Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    8:34:42 PM

  • long power cut to be imposed in punjab tomorrow

    ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ...

  • bajwa blasts kejriwal s zero tolerance claims

    'ਜੇ ਇਨਸਾਫ਼ ਤੁਰੰਤ ਹੈ ਤਾਂ 4 ਦਿਨ ਕਿਉਂ ਲੱਗੇ'?...

  • punjab to receive rain with thunderstorms for next 4 days

    ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ...

  • laljit singh bhullar hearing

    Big Breaking: ਅਦਾਲਤ ਨੇ ਲਾਲਜੀਤ ਭੁੱਲਰ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur-Barnala
  • ਭਾਰਤ ਮਾਲਾ ਪ੍ਰਾਜੈਕਟ ਖ਼ਿਲਾਫ਼ ਕਿਸਾਨਾਂ ਦਾ ਉਬਾਲ, ਦੋ ਕਰੋੜ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ

SANGRUR-BARNALA News Punjabi(ਸੰਗਰੂਰ-ਬਰਨਾਲਾ)

ਭਾਰਤ ਮਾਲਾ ਪ੍ਰਾਜੈਕਟ ਖ਼ਿਲਾਫ਼ ਕਿਸਾਨਾਂ ਦਾ ਉਬਾਲ, ਦੋ ਕਰੋੜ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ

  • Edited By Anmol Tagra,
  • Updated: 24 Mar, 2026 07:07 PM
Sangrur-Barnala
protest in mahal kalan
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ (ਹਮੀਦੀ)— ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਗਹਿਲ ਸਮੇਤ ਇਲਾਕੇ ਦੇ ਕਈ ਪਿੰਡਾਂ ਵਿੱਚ ਭਾਰਤ ਮਾਲਾ ਪ੍ਰੋਜੈਕਟ ਖ਼ਿਲਾਫ਼ ਕਿਸਾਨਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਮਾਰਕੀਟ ਰੇਟ ਅਨੁਸਾਰ ਘੱਟੋ-ਘੱਟ ਦੋ ਕਰੋੜ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰਦਿਆਂ 12 ਪਿੰਡਾਂ ਵਿੱਚ ਪ੍ਰੋਜੈਕਟ ਦਾ ਕੰਮ ਰੋਕ ਦਿੱਤਾ ਗਿਆ ਹੈ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ। ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਗਹਿਲ ਦੀ ਅਗਵਾਈ ਹੇਠ ਪਿੰਡ ਗਹਿਲ ਵਿਖੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਇਹ ਪ੍ਰੋਜੈਕਟ ਗਹਿਲ ਤੋਂ ਛੀਨੀਵਾਲ ਖੁਰਦ ਅਤੇ ਨਰਾਇਣਗੜ੍ਹ–ਸੋਹੀਆ ਰਾਹੀਂ ਕਰਮਵਾਰ, ਜਗਰਾਉਂ–ਹਠੂਰ ਤੱਕ ਜੁੜਦੀਆਂ ਸੜਕਾਂ ਨਾਲ ਸੰਬੰਧਿਤ ਹੈ, ਜਿਸ ਲਈ ਕਿਸਾਨਾਂ ਦੀਆਂ ਜ਼ਮੀਨਾਂ ਅਧਿਗ੍ਰਹਿਤ ਕੀਤੀਆਂ ਜਾ ਰਹੀਆਂ ਹਨ।ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਗਹਿਲ, ਸੁਸਾਇਟੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਭਰਪੂਰ ਸਿੰਘ ਮਹਿਮਾ ਸਿੰਘ ਬਲਜਿੰਦਰ ਸਿੰਘ ਬਲਦੇਵ ਸਿੰਘ ਜਗਤਾਰ ਸਿੰਘ ਕੇਵਲ ਸਿੰਘ ਨਛੱਤਰ ਸਿੰਘ, ਸੰਤ ਸਿੰਘ ਲਖਵੀਰ ਸਿੰਘ ਕਿਰਪਾਲ ਸਿੰਘ ਅਜੈਬ ਸਿੰਘ ਬੇਅੰਤ ਸਿੰਘ ਮੱਖਣ ਸਿੰਘ ਮਨਪ੍ਰੀਤ ਸਿੰਘ ਅਤੇ ਸਾਬਕਾ ਸਰਪੰਚ ਅਮਰਜੀਤ ਸਿੰਘ ਗਹਿਲ ਨੇ ਦੋਸ਼ ਲਗਾਇਆ ਕਿ ਬਿਨਾਂ ਸਹਿਮਤੀ ਦੇ ਘੱਟ ਰੇਟਾਂ ‘ਤੇ ਜ਼ਮੀਨ ਕਬਜ਼ੇ ਵਿੱਚ ਲਈ ਜਾ ਰਹੀ ਹੈ ਅਤੇ ਜ਼ਬਰਦਸਤੀ ਮਿੱਟੀ ਪਾ ਕੇ ਕੰਮ ਚਲਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਲਗਭਗ 15 ਏਕੜ ਜ਼ਮੀਨ ਇਸ ਪ੍ਰੋਜੈਕਟ ਦੀ ਲਪੇਟ ਵਿੱਚ ਆ ਰਹੀ ਹੈ ਅਤੇ ਜ਼ਮੀਨਾਂ ਦੇ ਟੁਕੜੇ ਹੋਣ ਨਾਲ ਭਾਰੀ ਨੁਕਸਾਨ ਹੋਵੇਗਾ। ਦਰਖ਼ਤਾਂ, ਬੋਰਾਂ, ਟਿਊਬਵੈੱਲਾਂ ਅਤੇ ਬਿਜਲੀ ਕਨੈਕਸ਼ਨਾਂ ਦਾ ਯੋਗ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਅਤੇ ਛੋਟੀਆਂ ਪੁਲੀਆਂ ਕਾਰਨ ਭਵਿੱਖ ਵਿੱਚ ਪਾਣੀ ਨਿਕਾਸੀ ਸਮੱਸਿਆਵਾਂ ਪੈਦਾ ਹੋਣਗੀਆਂ। ਕਿਸਾਨਾਂ ਨੇ ਕਿਹਾ ਕਿ ਕੁਝ ਲੋਕ ਮਜਬੂਰੀ ਵਿੱਚ ਮੁਆਵਜ਼ਾ ਲੈ ਚੁੱਕੇ ਹਨ, ਪਰ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪੈਸੇ ਨਹੀਂ ਲਏ। ਉਨ੍ਹਾਂ ਸਪਸ਼ਟ ਕੀਤਾ ਕਿ ਜਦੋਂ ਤੱਕ ਦੋ ਕਰੋੜ ਪ੍ਰਤੀ ਏਕੜ ਦੇ ਹਿਸਾਬ ਨਾਲ ਪੂਰਾ ਮੁਆਵਜ਼ਾ ਨਹੀਂ ਮਿਲਦਾ, ਉਹ ਆਪਣੀਆਂ ਜ਼ਮੀਨਾਂ ਨਹੀਂ ਛੱਡਣਗੇ ਅਤੇ ਕੰਮ ਨਹੀਂ ਹੋਣ ਦੇਣਗੇ। ਇਸ ਮੌਕੇ ਨੇ ਕਿਹਾ ਕਿ ਜਥੇਬੰਦੀ ਕਿਸਾਨਾਂ ਦੇ ਹੱਕਾਂ ਲਈ ਡਟ ਕੇ ਖੜੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਿਸਾਨਾਂ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਗਾਗੇਵਾਲ, ਮੂੰਮ ਗਹਿਲ, ਬੀਹਲਾ, ਟੱਲੇ ਵਾਲਾ, ਰਾਮਗੜ੍ਹ ਬਧਾਤੇ, ਸੰਧੂ ਕਲਾਂ, ਛੀਨੀਵਾਲ ਖੁਰਦ, ਨੀਲੋ ਅਤੇ ਸਹਿਣਾ ਸਮੇਤ ਕਰੀਬ 12 ਪਿੰਡਾਂ ਵਿੱਚ ਪ੍ਰੋਜੈਕਟ ਦਾ ਕੰਮ ਰੋਕਿਆ ਗਿਆ ਹੈ ਅਤੇ ਸੰਘਰਸ਼ ਦੀ ਨਵੀਂ ਰੂਪ-ਰੇਖਾ ਅਧੀਨ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਦੂਜੇ ਪਾਸੇ ਕੰਪਨੀ ਦੇ ਅਧਿਕਾਰੀਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੰਮ ਰੋਕਣ ਸਬੰਧੀ ਮਾਮਲਾ ਕੋਰਟ ਵਿੱਚ ਲਿਆਂਦਾ ਗਿਆ ਹੈ, ਪਰ ਮੁਆਵਜ਼ਾ ਵਧਾਉਣ ਲਈ ਕੋਈ ਕਾਨੂੰਨੀ ਚਾਰਾ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਮਸਲੇ ਨੂੰ ਸੁਲਝਾਉਣ ਲਈ ਯਤਨ ਜਾਰੀ ਹਨ। 

ਇਸ ਮੌਕੇ ਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਜਸਬੀਰ ਸਿੰਘ, ਸਤਨਾਮ ਸਿੰਘ, ਅੰਮ੍ਰਿਤਪਾਲ ਸਿੰਘ, ਜਗਜੀਤ ਸਿੰਘ, ਬੂਟਾ ਸਿੰਘ, ਚਰਨ ਸਿੰਘ, ਜਰਨੈਲ ਸਿੰਘ, ਚਮਕੌਰ ਸਿੰਘ, ਮਲਕੀਤ ਸਿੰਘ, ਹਾਕਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।ਇਸੇ ਰਾਹੀਂ ਪਿੰਡ ਮੂੰਮ ਅਤੇ ਸੱਦੋਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸਤਨਾਮ ਸਿੰਘ ਮੂੰਮ ਬਲਾਕ ਮਹਿਲ ਕਲਾਂ ਦੇ ਜਰਨਲ ਸਕੱਤਰ ਅਤੇ ਭਿੰਦਰ ਸਿੰਘ ਮੂੰਮ ਬਲਾਕ ਦੇ ਮੀਤ ਦੀ ਅਗਵਾਈ ਹੇਠ ਕਿਸਾਨਾਂ ਨੇ ਕੰਮ ਰੋਕ ਕੇ ਕਿਸਾਨਾਂ ਨੂੰ ਚਾਰ ਗੁਣਾ ਮੁਆਵਜ਼ਾ ਦੇਣ ਤੋਂ ਇਲਾਵਾ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਮੌਕੇ ਅਜਮੇਰ ਸਿੰਘ, ਬਲੌਰ ਸਿੰਘ, ਨਿਰਮਲ ਸਿੰਘ, ਪਰਮਜੀਤ ਸਿੰਘ, ਸੁਰਜੀਤ ਸਿੰਘ, ਸਵਰਨ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਗੁਰਮੇਲ ਸਿੰਘ ਸਾਰੇ ਪਿੰਡ ਮੂੰਮ ਅਤੇ ਗਾਗੇਵਾਲ ਤੋਂ ਚਰਨਪਾਲ ਸਿੰਘ, ਦਲਜੀਤ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਪੀ੍ਤ ਸਿੰਘ, ਜਗਸੀਰ ਸਿੰਘ ਆਦਿ ਹਾਜਰ ਸਨ। 
 

  • Punjab
  • Mahal Kalan
  • Protest

ਰਾਜਗੜ੍ਹ 'ਚ ਖ਼ੁਦਕੁਸ਼ੀ ਮਾਮਲਾ: ਕਾਂਗਰਸ ਨੇ ਬਰਨਾਲਾ ਪ੍ਰਸ਼ਾਸਨ ਨੂੰ ਦਿੱਤਾ 2 ਦਿਨਾਂ ਦਾ ਅਲਟੀਮੇਟਮ

NEXT STORY

Stories You May Like

  • protest by farmers outside verka milk plant
    ਵੇਰਕਾ ਮਿਲਕ ਪਲਾਂਟ ਦੇ ਬਾਹਰ ਕਿਸਾਨਾਂ ਦਾ ਰੋਸ ਪ੍ਰਦਰਸ਼ਨ! ਮੱਕੀ ਬੀਜ ਘਪਲੇ ਨੂੰ ਲੈ ਕੇ ਕੀਤੀ CBI ਜਾਂਚ ਦੀ ਮੰਗ
  • raja warring  punjab  farmers  lok sabha  government
    ਰਾਜਾ ਵੜਿੰਗ ਨੇ ਸੰਸਦ 'ਚ ਚੁੱਕਿਆ ਪੰਜਾਬ ਦੇ ਕਿਸਾਨਾਂ ਦਾ ਮੁੱਦਾ ! ਕੇਂਦਰ ਤੋਂ ਕੀਤੀ 50,000 ਕਰੋੜ ਦੇ ਪੈਕੇਜ ਦੀ ਮੰਗ
  • two persons arrested for opening fire at hospital demanding ransom
    ਫਿਰੌਤੀ ਦੀ ਮੰਗ ਨੂੰ ਲੈ ਕੇ ਹਸਪਤਾਲ 'ਤੇ ਗੋਲ਼ੀਆਂ ਚਲਾਉਣ ਵਾਲੇ ਦੋ ਵਿਅਕਤੀ ਗ੍ਰਿਫ਼ਤਾਰ, ਹੋਏ ਅਹਿਮ ਖ਼ੁਲਾਸੇ
  • majithia demands cbi probe against cm mann
    1500 ਕਰੋੜ ਦਾ ਪੰਜੀਰੀ ਘੁਟਾਲਾ : ਮਜੀਠੀਆ ਨੇ CM ਮਾਨ ਵਿਰੁੱਧ ਕੀਤੀ CBI ਜਾਂਚ ਦੀ ਮੰਗ
  • fraud case in nawanshahr
    ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ
  • action against hotel is a direct attack on democracy
    ਹੋਟਲ ਖ਼ਿਲਾਫ਼ ਕਾਰਵਾਈ ਲੋਕਤੰਤਰ ’ਤੇ ਸਿੱਧਾ ਹਮਲਾ, ਬਦਲੇ ਦੀ ਰਾਜਨੀਤੀ ਦੀ ਖੁੱਲ੍ਹੀ ਖੇਡ : ਰਾਜਿੰਦਰ ਬੇਰੀ
  • case filed against woman on   father in law  s complaint
    ਸਹੁਰੇ ਦੀ ਸ਼ਿਕਾਇਤ ’ਤੇ ਨੂੰਹ ਖ਼ਿਲਾਫ਼ ਮਾਮਲਾ ਦਰਜ
  • a woman died in a collision between two cars
    ਦੋ ਕਾਰਾਂ ’ਚ ਹੋਈ ਟੱਕਰ ’ਚ ਇਕ ਔਰਤ ਦੀ ਮੌਤ
  • long power cut to be imposed in punjab tomorrow
    ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • punjab to receive rain with thunderstorms for next 4 days
    ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ...
  • nakodar congress protest
    ਨਕੋਦਰ ’ਚ ਕਾਂਗਰਸ ਆਗੂਆਂ ਵੱਲੋ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
  • sukhpal khaira exposes aap government s zero tolerance lie towards corruption
    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
  • iran israel america war
    ਲੱਖ ਰੁਪਏ ਦੇ ਸਾਮਾਨ ਨੂੰ ਵਿਦੇਸ਼ ਭੇਜਣ ਲਈ ਖ਼ਰਚਨੇ ਪੈ ਰਹੇ 5 ਲੱਖ, ਉਦਯੋਗਪਤੀਆਂ...
  • hungama at soya treat shop in jalandhar  allegations leveled
    ਜਲੰਧਰ ਦੀ ਮਸ਼ਹੂਰ ਦੁਕਾਨ ਦੇ ਸੋਇਆ ਪਨੀਰ 'ਚੋਂ ਨਿਕਲਿਆ ਵਾਲ! ਹੋਇਆ ਜੰਮ ਕੇ ਹੰਗਾਮਾ
  • pargat singh on fir  fees
    ਪੰਜਾਬ 'ਚ FIR ਦੀ ਕਾਪੀ ਲਈ 80 ਰੁਪਏ ਦੀ ਫ਼ੀਸ 'ਤੇ ਬੋਲੇ ਪਰਗਟ ਸਿੰਘ- 'ਇਹ...
  • bikram majithia big statement
    ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ' ਵਰਗੀ ਜ਼ਿੰਦਗੀ ਜੀ ਰਹੇ...
Trending
Ek Nazar
former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • big in suicide attempt case by youth
      ਨੌਜਵਾਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਮਾਮਲੇ 'ਚ ਵੱਡੀ ਅਪਡੇਟ! SHO ਮੁਅੱਤਲ, 'ਆਪ'...
    • punjab police fake employees arrested
      ਪੰਜਾਬ ਪੁਲਸ ਦੇ ਤਿੰਨ ਜਾਅਲੀ ਮੁਲਾਜ਼ਮ ਗ੍ਰਿਫ਼ਤਾਰ
    • protest in mahal kalan
      ਸਾਮਰਾਜ ਵਿਰੋਧੀ ਦਿਵਸ ਮੌਕੇ ਮਹਿਲ ਕਲਾਂ ਵਿਚ ਫੂਕਿਆ ਸਾਮਰਾਜ ਦਾ ਪੁਤਲਾ
    • punjab police sho complaint
      ਪੰਜਾਬ ਪੁਲਸ ਦੇ SHO ਦਾ ਸ਼ਰਮਨਾਕ ਕਾਰਾ! ਅੱਗਿਓਂ ਮੁੰਡੇ ਨੇ ਜੋ ਕੀਤਾ ਜਾਣ ਉੱਡ...
    • terror of thieves in village amala singh wala
      ਪਿੰਡ ਅਮਲਾ ਸਿੰਘ ਵਾਲਾ 'ਚ ਚੋਰਾਂ ਦੀ ਦਹਿਸ਼ਤ, 21 ਕਿਸਾਨਾਂ ਦੀਆਂ ਮੋਟਰਾਂ ਤੋਂ...
    • accident in mahal kalan
      ਕਹਿਰ ਓ ਰੱਬਾ! 10 ਸਾਲਾ ਬੱਚੇ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ...
    • petrol prices  petrol diesel  petrol pumps
      ਪੈਟਰੋਲ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਪੰਜਾਬ 'ਚ ਲੱਗੀਆਂ ਲਾਈਨਾਂ, ਪੈਟਰੋਲ...
    • nayab saini in punjab
      'ਆਪ' ਦੀ ਭ੍ਰਿਸ਼ਟ ਸਰਕਾਰ ਨੇ 'ਰੰਗਲਾ' ਕਹਿ ਕੇ 'ਕੰਗਲਾ' ਬਣਾ ਦਿੱਤਾ ਪੰਜਾਬ:...
    • electricity bills  electricity meters
      ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਫਿਰ ਖੜ੍ਹੀ ਹੋਈ...
    • grandfather dies in collision with speeding car
      ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਦਾਦੇ ਦੀ ਮੌਤ, ਪੋਤੀ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +