Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    6:35:43 AM

  • second phase of voting in 142 seats of west bengal today

    ਪੱਛਮੀ ਬੰਗਾਲ ਦੀਆਂ 142 ਸੀਟਾਂ 'ਤੇ ਦੂਜੇ ਪੜਾਅ ਦੀ...

  • pbks vs rr

    ਪੰਜਾਬ ਦੀ IPL 2026 'ਚ ਪਹਿਲੀ ਹਾਰ, ਰਾਜਸਥਾਨ ਨੇ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • punjab set a target of 223 runs rajasthan

    PBKS vs RR: ਸਟੋਇਨਿਸ ਦਾ ਤੂਫਾਨੀ ਅਰਧ ਸੈਂਕੜਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur-Barnala
  • ਸੀਈਆਈਆਰ ਪੋਰਟਲ ਰਾਹੀਂ 15 ਗੁੰਮ ਮੋਬਾਇਲ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

SANGRUR-BARNALA News Punjabi(ਸੰਗਰੂਰ-ਬਰਨਾਲਾ)

ਸੀਈਆਈਆਰ ਪੋਰਟਲ ਰਾਹੀਂ 15 ਗੁੰਮ ਮੋਬਾਇਲ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

  • Edited By Gurminder Singh,
  • Updated: 06 Apr, 2026 05:32 PM
Sangrur-Barnala
ceir portal  lost mobile  punjab police
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ ਮਿੱਤਲ, ਕਾਂਸਲ) : ਭਵਾਨੀਗੜ੍ਹ ਪੁਲਸ ਵੱਲੋਂ ਗੁੰਮ ਹੋਏ ਮੋਬਾਇਲਾਂ ਦੀ ਬਰਾਮਦਗੀ ਲਈ ਚਲਾਈ ਮੁਹਿੰਮ ਤਹਿਤ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਰਾਹੁਲ ਕੌਸ਼ਲ ਪੀਪੀਐੱਸ ਉਪ ਕਪਤਾਨ ਪੁਲਸ ਸਬ-ਡਵੀਜਨ ਭਵਾਨੀਗੜ੍ਹ ਨੇ ਦੱਸਿਆ ਕਿ ਲੋਕਾਂ ਦੇ ਕੁੱਲ 15 ਗੁੰਮ ਹੋਏ ਮੋਬਾਇਲ ਸੀਈਆਈਆਰ (ਸੈਂਟਰਲ ਇਕਿਊਪਮੈਂਟ ਆਈਡੈਂਟਿਟੀ ਰਜਿਸਟਰ) ਪੋਰਟਲ ਦੀ ਮਦਦ ਨਾਲ ਟਰੇਸ ਕਰਕੇ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ ਮੋਬਾਇਲ ਅਸਲ ਮਾਲਕਾਂ ਨੂੰ ਦਰੁਸਤ ਹਾਲਤ ਵਿਚ ਸੌਂਪ ਦਿੱਤੇ ਗਏ ਹਨ। ਉਨ੍ਹਾਂ ਫੋਨਾਂ ਦੀ ਕੁੱਲ ਕੀਮਤ ਕਰੀਬ 2.5 ਲੱਖ ਰੁਪਏ ਬਣਦੀ ਹੈ। ਡੀ.ਐਸ.ਪੀ. ਕੌਸ਼ਲ ਨੇ ਦੱਸਿਆ ਕਿ ਮੋਬਾਇਲ ਫੋਨਾਂ ਦੀ ਬਰਾਮਦਗੀ ਵਿਚ ਅਸ਼ਵਨੀ ਮਹਿਤਾ ਆਈਟੀਏ ਵਿੰਗ (ਟੈਕਨੀਕਲ ਸੈੱਲ) ਤੇ ਸਬ-ਡਵੀਜਨ ਭਵਾਨੀਗੜ੍ਹ ਦੀ ਪੁਲਸ ਟੀਮ ਦਾ ਅਹਿਮ ਯੋਗਦਾਨ ਰਿਹਾ ਹੈ। 

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੀਈਆਈਆਰ ਪੋਰਟਲ ਰਾਹੀਂ ਸਬ-ਡਵੀਜਨ ਭਵਾਨੀਗੜ੍ਹ ਦੀ ਪੁਲਸ ਵੱਲੋਂ ਹੁਣ ਤੱਕ ਕੁੱਲ 87 ਗੁੰਮ ਹੋਏ ਮੋਬਾਇਲ ਫੋਨ ਰਿਕਵਰ ਕਰਕੇ ਅਸਲ ਮਾਲਕਾਂ ਨੂੰ ਵਾਪਸ ਸੌਂਪੇ ਜਾ ਚੁੱਕੇ ਹਨ। ਇਸ ਮੌਕੇ ਪੁਲਸ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਇਲ ਫੋਨ ਗੁੰਮ ਜਾਂ ਚੋਰੀ ਹੋ ਜਾਂਦਾ ਹੈ ਤਾਂ ਉਹ ਤੁਰੰਤ ਸੀਈਆਈਆਰ ਪੋਰਟਲ 'ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਏ ਜਾਂ ਆਪਣੇ ਨੇੜਲੇ ਪੁਲਸ ਸਾਂਝ ਕੇਂਦਰ ਵਿਚ ਇਸ ਸਬੰਧੀ ਜਾਣਕਾਰੀ ਦੇਵੇ ਤਾਂ ਜੋ ਮੋਬਾਇਲ ਨੂੰ ਜਲਦੀ ਟਰੇਸ ਕਰਕੇ ਬਰਾਮਦ ਕੀਤਾ ਜਾ ਸਕੇ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਪਬਲਿਕ ਦੇ ਗੁੰਮਸ਼ੁਦਾ ਮੋਬਾਇਲ ਫੋਨਾਂ ਦੀ ਬਰਾਮਦਗੀ ਲਈ ਸਬ-ਡਵੀਜਨ ਭਵਾਨੀਗੜ੍ਹ ਦੀ ਪੁਲਸ ਵੱਲੋਂ ਚਲਾਈ ਗਈ ਇਹ ਮੁਹਿੰਮ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ। 

  • CEIR Portal
  • Lost Mobile
  • Punjab Police
  • ਸੀਈਆਈਆਰ ਪੋਰਟਲ
  • ਗੁੰਮ ਮੋਬਾਇਲ
  • ਪੰਜਾਬ ਪੁਲਸ

ਬੰਬ ਦੀ ਧਮਕੀ ਤੋਂ ਬਾਅਦ ਬਰਨਾਲਾ ਅਦਾਲਤ ਸੀਲ! ਦੁਪਹਿਰ 2 ਵਜੇ ਤੋਂ ਬਾਅਦ ਅਦਾਲਤੀ ਕੰਮਕਾਜ ਠੱਪ

NEXT STORY

Stories You May Like

  • gurdaspur police hands over 110 mobile phones
    ਗੁਰਦਾਸਪੁਰ ਪੁਲਸ ਨੇ ਲਗਭਗ 25 ਲੱਖ ਰੁਪਏ ਕੀਮਤ ਦੇ 110 ਮੋਬਾਇਲ ਫੋਨ ਮਾਲਕਾਂ ਨੂੰ ਸੌਂਪੇ
  • gurdaspur police mobiles recovered
    'ਤੁਹਾਡਾ ਗੁੰਮ ਹੋਇਆ ਮੋਬਾਈਲ ਹੁਣ ਮਿਲ ਸਕਦਾ ਹੈ...' ਗੁਰਦਾਸਪੁਰ ਪੁਲਸ ਨੇ ਮਾਲਕਾਂ ਨੂੰ ਸੌਂਪੇ 25 ਲੱਖ ਰੁਪਏ ਦੇ...
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • 15 days  ventilator  ambulance  10th exam shlok pandey
    15 ਦਿਨ ਵੈਂਟੀਲੇਟਰ 'ਤੇ ਰਹਿਣ ਮਗਰੋਂ ਐਂਬੂਲੈਂਸ 'ਚ ਦਿੱਤੀ 10ਵੀਂ ਦੀ ਪ੍ਰੀਖਿਆ, ਹਾਸਲ ਕੀਤੇ 94% ਅੰਕ
  • farmer  s 15 quintals of wheat rotted
    ਕਿਸਾਨ ਦੀ 15 ਕਿੱਲੇ ਕਣਕ ਸੜਕੇ ਹੋਈ ਸਵਾਹ
  • garbage trolley crushed a 15 year old innocent
    ਲੁਧਿਆਣਾ 'ਚ ਕਹਿਰ: ਕਚਰੇ ਵਾਲੀ ਟਰਾਲੀ ਨੇ 15 ਸਾਲਾ ਮਾਸੂਮ ਨੂੰ ਕੁਚਲਿਆ, ਪਰਿਵਾਰ ਦਾ ਬੁੱਝਿਆ ਦੂਜਾ ਚਿਰਾਗ
  • the group will return today after visiting the shrines in pakistan
    ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨ ਕਰਕੇ ਅੱਜ ਵਾਪਸ ਆਵੇਗਾ ਜਥਾ, ਅਟਾਰੀ ਸਰਹੱਦ ਰਾਹੀਂ ਹੋਵੇਗੀ ਵਾਪਸੀ
  • high court fines husband rs 15 lakh for demanding maintenance from wife
    ਪਤਨੀ ਕੋਲੋਂ ਗੁਜ਼ਾਰਾ ਭੱਤਾ ਮੰਗਣ ਵਾਲੇ ਪਤੀ ਨੂੰ ਹਾਈ ਕੋਰਟ ਨੇ ਕੀਤਾ 15 ਲੱਖ ਰੁਪਏ ਜੁਰਮਾਨਾ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • punjab police attack
      ਪੰਜਾਬ ਪੁਲਸ ਅਤੇ ਆਮ ਲੋਕਾਂ 'ਤੇ ਹੋਇਆ ਪਥਰਾਅ, 10 ਮੁਲਜ਼ਮ ਗ੍ਰਿਫ਼ਤਾਰ
    • arya mahila college gate liquor
      ਆਰੀਆ ਮਹਿਲਾ ਕਾਲਜ ਦੇ ਗੇਟ ਤੋਂ ਮਹਿਜ਼ 75 ਮੀਟਰ ਦੀ ਦੂਰੀ 'ਤੇ ਖੁੱਲ੍ਹਿਆ ਸ਼ਰਾਬ...
    • two factions clash over the presidency of the truck union in bhawanigarh
      ਭਵਾਨੀਗੜ੍ਹ ’ਚ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ
    • lucky pakho from barnala becomes the convener
      ਬਰਨਾਲਾ ਦੇ ਲੱਕੀ ਪੱਖੋ ਬਣੇ ਕਾਂਗਰਸ ਦੀ ਸਟੇਟ ਐਡਵਾਈਜ਼ਰੀ ਕੌਂਸਲ ਦੇ ਕਨਵੀਨਰ
    • neelmani samadhiya  gau mata  insult
      ਨੀਲਮਣੀ ਸਮਾਧੀਆ ਦੀ ਦੋ-ਟੂਕ: 'ਗਊ ਮਾਤਾ ਦਾ ਅਪਮਾਨ ਕਰਨ ਵਾਲੇ 'ਤੇ ਲੱਗੇ ਧਾਰਾ...
    • 41 arrested in bhawanigarh
      ਭਵਾਨੀਗੜ੍ਹ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ ’ਚ ਲੋੜੀਂਦੇ 41 ਵਿਅਕਤੀ ਕਾਬੂ
    • punjab weather update
      ਪੰਜਾਬ 'ਚ 24 ਤੇ 25 ਅਪ੍ਰੈਲ ਲਈ ਵੱਡੀ ਭਵਿੱਖਬਾਣੀ! ਪੜ੍ਹੋ ਮੌਸਮ ਵਿਭਾਗ ਦੀ...
    • indian girl in canada police
      ਪੰਜਾਬੀ ਵਿਦਿਆਰਥਣ ਨੇ ਕੈਨੇਡਾ 'ਚ ਗੱਡੇ ਝੰਡੇ ! ਪੁਲਸ ਅਫ਼ਸਰ ਬਣ ਚਮਕਾਇਆ ਪਿੰਡ...
    • kewal singh dhillon  bharatiya janata party
      ਵਿਰੋਧੀਆਂ ਦਾ ਮਹਿਲਾ ਵਿਰੋਧੀ ਚਿਹਰਾ ਹੋਇਆ ਨੰਗਾ, ਨਾਰੀ ਸ਼ਕਤੀ ਆਪਣੇ ਅਪਮਾਨ ਦਾ...
    • famous hotel  punjab hotel
      ਪੰਜਾਬ : ਮਸ਼ਹੂਰ ਹੋਟਲ ਵਿਚ ਪੁਲਸ ਦੀ ਰੇਡ, 10 ਜੋੜੇ ਇਤਰਾਜ਼ਯੋਗ ਹਾਲਤ 'ਚ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +