Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    6:25:18 PM

  • cm reaches vidhan sabha on bullet

    ਗੱਡੀਆਂ ਦਾ ਕਾਫ਼ਲਾ ਛੱਡ Bullet 'ਤੇ ਵਿਧਾਨ ਸਭਾ...

  • punjab laborer  poor person  lottery

    ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ...

  • new amrit bharat express starts from amritsar to new jalpaiguri

    ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ...

  • punjab schools summer vacations

    ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur-Barnala
  • ਤਹਿਸੀਲ ਮਹਿਲ ਕਲਾਂ ਦੇ ਨਾਇਬ ਤਹਿਸੀਲਦਾਰ ਸੁਖਵੀਰ ਸਿੰਘ ਦਾ ਵਿਸ਼ੇਸ਼ ਸਨਮਾਨ

SANGRUR-BARNALA News Punjabi(ਸੰਗਰੂਰ-ਬਰਨਾਲਾ)

ਤਹਿਸੀਲ ਮਹਿਲ ਕਲਾਂ ਦੇ ਨਾਇਬ ਤਹਿਸੀਲਦਾਰ ਸੁਖਵੀਰ ਸਿੰਘ ਦਾ ਵਿਸ਼ੇਸ਼ ਸਨਮਾਨ

  • Edited By Anmol Tagra,
  • Updated: 15 Apr, 2026 03:57 PM
Sangrur-Barnala
sukhvir singh
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ (ਹਮੀਦੀ): ਰਾਮਗੜ੍ਹੀਆ ਅਕਾਲ ਜਥੇਬੰਦੀ ਹਲਕਾ ਮਹਿਲ ਕਲਾਂ ਵੱਲੋਂ ਤਹਿਸੀਲ ਦਫ਼ਤਰ ਮਹਿਲ ਕਲਾਂ ਵਿਚ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਣ ਵਾਲੇ ਸੁਖਵੀਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਹ ਸਨਮਾਨ ਸਮਾਗਮ ਜਥੇਬੰਦੀ ਦੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ। 

ਸਮਾਗਮ ਦੌਰਾਨ ਸੂਬਾਈ ਮੀਤ ਪ੍ਰਧਾਨ ਮੁਕੰਦ ਸਿੰਘ ਰਾਮਗੜ੍ਹੀਆ ਅਤੇ ਸੂਬਾ ਸਹਾਇਕ ਸਕੱਤਰ ਜਰਨੈਲ ਸਿੰਘ ਮਠਾੜੂ ਨੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਜਥੇਬੰਦੀ ਵੱਲੋਂ ਰਾਮਗੜ੍ਹੀਆ ਭਾਈਚਾਰੇ ਦੇ ਉਨ੍ਹਾਂ ਨੌਜਵਾਨਾਂ ਅਤੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਜੋ ਸਿੱਖਿਆ, ਖੇਡਾਂ ਅਤੇ ਸਰਕਾਰੀ ਸੇਵਾਵਾਂ ਵਿੱਚ ਮਿਹਨਤ ਕਰਕੇ ਉੱਚੇ ਅਹੁਦਿਆਂ ‘ਤੇ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਲਈ ਪ੍ਰੇਰਣਾ ਬਣਦੇ ਹਨ ਅਤੇ ਸਮਾਜਕ ਏਕਤਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਹਲਕਾ ਪ੍ਰਧਾਨ ਬਾਬਾ ਬੁੱਧ ਸਿੰਘ ਕਲਸੀ ਨੇ ਕਿਹਾ ਕਿ ਜਥੇਬੰਦੀ ਭਵਿੱਖ ਵਿਚ ਵੀ ਭਾਈਚਾਰੇ ਦੇ ਹੋਣਹਾਰ ਵਿਅਕਤੀਆਂ ਨੂੰ ਸਨਮਾਨਿਤ ਕਰਦੀ ਰਹੇਗੀ ਅਤੇ ਸਮਾਜਿਕ ਭਲਾਈ ਲਈ ਆਪਣਾ ਯੋਗਦਾਨ ਜਾਰੀ ਰੱਖੇਗੀ। ਸਮਾਗਮ ਦੌਰਾਨ ਸੰਗਤ ਵੱਲੋਂ ਨਾਇਬ ਤਹਿਸੀਲਦਾਰ ਸੁਖਵੀਰ ਸਿੰਘ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

  • Punjab
  • Mahal Klaan
  • Sukhvir Singh

ਬਿਜਲੀ ਮੁਲਾਜ਼ਮਾਂ ਵੱਲੋਂ ਵਰਕ ਟੂ ਰੂਲ ਜਾਰੀ, ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

NEXT STORY

Stories You May Like

  • village ghaniyewala  sukhvir kaur
    ਪਿੰਡ ਘਣੀਏ ਵਾਲਾ ਦੀ ਸੁਖਵੀਰ ਕੌਰ ਦਾ ਵਿਦੇਸ਼ 'ਚ ਗੋਲੀਆਂ ਮਾਰ ਕੇ ਕਤਲ
  • mahal kalan labour day
    ਮਈ ਦਿਵਸ ਮੌਕੇ ਮਹਿਲ ਕਲਾਂ ਅਤੇ ਠੁੱਲੀਵਾਲ ਵਿਚ ਲਾਲ ਝੰਡੇ ਲਹਿਰਾਏ
  • mahal kalan labour day
    ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਮਹਿਲ ਕਲਾਂ 'ਚ ਗੂੰਜੀ ਮਜ਼ਦੂਰ ਏਕਤਾ, ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ
  • growing confidence in bjp  s policies and leadership  naib saini
    ਭਾਜਪਾ ਦੀਆਂ ਨੀਤੀਆਂ ਤੇ ਲੀਡਰਸ਼ਿਪ 'ਚ ਵਧ ਰਿਹਾ ਲੋਕਾਂ ਦਾ ਵਿਸ਼ਵਾਸ: ਨਾਇਬ ਸੈਣੀ
  • haryana  bjp  chief minister  nayab singh saini  lucky
    ਹਰਿਆਣਾ ਭਾਜਪਾ ਦੇ ਆਗੂਆਂ ਨੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਦੱਸਿਆ ਲੱਕੀ
  • nayab singh saini  haryana cm  kafla  small
    ਛੋਟਾ ਹੋਇਆ CM ਨਾਇਬ ਸੈਣੀ ਦਾ ਕਾਫਲਾ, ਵਰਚੁਅਲ ਤੌਰ 'ਤੇ ਮੀਟਿੰਗਾਂ ਕਰਨ 'ਤੇ ਦਿੱਤਾ ਜ਼ੋਰ
  • parminder dhindsa in fresno
    ਫਰਿਜ਼ਨੋ ਵਿੱਚ ਸੁਧਾਰ ਲਹਿਰ ਦਾ ਵਿਸ਼ੇਸ਼ ਸਮਾਗਮ, ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਰੱਖੇ...
  • nayab singh saini visit in punjab rupnagar ropar
    ਹਰਿਆਣਾ 'ਚ ਡਬਲ ਇੰਜਣ ਸਰਕਾਰ ਹੇਠ ਹੋ ਰਹੇ ਤੇਜ਼ੀ ਨਾਲ ਵਿਕਾਸ: ਨਾਇਬ ਸੈਣੀ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
Trending
Ek Nazar
major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ...

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

new york governor honors indian chef vikas khanna

ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ,...

season begins on mount everest

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • bharatmala project  heroin smugglers  punjab police
      ਭਾਰਤਮਾਲਾ ਪ੍ਰੋਜੈਕਟ ਰੋਡ ਕੋਲੋਂ ਹੈਰੋਇਨ ਵੇਚਣ ਆਏ ਤਸਕਰ ਨੂੰ ਪੁਲਸ ਨੇ ਕੀਤਾ ਕਾਬੂ
    • punjab shocking incident
      ਪੰਜਾਬ: ਨਸ਼ਾ ਕਰ ਕੇ ਵਿਗੜੀ ਹਾਲਤ ਤਾਂ ਭਰਾਵਾਂ ਨੇ ਭਾਖੜਾ ਨਹਿਰ 'ਚ ਸੁੱਟ ਕੇ...
    • fire in gurdwara sahib
      ਗੁਰਦੁਆਰਾ ਸਾਹਿਬ ਦੇ ਸਟੋਰ ਰੂਮ 'ਚ ਲੱਗੀ ਅੱਗ, 5 ਲੱਖ ਰੁਪਏ ਦਾ ਸਾਮਾਨ ਸੜਿਆ
    • fire in barnala
      ਹੰਡਿਆਇਆ ਵਿਖੇ ਲੱਕੜ ਦੇ ਆਰੇ 'ਚ ਲੱਗੀ ਭਿਆਨਕ ਅੱਗ; ਲੱਖਾਂ ਰੁਪਏ ਦੀ ਲੱਕੜ ਸੜ ਕੇ...
    • punjab student arshdeep singh
      ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ...
    • sangrur new dc
      ਨਵੀਂ ਡੀ.ਸੀ. ਪੂਨਮਦੀਪ ਕੌਰ ਦੇ ਮੋਢਿਆਂ 'ਤੇ ਹੋਵੇਗੀ ਸੰਗਰੂਰ ਦੀ ਵਾਗਡੋਰ
    • pcs to ips topper
      PCS ਟਾਪਰ ਤੋਂ IPS ਤੱਕ ਦਾ ਸਫ਼ਰ: ਸੰਗਰੂਰ ਦੀ ਸੁਰੱਖਿਆ ਹੁਣ 'ਡੈਂਟਲ ਸਰਜਨ'...
    • smugler arrested
      ਤਸਕਰਾਂ ਦੀ ਗੱਡੀ ਪਲਟੀ! ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
    • kala dhillon protest
      ਵਿਧਾਇਕ ਕਾਲਾ ਢਿੱਲੋਂ ਦੀ ਭੁੱਖ ਹੜਤਾਲ ਖ਼ਤਮ, SIT ਕਰੇਗੀ ਮਾਮਲੇ ਦੀ ਨਿਰਪੱਖ ਜਾਂਚ
    • barnala family
      ਬਰਨਾਲਾ ਪਰਿਵਾਰ ਦੀ ਸਰਗਰਮੀ ਵਧੀ: ਐਡਵੋਕੇਟ ਸਿਮਰ ਪ੍ਰਤਾਪ ਵੱਲੋਂ ਸਾਬਕਾ ਚੇਅਰਮੈਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +