Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    10:14:58 AM

  • ram temple  donation counting  changed

    ਰਾਮ ਮੰਦਰ ਚੜ੍ਹਾਵਾ ਮਾਮਲਾ: ਦਾਨ ਦੀ ਗਿਣਤੀ ਦਾ...

  • earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਬਾਰਾਮੂਲਾ,...

  • dense fog  rain 18000 devotees  vaishno devi

    ਸੰਘਣੀ ਧੁੰਦ ਤੇ ਮੀਂਹ 'ਤੇ ਭਾਰੀ ਪਈ ਆਸਥਾ, 18000...

  • india hindu rashtra muslims baba ramdev

    'ਭਾਰਤ ਹਿੰਦੂ ਰਾਸ਼ਟਰ ਬਣੇਗਾ ਤਾਂ ਮੁਸਲਮਾਨ ਕਿੱਥੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • ਸੰਗਰੂਰ 'ਚ ਕਾਂਗਰਸ ਵੱਲੋਂ 'ਆਪ' ਸਰਕਾਰ ਦੀ ਪ੍ਰਸ਼ਾਸਨਿਕ ਨਾਕਾਮੀ ਖ਼ਿਲਾਫ਼ ਵਿਆਪਕ ਮੁਹਿੰਮ

SANGRUR-BARNALA News Punjabi(ਸੰਗਰੂਰ-ਬਰਨਾਲਾ)

ਸੰਗਰੂਰ 'ਚ ਕਾਂਗਰਸ ਵੱਲੋਂ 'ਆਪ' ਸਰਕਾਰ ਦੀ ਪ੍ਰਸ਼ਾਸਨਿਕ ਨਾਕਾਮੀ ਖ਼ਿਲਾਫ਼ ਵਿਆਪਕ ਮੁਹਿੰਮ

  • Edited By Inder Prajapati,
  • Updated: 12 Jul, 2026 10:16 PM
Sangrur-Barnala
congress launches massive campaign against aap government
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਸਿੰਗਲਾ, ਬੇਦੀ, ਵਿਵੇਕ ਸਿੰਧਵਾਨੀ, ਯਾਦਵਿੰਦਰ) : ਸੀਨੀਅਰ ਕਾਂਗਰਸੀ ਆਗੂ, ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਟੀਮ ਦੀ ਅਗਵਾਈ ਹੇਠ ਅੱਜ ਸੱਤਾਧਾਰੀ ਆਮ ਆਦਮੀ ਪਾਰਟੀ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਪ੍ਰਸ਼ਾਸਨਿਕ ਨਾਕਾਮੀ ਦੇ ਵਿਰੋਧ ’ਚ ਇਕ ਵਿਆਪਕ ਜ਼ਿਲਾ ਪੱਧਰੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ‘ਝਾੜੂ ਕਿੱਥੇ ਹੈ?’ ਦੇ ਸਿਰਲੇਖ ਹੇਠ ਸ਼ੁਰੂ ਕੀਤੀ ਗਈ ਇਸ ਸਿਆਸੀ ਮੁਹਿੰਮ ਤਹਿਤ ਸਮੁੱਚੇ ਸੰਗਰੂਰ ਵਿਧਾਨ ਸਭਾ ਹਲਕੇ ਵਿੱਚ ਡਿਜੀਟਲ QR ਕੋਡਾਂ ਵਾਲੇ ਉੱਚ-ਪ੍ਰਭਾਵਸ਼ਾਲੀ ਪੋਸਟਰ ਅਤੇ ਹੋਰਡਿੰਗਜ਼ ਲਗਾਏ ਗਏ ਹਨ, ਤਾਂ ਜੋ ਮੌਜੂਦਾ ਸਰਕਾਰ ਅਤੇ ਸਥਾਨਕ ਵਿਧਾਇਕ ਦੀ ਜਨਤਕ ਜਵਾਬਦੇਹੀ ਤੈਅ ਕੀਤੀ ਜਾ ਸਕੇ।

ਇਸ ਸਬੰਧੀ ਅੱਜ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਬਲਾਕ ਕਾਂਗਰਸ ਸੰਗਰੂਰ ਦੇ ਪ੍ਰਧਾਨ ਰੋਕੀ ਬਾਂਸਲ, ਸਾਬਕਾ ਪ੍ਰਧਾਨ ਨਗਰ ਕੌਂਸਲ ਪਰਮਿੰਦਰ ਬਜਾਜ ਅਤੇ ਕਾਂਗਰਸੀ ਕੌਂਸਲਰਾਂ ਮਨੋਜ ਕੁਮਾਰ ਮਨੀ ਕਥੂਰੀਆ, ਨੱਥੂ ਲਾਲ ਢੀਂਗਰਾ, ਹਿਮਾਂਸ਼ੂ ਗਾਬਾ ਹਨੀ, ਦੀਪਕ ਗੋਇਲ, ਸੁਰਿੰਦਰ ਸਿੰਘ ਭਿੰਡਰ, ਬਲਵੀਰ ਕੌਰ ਸੈਣੀ, ਰਵੀ ਚਾਵਲਾ, ਜੋਤੀ ਗਾਬਾ ਤੇ ਖੇਮ ਚੰਦ ਸ਼ਰਮਾ ਸਮੇਤ ਵੱਡੀ ਗਿਣਤੀ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਸੱਤਾਧਾਰੀ ਸਰਕਾਰ ਖ਼ਿਲਾਫ਼ ਭੜਾਸ ਕੱਢੀ।

ਵਾਅਦਾਖ਼ਿਲਾਫ਼ੀ ਅਤੇ ਸੀਵਰੇਜ ਮਤੇ ’ਤੇ ਘੇਰੀ ਸਰਕਾਰ
ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਰੌਕੀ ਬਾਂਸਲ ਅਤੇ ਮਿਊਂਸੀਪਲ ਕੌਂਸਲਰਾਂ ਨੇ ਸੂਬਾ ਸਰਕਾਰ ’ਤੇ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਨਾਲ ਖਿਲਵਾੜ ਕਰਨ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪਹਿਲਾਂ ਸਫ਼ਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਨ ਦਾ ਝੂਠਾ ਭਰੋਸਾ ਦੇ ਕੇ ਹੜਤਾਲ ਖ਼ਤਮ ਕਰਵਾਈ ਸੀ, ਪਰ ਬਾਅਦ ’ਚ ਨੀਤੀਗਤ ਵਾਅਦਾਖ਼ਿਲਾਫ਼ੀ ਕਰਦਿਆਂ ਉਨ੍ਹਾਂ ਨਾਲ ਵਿਸ਼ਵਾਸਘਾਤ ਕੀਤਾ। ਪ੍ਰਸ਼ਾਸਨਿਕ ਬੇਰੁਖ਼ੀ ਕਾਰਨ ਕਰਮਚਾਰੀ ਦੁਬਾਰਾ ਹੜਤਾਲ ’ਤੇ ਜਾਣ ਲਈ ਮਜਬੂਰ ਹੋਏ ਹਨ, ਜਿਸ ਦਾ ਖ਼ਮਿਆਜ਼ਾ ਆਮ ਜਨਤਾ ਭੁਗਤ ਰਹੀ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਸ਼ਹਿਰ ਦੀ ਸੀਵਰੇਜ ਸਫ਼ਾਈ ਲਈ ਕੌਂਸਲਰਾਂ ਵੱਲੋਂ ਹਾਊਸ ਵਿੱਚ ਬਕਾਇਦਾ ‘ਮਤਾ’ ਪਾਸ ਕੀਤਾ ਗਿਆ ਸੀ, ਪਰ ਨਾਕਾਮ ਪ੍ਰਸ਼ਾਸਨ ਨੇ ਉਸ ਨੂੰ ਰੱਦੀ ਦੀ ਟੋਕਰੀ ਵਿੱਚ ਸੁੱਟ ਦਿੱਤਾ।

ਸ਼ਹਿਰ ਬਣਿਆ ਕੂੜੇ ਦਾ ਡੰਪ, ਮਹਾਮਾਰੀ ਦਾ ਖ਼ਤਰਾ
ਕਾਂਗਰਸੀ ਆਗੂਆਂ ਨੇ ਸ਼ਹਿਰ ਦੀ ਬਦਤਰ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਸੰਗਰੂਰ ਦਾ ਪੂਰਾ ਸ਼ਹਿਰ ਇੱਕ ਗੈਰ-ਪ੍ਰਬੰਧਿਤ, ਜ਼ਹਿਰੀਲੇ ਕੂੜੇ ਦੇ ਡੰਪ ਵਿੱਚ ਬਦਲ ਚੁੱਕਾ ਹੈ। ਕੂੜੇ ਦੇ ਢੇਰਾਂ ਨੂੰ ਸ਼ਰੇਆਮ ਅੱਗ ਲਗਾਈ ਜਾ ਰਹੀ ਹੈ, ਜਿਸ ਕਾਰਨ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਲੋਕਾਂ ਲਈ ਸਾਹ ਦੀਆਂ ਭਿਆਨਕ ਬੀਮਾਰੀਆਂ ਪੈਦਾ ਕਰ ਰਿਹਾ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਗਾਮੀ ਮਾਨਸੂਨ ਦੇ ਸੀਜ਼ਨ ਤੋਂ ਪਹਿਲਾਂ ਠੋਸ ਕਦਮ ਨਾ ਚੁੱਕੇ ਗਏ, ਤਾਂ ਬਾਰਿਸ਼ ਦੇ ਪਾਣੀ ਨਾਲ ਸੜਕਾਂ ’ਤੇ ਖਿੱਲਰਿਆ ਕੂੜਾ ਲੋਕਾਂ ਦੇ ਘਰਾਂ ਤੱਕ ਪਹੁੰਚ ਜਾਵੇਗਾ, ਜੋ ਕਿਸੇ ਵੱਡੀ ਅਤੇ ਜਾਨਲੇਵਾ ਮਹਾਮਾਰੀ ਦਾ ਕਾਰਨ ਬਣ ਸਕਦਾ ਹੈ।

QR ਕੋਡ ਅਤੇ ਵੈੱਬਸਾਈਟ ਰਾਹੀਂ ਹੋਵੇਗਾ ਪਰਦਾਫਾਸ਼
ਸਮੂਹ ਆਗੂਆਂ ਨੇ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਜਾਰੀ ਕੀਤੇ ਗਏ QR ਕੋਡਾਂ ਅਤੇ ਵੈੱਬਸਾਈਟ Jhaadukithehai.com ਰਾਹੀਂ ਜਨਤਾ ਸਾਹਮਣੇ ਸਰਕਾਰੀ ਨਾਕਾਮੀ ਦੇ ਅਟੱਲ ਤੱਥ ਅਤੇ ਡਾਟਾਬੇਸ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਜਨਤਕ ਸਿਹਤ ਸੁਰੱਖਿਆ ਨੂੰ ਮੁੱਖ ਰੱਖਦਿਆਂ ਸੰਗਰੂਰ ’ਚ ਤੁਰੰਤ ਸਫ਼ਾਈ ਅਤੇ ਸੀਵਰੇਜ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ, ਨਹੀਂ ਤਾਂ ਇਸ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ। ਇਸ ਮੌਕੇ ਕਾਂਗਰਸ ਪਾਰਟੀ ਦੇ ਸਪੋਕਸਮੈਨ ਹਰਪਾਲ ਸੋਨੂ, ਨਵੀਨ ਬੱਗਾ, ਸ਼ੰਮੀ ਮਾਗਟ, ਸ਼ਕਤੀ ਜੀਤ ਸਿੰਘ, ਨੀਤੂ ਧਾਲੀਵਾਲ (ਸੂਬਾ ਸਕੱਤਰ ਪੰਜਾਬ) ਅਤੇ ਅਮਿਤ ਠਾਕੁਰ ਆਦਿ ਵੀ ਹਾਜ਼ਰ ਸਨ।
 

  • Congress
  • Sangrur
  • AAP government
  • Vijay Inder Singla

ਅਧਿਆਪਕਾਂ ਲਈ ਲਾਜ਼ਮੀ ਟੈੱਟ ਦੀ ਸ਼ਰਤ ਤੋਂ ਛੋਟ ਦੇਣ ਲਈ RTI ਐਕਟ ’ਚ ਸੋਧ ਦੀ ਮੰਗ

NEXT STORY

Stories You May Like

  • protest by bjp mahila morcha against punjab government
    ਭਾਜਪਾ ਮਹਿਲਾ ਮੋਰਚਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
  • another failure in the t20 world cup
    ਟੀ20 ਵਿਸ਼ਵ ਕੱਪ 'ਚ ਇਕ ਹੋਰ ਨਾਕਾਮੀ, ਭਾਰਤੀ ਮਹਿਲਾ ਟੀਮ ਨੂੰ ਕਰਨਾ ਹੋਵੇਗਾ ਆਤਮਮੰਥਨ
  • punjab economy
    ਪੰਜਾਬ ਦੀ ਡੋਲਦੀ ਆਰਥਿਕਤਾ ਬਨਾਮ ‘ਆਪ’ ਸਰਕਾਰ
  • 20 ias officers  transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ
  • transfer of patwaris
    ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ
  • congress  defence minister  lok sabha  privilege violation  notice
    ਕਾਂਗਰਸ ਨੇ ਰੱਖਿਆ ਮੰਤਰੀ ਖ਼ਿਲਾਫ਼ ਲੋਕ ਸਭਾ 'ਚ ਵਿਸ਼ੇਸ਼ ਅਧਿਕਾਰ ਹਨਨ ਦਾ ਦਿੱਤਾ ਨੋਟਿਸ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ ਬਗਾਵਤੀ ਸੁਰਾਂ
  • former chief minister charanjit channi called a meeting
    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • punjab sarpanch suspended
      'ਸਰਪੰਚ ਸਾਬ੍ਹ' ਹੱਥੋਂ ਗਈ ਸਰਪੰਚੀ! ਹੱਕ 'ਚ ਨਿੱਤਰੇ ਸਾਰੇ ਸਾਥੀ
    • big incident in punjab
      ਪੰਜਾਬ: 2 ਮੁੰਡਿਆਂ ਦਾ ਬੇਰਹਿਮੀ ਨਾਲ ਕਤਲ!
    • advocates protest
      ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਪੰਜਾਬ ਭਰ ਦੇ ਵਕੀਲ! ਅਦਾਲਤੀ ਕੰਮਕਾਜ ਠੱਪ
    • punjabi youth in canada
      ਦਿਨ ਚੜ੍ਹਦਿਆਂ ਹੀ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਡੁੱਬਣ ਕਾਰਨ ਦੋ ਪੰਜਾਬੀ...
    • ghanaur jattan news
      ਘਨੌੜ ਜੱਟਾਂ ਵਿਖੇ ਰਜਵਾਹੇ ਦੀ ਹੌਦੀ ’ਚ ਪਾੜ ਪੈਣ ਕਾਰਨ ਫ਼ਸਲ ਹੋਈ ਤਬਾਹ
    • punjab congress news
      ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ...
    • accident in bhadaud
      Platina ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • qr code fraud
      QR Code ਸਕੈਨ ਕਰ ਕੇ 7 ਹਜ਼ਾਰ ਰੁਪਏ ਦੀ ਠੱਗੀ!
    • school bus checking
      ਸਕੂਲੀ ਬੱਸਾਂ ਦੀ ਚੈਕਿੰਗ; ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ 15 ਦਿਨਾਂ...
    • sangrur police action
      ਜ਼ਿਲ੍ਹਾ ਸੰਗਰੂਰ 'ਚ ਜੂਨ ਮਹੀਨੇ ’ਚ 199 ਮੁਲਜ਼ਮ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +