Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    8:31:30 AM

  • earthquake strikes nepal early in the morning

    ਨੇਪਾਲ 'ਚ ਸਵੇਰੇ-ਸਵੇਰੇ ਕੰਬੀ ਧਰਤੀ, 4.9 ਤੀਬਰਤਾ...

  • jalandhar administrative reshuffle officers transfers

    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ...

  • power cut in punjab

    ਪੰਜਾਬ 'ਚ ਅੱਜ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur
  • ਅਸਲਾ ਧਾਰਕਾਂ ਲਈ ਨਵੀਂ ਡੈੱਡਲਾਈਨ ਜਾਰੀ,ਹੁਣ 2 ਤੋਂ ਵੱਧ ਹਥਿਆਰ ਰੱਖਣ ਵਾਲੇ ਹੋ ਜਾਣ ਸਾਵਧਾਨ!

SANGRUR-BARNALA News Punjabi(ਸੰਗਰੂਰ-ਬਰਨਾਲਾ)

ਅਸਲਾ ਧਾਰਕਾਂ ਲਈ ਨਵੀਂ ਡੈੱਡਲਾਈਨ ਜਾਰੀ,ਹੁਣ 2 ਤੋਂ ਵੱਧ ਹਥਿਆਰ ਰੱਖਣ ਵਾਲੇ ਹੋ ਜਾਣ ਸਾਵਧਾਨ!

  • Updated: 25 Jun, 2020 06:35 PM
Sangrur
weapons holders sherpur deposit
  • Share
    • Facebook
    • Tumblr
    • Linkedin
    • Twitter
  • Comment

ਸ਼ੇਰਪੁਰ (ਅਨੀਸ਼ ਗਰਗ): ਭਾਰਤ ਸਰਕਾਰ ਵਲੋਂ ਆਰਮਜ਼ (ਸੋਧ) ਐਕਟ 2019 'ਚ ਕੁਝ ਮਹੱਤਵਪੂਰਨ ਤਬਦੀਲੀਆਂ ਲਿਆਂਦੀਆਂ ਗਈਆਂ ਹਨ। ਜਿਵੇਂ ਕਿ ਆਰਮਜ਼ ਐਕਟ 1959 ਦੇ ਮੁਤਾਬਕ ਇਕ ਵਿਅਕਤੀ ਵੱਧ ਤੋਂ ਵੱਧ 3 ਹਥਿਆਰ ਰੱਖ ਸਕਦਾ ਸੀ। ਪਰ ਹੁਣ ਨਵੇਂ ਸੋਧ ਕੀਤੇ ਆਰਮਜ਼ ਐਕਟ 2019 ਅਨੁਸਾਰ ਇਕ ਲਾਇਸੈਂਸਦਾਰ 3 ਹਥਿਆਰਾਂ ਦੀ ਬਜਾਏ ਸਿਰਫ 2 ਹਥਿਆਰ ਹੀ ਰੱਖ ਸਕਦਾ ਹੈ ਤੇ ਜਿਸ ਕੋਲ ਵੀ 2 ਤੋਂ ਜ਼ਿਆਦਾ ਹਥਿਆਰ ਹਨ, ਉਸ ਨੂੰ 13 ਦਸੰਬਰ 2020 ਤੱਕ ਆਪਣੇ ਕੋਲ ਰੱਖੇ ਵਾਧੂ ਹਥਿਆਰ ਨੂੰ ਨੇੜਲੇ ਥਾਣੇ ਜਾਂ ਅਧਿਕਾਰਤ ਆਰਮਜ਼ ਡੀਲਰ ਕੋਲ ਜਮ੍ਹਾ ਕਰਾਉਣਾ ਲਾਜ਼ਮੀ ਹੈ। ਜੇਕਰ ਕੋਈ ਬੰਦਾ ਆਰਮਡ ਫੋਰਸਿਜ਼ ਦਾ ਮੈਂਬਰ ਹੈ ਤਾਂ ਉਸਨੂੰ ਆਪਣੀ ਯੂਨਿਟ ਦੀ ਆਰਮਰੀ 'ਚ ਇਕ ਸਾਲ ਦੇ ਅੰਦਰ-ਅੰਦਰ ਹਥਿਆਰ ਜਮ੍ਹਾ ਕਰਾਉਣਾ ਹੋਵੇਗਾ। ਇਥੇ ਹੀ ਸੈਕਸ਼ਨ 3 ਅਧੀਨ ਜਾਰੀ ਕੀਤੇ ਲਾਇਸੈਂਸ ਦੀ ਮਿਆਦ ਜੋ ਕਿ ਮੌਜੂਦਾ ਸਮੇਂ 'ਚ 3 ਸਾਲ ਦੀ ਸੀ, ਨੂੰ ਵਧਾ ਕੇ 5 ਸਾਲ ਦੀ ਕਰ ਦਿੱਤਾ ਗਿਆ ਹੈ। ਨਵੇਂ ਲਾਈਸੈਂਸ ਤੇ ਨਵੀਨੀਕਰਨ ਦੀ ਮਿਆਦ ਹੁਣ 5 ਸਾਲ ਹੋਵੇਗੀ ਅਤੇ ਲਾਈਸੈਂਸੀ ਨੂੰ ਆਪਣਾ ਲਾਈਸੈਂਸ ਤੇ ਉਸ 'ਤੇ ਦਰਜ ਹਥਿਆਰ ਤੇ ਕਾਰਤੂਸ, ਲਾਈਸੈਂਸਿੰਗ ਅਥਾਰਟੀ ਦੇ ਸਨਮੁਖ ਤਸਦੀਕ ਕਰਨ ਲਈ ਪੇਸ਼ ਕਰਨੇ ਹੋਣਗੇ। ਇਸ ਤੋਂ ਇਲਾਵਾ ਆਰਮਜ਼ ਐਕਟ 'ਚ ਹੋਰ ਵੀ ਸੋਧਾਂ ਕੀਤੀਆਂ ਹਨ, ਜਿਨ੍ਹਾਂ 'ਚ ਆਰਮਜ਼ ਐਕਟ ਅਧੀਨ ਸਜ਼ਾਵਾ 'ਚ ਵਾਧਾ ਕੀਤਾ ਹੈ।

ਇਹ ਵੀ ਪੜ੍ਹੋ:  ਦਾਜ ਦੀ ਬਲੀ ਚੜ੍ਹੀ ਮਾਪਿਆਂ ਦੀ ਲਾਡਲੀ ਧੀ, ਫਾਹਾ ਲੈ ਕੀਤੀ ਖ਼ੁਦਕੁਸ਼ੀ

ਸਰਕਾਰ ਵਲੋਂ ਜਾਰੀ ਕੀਤੀਆਂ ਨਵੀਆਂ ਸੋਧਾਂ : ਨਵੀਆਂ ਸੋਧਾਂ ਮੁਤਾਬਕ ਜੇਕਰ ਕੋਈ ਵਿਅਕਤੀ ਜਨਤਕ ਇਕੱਠ, ਧਾਰਮਿਕ ਸਥਾਨ ਜਾਂ ਵਿਆਹ ਸਮਾਗਮ ਆਦਿ ਮੌਕੇ ਖੁਸ਼ੀ 'ਚ, ਲਾਪਰਵਾਹੀ ਜਾਂ ਅਣਗਹਿਲੀ ਨਾਲ ਗੋਲੀ ਚਲਾਉਂਦਾ ਹੈ, ਜਿਸ ਨਾਲ ਮਨੁੱਖੀ ਜਾਨ ਜਾਂ ਲੋਕਾਂ ਦੀ ਸੁਰੱਖਿਆ ਨੂੰ ਖ਼ਤਰਾ ਹੋਵੇ, ਲਈ ਉਸ ਨੂੰ ਘੱਟੋ-ਘੱਟ 2 ਸਾਲ ਦੀ ਕੈਦ ਦੀ ਸਜ਼ਾ ਅਤੇ 1 ਲੱਖ ਰੁਪਏ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ। ਪੁਲਸ ਜਾਂ ਫ਼ੌਜ ਦੇ ਮੁਲਾਜ਼ਮ ਦਾ ਹਥਿਆਰ ਖੋਹਣ 'ਤੇ ਹੁਣ 10 ਸਾਲ ਕੈਦ ਦੀ ਸਜ਼ਾ ਹੋ ਸਕਦੀ ਹੈ। ਜਾਣਕਾਰੀ ਅਨੁਸਾਰ ਹਥਿਆਰ ਰੱਖਣ ਦੇ ਮਾਮਲੇ 'ਚ ਪੰਜਾਬ ਦੇਸ਼ 'ਚ ਦੂਜੇ ਨੰਬਰ ਅਤੇ ਉੱਤਰ ਪ੍ਰਦੇਸ਼ ਪਹਿਲੇ ਨੰਬਰ 'ਤੇ ਹੈ। ਪੰਜਾਬ ਦੇ ਲੋਕਾਂ 'ਚ ਹਥਿਆਰ ਰੱਖਣ ਦੇ ਸ਼ੌਕ ਦਾ ਇਸ ਗੱਲ ਤੋਂ ਵੀ ਪਤਾ ਲੱਗਦਾ ਹੈ ਕਿ ਸੂਬੇ 'ਚ ਔਸਤਨ ਹਰ 18ਵੇਂ ਪਰਿਵਾਰ ਦੇ ਕੋਲ ਲਾਇਸੈਂਸੀ ਹਥਿਆਰ ਹੈ। ਬਗ਼ੈਰ ਲਾਇਸੈਂਸੀ ਹਥਿਆਰ ਇਸ ਤੋਂ ਵੱਖਰੇ ਹਨ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ ਦਿਨ ਚੜ੍ਹਦਿਆਂ ਹੀ 7 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

  • Weapons Holders
  • Weapons
  • Sherpur
  • Deposit
  • ਅਸਲਾ ਧਾਰਕਾਂ
  • ਹਥਿਆਰਾਂ
  • ਸ਼ੇਰਪੁਰ
  • ਜਮ੍ਹਾ

ਸ਼ਹੀਦ ਫੌਜੀ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਭਗਵੰਤ ਮਾਨ ਨੇ ਕੀਤਾ ਦੁੱਖ ਸਾਂਝਾ

NEXT STORY

Stories You May Like

  • mcx  s net profit more than doubles to rs 455 crore
    MCX ਦਾ ਸ਼ੁੱਧ ਲਾਭ ਦੁੱਗਣਾ ਤੋਂ ਵੱਧ ਹੋ ਕੇ 455 ਕਰੋੜ ਰੁਪਏ ਹੋਇਆ
  • those who eat a lot of rice should be careful
    ਜ਼ਿਆਦਾ ਚੌਲ ਖਾਣ ਵਾਲੇ ਹੋ ਜਾਣ ਸਾਵਧਾਨ ! ਸੁਆਦ ਦੇ ਚੱਕਰ 'ਚ ਕਰਾ ਨਾ ਬੈਠਿਓ ਨੁਕਸਾਨ
  • police verification  tenants  people  haryana  rules
    ਪੁਲਸ ਵੈਰੀਫਿਕੇਸ਼ਨ ਤੋਂ ਬਿਨਾਂ ਕਿਰਾਏਦਾਰ ਰੱਖਣ ਵਾਲੇ ਸਾਵਧਾਨ! ਹਰਿਆਣਾ 'ਚ ਨਿਯਮ ਤੋੜਨ 'ਤੇ ਹੋਵੇਗੀ ਕਾਰਵਾਈ
  • beware those who eat karare laddus
    ‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਫੈਕਟਰੀਆਂ ’ਚ ਸਿਹਤ ਵਿਭਾਗ ਦਾ ਛਾਪਾ, ਅਧਿਕਾਰੀਆਂ ਦੇ ਵੀ ਉੱਡੇ ਹੋਸ਼
  • 2 attackers who opened fire at a car accessories shop in batala arrested
    ਬਟਾਲਾ ’ਚ ਕਾਰ ਸ਼ਿੰਗਾਰ ਦੁਕਾਨ ’ਤੇ ਫਾਇਰਿੰਗ ਕਰਨ ਵਾਲੇ 2 ਹਮਲਾਵਰ ਗ੍ਰਿਫਤਾਰ
  • 2 arrested with heroin worth 70 crore from pakistan
    ਪਾਕਿਸਤਾਨ ਤੋਂ ਆਈ 70 ਕਰੋੜ ਦੀ ਹੈਰੋਇਨ ਸਮੇਤ 2 ਗ੍ਰਿਫ਼ਤਾਰ
  • rs 2 65 lakh  fake notes  2 youths
    2.65 ਲੱਖ ਰੁਪਏ ਦੇ ਜਾਅਲੀ ਨੋਟ...! ਬਿਹਾਰ ਦੇ 2 ਨੌਜਵਾਨ ਦਿੱਲੀ ਤੋਂ ਗ੍ਰਿਫ਼ਤਾਰ
  • travelers heading to the us must now provide a 21 day affidavit
    ਇਬੋਲਾ ਦਾ ਡਰ: ਹੁਣ ਅਮਰੀਕਾ ਜਾਣ ਵਾਲੇ ਯਾਤਰੀਆਂ ਨੂੰ ਦੇਣਾ ਹੋਵੇਗਾ 21 ਦਿਨਾਂ ਦਾ ਹਲਫ਼ਨਾਮਾ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • mahal kalan accident
      ਸੜਕ ਹਾਦਸੇ 'ਚ ਮੁੰਡੇ ਦੀ ਦਰਦਨਾਕ ਮੌਤ! ਪਰਿਵਾਰ ਵੱਲੋਂ ਇਨਸਾਫ਼ ਮਿਲਣ ਤਕ ਸਸਕਾਰ...
    • major incident in barnala on the night of diwali
      ਦੀਵਾਲੀ ਦੀ ਰਾਤ ਬਰਨਾਲਾ 'ਚ ਵੱਡੀ ਵਾਰਦਾਤ! ਮਜ਼ਦੂਰ ਦਾ ਬੇਰਹਿਮੀ ਨਾਲ ਕਤਲ
    • fire breaks out among firecrackers kept for sale near a juice shop
      ਜੂਸ ਦੀ ਦੁਕਾਨ ਨੇੜੇ ਵਿਕਰੀ ਲਈ ਰੱਖੇ ਪਟਾਕਿਆਂ ਨੂੰ ਲੱਗੀ ਅੱਗ ਲੱਗਣ, ਜਾਨੀ...
    • tenant verification
      ਮਕਾਨ ਮਾਲਕਾਂ ਨੂੰ ਕਿਰਾਏਦਾਰਾਂ ਦੀ ਪੁਲਸ ਵੈਰੀਫ਼ਿਕੇਸ਼ਨ ਕਰਵਾਉਣ ਦੇ ਸਖ਼ਤ ਹੁਕਮ
    • attack on a man in kaleke village  barnala
      ਬਰਨਾਲਾ ਦੇ ਪਿੰਡ ਕਲੇਕੇ 'ਚ ਵਿਅਕਤੀ 'ਤੇ ਜਾਨਲੇਵਾ ਹਮਲਾ, ਲੱਤ 'ਚ ਮਾਰੀ ਗੋਲੀ
    • pungrain manager and inspector arrested for demanding bribe of rs 50 thousand
      ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
    • tanker  accident  youth  death
      ਤੇਲ ਦੇ ਟੈਂਕਰ ਹੇਠਾਂ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ
    • theft in tapa mandi
      ਤਪਾ ਇਲਾਕੇ ਦੇ 2 ਰਾਈਸ ਮਿੱਲਾਂ ’ਚੋਂ 200 ਬੋਰੀਆਂ ਝੋਨਾ ਚੋਰੀ
    • garbage problem in tapa mandi
      ਦੀਵਾਲੀ ਮੌਕੇ ਸਫ਼ਾਈ ਮੁਹਿੰਮ ਦੇ ਦਾਅਵਿਆਂ ਦੀ ਨਿਕਲੀ ਫੂਕ, ਸੜਕ ਕਿਨਾਰੇ ਲੱਗੇ ਕੂੜੇ...
    • splashing water on computer teachers in sangrur is a shameful incident
      ਸੰਗਰੂਰ 'ਚ ਕੰਪਿਊਟਰ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨਾ ਸ਼ਰਮਨਾਕ ਘਟਨਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +