Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:04:34 PM

  • charanjit singh channi

    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ...

  • big twist in rajbir ghuman case

    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

  • parvinder jhota mansa medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur
  • ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ

SANGRUR-BARNALA News Punjabi(ਸੰਗਰੂਰ-ਬਰਨਾਲਾ)

ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ

  • Updated: 09 Nov, 2018 03:06 PM
Sangrur
sangrur
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਸੰਜੀਵ ਜੈਨ)- ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਦੀ ਸਥਾਨਕ ਇਕਾਈ ਵੱਲੋਂ ਐਸੋਸੀਏਸ਼ਨ ਦੇ ਪ੍ਰਧਾਨ ਸੋਨੀ ਢੀਂਡਸਾ ਅਤੇ ਚੇਅਰਮੈਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਰਾਮਗਡ਼੍ਹੀਆ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਪੰਜਾਬ ਫੋਟਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਨਾਮ ਸਿੰਘ ਤੇ ਜਨ. ਸਕੱਤਰ ਰਣਧੀਰ ਸਿੰਘ ਫੱਗੂਵਾਲਾ ਵੀ ਉਚੇਚੇ ਤੌਰ ’ਤੇ ਮੌਜੂਦ ਰਹੇ। ਭੋਗ ਉਪਰੰਤ ਕੀਰਤਨੀ ਜਥੇ ਵੱਲੋਂ ਕੀਰਤਨ ਵੀ ਕੀਤਾ ਗਿਆ। ਚੇਅਰਮੈਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਹ ਅਖੰਡ ਪਾਠ ਗੁਰਨਾਮ ਸਿੰਘ ਦੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਤੇ ਸਰਬੱਤ ਦੇ ਭਲੇ ਦੀ ਕਾਮਨਾ ਨੂੰ ਲੈ ਕੇ ਕਰਵਾਇਆ ਗਿਆ ਹੈ।

ਇਸ ਸਮੇਂ ਸੂਬਾ ਪ੍ਰਧਾਨ ਗੁਰਨਾਮ ਸਿੰਘ ਸਮੇਤ ਹੋਰ ਪਤਵੰਤੇ ਸੱਜਣਾਂ ਨੂੰ ਵੀ ਸਨਮਾਨਤ ਕੀਤਾ ਗਿਆ।ਇਸ ਮੌਕੇ ਜਸਪਾਲ ਸਿੰਘ ਪ੍ਰਧਾਨ ਸ਼ੇਰਪੁਰ ਐਸੋ., ਕਰਮ ਸਿੰਘ ਸਾਬਕਾ ਪ੍ਰਧਾਨ ਸੰਗਰੂਰ, ਬੌਬੀ, ਸੁਰਿੰਦਰ ਬਾਂਸਲ ਸੀਤਾ, ਰਜਿੰਦਰ ਬਾਂਸਲ, ਦਵਿੰਦਰ ਵਿਗ, ਜਨਕ ਰਾਜ ਮੀਮਸਾ, ਮਨਜੀਤ ਸਿੰਘ, ਗੁਰਪ੍ਰੀਤ ਬੇਨਡ਼ਾ, ਕੁਲਪ੍ਰੀਤ ਕਾਲਾ, ਹੈਪੀ ਧੂਰੀ ਪਿੰਡ, ਜੱਸੀ, ਡਿੰਪਲ, ਦਰਸ਼ਨ ਸਿੰਘ, ਗਿੱਲ ਕਹੇਰੂ, ਜਸਪਾਲ ਸਿੰਘ, ਰਾਣਾ, ਬੇਅੰਤ ਸਿੰਘ, ਹੈਪੀ ਕੱਕਡ਼ਵਾਲ, ਈਸ਼ਰ ਸਿੰਘ, ਜੱਸੀ ਬੇਨਡ਼ਾ, ਆਸ਼ੂ ਬਾਂਸਲ, ਰਾਜੂ, ਮਨੀ, ਮਾਨ, ਇੰਦਰਜੀਤ ਸਿੰਘ ਬੱਬੂ, ਰਾਕੇਸ਼ ਕੁਮਾਰ, ਗੋਪਾਲ, ਮੇਲਾ ਅਤੇ ਬਿੱਟੂ ਆਦਿ ਵੀ ਮੌਜੂਦ ਸਨ।

  • Sangrur

ਨਵ-ਨਿਯੁਕਤ ਮੈਨੇਜਰ ਦਾ ਆਡ਼੍ਹਤੀਆ ਐਸੋ. ਵੱਲੋਂ ਸਵਾਗਤ

NEXT STORY

Stories You May Like

  • sri guru ravidas ji were showcased using 500 drones
    ਕਾਦੀਆਂ: 500 ਡਰੋਨਾਂ ਦੇ ਜਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼
  • punjab pargat singh takht sri kesgarh sahib
    ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ (ਤਸਵੀਰਾਂ)
  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • leaders of  shiromani akali dal punar surjit paid obeisance at sri akal takht
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
  • sri hemkunt sahib  door closed  pakistan  pilgrims
    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ ਦਿਨ ਪਾਕਿਸਤਾਨ ਤੋਂ ਵੀ ਪੁੱਜੇ ਸਿੱਖ ਸ਼ਰਧਾਲੂ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • married lover hotel room illicit affair
      ਵਿਆਹੀ ਪ੍ਰੇਮਿਕਾ ਨੂੰ ਲੈ ਕੇ ਹੋਟਲ 'ਚ ਗਏ ਪ੍ਰੇਮੀ ਨੇ ਕਰ'ਤਾ ਵੱਡਾ ਕਾਂਡ, ਪੂਰੀ...
    • saudi arabia young man dies in road accident
      ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ ਵਿਅਕਤੀ ਦੀ ਮੌਤ, ਪਰਿਵਾਰ 'ਤੇ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • akali dal wpd leaders detained
      ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2 ਆਗੂਆਂ ਨੂੰ ਪੰਜਾਬ ਪੁਲਸ ਨੇ...
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • punjab congress fir
      ਪੰਜਾਬ ਕਾਂਗਰਸ ਦੇ ਆਗੂ ਖ਼ਿਲਾਫ਼ ਪਰਚਾ ਦਰਜ! ਔਰਤ ਨੇ ਲਗਾਏ ਗੰਭੀਰ ਦੋਸ਼
    • fir on osd to cm punjab
      Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼ FIR ਦਰਜ, CBI ਵੱਲੋਂ 8 ਥਾਵਾਂ...
    • rajvir ghumman checking
      ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਵੀਰ ਘੁੰਮਣ ਦੀ ਘਰਾਚੋਂ ਸਥਿਤ ਰਿਹਾਇਸ਼ ’ਤੇ...
    • cbi raid cm mann
      BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
    • raid in barnala
      ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +