਉਨ੍ਹਾਂ ਨਾਲ ਸਿਰਫ਼ ਇਕ ਹੀ ਗੰਨਮੈਨ ਚੱਲ ਰਿਹਾ ਹੈ। ਇੰਨਾ ਹੀ ਨਹੀਂ, ਇਸ ਮੌਜੂਦਾ ਸੁਰੱਖਿਆ ਪ੍ਰਬੰਧ ਵਿਚ ਵੀ ਵੱਡੀ ਖਾਮੀ ਹੈ। ਉਨ੍ਹਾਂ ਦੱਸਿਆ ਕਿ ਜੋ ਇਕ ਗੰਨਮੈਨ ਉਨ੍ਹਾਂ ਨੂੰ ਮਿਲਿਆ ਹੋਇਆ ਹੈ, ਉਸ ਦੀ ਵੀ ਹਫ਼ਤੇ ਵਿਚ ਇਕ ਦਿਨ ਕਚਹਿਰੀ ਵਿਚ ਕੋਈ ਨਾ ਕੋਈ ਪੇਸ਼ੀ ਹੁੰਦੀ ਹੈ। ਉਸ ਦਿਨ ਉਹ ਆਗੂ ਪੂਰੀ ਤਰ੍ਹਾਂ ਨਿਹੱਥਾ ਅਤੇ ਬਿਨਾਂ ਕਿਸੇ ਸੁਰੱਖਿਆ ਦੇ ਹੁੰਦਾ ਹੈ, ਜੋ ਕਿ ਇਕ ਵੱਡੀ ਪ੍ਰਸ਼ਾਸਨਿਕ ਲਾਪਰਵਾਹੀ ਹੈ।

ਪਹਿਲਾਂ ਵੀ ਹੋ ਚੁੱਕਾ ਹੈ ਜਾਨਲੇਵਾ ਹਮਲਾ

ਭਾਜਪਾ ਆਗੂ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਵੀ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ, ਜਿਸ ਬਾਰੇ ਪੁਲਸ ਪ੍ਰਸ਼ਾਸਨ ਨੂੰ ਸਮੇਂ-ਸਮੇਂ 'ਤੇ ਜਾਣੂ ਕਰਵਾਇਆ ਗਿਆ ਹੈ। ਕੁਝ ਸਮਾਂ ਪਹਿਲਾਂ ਚੂੰਘਾਂ ਰੋਡ 'ਤੇ ਉਨ੍ਹਾਂ ਉੱਪਰ ਇਕ ਜਾਨਲੇਵਾ ਹਮਲਾ ਵੀ ਹੋਇਆ ਸੀ। ਇਸ ਸਬੰਧੀ ਥਾਣਾ ਟੱਲੇਵਾਲ ਵਿਖੇ ਬਕਾਇਦਾ ਐੱਫ.ਆਈ.ਆਰ.  ਵੀ ਦਰਜ ਹੈ। ਨੈਣੇਵਾਲ ਨੇ ਸਵਾਲ ਉਠਾਇਆ ਕਿ ਇੰਨੇ ਗੰਭੀਰ ਹਾਲਾਤ ਅਤੇ ਪੁਲਸ ਰਿਕਾਰਡ ਦੇ ਬਾਵਜੂਦ, ਪਤਾ ਨਹੀਂ ਕਿਸ ਮਜਬੂਰੀ ਜਾਂ ਸਿਆਸੀ ਦਬਾਅ ਹੇਠ ਬਰਨਾਲਾ ਪੁਲਸ ਉਨ੍ਹਾਂ ਨੂੰ ਪੂਰੀ ਸੁਰੱਖਿਆ ਦੇਣ ਤੋਂ ਆਨਾਕਾਨੀ ਕਰ ਰਹੀ ਹੈ।

ਚੋਣਾਂ ਦੌਰਾਨ ਵਧਿਆ ਖ਼ਤਰਾ

ਮੌਜੂਦਾ ਸਿਆਸੀ ਹਾਲਾਤ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਵੇਲੇ ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਦਾ ਦੌਰ ਚੱਲ ਰਿਹਾ ਹੈ। ਪਾਰਟੀ ਵੱਲੋਂ ਉਨ੍ਹਾਂ ਦੀ ਡਿਊਟੀ ਇਨ੍ਹਾਂ ਚੋਣਾਂ ਵਿਚ ਬਤੌਰ ਸਹਾਇਕ ਅਬਜ਼ਰਵਰ ਲਾਈ ਗਈ ਹੈ। ਚੋਣ ਸਰਗਰਮੀਆਂ ਅਤੇ ਦੇਰ ਰਾਤ ਤੱਕ ਚੱਲਣ ਵਾਲੀਆਂ ਬੈਠਕਾਂ ਕਾਰਨ ਜਦੋਂ ਉਹ ਵਾਪਸ ਆਪਣੇ ਪਿੰਡ ਜਾਂਦੇ ਹਨ ਤਾਂ ਕਾਫੀ ਹਨੇਰਾ ਹੋ ਚੁੱਕਾ ਹੁੰਦਾ ਹੈ। ਅਜਿਹੇ ਸੰਵੇਦਨਸ਼ੀਲ ਸਮੇਂ ਵਿਚ ਬਿਨਾਂ ਸੁਰੱਖਿਆ ਦੇ ਘੁੰਮਣਾ ਕਿਸੇ ਵੱਡੀ ਅਣਹੋਣੀ ਨੂੰ ਸੱਦਾ ਦੇਣ ਬਰਾਬਰ ਹੈ। ਨੈਣੇਵਾਲ ਨੇ ਸਖ਼ਤ ਲਹਿਜੇ ਵਿਚ ਚੇਤਾਵਨੀ ਦਿੱਤੀ ਕਿ ਜੇਕਰ ਚੋਣਾਂ ਦੌਰਾਨ ਜਾਂ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਦੇ ਜਾਨ-ਮਾਲ ਦਾ ਕੋਈ ਵੀ ਨੁਕਸਾਨ ਹੋਇਆ, ਤਾਂ ਇਸ ਦੀ ਪੂਰੀ ਅਤੇ ਸਿੱਧੀ ਜ਼ਿੰਮੇਵਾਰੀ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਦੀ ਹੋਵੇਗੀ। ਹੁਣ ਦੇਖਣਾ ਇਹ ਹੋਵੇਗਾ ਕਿ ਭਾਜਪਾ ਦੇ ਸੀਨੀਅਰ ਆਗੂ ਵੱਲੋਂ ਜਨਤਕ ਤੌਰ 'ਤੇ ਲਾਏ ਗਏ ਇਨ੍ਹਾਂ ਦੋਸ਼ਾਂ ਤੋਂ ਬਾਅਦ ਬਰਨਾਲਾ ਪੁਲਸ ਹਰਕਤ ਵਿਚ ਆਉਂਦੀ ਹੈ ਜਾਂ ਕਿਸੇ ਵੱਡੀ ਘਟਨਾ ਦਾ ਇੰਤਜ਼ਾਰ ਕਰਦੀ ਹੈ।
 

  • Punjab
  • Punjab Politics
  • BJP Leader
  • Darshan singh Nainewal

ਪੰਜਾਬ ਦਾ ਇਹ ਬਾਜ਼ਾਰ ਮੁਕੰਮਲ ਬੰਦ, ਦੁਕਾਨਾਂ ਨੂੰ ਲੱਗੇ ਤਾਲ਼ੇ

NEXT STORY

Stories You May Like

  • there is no plan to increase import duty on gold
    'PM ਮੋਦੀ ਦੀ ਅਪੀਲ ਦੇ ਬਾਵਜੂਦ ਸੋਨੇ 'ਤੇ ਇੰਪੋਰਟ ਡਿਊਟੀ ਵਧਾਉਣ ਦੀ ਕੋਈ ਯੋਜਨਾ ਨਹੀਂ'
  • property businessman receives threatening calls
    ਪਾਕਿਸਤਾਨ ਦੇ ਨੰਬਰ ਤੋਂ ਪ੍ਰਾਪਰਟੀ ਕਾਰੋਬਾਰੀ ਨੂੰ ਆਏ ਧਮਕੀਆਂ ਭਰੇ ਫੋਨ, ਪੈਸਿਆਂ ਦੀ ਕੀਤੀ ਮੰਗ
  • fir case
    ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ’ਚ 19 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • elderly sikh driver in america
    ਅਮਰੀਕਾ 'ਚ ਬਜ਼ੁਰਗ ਸਿੱਖ ਡਰਾਈਵਰ ਨਾਲ ਬਦਸਲੂਕੀ, ਧਮਕੀਆਂ ਵੀ ਦਿੱਤੀਆਂ
  • terrorist attack alert in delhi
    ਦਿੱਲੀ 'ਚ ਅੱਤਵਾਦੀ ਹਮਲੇ ਦਾ ਅਲਰਟ ! ਭਾਜਪਾ ਹੈੱਡਕੁਆਰਟਰ ਤੇ ਸਰਕਾਰੀ ਦਫ਼ਤਰਾਂ ਦੀ ਵਧਾਈ ਸੁਰੱਖਿਆ
  • rodways bus
    ਰੋਡਵੇਜ਼ ਬੱਸ 'ਚ ਸਵਾਰੀਆਂ ਨਾਲ ਬਦਸਲੂਕੀ! ਟਿਕਟ ਹੋਣ ਦੇ ਬਾਵਜੂਦ ਯਾਤਰੀਆਂ ਨੂੰ ਬੱਸ ਤੋਂ ਲਾਹਿਆ
  • security agencies across punjab on alert after blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਹੋਏ ਧਮਾਕਿਆਂ ਮਗਰੋਂ ਪੰਜਾਬ ਭਰ 'ਚ ਸੁਰੱਖਿਆ ਏਜੰਸੀਆਂ ਅਲਰਟ
  • agreement in us court gautam pay fine of 6 lakhs sagar adani pay 12 crores
    US ਅਦਾਲਤ 'ਚ ਵੱਡਾ ਸਮਝੌਤਾ: ਗੌਤਮ ਅਡਾਨੀ 6 ਲੱਖ ਤੇ ਸਾਗਰ ਅਡਾਨੀ 1.2 ਕਰੋੜ ਡਾਲਰ ਭਰਨਗੇ ਜੁਰਮਾਨਾ
  • impact of news  street lights  municipal corporation
    'ਜਗ ਬਾਣੀ' ਦੀ ਖਬਰ ਦਾ ਅਸਰ, ਬੰਦ ਲਾਈਟਾਂ ਮੁੜ ਹੋਈਆਂ ਚਾਲੂ
  • punjab congress leader ed summons
    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
Trending
Ek Nazar
pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • the absence of congress and akali dal in the   heart of the city
      'ਸ਼ਹਿਰ ਦੇ ਦਿਲ' 'ਚ ਕਾਂਗਰਸ ਤੇ ਅਕਾਲੀ ਦਲ ਦੀ ਗ਼ੈਰ-ਹਾਜ਼ਰੀ, ਲੋਕਤੰਤਰ ਦਾ...
    • punjab police action
      ਫੜੇ ਗਏ ਬਾਣੇ ਨੂੰ ਬਦਨਾਮ ਕਰਨ ਵਾਲੇ! ਨਿਹੰਗ ਬਣ ਕੇ ਕਰਦੇ ਸੀ ਲੁੱਟਾਂ ਖੋਹਾਂ
    • punjab boy fortune
      ਪੰਜਾਬ: ਰਾਤੋ-ਰਾਤ ਪਲਟ ਗਈ ਬੰਦੇ ਦੀ ਕਿਸਮਤ, ਜਿੱਤ ਲਏ 25,00,000 ਰੁਪਏ
    • another explosion in punjab
      ਪੰਜਾਬ 'ਚ ਫਿਰ ਹੋ ਗਿਆ ਧਮਾਕਾ! ਮੌਕੇ 'ਤੇ ਪੁੱਜੇ SSP ਦਾ ਬਿਆਨ ਆਇਆ ਸਾਹਮਣੇ
    • firing in barnala
      ਬਰਨਾਲਾ 'ਚ ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ, ਗਲੀ 'ਚ ਖੜੇ ਮੁੰਡੇ 'ਤੇ ਹੋਈ...
    • vehicles in punjab ban on vehicles
      ਪੰਜਾਬ : ਇਨ੍ਹਾਂ ਦੋ ਪਹੀਆ ਵਾਹਨਾਂ 'ਤੇ ਲੱਗੀ ਮੁਕੰਮਲ ਪਾਬੰਦੀ, ਜਾਰੀ ਹੋ ਗਏ...
    • barnala elections
      ਬਰਨਾਲਾ ਨਗਰ ਨਿਗਮ ਦੀਆਂ ਪਹਿਲੀਆਂ ਚੋਣਾਂ; 50 ਵਾਰਡਾਂ ’ਚ 89500 ਵੋਟਰ ਕਰਨਗੇ...
    • bjp candidate
      ਇੱਕੋ ਪਰਿਵਾਰ ਤੋਂ ਬਣੇਗਾ ਤੀਜਾ ਕੌਂਸਲਰ! ਸਹੁਰੇ ਤੇ ਪਤੀ ਮਗਰੋਂ ਹੁਣ ਮਮਤਾ ਗਰਗ ਵੀ...
    • akali dal news
      ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੇ ਵਾਰਡ ਨੰਬਰ 36 ਤੋਂ ਠੋਕੀ ਦਾਅਵੇਦਾਰੀ
    • punjab officials ngt
      ਪੰਜਾਬ ਦੇ ਇਨ੍ਹਾਂ ਅਫ਼ਸਰਾਂ ਖ਼ਿਲਾਫ਼ ਹੋਵੇਗੀ FIR! ਜਾਣੋ ਕੀ ਹੈ ਪੂਰਾ ਮਾਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +