Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    4:38:19 PM

  • roads turned white by hailstorm in punjab

    ਪੰਜਾਬ 'ਚ ਗੜੇਮਾਰੀ ਨਾਲ ਚਿੱਟੀਆਂ ਹੋਈਆਂ ਸੜਕਾਂ

  • ranainder pratap control of fatudhinga block samiti manveer kaur chairperson

    ਫੱਤੂਢੀਂਗਾ ਬਲਾਕ ਸੰਮਤੀ 'ਤੇ ਰਾਣਾ ਇੰਦਰ ਪ੍ਰਤਾਪ...

  • gursikh woman climbs onto tank with daughter

    ਗੁਰਸਿੱਖ ਔਰਤ ਧੀ ਸਣੇ ਟੈਂਕੀ 'ਤੇ ਚੜ੍ਹੀ, ਹੱਥ 'ਚ...

  • new twist in the case of grenade attack on bjp office in chandigarh

    ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur-Barnala
  • ਗੁਰਮੇਹਰ ਕੌਰ ਨੇ ਇੰਗਲਿਸ਼ ਓਲੰਪਿਆਡ 'ਚ ਦੇਸ਼ ਭਰ 'ਚੋਂ ਹਾਸਲ ਕੀਤਾ ਪਹਿਲਾ ਸਥਾਨ

SANGRUR-BARNALA News Punjabi(ਸੰਗਰੂਰ-ਬਰਨਾਲਾ)

ਗੁਰਮੇਹਰ ਕੌਰ ਨੇ ਇੰਗਲਿਸ਼ ਓਲੰਪਿਆਡ 'ਚ ਦੇਸ਼ ਭਰ 'ਚੋਂ ਹਾਸਲ ਕੀਤਾ ਪਹਿਲਾ ਸਥਾਨ

  • Edited By Anmol Tagra,
  • Updated: 25 Feb, 2026 02:33 PM
Sangrur-Barnala
gurmehar kaur english olympiad
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ ਮਿੱਤਲ)- ਸੰਸਕਾਰ ਵੈਲੀ ਸਮਾਰਟ ਸਕੂਲ ਭਵਾਨੀਗੜ੍ਹ ਦੀ ਦੂਜੀ ਜਮਾਤ ਦੀ ਹੋਣਹਾਰ ਵਿਦਿਆਰਥਣ ਗੁਰਮੇਹਰ ਕੌਰ ਨੇ ਇੰਟਰਨੈਸ਼ਨਲ ਓਲੰਪਿਆਡ ਆਫ਼ ਇੰਗਲਿਸ਼ ਲੈਂਗੁਏਜ 2025-26 ਵਿਚ ਰਾਸ਼ਟਰੀ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਚੇਅਰਮੈਨ ਧਰਮਵੀਰ ਗਰਗ ਤੇ ਪ੍ਰਧਾਨ ਈਸ਼ਵਰ ਬਾਂਸਲ ਨੇ ਦੱਸਿਆ ਕਿ ਇਹ ਪ੍ਰਤੀਯੋਗਿਤਾ ਸਿਲਵਰ ਜੋਨ ਫਾਊਂਡੇਸ਼ਨ ਵੱਲੋਂ ਕਰਵਾਈ ਗਈ ਸੀ ਜਿਸ ਵਿਚ ਓਲੰਪਿਆਡ 'ਚ ਸਾਰੇ ਵਿਸ਼ਿਆਂ ਤੋਂ 28 ਲੱਖ ਦੇ ਕਰੀਬ ਵਿਦਿਆਰਥੀਆਂ ਅਤੇ ਅੰਗਰੇਜ਼ੀ ਵਿਸ਼ੇ ਤੋਂ ਕਰੀਬ 1.5 ਲੱਖ ਵਿਦਿਆਰਥੀਆਂ ਨੇ ਭਾਗ ਲਿਆ। 

ਸਕੂਲ ਦੀ ਵਿਦਿਆਰਥਣ ਗੁਰਮੇਹਰ ਕੌਰ ਨੇ 100 'ਚੋਂ 100 ਅੰਕ ਹਾਸਲ ਕਰਕੇ ਰਾਸ਼ਟਰੀ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਮੈਡਲ ਤੇ ਸਰਟੀਫਿਕੇਟ ਹਾਸਲ ਕੀਤੇ। ਇਸ ਮੌਕੇ ਪ੍ਰਿੰਸੀਪਲ ਅਮਨ ਨਿੱਜਰ ਨੇ ਗੁਰਮੇਹਰ ਕੌਰ ਨੂੰ ਉਸਦੀ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਸਮੁੱਚੇ ਸਕੂਲ ਲਈ ਵੱਡੇ ਮਾਣ ਵਾਲੀ ਗੱਲ ਹੈ ਜੋ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਹੋਵੇਗਾ। ਸਕੂਲ ਦੇ ਅਧਿਆਪਕਾ ਨੇ ਭਰੋਸਾ ਜਤਾਇਆ ਕਿ ਵਿਦਿਆਰਥਣ ਗੁਰਮੇਹਰ ਕੌਰ ਭਵਿੱਖ ਵਿਚ ਵੀ ਇਸੇ ਤਰ੍ਹਾਂ ਰਾਸ਼ਟਰੀ ਪੱਧਰ 'ਤੇ ਮੱਲਾਂ ਮਾਰਦੀ ਰਹੇਗੀ।

  • Punjab
  • Bhawanigarh
  • Gurmehar Kaur

ਨਾਮਦੇਵ ਮਾਰਗ ‘ਤੇ ਸਥਿਤ ਕਬਾੜੀਏ ਦੇ ਓਪਨ ਗੋਦਾਮ ‘ਚ ਲੱਗੀ ਭਿਆਨਕ ਅੱਗ

NEXT STORY

Stories You May Like

  • jasnoor singh of pathankot increases pride
    ਪਠਾਨਕੋਟ ਦੇ ਜਸਨੂਰ ਸਿੰਘ ਨੇ ਵਧਾਇਆ ਮਾਣ: CDS-2 ਪ੍ਰੀਖਿਆ 'ਚ ਦੇਸ਼ ਭਰ 'ਚੋਂ ਹਾਸਲ ਕੀਤਾ ਪਹਿਲਾ ਰੈਂਕ
  • amit shah presented the complete blueprint in the lok sabha
    'ਦੇਸ਼ 'ਚੋਂ ਨਕਸਲਵਾਦ ਦੇ ਖਾਤਮੇ ਦੀ ਡੈੱਡਲਾਈਨ ਨੇੜੇ', ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਪੂਰਾ ਖਾਕਾ
  • over 18 000 aushadhi kendras opened across the country in 11 years  nadda
    11 ਸਾਲਾਂ ਦੌਰਾਨ ਦੇਸ਼ ਭਰ 'ਚ 18,000 ਤੋਂ ਵੱਧ ਔਸ਼ਧੀ ਕੇਂਦਰ ਖੋਲ੍ਹੇ : ਨੱਢਾ
  • farmers  railways  kashmiri fresh fruits
    ਕਿਸਾਨਾਂ ਲਈ ਖ਼ੁਸ਼ਖ਼ਬਰੀ: ਰੇਲਵੇ ਦੀ ਮਦਦ ਨਾਲ ਹੁਣ ਦੇਸ਼ ਭਰ 'ਚ ਪਹੁੰਚਣਗੇ ਕਸ਼ਮੀਰੀ ਤਾਜ਼ਾ ਫਲ
  • home ministry  maoists  surrender  government
    ਦੇਸ਼ 'ਚੋਂ ਨਕਸਲਵਾਦ ਦਾ ਖਾਤਮਾ: 10 ਸਾਲਾਂ 'ਚ 10,000 ਤੋਂ ਵੱਧ ਮਾਓਵਾਦੀਆਂ ਨੇ ਕੀਤੇ ਆਤਮ-ਸਮਰਪਣ
  • former pm oli sent to 5 day judicial custody in nepal
    ਨੇਪਾਲ ’ਚ ਸਾਬਕਾ PM ਓਲੀ ਨੂੰ 5 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ, ਦੇਸ਼ ਭਰ ’ਚ ਵਿਰੋਧ ਪ੍ਰਦਰਸ਼ਨ ਜਾਰੀ
  • sarabjeet kaur new video
    ਸਰਬਜੀਤ ਕੌਰ ਦੀ ਵਾਇਰਲ ਹੋਈ ਵੀਡੀਓ ਨੇ ਖੜ੍ਹਾ ਕੀਤਾ ਵਿਵਾਦ !
  • hyundai recalls 1 32 lakh suvs worldwide luxury feature becomes deadly
    Hyundai ਨੇ ਦੁਨੀਆ ਭਰ 'ਚੋਂ 1.32 ਲੱਖ SUV ਗੱਡੀਆਂ ਮੰਗਵਾਈਆਂ ਵਾਪਸ,  ਜਾਨਲੇਵਾ ਬਣਿਆ ਲਗਜ਼ਰੀ ਫੀਚਰ
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • sangrur industry election
      ਸਜੀਵ ਸੂਦ ਸਰਬਸੰਮਤੀ ਨਾਲ ਬਣੇ ਸੰਗਰੂਰ ਜ਼ਿਲ੍ਹਾ ਇੰਡਸਟਰੀ ਚੈਂਬਰ ਦੇ ਪ੍ਰਧਾਨ
    • barnala police action
      ਬਰਨਾਲਾ ਪੁਲਸ ਵੱਲੋਂ ਮੋਟਰਸਾਈਕਲ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫਤਾਰ
    • deadbody found in sunam
      ਝਾੜੀਆਂ 'ਚੋਂ ਭੇਤਭਰੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼
    • punjab lpg home delivery
      ਪੰਜਾਬ : LPG ਸਿਲੰਡਰ ਦੀ Home Delivery ਬਾਰੇ ਵੱਡੀ ਖ਼ਬਰ! ਹੋਇਆ ਹੈਰਾਨੀਜਨਕ...
    • major in barnala accident case
      ਬਰਨਾਲਾ 'ਚ ਹਾਦਸਾ ਮਾਮਲੇ 'ਚ ਵੱਡੀ ਅਪਡੇਟ, ਲਾਪਰਵਾਹੀ ਦੇ ਦੋਸ਼ 'ਚ ਠੇਕੇਦਾਰ...
    • prtc bus national highway
      ਸਵਾਰੀਆਂ ਨਾਲ ਭਰੀ PRTC ਬੱਸ ਨਾਲ ਵਾਪਰਿਆ ਹਾਦਸਾ! ਨੈਸ਼ਨਲ ਹਾਈਵੇਅ ਜਾਮ
    • trident group rajinder gupta
      ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਏਮੇਰਿਟਸ ਰਜਿੰਦਰ ਗੁਪਤਾ ਅਮਰੀਕਾ ਵਿਚ ਜ਼ੇਰੇ ਇਲਾਜ
    • major accident in punjab early morning
      ਪੰਜਾਬ 'ਚ ਤੜਕਸਾਰ ਵੱਡਾ ਹਾਦਸਾ, 3 ਮਜ਼ਦੂਰਾਂ ਦੀ ਮੌਤ, ਜੈੱਕ ਨਾਲ ਚੁੱਕਿਆ ਜਾ...
    • speeding car hits two people on a motorcycle
      ਤੇਜ਼ ਰਫ਼ਤਾਰ ਕਾਰ ਦਾ ਕਹਿਰ: ਮੋਟਰਸਾਈਕਲ ਸਵਾਰ ਦੋ ਵਿਅਕਤੀ ਗੰਭੀਰ ਜ਼ਖਮੀ
    • woman injured in collision with speeding car
      ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਔਰਤ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +