Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    12:19:51 AM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur
  • ਭਵਾਨੀਗੜ੍ਹ ਵਿਖੇ ਵਿਅਕਤੀ ਨੂੰ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਦੇ ਦੋਸ਼ ਹੇਠਾਂ 10 ਖ਼ਿਲਾਫ਼ ਮਾਮਲਾ ਦਰਜ

SANGRUR-BARNALA News Punjabi(ਸੰਗਰੂਰ-ਬਰਨਾਲਾ)

ਭਵਾਨੀਗੜ੍ਹ ਵਿਖੇ ਵਿਅਕਤੀ ਨੂੰ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਦੇ ਦੋਸ਼ ਹੇਠਾਂ 10 ਖ਼ਿਲਾਫ਼ ਮਾਮਲਾ ਦਰਜ

  • Updated: 09 Mar, 2023 06:09 PM
Sangrur
case filed against 10 for abetting a person to commit suicide
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ ਮਿੱਤਲ) : ਸ਼ਹਿਰ 'ਚ ਜੋਗਿੰਦਰ ਬਸਤੀ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰ ਲੈਣ ਦੇ ਮਾਮਲੇ 'ਚ ਉਸ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਵਾਨੀਗੜ੍ਹ ਦੇ ਏ. ਐੱਸ. ਆਈ. ਸੁਖਦੇਵ ਸਿੰਘ ਦੱਸਿਆ ਕਿ ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਕਿਹਾ ਕਿ ਉਸਦਾ ਪਤੀ ਡਾਕਟਰ ਦੀਪ ਸਿੰਗਲਾ ਕੋਲ ਡਰਾਇਵਰੀ ਕਰਦਾ ਸੀ। ਬੀਤੀ 6 ਤਾਰੀਖ ਨੂੰ ਬੁੱਧ ਰਾਮ ਰੋਜ਼ਾਨਾ ਵਾਂਗ ਸ਼ਾਮ ਨੂੰ ਘਰ ਆ ਗਿਆ ਸੀ। ਸਰਬਜੀਤ ਕੌਰ ਨੇ ਦੱਸਿਆ ਕਿ ਰਾਤ ਸਾਢੇ ਕੁ 10 ਵਜੇ ਉਸਦਾ ਪਤੀ ਵਿਹੜੇ ਵਿੱਚ ਉਲਟੀਆਂ ਕਰਨ ਲੱਗ ਪਿਆ, ਜਿਸ 'ਚੋਂ ਜ਼ਹਿਰੀਲੀ ਦਵਾਈ ਦੀ ਬਦਬੂ ਆ ਰਹੀ ਸੀ।

ਇਹ ਵੀ ਪੜ੍ਹੋ- ਭਵਾਨੀਗੜ੍ਹ 'ਚ ਵਿਅਕਤੀ ਨੇ ਚੁੱਕਿਆ ਖ਼ੌਫਨਾਕ ਕਦਮ, ਵੀਡੀਓ ਬਣਾ ਕੀਤੀ ਖ਼ੁਦਕੁਸ਼ੀ

ਆਪਣੇ ਪਤੀ ਦੀ ਹਾਲਾਤ ਨੂੰ ਵੇਖ ਉਸ ਨੇ ਆਪਣੇ ਭਾਣਜੇ ਨੂੰ ਬੁਲਾ ਕੇ ਬੁੱਧ ਰਾਮ ਨੂੰ ਉਮੀਦ ਹਸਪਤਾਲ ਵਿਖੇ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਹਾਲਾਤ ਗੰਭੀਰ ਦੱਸਦਿਆਂ ਉਸ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਲਈ ਰੈਫਰ ਕਰ ਦਿੱਤਾ ਪਰ ਇਲਾਜ ਦੌਰਾਨ ਉਸਦੇ ਪਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਨੇ ਅੱਗੇ ਦੱਸਿਆ ਕਿ ਉਸਨੇ ਘਰ ਰੱਖੇ ਆਪਣੇ ਪਤੀ ਦੇ ਫੋਨ 'ਚ ਵੀਡੀਓ ਦੇਖੀ, ਜਿਸ ਵਿੱਚ ਉਸਦਾ ਪਤੀ ਕਹਿ ਰਿਹਾ ਹੈ ਕਿ ਬੌਬੀ ਦੇ ਦੋਵੇਂ ਮੁੰਡੇ, ਕਾਲੇ ਪੱਲੇਦਾਰ ਦਾ ਮੁੰਡਾ, ਮਿਸ਼ਰੇ ਪੱਲੇਦਾਰ ਦਾ ਮੁੰਡਾ, ਲਿਬੜੇ ਦਾ ਛੋਟਾ ਮੁੰਡਾ, ਸਿੰਦੇ ਦਾ ਮੁੰਡਾ, ਚਰਨੀ ਪੰਡਤ, ਜਗਦੇਵ ਸਿੰਘ ਬੁੱਟਰ, ਨੰਦ ਆੜਤੀਏ ਦਾ ਮੁੰਡਾ, ਕੌਰੀ ਟਰੱਕ ਵਾਲਾ ਨੇ ਉਸਦੇ ਨਾਲ ਧੱਕਾ ਕੀਤਾ ਹੈ, ਉਹ ਬੇਕਸੂਰ ਹੈ ਤੇ ਉਸਨੂੰ ਇਨਸਾਫ਼ ਦਿਵਾਇਆ ਜਾਵੇ, ਮੈਂ ਦੁਨੀਆ ਤੋਂ ਜਾ ਰਿਹਾ ਹਾਂ।

ਇਹ ਵੀ ਪੜ੍ਹੋ- ਨਸ਼ੇ ਨੇ ਮੁੜ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਹੱਥ

ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਸਦੇ ਪਤੀ ਨੇ ਇੱਕ ਪਰਚੀ 'ਤੇ ਵੀ ਉਕਤ ਵਿਅਕਤੀਆਂ ਨੇ ਨਾਂ ਲਿਖ ਕੇ ਦਸਤਖ਼ਤ ਕੀਤੇ ਹਨ। ਏ. ਐੱਸ. ਆਈ.  ਸੁਖਦੇਵ ਸਿੰਘ ਨੇ ਦੱਸਿਆ ਕਿ ਸਰਬਜੀਤ ਕੌਰ ਦੇ ਬਿਆਨਾਂ 'ਤੇ ਪੁਲਸ ਨੇ ਮ੍ਰਿਤਕ ਦੀ ਲਾਸ਼ ਸਮੇਤ ਪਰਚੀ ਤੇ ਫੋਨ ਦੀ ਵੀਡੀਓ ਨੂੰ ਕਬਜ਼ੇ 'ਚ ਲੈ ਕੇ ਉਕਤ ਲੋਕਾਂ ਖ਼ਿਲਾਫ਼ ਧਾਰਾ 306 ਆਈ. ਪੀ. ਸੀ.  ਦੇ ਤਹਿਤ ਥਾਣਾ ਭਵਾਨੀਗੜ੍ਹ ਵਿਖੇ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਕਿ ਮ੍ਰਿਤਕ ਨੇ ਕਿਹੜੇ ਹਾਲਾਤਾਂ ਕਰਕੇ ਜਾਂ ਕਿਹੜੀ ਗੱਲ ਤੋਂ ਅਜਿਹਾ ਖ਼ੌਫਨਾਕ ਕਦਮ ਚੁੱਕਿਆ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Sangrur
  • suicide
  • Video
  • case registered
  • 10 person
  • ਸੰਗਰੂਰ
  • ਖ਼ੁਦਕੁਸ਼ੀ
  • ਵੀਡੀਓ
  • ਮਾਮਲਾ ਦਰਜ
  • 10 ਵਿਅਕਤੀ

ਪੰਜਾਬ ਦੇ ਮੌਜੂਦਾ ਹਾਲਾਤ 'ਤੇ ਬੋਲੇ ਰੁਲਦੂ ਸਿੰਘ ਮਾਨਸਾ, ਗੋਇੰਦਵਾਲ ਜੇਲ੍ਹ ਗੈਂਗਵਾਰ ਤੇ ਅਜਨਾਲਾ ਹਿੰਸਾ 'ਤੇ ਆਖੀਆਂ ਇਹ ਗੱਲਾਂ

NEXT STORY

Stories You May Like

  • case registered against man for uprooting eucalyptus trees
    ਸਫੈਦੇ ਦੇ ਬੂਟੇ ਪੁੱਟਣ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • man commits suicide due to domestic dispute
    ਘਰੇਲੂ ਕਲੇਸ਼ ਦੇ ਚੱਲਦਿਆਂ ਵਿਅਕਤੀ ਨੇ ਖ਼ੁਦਕੁਸ਼ੀ, ਪਤਨੀ ਸਣੇ 4 ਖ਼ਿਲਾਫ਼ ਮਾਮਲਾ ਦਰਜ
  • case registered against unidentified persons for an online fraud of 8 76 000
    8,76,000 ਦੀ ਆਨਲਾਈਨ ਠੱਗੀ ਕਰਨ 'ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • deadly attacked on boys
    ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਹੋਇਆ ਦਰਜ
  • fir case
    ਪੁਰਾਣੀ ਰੰਜਿਸ਼ ਕਾਰਨ ਵਿਅਕਤੀ ’ਤੇ ਹਮਲਾ ਕਰਨ ਦੇ ਦੋਸ਼ ’ਚ ਮਾਮਲਾ ਦਰਜ
  • case registered against those trying to encroach on land
    ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
  • deadly attacked on a man
    ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ ਦਰਜ
  • suicide case
    ਮਾਨਸਿਕ ਪਰੇਸ਼ਾਨ ਵਿਅਕਤੀ ਨੇ ਰੇਲਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • protest on highway
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਨੈਸ਼ਨਲ ਹਾਈਵੇਅ ਜਾਮ
    • theft in tapa mandi
      ਟਰੱਕਾਂ ’ਚੋਂ ਕਣਕ-ਝੋਨੇ ਦੀਆਂ ਬੋਰੀਆਂ ਚੋਰੀ ਕਰਨ ਵਾਲਾ ਮੁਲਜ਼ਮ ਕਾਬੂ
    • tapa mandi liqour
      ਨੀਲਾ ਡਰੰਮ ਭਰ ਕੇ ਰੱਖੀ ਲਾਹਣ ਸਣੇ ਵਿਅਕਤੀ ਨੂੰ ਤਪਾ ਪੁਲਸ ਕੀਤਾ ਗ੍ਰਿਫ਼ਤਾਰ
    • married lover hotel room illicit affair
      ਵਿਆਹੀ ਪ੍ਰੇਮਿਕਾ ਨੂੰ ਲੈ ਕੇ ਹੋਟਲ 'ਚ ਗਏ ਪ੍ਰੇਮੀ ਨੇ ਕਰ'ਤਾ ਵੱਡਾ ਕਾਂਡ, ਪੂਰੀ...
    • saudi arabia young man dies in road accident
      ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ ਵਿਅਕਤੀ ਦੀ ਮੌਤ, ਪਰਿਵਾਰ 'ਤੇ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • akali dal wpd leaders detained
      ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2 ਆਗੂਆਂ ਨੂੰ ਪੰਜਾਬ ਪੁਲਸ ਨੇ...
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • punjab congress fir
      ਪੰਜਾਬ ਕਾਂਗਰਸ ਦੇ ਆਗੂ ਖ਼ਿਲਾਫ਼ ਪਰਚਾ ਦਰਜ! ਔਰਤ ਨੇ ਲਗਾਏ ਗੰਭੀਰ ਦੋਸ਼
    • fir on osd to cm punjab
      Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼ FIR ਦਰਜ, CBI ਵੱਲੋਂ 8 ਥਾਵਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +