Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    4:38:07 PM

  • dead body of old man found under suspicious circumstances in kapurthala

    Punjab: ਸ਼ੱਕੀ ਹਾਲਾਤ 'ਚ ਬਜ਼ੁਰਗ ਦਾ ਕਤਲ! ਸੜਕ...

  • silver becomes cheaper by rs 12 821  know the latest prices

    12,821 ਰੁਪਏ ਸਸਤੀ ਹੋਈ ਚਾਂਦੀ, All Time...

  • bangladesh  nationwide security alert terrorist attacks

    ਪੂਰੇ ਦੇਸ਼ 'ਚ ਹਾਈ ਅਲਰਟ ਜਾਰੀ! ਬੰਗਲਾਦੇਸ਼ 'ਚ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • science and technology News
  • ਜਲੰਧਰ
  • ਹੋਮਿਓਪੈਥਿਕ ਰੋਗ ਅਤੇ ਇਲਾਜ

SCIENCE AND TECHNOLOGY News Punjabi(ਵਿਗਿਆਨ ਅਤੇ ਤਕਨੀਕ)

ਹੋਮਿਓਪੈਥਿਕ ਰੋਗ ਅਤੇ ਇਲਾਜ

  • Updated: 26 Aug, 2016 10:56 AM
ਜਲੰਧਰ
homeyopathy disease and treatment
  • Share
    • Facebook
    • Tumblr
    • Linkedin
    • Twitter
  • Comment

ਜਲੰਧਰ — ਥਾਇਰਾਈਡ ਗ੍ਰੰਥੀ ਸਾਡੇ ਗਲੇ ਦੇ ਅੰਦਰ ਵਾਲੇ ਹਿੱਸੇ 'ਚ ਹੁੰਦੀ ਹੈ, ਜਿਸ ਵਿਚੋਂ ਟੀ3, ਟੀ4 ਟੀ. ਐੱਸ. ਐੱਚ. ਨਾਂ ਦੇ ਹਾਰਮੋਨ ਨਿਕਲਦੇ ਹਨ ਜੋ ਕਿ ਸਾਡੇ ਸਰੀਰ ਦੀਆਂ ਬਹੁਤ ਸਾਰੀਆਂ ਕਿਰਿਆਵਾਂ 'ਚ ਮਦਦ ਕਰਦੇ ਹਨ। ਇਨ੍ਹਾਂ ਹਾਰਮੋਨ ਦੇ ਅਸੰਤੁਲਨ ਕਾਰਨ ਹਾਈਪਰਥਾਇਰਾਈਡ 'ਚ ਮੋਟਾਪੇ ਦੇ ਨਾਲ-ਨਾਲ ਜੋੜਾਂ ਦੇ ਦਰਦ, ਸਰੀਰਕ ਥਕਾਵਟ, ਨੀਂਦ ਵਧਣਾ ਆਦਿ ਲੱਛਣ ਹੁੰਦੇ ਹਨ। ਹਾਈਪਰਥਾਇਰਾਈਡ 'ਚ ਸਰੀਰ ਸੁੱਕ ਜਾਂਦਾ ਹੈ, ਇਸ ਨਾਲ ਧੜਕਣ ਦਾ ਵਧਣਾ, ਸਰੀਰਕ ਥਕਾਵਟ, ਨੀਂਦ ਘੱਟ ਆਉਣਾ, ਜੋੜਾਂ ਦੇ ਦਰਦ ਆਦਿ ਲੱਛਣ ਨਜ਼ਰ ਆਉਂਦੇ ਹਨ। ਔਰਤਾਂ 'ਚ ਮਾਹਵਾਰੀ ਸੰਬੰਧੀ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਬਾਂਝਪਨ ਇਸ ਬੀਮਾਰੀ ਦਾ ਮੁੱਖ ਲੱਛਣ ਹੁੰਦਾ ਹੈ।
ਹੋਮਿਓਪੈਥਿਕ ਇਲਾਜ
ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ 'ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਗਈ ਹੈ ਕਿ ਪਿਛਲੇ 100 ਸਾਲਾਂ ਵਿਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫਿਰ ਵੀ ਐਲਰਜੀ, ਅਸਥਮਾ, ਕਣਕ ਤੋਂ ਐਲਰਜੀ, ਥਾਇਰਾਈਡ, ਬਲੱਡ ਪ੍ਰੈਸ਼ਰ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਸਿਰਫ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਕੀਤਾ ਜਾ ਰਿਹਾ ਹੈ।
ਰੋਗੀ ਨੂੰ ਸਾਰੀ ਉਮਰ ਦਵਾਈਆਂ ਦੇ ਸਹਾਰੇ ਰਹਿਣਾ ਪੈਂਦਾ ਹੈ ਪਰ ਹੋਮਿਓਪੈਥੀ ਇਲਾਜ ਪ੍ਰਣਾਲੀ ਦੀ ਖਾਸੀਅਤ ਇਹ ਹੈ ਕਿ ਜੋ ਬੀਮਾਰੀ ਮਰੀਜ਼ ਲੈ ਕੇ ਆਇਆ ਹੈ, ਉਸ ਬੀਮਾਰੀ ਲਈ ਮਰੀਜ਼ ਨੂੰ ਸਾਰੀ ਉਮਰ ਦਵਾਈ ਖਾਣ ਦੀ ਲੋੜ ਨਹੀਂ ਪੈਂਦੀ।
ਫਿਰ ਉਹ ਸ਼ੂਗਰ ਹੋਵੇ ਜਾਂ ਬਲੱਡ ਪ੍ਰੈਸ਼ਰ, ਥਾਇਰਾਈਡ ਹੋਵੇ ਜਾਂ ਗਠੀਆ, ਦਮਾ ਹੋਵੇ ਜਾਂ ਕਣਕ ਦੀ ਐਲਰਜੀ, ਔਰਤਾਂ ਦੀ ਬੱਚੇਦਾਨੀ ਜਾਂ ਛਾਤੀ ਦੀ ਰਸੌਲੀ, ਕੁਝ ਸਮੇਂ ਦੇ ਇਲਾਜ ਤੋਂ ਬਾਅਦ ਰੋਗੀ ਤੰਦਰੁਸਤ ਹੋ ਜਾਂਦਾ ਹੈ ਅਤੇ ਬਿਨਾਂ ਦਵਾਈਆਂ ਦੇ ਇਲਾਜ ਜ਼ਿੰਦਗੀ ਜੀਅ ਸਕਦਾ ਹੈ। ਇਸ ਤਰ੍ਹਾਂ ਸਿਹਤਮੰਦ ਜੀਵਨ ਜਿਊਣ ਦਾ ਸੁਪਨਾ ਸੰਭਵ ਹੋ ਸਕਦਾ ਹੈ ਕਿਉਂਕਿ ਹੋਮਿਓਪੈਥੀ ਇਨਸਾਨ ਦਾ ਇਲਾਜ ਕਰਦੀ ਹੈ, ਨਾ ਕਿ ਬੀਮਾਰੀ ਦਾ ਅਤੇ ਸਿਹਤਮੰਦ ਇਨਸਾਨ ਦੇ ਅੰਦਰ ਬੀਮਾਰੀ ਟਿੱਕ ਹੀ ਨਹੀਂ ਸਕਦੀ।
-ਡਾ. ਰਵਿੰਦਰ ਸਿੰਘ, (ਐੱਮ. ਡੀ.), ਰਵਿੰਦਰ ਹੋਮਿਓਪੈਥਿਕ ਕਲੀਨਿਕ, ਮੋਤੀ ਨਗਰ, ਮਕਸੂਦਾਂ, ਜਲੰਧਰ

  • ਹੋਮਿਓਪੈਥਿਕ
  • ਰੋਗ
  • ਇਲਾਜ
  • Homiopaithika
  • disease
  • treatment

ਬਿਨਾਂ ਬੈਟਰੀ ਦੇ ਚੱਲਣ ਵਾਲਾ ਪਹਿਲਾ ਸਾਫਟ ਆਕਟੋਪਸ ਵਰਗਾ ਰੋਬੋਟ

NEXT STORY

Stories You May Like

  • old age  huge funds will be available for treatment  scheme
    ਬੁਢਾਪੇ ਦੀ ਵੱਡੀ ਚਿੰਤਾ ਹੋਈ ਖ਼ਤਮ! ਹੁਣ ਇਲਾਜ ਲਈ ਮਿਲੇਗਾ ਮੋਟਾ ਫੰਡ, ਜਾਣੋ ਕੀ ਹੈ ਸਕੀਮ
  • dengue and chikungunya  advisory issued
    ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ
  • flavour and oil  inflation in punjab
    ਲੁੱਕ ਅਤੇ ਤੇਲ ਦੁੱਗਣਾ ਮਹਿੰਗਾ ਹੋਣ ਕਾਰਨ ਠੇਕੇਦਾਰ ਚਿੰਤਤ
  • thief came to steal from clinic  had to get treatment there
    ਕਲੀਨਿਕ 'ਚ ਚੋਰੀ ਕਰਨ ਆਇਆ ਚੋਰ, ਉਥੋ ਕਰਵਾਉਣਾ ਪੈ ਗਿਆ ਇਲਾਜ! ਹੈਰਾਨ ਕਰੇਗਾ ਮਾਮਲਾ
  • cyber   crime police station
    ਇਲਾਜ ਦੇ ਨਾਮ 'ਤੇ ਲੱਖਾਂ ਰੁਪਏ ਦੀ ਠੱਗੀ, ਥਾਣਾ ਸਾਈਬਰ ਕਰਾਈਮ ਵਿਚ ਮਾਮਲਾ ਦਰਜ
  • soaring drug prices
    ਅਸਮਾਨੀ ਚੜ੍ਹੀਆਂ ਦਵਾਈਆਂ ਦੀਆਂ ਕੀਮਤਾਂ! ਖੈਬਰ-ਪਖਤੂਨਖਵਾ 'ਚ ਇਲਾਜ ਕਰਵਾਉਣਾ ਹੋਇਆ ਔਖਾ
  • parkinson  s treatment
    ਹੁਣ ਬਿਨਾਂ ਆਪਰੇਸ਼ਨ ਦੇ Free ਹੋਵੇਗਾ Parkinson's ਦਾ ਇਲਾਜ ! AIIMS ਨੇ ਕੀਤਾ ਐਲਾਨ
  • a car dragged a young man riding a motorcycle a long distance
    ਕਾਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦੂਰ ਤੱਕ ਘਸੀਟਿਆ, ਇਲਾਜ ਦੌਰਾਨ ਮੌਤ
  • gas cylinders supply slow and black marketing at its peak
    ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ! ਸਪਲਾਈ ਠੱਪ, ਸਿਖਰਾਂ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • boy dies of drug overdose in jalandhar
    ਜਲੰਧਰ: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਮਾਂ ਨੇ ਲਾਏ ਗੰਭੀਰ ਦੋਸ਼
  • firefighting  rescue operations rehearsed during blackout in jalandhar
    ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ...
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
Trending
Ek Nazar
dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਗਿਆਨ ਅਤੇ ਤਕਨੀਕ ਦੀਆਂ ਖਬਰਾਂ
    • iit guwahati develops integrated 3d printing solutions
      ਵਿਗਿਆਨੀਆਂ ਦਾ ਵੱਡਾ ਤੋਹਫ਼ਾ: ਹੁਣ ਭੂਚਾਲ ਆਉਣ 'ਤੇ ਵੀ ਨਹੀਂ ਡਿੱਗਣਗੇ ਤੁਹਾਡੇ...
    • scientists create first atlas of brain development
      ਕਮਾਲ ਦੀ ਖੋਜ! ਵਿਗਿਆਨੀਆਂ ਨੇ ਬਣਾਇਆ ਦਿਮਾਗੀ ਵਿਕਾਸ ਦਾ ਪਹਿਲਾ 'ਐਟਲਸ'
    • meteors in usa
      ਅਮਰੀਕਾ ਦੇ ਅਸਮਾਨ 'ਚ ਦਿਖੀ ਰਹੱਸਮਈ ਚੀਜ਼ ! ਧਮਾਕਿਆਂ ਦੀ ਆਵਾਜ਼ ਸੁਣ ਦੰਗ ਰਹਿ...
    • heart attack blood groups are at higher risk
      ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...
    • march 21 day and night are equal
      21 ਮਾਰਚ ਨੂੰ ਦਿਨ ਅਤੇ ਰਾਤ ਹੋਣਗੇ ਬਰਾਬਰ, ਜਾਣੋ ਇਸ ਪਿੱਛੇ ਦਾ ਵਿਗਿਆਨਕ ਕਾਰਨ
    • 140 lakh crore times more water in universe
      ਬ੍ਰਹਿਮੰਡ ’ਚ ਧਰਤੀ ਦੇ ਸਾਰੇ ਸਮੁੰਦਰਾਂ ਤੋਂ 140 ਲੱਖ ਕਰੋੜ ਗੁਣਾ ਜ਼ਿਆਦਾ ਪਾਣੀ!...
    • good news for kuwait
      ਜੰਗ ਵਿਚਾਲੇ ਕੁਵੈਤ ਲਈ ਹੋ ਗਿਆ ਵੱਡਾ ਐਲਾਨ ! Elon Musk ਨੇ ਦਿੱਤੀ Good News
    • rare plant  scientific research  189 years  forest environment
      189 ਸਾਲਾਂ ਬਾਅਦ ਮੁੜ ਦਿਖਿਆ ਇਹ ਦੁਰਲੱਭ ਪੌਦਾ, ਵਿਗਿਆਨੀ ਵੀ ਹੈਰਾਨ
    • nasa rocket postponed
      ਨਾਸਾ ਦੇ Artemis-2 ਦੀ ਉਡਾਣ ਮੁਲਤਵੀ, ਅਪ੍ਰੈਲ ਤੋਂ ਪਹਿਲਾਂ ਨਹੀਂ ਕਰ ਸਕੇਗਾ...
    • 4 crew members reached iss
      4 ਨਵੇਂ ਪੁਲਾੜ ਯਾਤਰੀ ISS 'ਤੇ ਪਹੁੰਚੇ ! ਕੇਪ ਕੈਨਾਵੇਰਲ ਤੋਂ ਹੋਏ ਸੀ ਰਵਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +