Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    1:07:28 PM

  • nangal boy gets death sentence in saudi arabia

    ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ...

  • government a 7 member committee on the sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ...

  • raja warring  presidency  high command

    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ...

  • huge concessions to these electricity consumers of punjab from today

    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur-Barnala
  • ਐੱਸ.ਡੀ.ਐੱਮ. ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

SANGRUR-BARNALA News Punjabi(ਸੰਗਰੂਰ-ਬਰਨਾਲਾ)

ਐੱਸ.ਡੀ.ਐੱਮ. ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

  • Edited By Anmol Tagra,
  • Updated: 30 Sep, 2026 04:11 PM
Sangrur-Barnala
sdm meeting
  • Share
    • Facebook
    • Tumblr
    • Linkedin
    • Twitter
  • Comment

ਤਪਾ ਮੰਡੀ (ਸ਼ਾਮ, ਗਰਗ): ਝੋਨੇ ਦੀ ਸਰਕਾਰੀ ਖਰੀਦ ਲਈ 1 ਅਕਤੂਬਰ ਦੀ ਤਾਰੀਖ ਨਿਰਧਾਰਤ ਕੀਤੀ ਗਈ ਹੈ। ਇਸ ਦੇ ਮੱਦੇਨਜ਼ਰ ਤਪਾ ਦੇ ਐਸ.ਡੀ.ਐਮ. ਆਯੂਸ਼ ਗੋਇਲ ਵੱਲੋਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਐੱਸ.ਡੀ.ਐੱਮ. ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐਸ.ਡੀ.ਐਮ. ਨੇ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਫ਼ਸਲ ਦੀ ਆਮਦ ਦੇ ਮੱਦੇਨਜ਼ਰ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਰੱਖੇ ਜਾਣ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਐੱਸ.ਡੀ.ਐੱਮ. ਆਯੂਸ਼ ਗੋਇਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿਚ ਲਿਆਉਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਮੀ ਦੇ ਨਿਰਧਾਰਤ ਮਾਪਦੰਡਾਂ ਅਨੁਸਾਰ ਫ਼ਸਲ ਮੰਡੀ ਵਿਚ ਲਿਆਉਣ ਨਾਲ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲੇਗੀ ਅਤੇ ਕਿਸਾਨਾਂ ਨੂੰ ਵੀ ਬੇਲੋੜੀ ਉਡੀਕ ਨਹੀਂ ਕਰਨੀ ਪਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਅਤੇ ਮੰਡੀ ਵਿਚ ਫ਼ਸਲ ਲਿਆਉਣ ਸਮੇਂ ਸਰਕਾਰ ਵੱਲੋਂ ਜਾਰੀ ਨਿਯਮਾਂ ਅਤੇ ਮਾਪਦੰਡਾਂ ਦੀ ਪਾਲਣਾ ਕਰਨ। ਇਸ ਨਾਲ ਮੰਡੀਆਂ ਵਿੱਚ ਭੀੜ ਘਟਾਉਣ ਦੇ ਨਾਲ-ਨਾਲ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਵੀ ਸੁਚਾਰੂ ਬਣਾਉਣ ਵਿਚ ਮਦਦ ਮਿਲੇਗੀ।

ਇਸ ਮੌਕੇ ਮਾਰਕੀਟ ਕਮੇਟੀ ਤਪਾ ਦੇ ਸਕੱਤਰ ਹਰਦੀਪ ਸਿੰਘ, ਆੜ੍ਹਤੀਆ ਐਸੋਸੀਏਸ਼ਨ ਭਦੌੜ ਦੇ ਪ੍ਰਧਾਨ ਮੁਨੀਸ਼ ਕੁਮਾਰ, ਮਾਰਕਫੈਡ ਮੈਨੇਜਰ ਹਰਿੰਦਰ ਸਿੰਘ, ਇੰਸਪੈਕਟਰ ਮਹਿੰਦਰ ਪਾਲ, ਇੰਸਪੈਕਟਰ ਮੋਹਿਤ ਗੋਇਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। 

  • Punjab
  • Tapa Mandi
  • SDM Meeting

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ

NEXT STORY

Stories You May Like

  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
  • education officer pathankot reviews cleanliness in government schools
    ਸਿੱਖਿਆ ਅਧਿਕਾਰੀ ਪਠਾਨਕੋਟ ਵੱਲੋਂ ਸਰਕਾਰੀ ਸਕੂਲਾਂ 'ਚ ਸਫਾਈ ਪ੍ਰਬੰਧਾਂ ਦਾ ਜਾਇਜ਼ਾ, ਸਕੂਲ ਮੁਖੀਆਂ ਨੂੰ ਦਿੱਤੇ...
  • himachal visit  president droupadi murmu
    6 ਅਕਤੂਬਰ ਨੂੰ ਹਿਮਾਚਲ ਦੌਰੇ 'ਤੇ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, DC ਨੇ ਤਿਆਰੀਆਂ ਦਾ ਲਿਆ ਜਾਇਜ਼ਾ
  • paddy procurement  government procurement to begin on october 1
    ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਸਰਕਾਰੀ ਖਰੀਦ
  •   shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ ਸ਼ਰਧਾਲੂਆਂ ਦੇ ਆਉਣ ਦੀ ਉਮੀਦ
  • paddy procurement  farmers  charuni
    ਝੋਨੇ ਦੀ ਖਰੀਦ ਤੋਂ ਨਾਰਾਜ਼ ਕਿਸਾਨ, ਚੜੂਨੀ ਨੇ ਸ਼ਾਹਬਾਦ 'ਚ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਕੀਤਾ ਐਲਾਨ
  • shares of vermora granito limited listed
    ਵਰਮੋਰਾ ਗ੍ਰੇਨਿਟੋ ਲਿਮਟਿਡ ਦਾ ਸ਼ੇਅਰ ਕਰੀਬ 5 ਫੀਸਦੀ ਦੇ ਵਾਧੇ ਨਾਲ ਸੂਚੀਬੱਧ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • gulzar singh family latter
      ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭੇਜੀ ਲਿਖੀ ਚਿੱਠੀ
    • sangrur hospital news
      ਸੰਗਰੂਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਵੱਲੋਂ ਇਨਸਾਫ਼ ਮਿਲਣ ਤਕ ਸਸਕਾਰ...
    • government holiday in punjab on monday too
      ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
    • de addiction center  youth  dead body
      ਨਸ਼ਾ ਛੁਡਾਊ ਕੇਂਦਰ ਤੋਂ ਪਰਤੇ 27 ਸਾਲਾ ਨੌਜਵਾਨ ਦੀ ਮਿਲੀ ਲਾਸ਼, ਲੱਤ ’ਚ ਲੱਗੀ ਸੀ...
    • mahal kalan news
      ਨਸ਼ਾ ਛੁਡਾਊ ਕੇਂਦਰ ਤੋਂ ਇਲਾਜ ਕਰਵਾ ਕੇ ਪਰਤੇ ਨੌਜਵਾਨ ਦੀ ਮੌਤ, ਬਾਂਹ 'ਚ ਲੱਗੀ...
    • mela incident
      ਪੰਜਾਬ: ਮੇਲੇ 'ਚ ਭਿਆਨਕ ਹਾਦਸਾ! 2 ਸ਼ਰਧਾਲੂਆਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ
    • congress burned sikhs alive using tires
      ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • dirba mandi news
      ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਮੁਲਾਜ਼ਮ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • instagram boyfriend girlfriend
      ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ ਪਿੱਛੇ ਲੱਗ ਮਾਂ ਨੇ ਮਾਰ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +