Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    7:14:21 PM

  • punjab weather major rainfall forecast

    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • man dies suspicious circumstances

    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur
  • ਜੇਲ੍ਹਾਂ 'ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਹਲਕਾ ਦਿੜ੍ਹਬਾ 'ਚ ਦਸਤਖ਼ਤ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

SANGRUR-BARNALA News Punjabi(ਸੰਗਰੂਰ-ਬਰਨਾਲਾ)

ਜੇਲ੍ਹਾਂ 'ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਹਲਕਾ ਦਿੜ੍ਹਬਾ 'ਚ ਦਸਤਖ਼ਤ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

  • Edited By Anuradha,
  • Updated: 06 Dec, 2022 06:01 PM
Sangrur
signature campaign started at dirba for release of bandi singhs
  • Share
    • Facebook
    • Tumblr
    • Linkedin
    • Twitter
  • Comment

ਦਿੜ੍ਹਬਾ ਮੰਡੀ (ਅਜੈ) : ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖਤ ਮੁਹਿੰਮ ਨੂੰ ਹਲਕਾ ਦਿੜ੍ਹਬਾ ਅੰਦਰ ਵੀ ਸ਼੍ਰੋਮਣੀ ਕਮੇਟੀ ਮੈਂਬਰ ਮਲਕੀਤ ਕੌਰ ਕਮਾਲਪੁਰ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ ਵਿਖੇ ਸ਼ੁਰੂ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਮਲਕੀਤ ਕੌਰ ਕਮਲਪੁਰ ਦੇ ਪਤੀ ਜਥੇਦਾਰ ਤੇਜਾ ਸਿੰਘ ਕਮਾਲਪੁਰ ਨੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੰਦੀ ਸਿੰਘ ਪਿਛਲੇ ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਆਪਣੀ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਬੰਦ ਹਨ।

ਇਹ ਵੀ ਪੜ੍ਹੋ- ਵਿਦੇਸ਼ੀ ਨੰਬਰ ਤੋਂ ਫੋਨ ਕਰ ਮੈਡੀਕਲ ਸਟੋਰ ਮਾਲਕ ਤੋਂ ਮੰਗੀ 25 ਲੱਖ ਦੀ ਫਿਰੌਤੀ, ਨਾ ਦੇਣ 'ਤੇ ਦਿੱਤੀ ਜਾਨੋਂ ਮਾਰਨ ਦੀ ਧਮਕੀ

ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਰਿਹਾਅ ਕਰਵਾਉਣ ਲਈ ਸਮੇਂ-ਸਮੇਂ ਦੀਆਂ ਸਰਕਾਰਾਂ ਨੂੰ ਬੇਨਤੀ ਕੀਤੀ ਜਾਂਦੀ ਰਹੀ ਹੈ ਪਰ ਕਿਸੇ ਵੀ ਸਰਕਾਰ ਵੱਲੋਂ ਨੂੰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਜਦਕਿ ਉਹ ਬੰਦੀ ਸਿੰਘ ਸੰਵਿਧਾਨਕ ਤੌਰ 'ਤੇ ਕਾਨੂੰਨ ਵੱਲੋਂ ਦਿੱਤੀ ਗਈ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਸਰਕਾਰਾਂ ਸਿੱਖਾਂ ਨਾਲ ਭੇਦਭਾਵ ਦੀ ਨੀਤੀ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦਸਤਖਤ ਮੁਹਿੰਮ ਨੂੰ ਹਲਕਾ ਦਿੜ੍ਹਬਾ ਅੰਦਰ ਘਰ-ਘਰ ਜਾ ਕੇ ਪੂਰਾ ਕੀਤਾ ਜਾਵੇਗਾ, ਇਹ ਦਸਤਖਤ ਕੀਤੇ ਫਾਰਮ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ ਤਾਂ ਜੋ ਸਰਕਾਰ 'ਤੇ ਰਿਹਾਈ ਕਰਵਾਉਣ ਲਈ ਦਬਾਅ ਬਣਾਇਆ ਜਾ ਸਕੇ। ਇਸ ਮੌਕੇ ਜਥੇਦਾਰ ਗੁਰਮੇਲ ਸਿੰਘ, ਨਿਹੰਗ ਸੁਰਜੀਤ ਸਿੰਘ, ਨਿਰਮਲ ਸਿੰਘ ਚੱਠਾ, ਝੰਡਾ ਸਿੰਘ ਖੇਤਲਾ, ਭੂਪਿੰਦਰ ਸਿੰਘ ਘੁਮਾਣ, ਜਗਵਿੰਦਰ ਸਿੰਘ ਕਮਾਲਪੁਰ ਅਤੇ ਹੋਰ ਹਾਜ਼ਰ ਸਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Dirba
  • Bandi Singhs
  • release
  • signature campaign
  • ਦਿੜ੍ਹਬਾ
  • ਬੰਦੀ ਸਿੰਘਾਂ ਦੀ ਰਿਹਾਈ
  • ਦਸਤਖਤ ਮੁਹਿੰਮ

ਰੇਲਵੇ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ 6 ਲੱਖ ਰੁਪਏ ਦੀ ਠੱਗੀ

NEXT STORY

Stories You May Like

  • imprisoned sikhs  release jagdish singh jhinda
    ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਜਾਵੇਗਾ 'ਜੇਲ੍ਹ ਭਰੋ ਅੰਦੋਲਨ': ਜਗਦੀਸ਼ ਝੀਂਡਾ
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • supreme court  abu salem  release  dismissed
    ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਿਜ
  • campaign to catch stray dogs launched in dinanagar
    ਦੀਨਾਨਗਰ 'ਚ ਅਵਾਰਾ ਕੁੱਤਿਆਂ ਨੂੰ ਫੜਨ ਦੀ ਮੁਹਿੰਮ ਸ਼ੁਰੂ
  • clash between nihang singhs in amritsar
    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ ਮਾਰੇ ਧੱਕੇ
  • iit student  professor  leave  investigation  mumbai
    IIT ਵਿਦਿਆਰਥੀ ਦੀ ਮੌਤ ਦੇ ਮਾਮਲੇ 'ਚ ਪ੍ਰੋਫੈਸਰ ਦੁਲਾ ਨੂੰ ਦਿੱਤੀ ਗਈ 'ਛੁੱਟੀ' ! ਨਿਰਪੱਖ ਜਾਂਚ ਲਈ ਕੀਤੀ ਗਈ...
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • sunam police action
      ਸ਼ੇਰੋਂ-ਭਗਵਾਨਪੁਰਾ ਰੋਡ ’ਤੇ ਲੁੱਟ-ਖੋਹ ਤੇ ਜਾਨਲੇਵਾ ਹਮਲਾ ਕਰਨ ਵਾਲੇ 6 ਗ੍ਰਿਫਤਾਰ
    • protest on national highway
      ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗ ਗਈਆਂ ਲੰਬੀਆਂ ਕਤਾਰਾਂ
    • rail roko protest in punjab
      ਪੰਜਾਬ 'ਚ ਕਿਸਾਨਾਂ ਨੇ ਰੋਕ ਦਿੱਤੀਆਂ ਰੇਲਾਂ
    • tarun chugh in sangrur
      ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਰਾਜ ਸਭਾ ਮੈਂਬਰ ਤਰੁਣ...
    • accident on national highway
      ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ...
    • horrific accident  trolley  highway
      ਭਿਆਨਕ ਹਾਦਸਾ, ਨਮਕ ਨਾਲ ਭਰੀ ਟਰਾਲੀ ਪਲਟੀ, ਬਿਜਲੀ ਦੀਆਂ ਤਾਰਾਂ ਟੁੱਟੀਆਂ
    • accident in sangrur
      ਕੱਟ ਤੋਂ ਸਲਿੱਪ ਰੋਡ ’ਤੇ ਚੜ੍ਹਦਿਆਂ ਨਮਕ ਦੀ ਭਰੀ ਟਰਾਲੀ ਪਲਟੀ, ਬਿਜਲੀ ਦੀਆਂ...
    • minor  molestation  arrested  jail
      ਨਾਬਾਲਗਾ ਨਾਲ ਛੇੜਛਾੜ ਕਰਨ ਵਾਲਾ ਗ੍ਰਿਫਤਾਰ, ਭੇਜਿਆ ਜੇਲ੍ਹ
    • three accused arrested with intoxicating pills and 15 bottles of liquor
      ਨਸ਼ੀਲੀਆਂ ਗੋਲੀਆਂ ਤੇ 15 ਬੋਤਲਾਂ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫਤਾਰ
    • punjabi singer gulab sidhu
      ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +