Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    9:45:37 PM

  • rr vs lsg ipl 2026 josh and marsh played a brilliant innings

    RR vs LSG, IPL 2026 : ਜੋਸ਼ ਤੇ ਮਾਰਸ਼ ਨੇ ਖੇਡੀ...

  • big warning in punjab for 7 days meteorological department issues orange alert

    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ...

  • rajasthan won the toss and invited lucknow to bat

    RR vs LSG, IPL 2026 : ਰਾਜਸਥਾਨ ਨੇ ਟਾਸ ਜਿੱਤ ਕੇ...

  • big uproar over pre paid meters tubewells at risk of closure in jalandhar

    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • ਭਾਜਪਾ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰਨ ਖਿਲਾਫ ਵਿਰੋਧੀ ਧਿਰਾਂ ਹੋਈਆਂ ਇਕਜੁੱਟ

SANGRUR-BARNALA News Punjabi(ਸੰਗਰੂਰ-ਬਰਨਾਲਾ)

ਭਾਜਪਾ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰਨ ਖਿਲਾਫ ਵਿਰੋਧੀ ਧਿਰਾਂ ਹੋਈਆਂ ਇਕਜੁੱਟ

  • Edited By Baljit Singh,
  • Updated: 19 May, 2026 06:55 PM
Sangrur-Barnala
opposition parties unite against rejection of bjp candidate  s nomination
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਪੁਨੀਤ) : ਬਰਨਾਲਾ 'ਚ ਸਿਆਸੀ ਮਾਹੌਲ ਉਸ ਵੇਲੇ ਗਰਮਾ ਗਿਆ ਜਦੋਂ ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਦੇ ਵਿਰੋਧ ਵਿੱਚ ਸਮੁੱਚੀਆਂ ਵਿਰੋਧੀ ਪਾਰਟੀਆਂ ਨੇ ਇਕਜੁੱਟ ਹੋ ਗਈਆਂ ਹਨ। ਇਸ ਸਬੰਧੀ ਅੱਜ ਹੰਡੀਆਇਆ ਬਾਜ਼ਾਰ ਸਥਿਤ ਅਗਰਵਾਲ ਧਰਮਸ਼ਾਲਾ ਵਿੱਚ ਇੱਕ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ, ਭਾਜਪਾ, ਕਾਂਗਰਸ ਅਤੇ ਵਪਾਰ ਮੰਡਲ ਸਮੇਤ ਕਈ ਸਥਾਨਕ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਇਸ ਦੌਰਾਨ ਭਲਕੇ 'ਬਰਨਾਲਾ ਬੰਦ' ਦਾ ਸੱਦਾ ਵੀ ਦਿੱਤਾ ਗਿਆ ਹੈ।

ਮੀਟਿੰਗ ਦੌਰਾਨ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਸੱਤਾਧਾਰੀ ਆਮ ਆਦਮੀ ਪਾਰਟੀ 'ਤੇ ਲੋਕਤੰਤਰ ਦਾ ਕਤਲ ਕਰਨ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਵਿਧਾਇਕ ਢਿੱਲੋਂ ਨੇ ਕਿਹਾ ਕਿ ਸਰਕਾਰ ਨੇ ਗੈਰ-ਲੋਕਤੰਤਰੀ ਤਰੀਕੇ ਨਾਲ ਦੋ ਮਹਿਲਾ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਏ ਹਨ, ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਜਿੱਤਣ ਲਈ ਵੋਟਰ ਸੂਚੀਆਂ ਵਿੱਚ ਵੱਡੀ ਧਾਂਦਲੀ ਕੀਤੀ ਗਈ ਹੈ ਅਤੇ ਵਿਰੋਧੀ ਧਿਰ ਦੇ ਸਮਰਥਕਾਂ ਦੀਆਂ ਵੋਟਾਂ ਕੱਟ ਕੇ ਦੂਜੇ ਵਾਰਡਾਂ ਵਿੱਚ ਤਬਦੀਲ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਸਾਂਝੇ ਫੈਸਲੇ ਅਨੁਸਾਰ ਇਸ ਸਿਆਸੀ ਧੱਕੇਸ਼ਾਹੀ ਵਿਰੁੱਧ ਕੱਲ੍ਹ ਸਵੇਰੇ ਤੋਂ ਦੁਪਹਿਰ 2 ਵਜੇ ਤੱਕ ਬਰਨਾਲਾ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰੱਖੇ ਜਾਣਗੇ ਅਤੇ ਵਿਰੋਧੀ ਪਾਰਟੀਆਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਗੂਆਂ ਨੇ ਮੰਗ ਕੀਤੀ ਕਿ ਵੋਟਰ ਸੂਚੀਆਂ ਦੀ ਜ਼ਮੀਨੀ ਪੱਧਰ 'ਤੇ ਪੜਤਾਲ (Physical Verification) ਕਰਵਾਈ ਜਾਵੇ ਅਤੇ ਗਲਤ ਵੋਟਾਂ ਬਣਾਉਣ ਜਾਂ ਕੱਟਣ ਵਾਲੇ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ 'ਆਪ' ਆਪਣੀ ਹਾਰ ਦੇਖ ਕੇ ਬੌਖਲਾ ਗਈ ਹੈ ਅਤੇ ਤਕਨੀਕੀ ਕਮੀਆਂ ਦਾ ਬਹਾਨਾ ਬਣਾ ਕੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚੋਂ ਬਾਹਰ ਕੱਢਣਾ ਚਾਹੁੰਦੀ ਹੈ। ਬਰਨਾਲਾ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਰਗੀਆਂ ਰਵਾਇਤੀ ਵਿਰੋਧੀ ਪਾਰਟੀਆਂ ਇਕ ਝੰਡੇ ਹੇਠ ਇਕੱਠੀਆਂ ਹੋਈਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਆਪਣਾ ਪੱਖਪਾਤੀ ਰਵੱਈਆ ਨਾ ਬਦਲਿਆ ਤਾਂ ਇਹ ਅੰਦੋਲਨ ਪੂਰੇ ਪੰਜਾਬ ਵਿੱਚ ਫੈਲੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • BJP
  • Barnala
  • Elections
  • Nomination
  • ਭਾਜਪਾ
  • ਬਰਨਾਲਾ
  • ਚੋਣਾਂ
  • ਨਾਮਜ਼ਦਗੀ

ਪਿਸਤੌਲ ਦੀ ਨੋਕ ’ਤੇ 40 ਹਜ਼ਾਰ ਦੀ ਨਕਦੀ ਲੁੱਟੀ, ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ ਅੰਜਾਮ

NEXT STORY

Stories You May Like

  • high court  bjp leader  nomination papers
    ਹਾਈ ਕੋਰਟ ਵੱਲੋਂ ਭਾਜਪਾ ਆਗੂ ਸ਼ੀਤਲ ਸਿੰਗਲਾ ਦੇ ਨਾਮਜ਼ਦਗੀ ਪੱਤਰਾਂ ਦੀ ਮੁੜ ਜਾਂਚ ਦੇ ਹੁਕਮ
  • municipal council elections  akali dal candidates
    ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ ਪ੍ਰਦਰਸ਼ਨ
  • list of bjp candidates for municipal corporation
    Municipal Corporation ਚੋਣਾਂ ਲਈ ਭਾਜਪਾ ਨੇ ਐਲਾਨੇ ਉਮੀਦਵਾਰ, ਦੇਖੋ ਸੂਚੀ
  • bjp  s akshita saini becomes ambala mayor
    ਭਾਜਪਾ ਦੀ ਅਕਸ਼ਿਤਾ ਸੈਣੀ ਬਣੀ ਅੰਬਾਲਾ ਦੀ ਮੇਅਰ, ਕਾਂਗਰਸ ਉਮੀਦਵਾਰ ਨੂੰ ਵੱਡੇ ਫਰਕ ਨਾਲ ਹਰਾਇਆ
  • no candidate entered the fray even on the second day of filing nominations
    ਨਾਮਜ਼ਦਗੀ ਪੱਤਰ ਦਾਖਲ ਕਰਾਉਣ ਦੇ ਦੂਜੇ ਦਿਨ ਵੀ ਕੋਈ ਉਮੀਦਵਾਰ ਮੈਦਾਨ ’ਚ ਨਹੀਂ ਨਿੱਤਰਿਆ
  • ant attack in hospital
    ਕੈਨੇਡਾ ਦੇ ਹਸਪਤਾਲ 'ਚ ਕੀੜੀਆਂ ਦਾ ‘ਹਮਲਾ’! ਕਈ ਸਰਜਰੀਆਂ ਹੋਈਆਂ ਰੱਦ, ਮਰੀਜ਼ ਬੇਹਾਲ
  • raj thackeray  neet exam cancelled  cm vijay
    ਰਾਜ ਠਾਕਰੇ ਨੇ NEET ਪ੍ਰੀਖਿਆ ਰੱਦ ਕਰਨ ਦੀ ਥਾਲਪਤੀ ਵਿਜੇ ਦੀ ਮੰਗ ਦਾ ਸਮਰਥਨ ਕੀਤਾ
  • case registered against 4 for assaulting woman
    ਔਰਤ ਦੀ ਕੁੱਟਮਾਰ ਕਰਨ ’ਤੇ 4 ਲੋਕਾਂ ਖਿਲਾਫ ਮਾਮਲਾ ਦਰਜ
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • vehicles in punjab ban on vehicles
      ਪੰਜਾਬ : ਇਨ੍ਹਾਂ ਦੋ ਪਹੀਆ ਵਾਹਨਾਂ 'ਤੇ ਲੱਗੀ ਮੁਕੰਮਲ ਪਾਬੰਦੀ, ਜਾਰੀ ਹੋ ਗਏ...
    • barnala elections
      ਬਰਨਾਲਾ ਨਗਰ ਨਿਗਮ ਦੀਆਂ ਪਹਿਲੀਆਂ ਚੋਣਾਂ; 50 ਵਾਰਡਾਂ ’ਚ 89500 ਵੋਟਰ ਕਰਨਗੇ...
    • bjp candidate
      ਇੱਕੋ ਪਰਿਵਾਰ ਤੋਂ ਬਣੇਗਾ ਤੀਜਾ ਕੌਂਸਲਰ! ਸਹੁਰੇ ਤੇ ਪਤੀ ਮਗਰੋਂ ਹੁਣ ਮਮਤਾ ਗਰਗ ਵੀ...
    • akali dal news
      ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੇ ਵਾਰਡ ਨੰਬਰ 36 ਤੋਂ ਠੋਕੀ ਦਾਅਵੇਦਾਰੀ
    • punjab officials ngt
      ਪੰਜਾਬ ਦੇ ਇਨ੍ਹਾਂ ਅਫ਼ਸਰਾਂ ਖ਼ਿਲਾਫ਼ ਹੋਵੇਗੀ FIR! ਜਾਣੋ ਕੀ ਹੈ ਪੂਰਾ ਮਾਮਲਾ
    • punjab school students
      ਪੰਜਾਬ: ਸਕੂਲੀ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ; 1 ਦੀ ਮੌਤ, ਕਈ ਹੋਰ ਗੰਭੀਰ...
    • big news for gun owners
      ਪੰਜਾਬ: ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਜਲਦੀ ਕਰ ਲਓ ਇਹ ਕੰਮ, ਨਵੇਂ ਹੁਕਮ ਜਾਰੀ
    • hailstorms in punjab
      ਪੰਜਾਬ ਦੇ ਇਸ ਇਲਾਕੇ ਵਿਚ ਪੈ ਗਏ ਮੋਟੇ-ਮੋਟੇ ਗੜ੍ਹੇ, ਵੀਡੀਓ ਦੇਖ ਨਹੀਂ ਆਵੇਗਾ ਯਕੀਨ
    • big accident in punjab
      ਪੰਜਾਬ "ਚ ਵੱਡਾ ਹਾਦਸਾ, ਡਿਵਾਈਡਰ ਨਾਲ ਟਕਰਾ ਦੂਜੇ ਪਾਸੇ ਜਾ ਪੁੱਜੀ ਗੱਡੀ, ਦੋ...
    • bjp to election commission
      ਭਾਜਪਾ ਨੇ ਨਗਰ ਨਿਗਮ ਚੋਣ ਪ੍ਰਕਿਰਿਆ ਨੂੰ ਦੱਸਿਆ ਗੈਰ-ਕਾਨੂੰਨੀ, ਚੋਣ ਕਮਿਸ਼ਨ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +