Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    9:51:24 PM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur-Barnala
  • ਮਾਲੇਰਕੋਟਲਾ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 400 ਤੋਂ ਵਧ ਕੇ 406 ਹੋਈ

SANGRUR-BARNALA News Punjabi(ਸੰਗਰੂਰ-ਬਰਨਾਲਾ)

ਮਾਲੇਰਕੋਟਲਾ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 400 ਤੋਂ ਵਧ ਕੇ 406 ਹੋਈ

  • Edited By Anmol Tagra,
  • Updated: 04 Aug, 2026 08:29 PM
Sangrur-Barnala
malerkotla polling booth
  • Share
    • Facebook
    • Tumblr
    • Linkedin
    • Twitter
  • Comment

ਮਾਲੇਰਕੋਟਲਾ (ਜ਼ਹੂਰ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ 1951 ਦੀ ਧਾਰਾ 25 ਅਧੀਨ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐੱਸ. ਤਿੜਕੇ ਵੱਲੋਂ ਵਿਧਾਨ ਸਭਾ ਹਲਕਾ 105-ਮਾਲੇਰਕੋਟਲਾ ਅਤੇ 106-ਅਮਰਗੜ੍ਹ ਲਈ ਪੋਲਿੰਗ ਸਟੇਸ਼ਨਾਂ ਦੀ ਨਵੀਂ ਸੂਚੀ ਸਬੰਧੀ ਜਨਤਕ ਨੋਟਿਸ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਦੀ ਪ੍ਰਵਾਨਗੀ ਉਪਰੰਤ ਤਿਆਰ ਕੀਤੀ ਗਈ ਇਹ ਸੂਚੀ ਹੁਣ ਜਨਤਕ ਨਿਰੀਖਣ ਲਈ ਉਪਲੱਬਧ ਕਰਵਾ ਦਿੱਤੀ ਗਈ ਹੈ।

ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਵੋਟਰਾਂ ਨੂੰ ਆਪਣੇ ਮਤ ਅਧਿਕਾਰ ਦੀ ਵਰਤੋਂ ਹੋਰ ਸੁਖਾਲੇ ਤੇ ਸੁਚਾਰੂ ਢੰਗ ਨਾਲ ਕਰਨ ਲਈ ਜ਼ਿਲੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 400 ਤੋਂ ਵਧਾ ਕੇ 406 ਕਰ ਦਿੱਤੀ ਗਈ ਹੈ। ਇਸ ਤਹਿਤ ਵਿਧਾਨ ਸਭਾ ਹਲਕਾ 105-ਮਾਲੇਰਕੋਟਲਾ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 201 ਤੋਂ ਵਧਾ ਕੇ 206 ਅਤੇ ਵਿਧਾਨ ਸਭਾ ਹਲਕਾ 106-ਅਮਰਗੜ੍ਹ ’ਚ 199 ਤੋਂ ਵਧਾ ਕੇ 200 ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵੋਟਰਾਂ ਨੂੰ ਆਪਣੇ ਨੇੜੇ ਪੋਲਿੰਗ ਸਟੇਸ਼ਨ ਦੀ ਸਹੂਲਤ ਮਿਲੇਗੀ ਅਤੇ ਮਤਦਾਨ ਪ੍ਰਕਿਰਿਆ ਹੋਰ ਸੁਚਾਰੂ ਅਤੇ ਸੁਵਿਧਾਜਨਕ ਬਣੇਗੀ।

ਵਿਰਾਜ ਐੱਸ. ਤਿੜਕੇ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਸੂਚੀ ਜ਼ਿਲਾ ਚੋਣ ਦਫਤਰ, ਸਬੰਧਤ ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐਮ.) ਦਫਤਰਾਂ, ਚੋਣ ਰਜਿਸਟ੍ਰੇਸ਼ਨ ਅਫਸਰਾਂ ਅਤੇ ਸਹਾਇਕ ਚੋਣ ਰਜਿਸਟ੍ਰੇਸ਼ਨ ਅਫਸਰਾਂ ਦੇ ਦਫਤਰਾਂ ’ਚ ਜਨਤਕ ਨਿਰੀਖਣ ਲਈ ਉਪਲੱਬਧ ਹੈ। ਇਸ ਸਬੰਧੀ ਸਾਰੇ ਮਾਨਤਾ ਪ੍ਰਾਪਤ ਰਾਜਨੀਤਕ ਦਲਾਂ, ਸਥਾਨਕ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਉਨ੍ਹਾਂ ਸਮੂਹ ਰਾਜਨੀਤਕ ਪਾਰਟੀਆਂ, ਸਮਾਜਿਕ ਸੰਸਥਾਵਾਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਪੋਲਿੰਗ ਸਟੇਸ਼ਨਾਂ ਦੀ ਸੂਚੀ ਦਾ ਧਿਆਨਪੂਰਵਕ ਨਿਰੀਖਣ ਕਰਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਵੋਟਰਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਦਿਆਂ ਚੋਣ ਪ੍ਰਬੰਧ ਨੂੰ ਹੋਰ ਪਾਰਦਰਸ਼ੀ, ਨਿਰਪੱਖ, ਸੁਚਾਰੂ ਅਤੇ ਲੋਕ-ਕੇਂਦਰਿਤ ਬਣਾਉਣਾ ਹੈ।

  • Punjab
  • Malerkotla
  • Polling Booth

ਮਾਲੇਰਕੋਟਲਾ ਰੇਲਵੇ ਸਟੇਸ਼ਨ ’ਚੋਂ ਮਿਲੀ ਲਾਸ਼

NEXT STORY

Stories You May Like

  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧ ਕੇ ਹੋਈ 1997
  • election commission of india  polling station  district election officer
    ਭਾਰਤ ਚੋਣ ਕਮਿਸ਼ਨ ਨੇ ਜ਼ਿਲ੍ਹੇ 'ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਨੂੰ ਦਿੱਤੀ ਪ੍ਰਵਾਨਗੀ
  • 400 year old cannon stolen from narwar fort
    ਨਰਵਰ ਕਿਲ੍ਹੇ ਤੋਂ 400 ਸਾਲ ਪੁਰਾਣੀ ਤੋਪ ਚੋਰੀ, JCB ਤੇ ਮੈਟਲ ਡਿਟੈਕਟਰਾਂ ਨਾਲ ਪੁਲਸ ਕਰ ਰਹੀ ਛਾਪੇਮਾਰੀ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • earthquake in japan
    ਜਾਪਾਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਹੋਈ
  • earthquake in japan
    ਜਾਪਾਨ 'ਚ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 34 ਹੋਈ
  • earthquake in japan
    ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ
  • earthquake death toll
    ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ ਪਾਰ, ਬਿਜਲੀ ਹਾਲੇ ਵੀ ਗੁੱਲ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • protest in sunam
      ਸੁਨਾਮ ਰੋਸ ਤੋਂ ਪਹਿਲਾਂ ਪੁਲਸ ਨੇ 100 ਤੋਂ ਵੱਧ ਕੰਪਿਊਟਰ ਅਧਿਆਪਕਾਂ ਨੂੰ ਕੀਤਾ...
    • bhawanigarh professor creates history
      ਭਵਾਨੀਗੜ੍ਹ ਦੇ ਪ੍ਰੋਫੈਸਰ ਨੇ ਰਚਿਆ ਇਤਿਹਾਸ, ਤਿਆਰ ਕੀਤਾ 17 ਫੁੱਟ ਲੰਮਾ ਦੁਨੀਆ ਦਾ...
    • major action by tapa police
      ਤਪਾ ਪੁਲਸ ਦੀ ਵੱਡੀ ਕਾਰਵਾਈ, ਹਰਿਆਣਾ ਤੇ ਰਾਜਸਥਾਨ ਦੇ 3 ਨੌਜਵਾਨਾਂ ਨੂੰ 1 ਕਿਲੋ...
    • road accident near jhaneri gate
      ਝਨੇੜੀ ਗੇਟ ਨੇੜੇ ਸੜਕ ਹਾਦਸਾ: ਭੱਠਾ ਮਜ਼ਦੂਰ ਦੀ ਮੌਕੇ 'ਤੇ ਮੌਤ, ਟੱਕਰ ਮਾਰਨ...
    • protest in barnala
      ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਭਵਾਨੀਗੜ੍ਹ ਮੁਕੰਮਲ ਬੰਦ, ਸਫ਼ਾਈ ਸੇਵਕਾਂ ਨੇ...
    • sangrur bandh news
      ਸਫਾਈ ਸੇਵਕਾਂ ਦੇ ਸੱਦੇ 'ਤੇ ਸੰਗਰੂਰ ਮੁਕੰਮਲ ਬੰਦ
    • national human rights commission
      ਮਨੁੱਖੀ ਅਧਿਕਾਰ ਕਮਿਸ਼ਨ ਨੇ ਬਰਨਾਲਾ ਮਾਮਲੇ ਦਾ ਲਿਆ ਨੋਟਿਸ; ਪੰਜਾਬ ਸਰਕਾਰ ਤੇ DGP...
    • punjab congress chief warrents
      ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ ਪੇਸ਼ੀ! ਅਦਾਲਤ ਨੇ ਜਾਰੀ ਕੀਤਾ...
    • punjab bandh news
      30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ (ਵੀਡੀਓ)
    • short circuit in nakte
      ਕਰੰਟ ਲੱਗਣ ਨਾਲ 8 ਪਸ਼ੂਆਂ ਦੀ ਮੌਤ! ਪਸ਼ੂ ਪਾਲਕ ਨੂੰ ਲੱਖਾਂ ਰੁਪਏ ਦਾ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +