Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    10:54:41 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur
  • ਵਿਦੇਸ਼ ਲੈ ਕੇ ਜਾਣ ਦਾ ਝਾਂਸਾ ਦੇ ਠੱਗੇ 26 ਲੱਖ ਰੁਪਏ, ਪਤਨੀ ਸਮੇਤ ਸੱਸ 'ਤੇ ਮਾਮਲਾ ਦਰਜ

SANGRUR-BARNALA News Punjabi(ਸੰਗਰੂਰ-ਬਰਨਾਲਾ)

ਵਿਦੇਸ਼ ਲੈ ਕੇ ਜਾਣ ਦਾ ਝਾਂਸਾ ਦੇ ਠੱਗੇ 26 ਲੱਖ ਰੁਪਏ, ਪਤਨੀ ਸਮੇਤ ਸੱਸ 'ਤੇ ਮਾਮਲਾ ਦਰਜ

  • Updated: 23 Sep, 2022 05:37 PM
Sangrur
fraud of rupees 26 lakh on the name of foreign
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ(ਕਾਂਸਲ, ਵਿਕਾਸ) : ਜ਼ਿਲ੍ਹਾ ਫਰੀਦਕੋਟ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਆਪਣੀ ਹੀ ਪਤਨੀ ਤੇ ਸੱਸ ਖ਼ਿਲਾਫ਼ ਅਮਰੀਕਾ ਭੇਜਣ ਦੇ ਨਾਂ 'ਤੇ ਉਸ ਕੋਲੋਂ ਸਾਢੇ 26 ਲੱਖ ਰੁਪਏ ਹੜੱਪ ਕਰ ਜਾਣ ਦੇ ਦੋਸ਼ ਲਗਾਏ ਹਨ। ਮਾਮਲੇ ਸਬੰਧੀ ਪੁਲਸ ਨੇ ਕਾਰਵਾਈ ਕਰਦਿਆਂ ਸ਼ਿਕਾਇਤਕਰਤਾ ਦੀ ਪਤਨੀ ਤੇ ਸੱਸ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਧੋਖਾਦੇਹੀ ਦਾ ਮੁਕੱਦਮਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ- ਬਠਿੰਡਾ 'ਚ ਨਸ਼ਾ ਤਸਕਰਾਂ ਦੇ ਹੌਂਸਲੇ ਬੁਲੰਦ! ਰੋਕਿਆ ਤਾਂ ਸ਼ਰੇਆਮ ਪਰਿਵਾਰ 'ਤੇ ਕਰ ਦਿੱਤਾ ਜਾਨਲੇਵਾ ਹਮਲਾ

ਇਸ ਸੰਬੰਧੀ ਰਜਿੰਦਰ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਦੇਵੀਵਾਲਾ ਥਾਣਾ ਸਦਰ ਕੋਟਕਪੂਰਾ (ਫਰੀਦਕੋਟ) ਨੇ ਐੱਸ.ਐੱਸ.ਪੀ ਸੰਗਰੂਰ ਨੂੰ ਦਿੱਤੀ ਦਰਖਾਸਤ ਵਿੱਚ ਦੱਸਿਆ ਕਿ ਮਨਦੀਪ ਕੌਰ ਪੁੱਤਰੀ ਜਸਵੰਤ ਸਿੰਘ ਵਾਸੀ ਭਵਾਨੀਗੜ੍ਹ ਦਾ ਰਿਸ਼ਤਾ ਇਹ ਕਹਿ ਕੇ ਕਰਵਾਇਆ ਗਿਆ ਸੀ ਕਿ ਵਿਆਹ ਤੋਂ ਬਾਅਦ ਮਨਦੀਪ ਕੌਰ ਉਸ ਨੂੰ ਅਮਰੀਕਾ ਲੈ ਕੇ ਜਾਵੇਗੀ ਕਿਉਂਕਿ ਉਹ ਪਹਿਲਾਂ ਤੋਂ ਹੀ ਅਮਰੀਕਾ ਵਿਖੇ ਰਹਿ ਰਹੀ ਹੈ। ਉਨ੍ਹਾਂ ਦੀਆਂ ਗੱਲਾਂ 'ਚ ਆ ਕੇ ਅਤੇ ਵਿਦੇਸ਼ ਜਾਣ ਕਾਰਨ ਉਸ ਨੇ ਮਨਦੀਪ ਕੌਰ ਨਾਲ ਵਿਆਹ ਕਰਵਾਇਆ ਸੀ ਅਤੇ ਪੈਸਿਆਂ ਦੇ ਲੈਣ-ਦੇਣ ਦੀ ਗੱਲ ਹੋਈ ਸੀ। 

ਇਹ ਵੀ ਪੜ੍ਹੋ-  ਲੱਖਾਂ ਰੁਪਏ ਖ਼ਰਚ ਇੰਗਲੈਡ ਭੇਜੀ ਨੂੰਹ ਨੇ ਵਿਖਾਇਆ ਅਸਲ ਰੰਗ, ਸਹੁਰੇ ਨੇ ਗਲ਼ ਲਾਈ ਮੌਤ

ਰਜਿੰਦਰ ਨੇ ਇਹ ਵੀ ਦੱਸਿਆ ਕਿ ਉਸ ਦੀ ਸੱਸ ਬਲਜੀਤ ਕੌਰ ਨੇ ਆਪਣੇ ਹਿੱਸੇ ਦੀ 4 ਕਨਾਲ 4 ਮਰਲੇ ਜ਼ਮੀਨ ਉਸ ਨੂੰ ਵੇਚਣ ਦਾ ਇਕਰਾਰਨਾਮਾ ਕੀਤਾ ਸੀ ਅਤੇ ਕਿਹਾ ਸੀ ਕਿ ਜੇਕਰ ਉਸ ਦੀ ਕੁੜੀ ਉਸ ਨੂੰ ਬਾਹਰ ਨਹੀਂ ਲੈ ਕੇ ਜਾਂਦੀ ਤਾਂ ਉਹ ਇਹ ਜ਼ਮੀਨ ਆਪਣੇ ਨਾਮ ਕਰਵਾ ਸਕਦਾ ਹੈ। ਜਿਸ ਸੰਬੰਧੀ ਰਜਿਸਟਰੀ ਕਰਾਉਣ ਦੀ ਮਿਤੀ 01-03-2021 ਨੂੰ ਤੈਅ ਹੋਈ ਸੀ ਪਰ ਉਹ ਲਾਰੇ ਲਾਉਂਦੀ ਰਹੀ। ਰਜਿੰਦਰ ਸਿੰਘ ਨੇ ਦੱਸਿਆ ਕਿ ਬਲਜੀਤ ਕੌਰ ਨੇ ਉਸ ਕੋਲੋਂ ਕੁੱਲ ਸਾਢੇ 26 ਲੱਖ ਰੁਪਏ ਲੈ ਲਏ ਹਨ ਪਰ ਉਸਦੇ ਬਾਵਜੂਦ ਵੀ ਮਨਦੀਪ ਕੌਰ ਉਸਨੂੰ ਬਾਹਰ ਨਹੀਂ ਲੈ ਕੇ ਗਈ ਅਤੇ ਨਾ ਤਾਂ ਉਸ ਦਾ ਪੈਸੇ ਵਾਪਸ ਕੀਤੇ ਗਏ ਹਨ।ਇਸ ਸਬੰਧੀ ਭਵਾਨੀਗੜ੍ਹ ਪੁਲਸ ਨੇ ਸ਼ਿਕਾਇਤ ਦੇ ਅਧਾਰ 'ਤੇ ਉਕਤ ਮਨਦੀਪ ਕੌਰ ਤੇ ਉਸਦੀ ਮਾਂ ਬਲਜੀਤ ਕੌਰ ਵਾਸੀ ਭਵਾਨੀਗੜ੍ਹ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

 

  • Bhawanigarh
  • fraud
  • 26 lakh
  • foreign
  • wife
  • mother in law
  • case registered
  • ਭਵਾਨੀਗੜ੍ਹ
  • ਝਾਂਸਾ
  • 26 ਲੱਖ
  • ਵਿਦੇਸ਼
  • ਪਤਨੀ
  • ਸੱਸ
  • ਮਾਮਲਾ ਦਰਜ

ਬਿਜਲੀ ਗੁੱਲ ਹੋਣ ’ਤੇ ਹਨੇਰੇ ’ਚ ਡੁੱਬ ਜਾਂਦੈ ਭਵਾਨੀਗੜ੍ਹ ਦਾ ਸਰਕਾਰੀ ਹਸਪਤਾਲ, ਮਰੀਜ਼ ਹੋਏ ਪਰੇਸ਼ਾਨ

NEXT STORY

Stories You May Like

  • jamaat e islami  26 locations  police  raid
    ਜਮਾਤ-ਏ-ਇਸਲਾਮੀ ਦੇ 26 ਟਿਕਾਣਿਆਂ ’ਤੇ ਪੁਲਸ ਦਾ ਛਾਪਾ, ਜ਼ਬਤ ਕੀਤੇ ਦਸਤਾਵੇਜ਼ ਤੇ ਇਲੈਕਟ੍ਰਾਨਿਕ ਉਪਕਰਨ
  • 35 lakhs fraud in the name of sending to canada  case registered
    ਕੈਨੇਡਾ ਭੇਜਣ ਦੇ ਨਾਂ 'ਤੇ 35 ਲੱਖ ਦੀ ਠੱਗੀ, ਮਾਮਲਾ ਦਰਜ
  • case registered against two youths after dope test positive
    ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ
  • 700 rupees clash person incident
    700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ ਸਨਸਨੀ
  • major negligence in faridkot jail
    ਫਰੀਦਕੋਟ ਜੇਲ੍ਹ 'ਚ ਵੱਡੀ ਲਾਪਰਵਾਹੀ: ਬੈਰਕਾਂ 'ਚੋਂ 6 ਮੋਬਾਈਲ ਤੇ ਸਿਮ ਬਰਾਮਦ, 4 ਬੰਦੀਆਂ ਖਿਲਾਫ ਮਾਮਲਾ ਦਰਜ
  • oil prices increase india  s burden  import bill rises 26 percent
    ਤੇਲ ਦੀਆਂ ਕੀਮਤਾਂ ਨੇ ਵਧਾਇਆ ਭਾਰਤ ਦਾ ਬੋਝ, ਘੱਟ ਖਰੀਦ ਦੇ ਬਾਵਜੂਦ ਦਰਾਮਦ ਬਿੱਲ 26 ਫੀਸਦੀ ਵਧਿਆ
  • immigration fraud in moga
    ਮਾਂ-ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ 25 ਲੱਖ ਰੁਪਏ ਦੀ ਠੱਗੀ
  • woman  account  10th installment  lado laxmi yojana
    50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • biba badal speech hints at alliance with bjp
      ਬੀਬਾ ਬਾਦਲ ਦੀ ਰੁਕਦੀ ਜੁਬਾਨ ਨੇ ਦਿੱਤੇ ਗੱਠਜੋੜ ਦੇ ਸੰਕੇਤ, ਜਲਦੀ ਹੀ ਬਣ ਸਕਦੇ ਹਨ...
    • bikram majithia statement
      ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ
    • naib singh saini  akali dal punar surjit
      ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ...
    • sant harchand singh longowal
      ਬਰਸੀ 'ਤੇ ਵਿਸ਼ੇਸ਼: ਜਾਣੋ ਕੌਣ ਸਨ ਸੰਤ ਹਰਚੰਦ ਸਿੰਘ ਲੌਂਗੋਵਾਲ
    • barnala protest notice
      ਬਰਨਾਲਾ 'ਚ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ ਕੁੜੀਆਂ ਨੇ ਲਾਏ ਗੰਭੀਰ ਦੋਸ਼!...
    • harsimrat kaur badal statement
      ਪੰਜਾਬ ਦੀ ਆਨ-ਬਾਨ, ਸ਼ਾਨ ਤੇ ਅਣਖ ਨੂੰ ਬਰਕਰਾਰ ਰੱਖਣਾ ਅਕਾਲੀ ਦਲ ਦਾ ਸਭ ਤੋਂ...
    • amritpal singh  assembly elections  bhagwant mann
      ਅੰਮ੍ਰਿਤਪਾਲ ਸਿੰਘ ਵੱਲੋਂ CM ਮਾਨ ਖ਼ਿਲਾਫ ਧੂਰੀ ਤੋਂ ਚੋਣ ਲੜਨ ਦੀ ਚਰਚਾ
    • father daughter family
      ਪੰਜਾਬ 'ਚ ਸ਼ਰਮਨਾਕ ਘਟਨਾ, ਸ਼ਰਾਬ ਦੇ ਨਸ਼ੇ 'ਚ ਸੁੱਤੀ ਪਈ ਧੀ ਨਾਲ ਪਿਓ ਨੇ...
    • holiday declared on thursday
      ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ ਸਕੂਲ, ਕਾਲਜ 'ਤੇ ਦਫ਼ਤਰ...
    • rape victim three girls water tank
      ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +