Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:03:02 AM

  • us iran tension deepens

    ਈਰਾਨ 'ਤੇ ਵੱਡੇ ਹਮਲੇ ਦੀ ਤਿਆਰੀ ! 9000 ਸੈਨਿਕਾਂ...

  • india us trade deal

    ਭਾਰਤ ਨਾਲ ਵਪਾਰ ਸਮਝੌਤੇ ਲਈ ਕੋਈ ਕਾਹਲੀ ਨਹੀਂ !...

  • indian women hit the golden mark in archery

    ਤੀਰਅੰਦਾਜ਼ੀ 'ਚ ਭਾਰਤੀ ਧੀਆਂ ਦਾ 'ਗੋਲਡਨ' ਨਿਸ਼ਾਨਾ,...

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur
  • ਦਵਾਈ ਲੈਣ ਆਏ ਵਿਅਕਤੀ ਨੇ ਦੁਕਾਨਦਾਰ ਨਾਲ ਕੀਤਾ ਵੱਡਾ ਕਾਂਡ, ਸੀ. ਸੀ. ਟੀ. ਵੀ. 'ਚ ਕੈਦ ਹੋਈ ਸਾਰੀ ਘਟਨਾ

SANGRUR-BARNALA News Punjabi(ਸੰਗਰੂਰ-ਬਰਨਾਲਾ)

ਦਵਾਈ ਲੈਣ ਆਏ ਵਿਅਕਤੀ ਨੇ ਦੁਕਾਨਦਾਰ ਨਾਲ ਕੀਤਾ ਵੱਡਾ ਕਾਂਡ, ਸੀ. ਸੀ. ਟੀ. ਵੀ. 'ਚ ਕੈਦ ਹੋਈ ਸਾਰੀ ਘਟਨਾ

  • Edited By Anuradha,
  • Updated: 15 Feb, 2023 03:16 PM
Sangrur
robbery at shop in sunam
  • Share
    • Facebook
    • Tumblr
    • Linkedin
    • Twitter
  • Comment

ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਸਥਾਨਕ ਸਿਵਲ ਹਸਪਤਾਲ ਦੇ ਨੇੜੇ ਮੋਦੀਖਾਨਾ ਦਵਾਈਆਂ ਦੀ ਦੁਕਾਨ ਦੇ ਅੰਦਰ ਵੜ ਕੇ ਲੁਟੇਰਿਆਂ ਵੱਲੋਂ ਦੁਕਾਨਦਾਰ ਤੋਂ ਨਗਦੀ ਅਤੇ ਮੋਬਾਇਲ ਖੋਹ ਕੇ ਭੱਜਣ ਦਾ ਮਾਮਲਾ ਸਾਹਮਣੇ ਆਇਆ ਹੈ।  ਪੁਲਸ ਵੱਲੋਂ ਸੀ. ਸੀ. ਟੀ. ਵੀ. ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਆਖੀ ਜਾ ਰਹੀ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੁਕਾਨਦਾਰ ਸੰਨੀ ਨੇ ਦੱਸਿਆ ਕਿ ਉਸਦੇ ਕੋਲ ਇੱਕ ਵਿਅਕਤੀ ਆਇਆ, ਜਿਸ ਨੇ ਸਿਰ ਦਰਦ ਦੀ ਦਵਾਈ ਮੰਗੀ ਅਤੇ ਉਸਨੇ ਦੇ ਸਿਰ ਦਰਦ ਦੀ ਦਵਾਈ ਉਸ ਨੂੰ ਦੇ ਦਿੱਤੀ। ਇਸ ਦੌਰਾਨ ਉਹ ਇਕ ਵਾਰ ਫਿਰ ਦੁਕਾਨ 'ਤੇ ਆਇਆ ਅਤੇ ਆਪਣੇ ਭਰਾ ਲਈ ਵੀ ਸਿਰ ਦਰਦ ਦੀ ਦਵਾਈ ਮੰਗੀ। ਦੁਕਾਨਦਾਰ ਨੇ ਦਵਾਈ ਲੈਣ ਆਏ ਵਿਅਕਤੀ ਨੂੰ ਆਖਿਆ ਕਿ ਪਹਿਲਾਂ ਦਿੱਤੀ ਦਵਾਈ ਉਸਦੇ ਭਰਾ ਦੇ ਕੰਮ ਆ ਜਾਵੇਗੀ।

ਇਹ ਵੀ ਪੜ੍ਹੋ- ਆਪਣੇ ਕੋਲ ਕੰਮ ਕਰਨ ਵਾਲੇ ਕਾਮਿਆਂ ਦੇ ਨਾਂ ਕਰ ’ਤੀ 30 ਏਕੜ ਜ਼ਮੀਨ, ਜਾਣੋ ਕੀ ਰਹੀ ਵਜ੍ਹਾ

ਦੇਖਦੇ ਹੀ ਦੇਖਦੇ ਤਿੰਨ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਉਸ ਨੂੰ ਸੋਫੇ 'ਤੇ ਸੁੱਟ ਦਿੱਤਾ ਅਤੇ ਅੰਦਰ ਪਈ ਨਗਦੀ, ਚੈੱਕ ਅਤੇ ਉਸ ਦਾ ਮੋਬਾਇਲ ਖੋਹ ਕੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਫ਼ਰਾਰ ਹੋ ਗਏ। ਇਸ ਮੌਕੇ ਥਾਣਾ ਮੁ਼ਖ਼ੀ ਅਜੈ ਕੁਮਾਰ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ 8 ਵਜੇ ਦੇ ਕਰੀਬ ਫੋਨ ਆਇਆ ਸੀ ਕਿ ਮੋਦੀਖਾਨਾ ਦਵਾਈਆਂ ਦੀ ਦੁਕਾਨ 'ਤੇ ਕੁਝ ਲੁਟੇਰਿਆਂ ਵੱਲੋਂ ਦੁਕਾਨਦਾਰ ਨੂੰ ਡਰਾ ਕੇ , ਉਸ ਤੋਂ ਪੈਸਾ ਤੇ ਉਸ ਦਾ ਮੋਬਾਇਲ ਖੋਹ ਕੇ ਭੱਜ ਗਏ ਹਨ। ਪੁਲਸ ਨੇ ਸੂਚਨਾ ਮਿਲਣ 'ਤੇ ਮੌਕੇ 'ਤੇ ਜਾ ਕੇ ਦੁਕਾਨਦਾਰ ਦੇ ਬਿਆਨਾਂ 'ਤੇ ਸੀ. ਸੀ. ਟੀ. ਵੀ.  ਫੁਟੇਜ ਚੈੱਕ ਕੀਤੀ ਅਤੇ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ- ਬੈਂਕ ਦੇ ਕਰਜ਼ੇ ਤੋਂ ਦੁਖੀ ਕਿਸਾਨ ਨੇ ਭਾਖੜਾ ਨਹਿਰ ’ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ? ਕੁਮੈਂਟ ਕਰਕੇ ਦਿਓ ਜਵਾਬ। 

  • Sunam
  • shop
  • robbery
  • 3 robbers
  • sharp weapons
  • ਸੁਨਾਮ
  • ਦੁਕਾਨ
  • ਲੁੱਟ
  • 3 ਲੁਟੇਰੇ
  • ਤੇਜ਼ਧਾਰ ਹਥਿਆਰ

ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਭਵਾਨੀਗੜ੍ਹ ਦੇ 4 ਮੌਜੂਦਾ ਕੌਂਸਲਰਾਂ ਨੇ ਫੜ੍ਹਿਆ 'ਆਪ' ਦਾ ਪੱਲਾ

NEXT STORY

Stories You May Like

  • accident in firozpur
    ਪਿੰਡ ਸੱਤੀਏ ਵਾਲਾ ਵਿਖੇ ਵਾਪਰਿਆ ਦਰਦਨਾਕ ਹਾਦਸਾ, ਸੀ. ਸੀ. ਟੀ. ਵੀ. 'ਚ ਹੋਇਆ ਕੈਦ
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • man sentenced to one year in prison in defamation case
    ਮਾਣਹਾਨੀ ਦੇ ਕੇਸ 'ਚ ਵਿਅਕਤੀ ਨੂੰ ਇਕ ਸਾਲ ਦੀ ਕੈਦ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • delhi  birthday  temple  victim  police
    ਦਿੱਲੀ ਕਾਲਕਾਜੀ ਕਾਂਡ : ਜਨਮ ਦਿਨ ’ਤੇ ਮੰਦਰ ਗਈ ਪੀੜਤਾ ਨਾਲ ਚਾਕੂ ਦੀ ਨੋਕ ’ਤੇ ਕੀਤਾ ਸੀ ਜ਼ਬਰ-ਜ਼ਿਨਾਹ
  • girl rape case in dasuya accused arrested
    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੀਤਾ...
  • kidnapping cctv footage
    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ, CCTV 'ਚ ਕੈਦ ਹੋਈ ਘਟਨਾ
  • paracetamol and bp fail quality test  government hospital bans it
    Paracetamol ਤੇ BP ਦੀ ਦਵਾਈ Quality test 'ਚ ਫ਼ੇਲ,  ਸਰਕਾਰੀ ਹਸਪਤਾਲ ਨੇ ਲਗਾਈ ਰੋਕ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • drug supplier arrested
      ਨਸ਼ਾ ਸਪਲਾਈ ਕਰਨ ਵਾਲੀ ਔਰਤ ਕਾਬੂ
    • fire in malerkotla
      ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ! ਫਾਇਰ ਬ੍ਰਿਗੇਡ ਦੀ ਮੁਸਤੈਦੀ ਨਾਲ...
    • malerkotla news
      ਕਿਰਪਾਨ ਨਾਲ ਹਮਲਾ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
    • gulzar singh family latter
      ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭੇਜੀ ਲਿਖੀ ਚਿੱਠੀ
    • sangrur hospital news
      ਸੰਗਰੂਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਵੱਲੋਂ ਇਨਸਾਫ਼ ਮਿਲਣ ਤਕ ਸਸਕਾਰ...
    • government holiday in punjab on monday too
      ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
    • de addiction center  youth  dead body
      ਨਸ਼ਾ ਛੁਡਾਊ ਕੇਂਦਰ ਤੋਂ ਪਰਤੇ 27 ਸਾਲਾ ਨੌਜਵਾਨ ਦੀ ਮਿਲੀ ਲਾਸ਼, ਲੱਤ ’ਚ ਲੱਗੀ ਸੀ...
    • mahal kalan news
      ਨਸ਼ਾ ਛੁਡਾਊ ਕੇਂਦਰ ਤੋਂ ਇਲਾਜ ਕਰਵਾ ਕੇ ਪਰਤੇ ਨੌਜਵਾਨ ਦੀ ਮੌਤ, ਬਾਂਹ 'ਚ ਲੱਗੀ...
    • mela incident
      ਪੰਜਾਬ: ਮੇਲੇ 'ਚ ਭਿਆਨਕ ਹਾਦਸਾ! 2 ਸ਼ਰਧਾਲੂਆਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ
    • congress burned sikhs alive using tires
      ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +