Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    8:54:40 AM

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • science and technology News
  • ਨਵੀਂ ਤਕਨੀਕ ਬੱਚੇ ਦੇ ਜਨਮ ਤੋਂ ਬਾਅਦ ਹੋਣ ਵਾਲੀਆਂ ਮੌਤਾਂ ਨੂੰ ਰੋਕੇਗੀ

SCIENCE AND TECHNOLOGY News Punjabi(ਵਿਗਿਆਨ ਅਤੇ ਤਕਨੀਕ)

ਨਵੀਂ ਤਕਨੀਕ ਬੱਚੇ ਦੇ ਜਨਮ ਤੋਂ ਬਾਅਦ ਹੋਣ ਵਾਲੀਆਂ ਮੌਤਾਂ ਨੂੰ ਰੋਕੇਗੀ

  • Updated: 14 Jan, 2020 01:44 PM
science and technology
this new technology will prevent deaths after delivery
  • Share
    • Facebook
    • Tumblr
    • Linkedin
    • Twitter
  • Comment

ਬੋਸਟਨ– ਵਿਗਿਆਨਕਾਂ ਨੇ ਬੱਚਾ ਪੈਦਾ ਹੋਣ ਤੋਂ ਬਾਅਦ ਵਾਧੂ ਖੂਨ ਵਗਣ ਕਾਰਣ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਇਕ ਨਵੀਂ ਤਕਨੀਕ ਲੱਭ ਲਈ ਹੈ। ਉਸ ਦਾ ਨਾਂ ਯੂ. ਬੀ. ਟੀ. ਯਾਨੀ ਯੂਟੇਰਾਈਨ ਬੈਲੂਨ ਟੈਂਪੋਨਾਈਡ ਹੈ।
ਵਿਗਿਆਨੀਆਂ ਦਾ ਕਹਿਣਾ ਹੈ ਕਿ ਇਹ ਤਕਨੀਕ ਬੱਚਾ ਪੈਦਾ ਹੋਣ ਤੋਂ ਬਾਅਦ ਵਾਧੂ ਖੂਨ ਵਗਣ ਦੇ ਕਾਰਣ ਹੋਣ ਵਾਲੀਆਂ ਮੌਤਾਂ ਨੂੰ 86 ਫੀਸਦੀ ਤਕ ਰੋਕਣ ਵਿਚ ਕਾਮਯਾਬ ਹੋ ਰਹੀ ਹੈ। ਰਸਾਲੇ 'ਅਮਰੀਕੀ ਜਰਨਲ ਆਫ ਆਬਸਟੇਟ੍ਰਿਕਸ ਐਂਡ ਗਾਇਨੀਕਾਲੋਜੀ' ਵਿਚ ਛਪਿਆ ਹੈ।

ਭਿਆਨਕ ਪੀੜ ’ਚੋਂ ਲੰਘਦੀਆਂ ਔਰਤਾਂ
ਵਿਗਿਆਨਕਾਂ ਨੇ ਕਿਹਾ ਹੈ ਕਿ ਬੱਚੇ ਨੂੰ ਜਨਮ ਦੇਣ ਲਈ ਮਾਂ ਨੂੰ ਭਿਆਨਕ ਪੀੜ ਵਿਚੋਂ ਲੰਘਣਾ ਪੈਂਦਾ ਹੈ। ਇਹ ਪੀੜ ਸਿਰਫ ਬੱਚੇ ਨੂੰ ਜਨਮ ਦੇਣ ਤਕ ਮਹਿਦੂਦ ਨਹੀਂ ਰਹਿੰਦੀ ਸਗੋਂ ਕਈ ਮਾਮਲਿਆਂ ਵਿਚ ਔਰਤਾਂ ਨੂੰ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਵੀ ਦਰਦਨਾਕ ਹਾਲਤ ਵਿਚੋਂ ਲੰਘਣਾ ਪੈਂਦਾ ਹੈ। ਇਨ੍ਹਾਂ ਵਿਚੋਂ ਇਕ ਹੈ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਵਾਧੂ ਖੂਨ ਦਾ ਵਗਣਾ (ਕੋਸਟ ਪਾਰਟਮ ਹੈਮਰੇਜ)।

ਯੂ. ਬੀ. ਟੀ. ਇਕ ਆਸਾਨ ਤਕਨੀਕ
ਵਿਗਿਆਨਕਾਂ ਦਾ ਕਹਿਣਾ ਹੈ ਕਿ ਵਾਧੂ ਖੂਨ ਵਗਣ ਤੋਂ ਰੋਕਣ ਲਈ ਆਧੁਨਿਕ ਤਰੀਕੇ ਨਾਲ ਇਲਾਜ ਕੀਤਾ ਜਾ ਸਕਦਾ ਹੈ ਪਰ ਇਸ ਲਈ ਵਿਆਪਕ ਸਿਖਲਾਈ ਦੀ ਜ਼ਰੂਰਤ ਹੁੰਦੀ ਹੈ ਜਿਹੜੀ ਕਿ ਦੁਨੀਆ ਭਰ ਦੇ ਬਹੁਤ ਘੱਟ ਹਸਪਤਾਲਾਂ ਵਿਚ ਮੌਜੂਦ ਹੈ। ਯੂ. ਬੀ. ਟੀ. ਕਾਫੀ ਆਸਾਨ ਤਕਨੀਕ ਹੈ ਅਤੇ ਇਹ 1980 ਦੇ ਦਹਾਕੇ ਤੋਂ ਉਪਲੱਬਧ ਹੈ।

85.9 ਫੀਸਦੀ ਕਾਮਯਾਬ
ਇਸ ਤਕਨੀਕ ਵਿਚ ਬੈਲੂਨ ਕੈਥੇਟਰ (ਇਕ ਪਤਲੀ ਜਿਹੀ ਟਿਊਬ) ਨਾਲ ਖੂਨ ਵਗਣ ਤੋਂ ਰੋਕਿਆ ਜਾ ਸਕਦਾ ਹੈ। ਵਿਗਿਆਨੀਆਂ ਨੇ ਤਜਰਬਿਆਂ ਤੋਂ ਬਾਅਦ ਇਸ ਨੂੰ ਬਹਿਸ ਵਾਲੀ ਤਕਨੀਕ ਕਰਾਰ ਦਿੱਤਾ। ਅਨੇਕਾਂ ਤਜਰਬਿਆਂ ਅਤੇ ਮਾਮਲਿਆਂ ਦਾ ਸਾਂਝੇ ਤੌਰ 'ਤੇ ਵਿਸ਼ਲੇਸ਼ਣ ਕੀਤਾ ਗਿਆ ਹੈ ਜਿਸ ਤੋਂ ਸਿੱਟਾ ਨਿਕਲਿਆ ਹੈ ਕਿ ਯੂ. ਬੀ. ਟੀ. 85.9 ਫੀਸਦੀ ਕਾਮਯਾਬ ਹੈ।

  • technology
  • delivery
  • death
  • ਤਕਨੀਕ
  • ਵਿਗਿਆਨੀ

ਸਵਿਸ ਵਿਗਿਆਨੀਆਂ ਨੇ ਪਲਾਸਟਿਕ ਨਾਲ ਬਣਾਇਆ 18 ਕੈਰਟ ਦਾ 'ਸੋਨਾ'

NEXT STORY

Stories You May Like

  • jagdev singh boparai news
    ਆਧੁਨਿਕ ਖੇਤੀਬਾੜੀ ਤਕਨੀਕ, ਡਰੋਨ ਤੇ ਮਸ਼ੀਨਰੀ ਨੂੰ ਅਪਣਾਉਣ ਨਾਲ ਕਿਸਾਨੀ ਨੂੰ ਨਵੀਂ ਦਿਸ਼ਾ ਮਿਲੇਗੀ: ਬੋਪਾਰਾਏ
  • china new diplomacy in australia
    'ਵੁਲਫ਼ ਵਾਰੀਅਰ' ਤੋਂ ਬਾਅਦ ਆਸਟ੍ਰੇਲੀਆ 'ਚ ਚੀਨ ਦੀ ਨਵੀਂ ਰਣਨੀਤੀ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • over 108 women will stage the   ramayana
    108 ਤੋਂ ਵੱਧ ਔਰਤਾਂ ਮੰਚ ’ਤੇ ਉਤਾਰਨਗੀਆਂ 'ਰਾਮਾਇਣ', AI ਡਿਜੀਟਲ ਤਕਨੀਕ ਨਾਲ ਹੋਵੇਗਾ ਮੰਚਨ
  • the election for the new committee of sri guru ravidass sabha mantova
    ਸ੍ਰੀ ਗੁਰੂ ਰਵਿਦਾਸ ਸਭਾ ਮਾਨਤੋਵਾ ਦੀ ਨਵੀਂ ਕਮੇਟੀ ਦੀ ਚੋਣ 11 ਅਕਤੂਬਰ ਨੂੰ ਹੋਣ ਦੀ ਸੰਭਾਵਨਾ
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • isi  s new ploy after operation sindhur
    'ਆਪ੍ਰੇਸ਼ਨ ਸਿੰਧੂਰ' ਤੋਂ ਬਾਅਦ ISI ਦੀ ਨਵੀਂ ਚਾਲ, ਅੱਤਵਾਦੀ ਸੰਗਠਨਾਂ ’ਚ ਸਾਬਕਾ ਪਾਕਿਸਤਾਨੀ ਫ਼ੌਜੀਆਂ ਦੀ ਭਰਤੀ
  • people will not let aap enter villages after the election code of conduct
    ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ‘ਆਪ’ ਨੂੰ ਪਿੰਡਾਂ ’ਚ ਵੜਨ ਨਹੀਂ ਦੇਣਗੇ ਲੋਕ : ਕੇਵਲ ਸਿੰਘ ਢਿੱਲੋਂ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਗਿਆਨ ਅਤੇ ਤਕਨੀਕ ਦੀਆਂ ਖਬਰਾਂ
    • nasa invites isro
      ਭਾਰਤ ਨੂੰ ਆਇਆ NASA ਦੇ Moon ਮਿਸ਼ਨ 'ਚ ਸ਼ਾਮਲ ਹੋਣ ਦਾ ਸੱਦਾ ! ISRO ਨੇ ਦਿੱਤਾ...
    • isro s e0s 5
      ਭਾਰਤ ਨੇ ਸਪੇਸ 'ਚ ਗੱਡੀ 'ਅੱਖ' ! ਜਾਣੋ ISRO ਦੇ EOS-05 'ਚ ਕੀ ਹੈ ਖ਼ਾਸ
    • plastic waste turn into fuel
      ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ
    • isro issues warning
      ਅਗਲੇ ਮਹੀਨੇ ਭਾਰਤ 'ਚ ਆਉਣਗੇ 3 ਭਿਆਨਕ ਤੂਫ਼ਾਨ ! ISRO ਨੇ ਦਿੱਤੀ ਚਿਤਾਵਨੀ
    • gaganyaan mission  lvm3 rocket  flight acceptance hot test
      ਗਗਨਯਾਨ ਮਿਸ਼ਨ ਵੱਲ ਭਾਰਤ ਦੀ ਵੱਡੀ ਪੁਲਾਂਘ ! ਸਫ਼ਲਤਾਪੂਰਵਕ ਪੂਰਾ ਕੀਤਾ...
    • work is progressing rapidly in six sectors in india
      ਭਾਰਤ 'ਚ 6 ਖੇਤਰਾਂ 'ਚ ਤੇਜ਼ੀ ਨਾਲ ਚੱਲ ਰਿਹੈ ਕੰਮ : ਜੈਫਰੀਜ਼
    • pm modi internationla space summit
      ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ...
    • india is preparing to take a big leap in space
      Space 'ਚ ਵੱਡੀ ਛਲਾਂਗ ਲਗਾਉਣ ਦੀ ਤਿਆਰੀ 'ਚ ਭਾਰਤ ! 'ਸੁਪਰ ਸੈਟੇਲਾਈਟ' ਦੇ ਲਾਂਚ...
    • indian scientists  cancer  smart medicine  rk 251
      ਭਾਰਤੀ ਵਿਗਿਆਨੀਆਂ ਨੇ ਬਣਾਈ ਕੈਂਸਰ ਦੀ 'ਸਮਾਰਟ' ਦਵਾਈ
    • indian space sector
      ਸਿਰਫ਼ ਦੇਖ ਹੀ ਨਹੀਂ ਰਹੇ, ਹੁਣ ਰਾਕੇਟ ਬਣਾ ਵੀ ਰਹੇ ਹਨ ਭਾਰਤੀ ਨੌਜਵਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +