Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    11:13:39 AM

  • strict action against punjabi students in canada

    ਕੈਨੇਡਾ 'ਚ ਪ੍ਰਦਰਸ਼ਨ ਕਰ ਰਹੇ ਪੰਜਾਬੀ ਵਿਦਿਆਰਥੀਆਂ...

  • crossing the railway line despite the gate being closed was costly

    ਫਾਟਕ ਬੰਦ ਹੋਣ ਦੇ ਬਾਵਜੂਦ ਰੇਲਵੇ ਲਾਈਨ ਪਾਰ ਕਰਨਾ...

  • 2 day government holiday in punjab

    ਪੰਜਾਬ 'ਚ 2 ਦਿਨਾਂ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ...

  • chief engineer  punjab electricity department

    ਪਾਵਰਕਾਮ 'ਚ ਪੈ ਗਿਆ ਵੱਡਾ ਪੰਗਾ, ਇਤਿਹਾਸ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur
  • ਸੰਗਰੂਰ ’ਚ ਲੱਗਣ ਵਾਲੇ 'ਖੇਤਰੀ ਸਰਸ ਮੇਲੇ' ਦਾ ਲੋਗੋ ਜਾਰੀ, ਵੱਖ-ਵੱਖ ਸ਼ਿਲਪਕਾਰ ਕਰਨਗੇ ਆਪਣੀ ਕਲਾ ਦਾ ਪ੍ਰਦਰਸ਼ਨ

SANGRUR-BARNALA News Punjabi(ਸੰਗਰੂਰ-ਬਰਨਾਲਾ)

ਸੰਗਰੂਰ ’ਚ ਲੱਗਣ ਵਾਲੇ 'ਖੇਤਰੀ ਸਰਸ ਮੇਲੇ' ਦਾ ਲੋਗੋ ਜਾਰੀ, ਵੱਖ-ਵੱਖ ਸ਼ਿਲਪਕਾਰ ਕਰਨਗੇ ਆਪਣੀ ਕਲਾ ਦਾ ਪ੍ਰਦਰਸ਼ਨ

  • Edited By Anuradha,
  • Updated: 23 Sep, 2022 07:21 PM
Sangrur
the logo released of the   khetri saras mela   to be held in sangrur
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ : ਪੰਜਾਬ ਦੇ ਨਾਲ-ਨਾਲ ਦੂਜੇ ਸੂਬਿਆਂ ਦੇ ਸੱਭਿਆਚਾਰ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਸਰਕਾਰੀ ਰਣਬੀਰ ਕਾਲਜ ਸੰਗਰੂਰ ’ਚ 8 ਤੋਂ 17 ਅਕਤੂਬਰ ਤੱਕ ਲਗਾਏ ਜਾ ਰਹੇ ਖੇਤਰੀ ਸਰਸ ਮੇਲੇ ਦਾ ਲੋਗੋ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ  ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਸਾਲ ਸੂਬਾ ਪੱਧਰੀ ‘ਸਰਸ ਮੇਲਾ’ ਸੰਗਰੂਰ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਕਾਰਨ ਸੰਗਰੂਰ ਵਾਸੀਆਂ 'ਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਤੋਂ ਆਉਣ ਵਾਲੇ ਸ਼ਿਲਪਕਾਰ ਤੇ ਦਸਤਕਾਰ 200 ਤੋਂ ਵੱਧ ਸਟਾਲਾਂ ਰਾਹੀਂ ਆਪਣੇ ਸਾਮਾਨ ਦੀ ਵਿਕਰੀ ਕਰਨਗੇ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, AK-56 ਰਾਈਫਲ ਤੇ ਗੋਲੀ-ਸਿੱਕੇ ਸਣੇ ਅੱਤਵਾਦੀ ਮਾਡਿਊਲ ਦੇ ਦੋ ਵਿਅਕਤੀ ਕਾਬੂ

ਉਨ੍ਹਾਂ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ ਪਕਵਾਨ ਅਤੇ ਵੰਨ ਸੁਵੰਨੇ ਝੂਲੇ ਮੇਲੇ ਦੌਰਾਨ ਆਕਰਸ਼ਣ ਦਾ ਕੇਂਦਰ ਬਣਨਗੇ। ਉਨ੍ਹਾਂ ਕਿਹਾ ਕਿ ਇਸ ਮੇਲੇ ਦੇ ਪ੍ਰਬੰਧਾਂ ਦੇ ਓਵਰਆਲ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਨਾਮਵਰ ਗਾਇਕ ਵਿਸ਼ੇਸ਼ ਤੌਰ 'ਤੇ ਇਸ ਮੇਲੇ ਟਚ ਸ਼ਾਮਲ ਹੋ ਕੇ ਆਪਣੇ ਗੀਤਾਂ ਨਾਲ ਸਰੋਤਿਆਂ ਦਾ ਭਰਵਾਂ ਮਨੋਰੰਜਨ ਕਰਨਗੇ। ਜਤਿੰਦਰ ਜੋਰਵਾਲ ਨੇ ਕਿਹਾ ਕਿ ਇਹ ਮੇਲਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਾਮਲ ਹੁੰਦੇ ਸ਼ਿਲਪਕਾਰਾਂ ਦੀਆਂ ਕਲਾਕ੍ਰਿਤਾਂ ਦੀ ਪੇਸ਼ਕਾਰੀ ਨੂੰ ਵਿਸ਼ੇਸ਼ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਕਲਾ ਪ੍ਰੇਮੀਆਂ ਲਈ ਵੀ ਕਲਾਤਮਕ ਵੰਨਗੀਆਂ ਦਾ ਆਨੰਦ ਮਾਣਨ ਦਾ ਮੌਕਾ ਪੇਸ਼ ਕਰੇਗਾ।

ਇਹ ਵੀ ਪੜ੍ਹੋ : ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਸਖ਼ਤ, ਜ਼ਿਲ੍ਹੇ 'ਚ ਸਥਾਪਤ ਕੀਤੇ ਦੋ ਕੰਟਰੋਲ ਰੂਮ

ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਹਿੱਸਿਆਂ ਤੋਂ ਦਸਤਕਾਰ ਇਸ ਮੇਲੇ ’ਚ ਭਾਗ ਲੈਣਗੇ ਅਤੇ ਆਪਣੀਆਂ ਹੱਥੀਂ ਤਿਆਰ ਕੀਤੀਆਂ ਵਸਤਾਂ ਇੱਥੇ ਸਹੀ ਮੁੱਲ ’ਤੇ ਸਿੱਧੇ ਖਰੀਦਦਾਰਾਂ ਨੂੰ ਵੇਚਣ ਦਾ ਮੌਕਾ ਮਿਲੇਗਾ। ਉਨਾਂ ਕਿਹਾ ਕਿ ਲੋਕ ਇੱਥੇ ਵੱਖ-ਵੱਖ ਰਾਜਾਂ ਦੀਆਂ ਲੋਕ ਕਲਾਵਾਂ ਨਾਲ ਮਨਪ੍ਰਚਾਵੇ ਦੇ ਨਾਲ-ਨਾਲ ਕਈ ਤਰਾਂ ਦੇ ਖਾਣੇ ਦਾ ਆਨੰਦ ਵੀ ਮਾਣ ਸਕਣਗੇ।

  • Sangrur
  • Khetri Saras Mela
  • Logo
  • Released
  • ਸੰਗਰੂਰ
  • ਖੇਤਰੀ ਸਰਸ ਮੇਲਾ
  • ਲੋਗੋ
  • ਜਾਰੀ

ਵਿਦੇਸ਼ ਲੈ ਕੇ ਜਾਣ ਦਾ ਝਾਂਸਾ ਦੇ ਠੱਗੇ 26 ਲੱਖ ਰੁਪਏ, ਪਤਨੀ ਸਮੇਤ ਸੱਸ 'ਤੇ ਮਾਮਲਾ ਦਰਜ

NEXT STORY

Stories You May Like

  • checking in sangrur
    ਸੰਗਰੂਰ 'ਚ ਸਕੂਲੀ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਕੱਟੇ ਗਏ ਚਾਲਾਨ
  • accident case
    ਵੱਖ-ਵੱਖ ਹਾਦਸਿਆਂ ’ਚ ਚਾਰ ਜ਼ਖਮੀ
  • khanna police action
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 4 ਮੁਲਜ਼ਮ ਚੜ੍ਹੇ ਪੁਲਸ ਅੜਿੱਕੇ
  • 4 fugitives arrested in various criminal cases
    ਵੱਖ-ਵੱਖ ਅਪਰਾਧਿਕ ਮਾਮਲਿਆਂ 4 ਭਗੌੜੇ ਕਾਬੂ
  • 2 arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 2 ਗ੍ਰਿਫ਼ਤਾਰ
  • eight accused arrested with weapons in fazilka  1 5 kg heroin also recovered
    ਫਾਜ਼ਿਲਕਾ ਵਿਖੇ ਵੱਖ-ਵੱਖ ਮਾਮਲਿਆਂ 'ਚ ਅਸਲੇ ਸਣੇ 8 ਮੁਲਜ਼ਮ ਗ੍ਰਿਫ਼ਤਾਰ, ਡੇਢ ਕਿਲੋ ਹੈਰੋਇਨ ਵੀ ਬਰਾਮਦ
  • six drug addicts arrested
    ਪੁਲਸ ਨੇ 3 ਵੱਖ-ਵੱਖ ਮਾਮਲਿਆਂ 'ਚ ਨਸ਼ਾ ਕਰਦੇ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • additional district magistrate cancels licenses of various firms
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੈਂਸ ਕੀਤੇ ਰੱਦ
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
Trending
Ek Nazar
indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • punjab hajj pilgrims
      ਪੰਜਾਬ ਤੋਂ 488 ਯਾਤਰੀ ਜਾਣਗੇ ਹੱਜ ’ਤੇ; 10 ਅਗਸਤ ਤੋਂ ਪਹਿਲਾਂ ਪਹਿਲੀ ਕਿਸ਼ਤ...
    • checking in sangrur
      ਸੰਗਰੂਰ 'ਚ ਸਕੂਲੀ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਕੱਟੇ ਗਏ ਚਾਲਾਨ
    • accident in sangrur
      ਫਰਨੀਚਰ ਲੈ ਕੇ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ
    • sangrur police action
      ਸੰਗਰੂਰ ਪੁਲਸ ਦੀ ਵੱਡੀ ਕਾਰਵਾਈ: ਨਸ਼ਾ ਸਮੱਗਲਰਾਂ ਤੇ ਹਥਿਆਰਾਂ ਸਮੇਤ ਫੜਿਆ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • morning table barnala
      ਸਵਦੇਸ਼ੀ ਮੇਲੇ ’ਚ ਹੋ ਰਹੀਆਂ ਬੇਨਿਯਮੀਆਂ ਬਣੀਆਂ ਚਰਚਾ ਦਾ ਵਿਸ਼ਾ
    • bhog ceremony  accident in bhawanigarh
      ਭੋਗ ਤੋਂ ਪਰਤਦਿਆਂ ਵਾਪਰਿਆ ਦਰਦਨਾਕ ਹਾਦਸਾ, ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ
    • malerkotla polling booth
      ਮਾਲੇਰਕੋਟਲਾ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 400 ਤੋਂ ਵਧ ਕੇ 406 ਹੋਈ
    • malerkotla railway station
      ਮਾਲੇਰਕੋਟਲਾ ਰੇਲਵੇ ਸਟੇਸ਼ਨ ’ਚੋਂ ਮਿਲੀ ਲਾਸ਼
    • youth dies under suspicious circumstances
      17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +