Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    8:23:19 PM

  • two punjabi youths die in road accident in italy

    ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ...

  • akali bjp alliance mla jangi lal mahajan seeking votes for takdi

    ਅਕਾਲੀ-ਭਾਜਪਾ ਦਾ ਗਠਜੋੜ! 'ਤੱਕੜੀ' ਲਈ ਵੋਟਾਂ ਮੰਗ...

  • boy dies under suspicious circumstances body found in bein river

    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ...

  • sanaur police  punjab police  baba

    ਪੰਜਾਬ : ਇਸ 'ਬਾਬੇ' ਖ਼ਿਲਾਫ ਲੋਕਾਂ ਨੇ ਖੋਲ੍ਹਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur-Barnala
  • ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਮਹਿਲ ਕਲਾਂ 'ਚ ਗੂੰਜੀ ਮਜ਼ਦੂਰ ਏਕਤਾ, ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ

SANGRUR-BARNALA News Punjabi(ਸੰਗਰੂਰ-ਬਰਨਾਲਾ)

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਮਹਿਲ ਕਲਾਂ 'ਚ ਗੂੰਜੀ ਮਜ਼ਦੂਰ ਏਕਤਾ, ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ

  • Edited By Anmol Tagra,
  • Updated: 01 May, 2026 12:33 PM
Sangrur-Barnala
mahal kalan labour day
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ (ਹਮੀਦੀ): ਕੌਮਾਂਤਰੀ ਮਜ਼ਦੂਰ ਦਿਵਸ (ਮਈ ਦਿਵਸ) ਮੌਕੇ ਭਾਈ ਲਾਲੋ ਪੰਜਾਬੀ ਮੰਚ, ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ, ਲਾਲ ਝੰਡਾ ਮਨਰੇਗਾ ਯੂਨੀਅਨ ਅਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ ਮਹਿਲ ਕਲਾਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਦੇ ਦੀਵਾਨ ਹਾਲ ਵਿਚ ਵਿਸ਼ਾਲ ਇਕੱਠ ਕਰਕੇ ਸ਼ਿਕਾਗੋ ਦੇ ਸ਼ਹੀਦ ਮਜ਼ਦੂਰਾਂ ਨੂੰ ਸਮਰਪਿਤ ਸਮਾਗਮ ਮਨਾਇਆ ਗਿਆ। ਸਮਾਗਮ ਦੌਰਾਨ ਮਜ਼ਦੂਰ ਵਰਗ ਨੇ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰਨ ਦਾ ਅਹਿਦ ਲਿਆ ਅਤੇ ਮਜ਼ਦੂਰ ਏਕਤਾ ਦੇ ਨਾਅਰੇ ਗੂੰਜੇ।

ਵੱਡੀ ਗਿਣਤੀ ਵਿਚ ਇਕੱਠ ਨੂੰ ਸੰਬੋਧਨ ਕਰਦਿਆਂ ਐੱਸ.ਕੇ.ਐੱਮ. ਦੇ ਆਗੂ ਡਾ. ਦਰਸ਼ਨਪਾਲ, ਹਰਜੀਤ ਸਿੰਘ ਖ਼ਿਆਲੀ, ਡਾ. ਜਗਰਾਜ ਸਿੰਘ ਟੱਲੇਵਾਲ ਅਤੇ ਬੀਬੀ ਪਰਮਜੀਤ ਕੌਰ ਗੁੰਮਟੀ ਨੇ ਕਿਹਾ ਕਿ ਮਈ ਦਿਵਸ ਸਿਰਫ਼ ਇੱਕ ਛੁੱਟੀ ਨਹੀਂ, ਸਗੋਂ ਮਜ਼ਦੂਰਾਂ ਦੇ ਇਤਿਹਾਸਕ ਸੰਘਰਸ਼, ਏਕਤਾ ਅਤੇ ਸਮਾਜ ਦੀ ਉਸਾਰੀ ਵਿੱਚ ਉਨ੍ਹਾਂ ਦੇ ਅਮੁੱਲ ਯੋਗਦਾਨ ਨੂੰ ਯਾਦ ਕਰਨ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਆਰਥਿਕਤਾ ਦਾ ਅਸਲ ਆਧਾਰ ਮਜ਼ਦੂਰ ਵਰਗ ਹੁੰਦਾ ਹੈ ਅਤੇ ਭਾਰਤ ਵਿੱਚ 1923 ਤੋਂ ਮਨਾਇਆ ਜਾ ਰਿਹਾ ਇਹ ਦਿਨ ਮਜ਼ਦੂਰ ਹੱਕਾਂ ਦੀ ਰਾਖੀ ਲਈ ਪ੍ਰੇਰਨਾ ਦਾ ਸਰੋਤ ਹੈ।

ਆਗੂਆਂ ਨੇ ਮੌਜੂਦਾ ਆਰਥਿਕ ਹਾਲਾਤਾਂ ਉੱਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਅਸਮਾਨਤਾ ਲਗਾਤਾਰ ਵਧ ਰਹੀ ਹੈ, ਜਦਕਿ ਮਜ਼ਦੂਰ ਵਰਗ ਨੂੰ ਬੁਨਿਆਦੀ ਸਹੂਲਤਾਂ ਤੱਕ ਵੀ ਪਹੁੰਚ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਮਹਿੰਗੇ ਇਲਾਜ ਕਾਰਨ ਬੇਸ਼ੁਮਾਰ ਮਜ਼ਦੂਰ ਆਪਣਾ ਇਲਾਜ ਨਹੀਂ ਕਰਵਾ ਸਕਦੇ ਅਤੇ ਘਰਾਂ ਵਿੱਚ ਹੀ ਤਕਲੀਫਾਂ ਸਹਿੰਦੇ ਹੋਏ ਜ਼ਿੰਦਗੀ ਗੁਜ਼ਾਰ ਰਹੇ ਹਨ। ਮਜ਼ਦੂਰਾਂ ਦੇ ਬੱਚੇ ਪੜ੍ਹ-ਲਿਖ ਕੇ ਵੀ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ, ਜੋ ਚਿੰਤਾਜਨਕ ਹੈ।

ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਖਿਡੌਣਿਆਂ ਤੋਂ ਲੈ ਕੇ ਜਹਾਜ਼ ਤੱਕ ਹਰ ਚੀਜ਼ ਮਜ਼ਦੂਰਾਂ ਦੇ ਹੱਥਾਂ ਨਾਲ ਬਣਦੀ ਹੈ, ਪਰ ਵਿਰੋਧਾਭਾਸ ਇਹ ਹੈ ਕਿ ਮਜ਼ਦੂਰ ਹੀ ਸਭ ਤੋਂ ਵੱਧ ਗਰੀਬੀ ਅਤੇ ਅਸੁਰੱਖਿਆ ਵਿਚ ਜੀਵਨ ਬਿਤਾਉਣ ਲਈ ਮਜਬੂਰ ਹਨ। ਕਈ ਥਾਵਾਂ ’ਤੇ ਮਜ਼ਦੂਰ ਪਰਿਵਾਰ ਤੰਗ ਅਤੇ ਅਣਸੁਖਾਲੇ ਘਰਾਂ ਵਿਚ ਰਹਿਣ ਲਈ ਮਜਬੂਰ ਹਨ, ਜੋ ਸਮਾਜਕ ਅਸਮਾਨਤਾ ਦੀ ਤਸਵੀਰ ਪੇਸ਼ ਕਰਦਾ ਹੈ। ਉਨ੍ਹਾਂ ਸਰਕਾਰਾਂ ਨੂੰ ਚੇਤਾਵਨੀ ਦਿੱਤੀ ਕਿ ਕੇਵਲ ਇਸ਼ਤਿਹਾਰਾਂ ਨਾਲ ਮਜ਼ਦੂਰਾਂ ਦੀ ਜ਼ਿੰਦਗੀ ਨਹੀਂ ਬਦਲ ਸਕਦੀ; ਅਸਲ ਨੀਤੀਆਂ ਅਤੇ ਜਮੀਨੀ ਕਦਮ ਚੁੱਕਣ ਦੀ ਲੋੜ ਹੈ।

ਇਸ ਮੌਕੇ ਮਜ਼ਦੂਰ ਜਥੇਬੰਦੀਆਂ ਨੇ ਆਪਣੀਆਂ ਮੁੱਖ ਮੰਗਾਂ ਰੱਖਦਿਆਂ ਕਿਹਾ ਕਿ ਹਰ ਮਜ਼ਦੂਰ ਨੂੰ ਸਨਮਾਨਜਨਕ ਮਿਹਨਤਨਾਮਾ ਮਿਲੇ, ਕੰਮ ਵਾਲੀਆਂ ਥਾਵਾਂ ’ਤੇ ਸੁਰੱਖਿਆ ਅਤੇ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾਣ ਅਤੇ ਲੇਬਰ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਕਰਕੇ ਮਜ਼ਦੂਰਾਂ ਦੇ ਸ਼ੋਸ਼ਣ ਨੂੰ ਰੋਕਿਆ ਜਾਵੇ। ਅਸੰਗਠਿਤ ਖੇਤਰ ਦੇ ਮਜ਼ਦੂਰਾਂ ਲਈ ਵਿਸ਼ੇਸ਼ ਨੀਤੀਆਂ ਬਣਾਉਣ ਦੀ ਵੀ ਮੰਗ ਕੀਤੀ ਗਈ।
ਸਮਾਗਮ ਦੌਰਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਹਾਜ਼ਰੀਨਾਂ ਨੇ ਮਜ਼ਦੂਰ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ। ਇਸ ਮੌਕੇ ਮਾਸਟਰ ਅਮਰਜੀਤ ਸਿੰਘ ਮਹਿਲ ਖੁਰਦ, ਜਗਸੀਰ ਸਿੰਘ ਛੀਨੀਵਾਲ, ਗੁਰਦੀਪ ਸਿੰਘ ਐੱਫ.ਸੀ.ਆਈ., ਬਲਦੇਵ ਸਿੰਘ ਸਹਿਜੜਾ, ਬੀਕੇਯੂ ਸਿੱਧੂਪੁਰ ਦੇ ਆਗੂ ਬਲਵਿੰਦਰ ਸਿੰਘ ਬਿੰਦੂ ਸਹਿਜੜਾ, ਮੁਖਤਿਆਰ ਸਿੰਘ ਧਨੇਰ, ਰਾਜਦੀਪ ਕੌਰ, ਵੀਰਪਾਲ ਕੌਰ, ਸਰਬਜੀਤ ਕੌਰ, ਹਰਪਾਲ ਕੌਰ ਸਾਧੂ ਸਿੰਘ ਛੀਨੀਵਾਲ ਅਤੇ ਅਮਨਦੀਪ ਕੌਰ ਸਮੇਤ ਹੋਰ ਕਈ ਆਗੂ ਹਾਜ਼ਰ ਸਨ।

  • Labour Day
  • Mahal Kalan
  • Punjab

ਮਜ਼ਦੂਰ ਦਿਵਸ ਮੌਕੇ 8 ਘੰਟੇ ਕੰਮ ਦੇ ਕਾਨੂੰਨ ਦੀ ਰੱਖਿਆ ਤੇ ਦਿਹਾੜੀ 700 ਰੁਪਏ ਕਰਨ ਦੀ ਮੰਗ

NEXT STORY

Stories You May Like

  • migrant worker kills colleague for asking for vegetables again
    ਪੰਜਾਬ 'ਚ ਖ਼ੂਨੀ ਵਾਰਦਾਤ; ਦੁਬਾਰਾ ਸਬਜ਼ੀ ਮੰਗਣ ’ਤੇ ਪ੍ਰਵਾਸੀ ਮਜ਼ਦੂਰ ਨੇ ਸਾਥੀ ਦਾ ਕੀਤਾ ਕਤਲ
  • factory wall  death of female worker  punjab police
    ਫੈਕਟਰੀ ਦੀ ਕੰਧ ਡਿੱਗਣ ਵਾਪਰਿਆ ਹਾਦਸਾ, ਮਜ਼ਦੂਰ ਔਰਤ ਦੀ ਮੌਤ
  • punjab laborer  poor person  lottery
    ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ ਕਰੋੜਪਤੀ, ਰਾਤੋ-ਰਾਤ ਚਮਕ ਗਈ ਕਿਸਮਤ
  • laborer dies school boundary wall collapses
    ਸੁਲਤਾਨਪੁਰ 'ਚ ਸਰਕਾਰੀ ਸਕੂਲ ਦੀ ਡਿੱਗੀ ਕੰਧ! ਇਕ ਮਜ਼ਦੂਰ ਦੀ ਮੌਤ ਤੇ 2 ਜ਼ਖਮੀ
  • nine story building collapses in philippines
    ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ
  • when the nagar kirtan dedicated to the khalsa panth
    ਇਟਲੀ ਦੇ ਪੁਨਤੀਨੀਆਂ 'ਚ ਗੂੰਜੀਆਂ ਖਾਲਸਈ ਧੁੰਨਾਂ, ਖਾਲਸਾ ਸਾਜਨਾ ਦਿਵਸ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ
  • tribal struggle to protect religion  culture intensifies
    ਧਰਮ, ਸੰਸਕ੍ਰਿਤੀ ਰੱਖਿਆ ਦਾ ਜਨਜਾਤੀ ਸੰਘਰਸ਼ ਤੇਜ਼
  • religious events held
    ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
Trending
Ek Nazar
delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ...

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • barnala city  shops closed  protests
      ਪੰਜਾਬ ਦਾ ਇਹ ਬਾਜ਼ਾਰ ਮੁਕੰਮਲ ਬੰਦ, ਦੁਕਾਨਾਂ ਨੂੰ ਲੱਗੇ ਤਾਲ਼ੇ
    • ravneet bittu bjp
      ਵਿਧਾਨ ਸਭਾ ਚੋਣਾਂ ਦਾ ਆਗਾਜ਼ ਸਾਬਤ ਹੋਣਗੀਆਂ ਨਗਰ ਕੌਂਸਲ ਚੋਣਾਂ: ਰਵਨੀਤ ਬਿੱਟੂ
    • opposition parties unite against rejection of bjp candidate  s nomination
      ਭਾਜਪਾ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰਨ ਖਿਲਾਫ ਵਿਰੋਧੀ ਧਿਰਾਂ ਹੋਈਆਂ ਇਕਜੁੱਟ
    • robbery in sangrur
      ਪਿਸਤੌਲ ਦੀ ਨੋਕ ’ਤੇ 40 ਹਜ਼ਾਰ ਦੀ ਨਕਦੀ ਲੁੱਟੀ, ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ...
    • punjab buffalo flies in the air children fall from beds
      ਪੰਜਾਬ : ਹਵਾ 'ਚ ਉੱਡੀ ਮੱਝ! ਮੰਜਿਆਂ ਤੋਂ ਡਿੱਗੇ ਨਿਆਣੇ, ਜ਼ੋਰਦਾਰ ਧਮਾਕੇ ਕਾਰਨ...
    • the absence of congress and akali dal in the   heart of the city
      'ਸ਼ਹਿਰ ਦੇ ਦਿਲ' 'ਚ ਕਾਂਗਰਸ ਤੇ ਅਕਾਲੀ ਦਲ ਦੀ ਗ਼ੈਰ-ਹਾਜ਼ਰੀ, ਲੋਕਤੰਤਰ ਦਾ...
    • punjab police action
      ਫੜੇ ਗਏ ਬਾਣੇ ਨੂੰ ਬਦਨਾਮ ਕਰਨ ਵਾਲੇ! ਨਿਹੰਗ ਬਣ ਕੇ ਕਰਦੇ ਸੀ ਲੁੱਟਾਂ ਖੋਹਾਂ
    • punjab boy fortune
      ਪੰਜਾਬ: ਰਾਤੋ-ਰਾਤ ਪਲਟ ਗਈ ਬੰਦੇ ਦੀ ਕਿਸਮਤ, ਜਿੱਤ ਲਏ 25,00,000 ਰੁਪਏ
    • another explosion in punjab
      ਪੰਜਾਬ 'ਚ ਫਿਰ ਹੋ ਗਿਆ ਧਮਾਕਾ! ਮੌਕੇ 'ਤੇ ਪੁੱਜੇ SSP ਦਾ ਬਿਆਨ ਆਇਆ ਸਾਹਮਣੇ
    • firing in barnala
      ਬਰਨਾਲਾ 'ਚ ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ, ਗਲੀ 'ਚ ਖੜੇ ਮੁੰਡੇ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +