Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    11:29:43 AM

  • 3 bambiha gang members deported from malaysia

    ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ,...

  • punjab dgp gaurav yadav instructions issued to police personnel

    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ...

  • five minute shower bill

    ਹੈਂ ! 5 ਮਿੰਟ ਦੇ ਸ਼ਾਵਰ ਦਾ ਬਿੱਲ 1.3 ਲੱਖ , ਪੂਰਾ...

  • punjab be careful if you haven t paid your electricity bill

    ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Special Story News
  • ਫ਼ੌਜੀ ਬਲਾਂ ’ਚ ਅਗਨੀਵੀਰ : ਤਿੰਨ ਅਹਿਮ ਸਵਾਲਾਂ ਦੇ ਜਵਾਬ ਜ਼ਰੂਰੀ

SPECIAL STORY News Punjabi(ਵਿਸ਼ੇਸ਼ ਟਿੱਪਣੀ)

ਫ਼ੌਜੀ ਬਲਾਂ ’ਚ ਅਗਨੀਵੀਰ : ਤਿੰਨ ਅਹਿਮ ਸਵਾਲਾਂ ਦੇ ਜਵਾਬ ਜ਼ਰੂਰੀ

  • Updated: 20 Jun, 2022 01:50 PM
Special Story
agniveer three questions must be answered
  • Share
    • Facebook
    • Tumblr
    • Linkedin
    • Twitter
  • Comment

ਅਗਨੀਵੀਰਾਂ ਦੇ ਅਗਨੀਪੱਥ ’ਤੇ ਚੱਲਣ ਨਾਲ ਭੜਕੀ ਹਿੰਸਾ ਦੀ ਐੱਸ. ਆਈ. ਟੀ. ਤੋਂ ਜਾਂਚ ਅਤੇ ਇਸ ਯੋਜਨਾ ਦੇ ਮੁੜ-ਮੁਲਾਂਕਣ ਲਈ ਐਕਸਪਰਟ ਕਮੇਟੀ ਗਠਿਤ ਕਰਨ ਦੀ ਮੰਗ ਦੇ ਨਾਲ ਸੁਪਰੀਮ ਕੋਰਟ ’ਚ ਪੀ. ਆਈ. ਐੱਲ. ਦਾਇਰ ਹੋਈ ਹੈ। ਇਸ ਮਾਮਲੇ ’ਚ ਸਰਕਾਰ ਦੀ ਉਲਝਣ ਅਤੇ ਅਸਫ਼ਲਤਾ ਨੂੰ 6 ਪੁਆਇੰਟਾਂ ’ਚ ਸਮਝਿਆ ਜਾ ਸਕਦਾ ਹੈ :

1. ਗਿਆਨਵਾਪੀ ’ਤੇ ਭਾਜਪਾ ਬੁਲਾਰਿਆਂ ਦੇ ਬਿਆਨਾਂ ਨਾਲ ਉੱਠੇ ਵਿਵਾਦ ਨੂੰ ਸ਼ਾਂਤ ਕਰਨ ਅਤੇ ਗਵਰਨੈਂਸ ਦੇ ਏਜੰਡੇ ਨੂੰ ਅੱਗੇ ਵਧਾਉਣ ਦੇ ਲਈ ਸਰਕਾਰੀ ਨੌਕਰੀਆਂ ਅਤੇ ਫ਼ੌਜੀ ਬਲਾਂ ਦੀਆਂ ਖ਼ਾਲੀ ਆਸਾਮੀਆਂ ’ਚ ਭਰਤੀ ਦੀ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ। ਪਿਛਲੇ 3 ਸਾਲਾਂ ਤੋਂ ਫ਼ੌਜੀ ਬਲਾਂ ’ਚ ਭਰਤੀ ਨਾ ਹੋਣ ਦੇ ਕਾਰਨ ਨੌਜਵਾਨਾਂ ’ਚ ਨਾਰਾਜ਼ਗੀ ਸੀ। ਉਨ੍ਹਾਂ ਨੂੰ ਉਮਰ ’ਚ ਛੋਟ ਦੇ ਕੇ ਪੁਰਾਣੇ ਸਿਸਟਮ ਨਾਲ ਭਰਤੀ ਕਰਨ ਦੇ ਬਾਅਦ ਨਵੇਂ ਸਿਰੇ ਤੋਂ ਠੇਕਾ ਸਿਸਟਮ ਨੂੰ ਬਾਅਦ ’ਚ ਲਾਗੂ ਕੀਤਾ ਜਾਂਦਾ ਤਾਂ ਸ਼ਾਇਦ ਇਸ ਪਏ ਭੜਥੂ ਤੋਂ ਬਚਿਆ ਜਾ ਸਕਦਾ ਸੀ।

ਇਹ ਵੀ ਪੜ੍ਹੋ-  ਮੂਸੇਵਾਲਾ ਦੇ ਫੋਨ ਦੀ ਫਾਰੈਂਸਿਕ ਜਾਂਚ ਤੋਂ ਹੋਇਆ ਵੱਡਾ ਖ਼ੁਲਾਸਾ, ਇਸੇ ਆਧਾਰ 'ਤੇ ਹੋਵੇਗੀ ਲਾਰੈਂਸ ਕੋਲੋਂ ਪੁੱਛਗਿੱਛ

2. ਮੋਦੀ ਸਰਕਾਰ ਨੇ 2014 ’ਚ ਮਿਨੀਮਮ ਗਵਰਨਮੈਂਟ, ਮੈਕਸੀਮਮ ਗਵਰਨੈਂਸ ਭਾਵ ਸਰਕਾਰ ਦੇ ਆਕਾਰ ਅਤੇ ਭੂਮਿਕਾ ਨੂੰ ਘਟਾਉਣ ਦੀ ਗੱਲ ਕਹੀ ਸੀ। ਨੇਤਾ ਲੋਕ ਵੋਟ ਲੈਣ ਲਈ ਕਰੋੜਾਂ ਨੌਕਰੀਆਂ ਦਾ ਵਾਅਦਾ ਕਰਦੇ ਹਨ ਅਤੇ ਸਰਕਾਰ ਬਣਾਉਣ ਦੇ ਬਾਅਦ ਸਵੈ-ਰੁਜ਼ਗਾਰ ਦਾ ਗਿਆਨ ਮਿਲਣ ਲੱਗਦਾ ਹੈ। ਫ਼ੌਜੀ ਬਲਾਂ ’ਚ ਵੀ ਫ਼ੌਜੀਆਂ ਦੀ ਗਿਣਤੀ ਦੀ ਬਜਾਏ ਉੱਨਤ ਤਕਨੀਕ ਦੀ ਵਰਤੋਂ ’ਤੇ ਜ਼ਿਆਦਾ ਜ਼ੋਰ ਹੈ ਪਰ 2 ਕਰੋੜ ਸਾਲਾਨਾ ਰੁਜ਼ਗਾਰ ਦੇ ਵਾਅਦੇ ਨੂੰ ਪੂਰਾ ਹੁੰਦਾ ਦਿਖਾਉਣ ਦੇ ਚੱਕਰ ’ਚ ਤਿੰਨ ਚੌਥਾਈ ਲੋਕਾਂ ਨੂੰ 4 ਸਾਲ ਲਈ ਠੇਕੇ ’ਤੇ ਭਰਤੀ ਕਰਨ ਦਾ ਸਬਜ਼ਬਾਗ ਸਰਕਾਰ ਦੇ ਗਲੇ ਦੀ ਹੱਡੀ ਬਣ ਗਿਆ ਹੈ।

3. ਫ਼ੌਜੀ ਵੀਰ ਯੋਜਨਾ ਨੂੰ ਇਜ਼ਰਾਈਲ ਦੀ ਲਾਜ਼ਮੀ ਮਿਲਟਰੀ ਟ੍ਰੇਨਿੰਗ ਦੀ ਤਰਜ਼ ’ਤੇ ਮੰਨਣਾ ਨਾਸਮਝੀ ਹੈ। ਸੋਸ਼ਲ ਮੀਡੀਆ ’ਤੇ ਇਹ ਬੇਸ਼ੱਕ ਹੀ ਚੱਲ ਰਿਹਾ ਹੋਵੇ ਪਰ ਸਰਕਾਰ ਦੀ ਅਜਿਹੀ ਕੋਈ ਸੋਚ ਨਹੀਂ ਹੈ।

4. ਫ਼ੌਜੀ ਬਲਾਂ ਦੇ 5.25 ਲੱਖ ਕਰੋੜ ਦੇ ਬਜਟ ’ਚੋਂ 20 ਫ਼ੀਸਦੀ ਭਾਵ 1.2 ਲੱਖ ਕਰੋੜ ਪੈਨਸ਼ਨ ਦੇ ਮਦ ’ਚ ਹੀ ਖ਼ਰਚ ਹੋ ਜਾਂਦਾ ਹੈ। ਅਗਨੀਵੀਰਾਂ ਦੀ ਠੇਕੇ ’ਤੇ ਨਿਯੁਕਤੀ ਦੇ ਪਿੱਛੇ ਤਨਖ਼ਾਹ ਅਤੇ ਪੈਨਸ਼ਨ ਦੀ ਬੱਚਤ ਦਾ ਸਭ ਤੋਂ ਵੱਡਾ ਪਹਿਲੂ ਹੈ ਪਰ ਪੈਨਸ਼ਨ ਦਾ ਵਧੇਰੇ ਹਿੱਸਾ ਵੱਡੇ ਅਫ਼ਸਰਾਂ ਦੀ ਜੇਬ ’ਚ ਜਾਂਦਾ ਹੈ ਅਤੇ ਬੱਚਤ ਦੀ ਕੋਸ਼ਿਸ਼ ਹੇਠਲੇ ਪੱਧਰ ’ਤੇ ਕਰਨ ਦੀ ਹੋ ਰਹੀ ਹੈ। ਆਈ. ਏ. ਐੱਸ., ਆਈ. ਪੀ. ਐੱਸ., ਵਿਧਾਇਕਾਂ, ਸੰਸਦ ਮੈਂਬਰਾਂ, ਮੰਤਰੀਆਂ ਅਤੇ ਜੱਜਾਂ ਦੀ ਭਾਰੀ-ਭਰਕਮ ਪੈਨਸ਼ਨ ਨੂੰ ਰੀਵਿਊ ਕਰਨ ਦੀ ਬਜਾਏ ਨੌਜਵਾਨਾਂ ਨੂੰ ਅਗਨੀਪੱਥ ’ਚ ਧੱਕਣਾ ਦੇਸ਼ ਦੀ ਸੁਰੱਖਿਆ ਦੇ ਨਾਲ ਫ਼ੌਜ ਲਈ ਵੀ ਠੀਕ ਨਹੀਂ।

ਇਹ ਵੀ ਪੜ੍ਹੋ- 47 ਫੋਨ ਨੰਬਰਾਂ ਜ਼ਰੀਏ ਮੂਸੇਵਾਲਾ ਦੇ ਕਾਤਲਾਂ ਤੱਕ ਪੁਹੰਚੀ ਐੱਸ.ਆਈ.ਟੀ. , ਵੱਡੇ ਖੁਲਾਸੇ ਹੋਣ ਦੀ ਉਮੀਦ 

5. ਨੌਜਵਾਨਾਂ ਦੀ ਵੱਡੀ ਗਿਣਤੀ ਨੂੰ ਡੈਮੋਗ੍ਰਾਫਿਕ ਡਿਵੀਡੈਂਡ ਦੱਸਿਆ ਜਾਂਦਾ ਹੈ ਪਰ ਦੇਸ਼ ’ਚ ਕਰੋੜਾਂ ਬੇਰੁਜ਼ਗਾਰਾਂ ਦੀ ਪੁਰਾਣੀ ਫ਼ੌਜ ਦੇ ਨਾਲ ਸਾਲਾਨਾ 1.12 ਕਰੋੜ ਨੌਜਵਾਨ ਰੁਜ਼ਗਾਰ ਅਤੇ ਨੌਕਰੀ ਦੀ ਕਤਾਰ ’ਚ ਖੜ੍ਹੇ ਹੋ ਜਾਂਦੇ ਹਨ। ਨੌਜਵਾਨਾਂ ਦੀ ਸਰਕਾਰੀ ਨੌਕਰੀ ਲਈ ਬੇਚੈਨੀ ਨੂੰ ਸੌਖੇ ਪਹਿਲੂਆਂ ਨਾਲ ਸਮਝਿਆ ਜਾ ਸਕਦਾ ਹੈ। ਮਨਰੇਗਾ, ਜਿੱਥੇ ਸਾਲ ’ਚ ਸਿਰਫ਼ 100 ਦਿਨ ਕੰਮ ਦੇ ਨਾਲ ਘੱਟੋ-ਘੱਟ ਦਰ ’ਤੇ ਮਜ਼ਦੂਰੀ ਵੀ ਨਹੀਂ ਮਿਲਦੀ, ਉੱਥੇ ਪਿਛਲੇ ਸਾਲ 15.11 ਕਰੋੜ ਲੋਕਾਂ ਨੇ ਸਰਕਾਰੀ ਖ਼ਰਚੇ ’ਤੇ ਮਜ਼ਦੂਰੀ ਕੀਤੀ। ਆਰ. ਆਰ. ਬੀ. ਨੇ 2018 ’ਚ ਬੈਂਕਾਂ ’ਚ 89,000 ਆਸਾਮੀਆਂ ਲਈ ਭਰਤੀਆਂ ਕੱਢੀਆਂ ਤਾਂ 2 ਕਰੋੜ ਤੋਂ ਵੱਧ ਅਰਜ਼ੀਆਂ ਆ ਗਈਆਂ।

6. ਅਗਨੀਵੀਰਾਂ ਦੀ ਭਰਤੀ ਨੂੰ ਚੋਣ ਵਾਅਦਿਆਂ ਨਾਲ ਯੋਗਤਾ, ਕਾਰਗੁਜ਼ਾਰੀ ਅਤੇ ਪੇਸ਼ੇਵਰ ਅਭਿਆਸ ਦੇ ਨਜ਼ਰੀਏ ਤੋਂ ਦੇਖਣ ਦੀ ਵੀ ਲੋੜ ਹੈ। ਅੰਗਰੇਜ਼ਾਂ ਦੇ ਸਮੇਂ ਸਿਵਲ ਸੇਵਾ ’ਚ ਨਿਯੁਕਤੀ ਲਈ 21 ਸਾਲ ਦੀ ਵੱਧ ਤੋਂ ਵੱਧ ਉਮਰ ਨੂੰ ਸੰਨ 1877 ’ਚ ਲਾਰਡ ਲਿਟਨ ਨੇ 19 ਸਾਲ ਕਰ ਦਿੱਤਾ ਸੀ। ਉਸ ਦੇ 150 ਸਾਲ ਬਾਅਦ ਸਿਵਲ ਸੇਵਾਵਾਂ ’ਚ ਨਿਯੁਕਤੀ ਦੇ ਲਈ ਵੱਧ ਤੋਂ ਵੱਧ ਉਮਰ 32 ਸਾਲ ਹੋ ਗਈ ਹੈ। ਸੁਪਰੀਮ ਕੋਰਟ ’ਚ ਜੱਜਾਂ ਦੀ ਰਿਟਾਇਰਮੈਂਟ ਦੀ ਉਮਰ 65 ਸਾਲ ਹੈ ਜਿਸ ਨੂੰ ਵਧਾਉਣ ਦੀ ਮੰਗ ਹੁੰਦੀ ਰਹਿੰਦੀ ਹੈ। ਨੌਕਰਸ਼ਾਹ ਵੀ 60 ਸਾਲ ’ਚ ਰਿਟਾਇਰਮੈਂਟ ਦੇ ਬਾਅਦ ਪੈਨਸ਼ਨ ਲੈਣ ਦੇ ਨਾਲ ਦੂਜੀਆਂ ਆਸਾਮੀਆਂ ’ਤੇ ਨਿਯੁਕਤੀ ਦੀ ਤਾਕ ’ਚ ਰਹਿੰਦੇ ਹਨ। ਇਸ ਲਈ ਦੇਸ਼ ’ਚ ਨੌਜਵਾਨਾਂ ਦਾ ਵੱਡਾ ਵਰਗ 40 ਸਾਲ ਦੀ ਉਮਰ ਤੱਕ ਸਰਕਾਰੀ ਨੌਕਰੀ ਲਈ ਕੋਚਿੰਗ ਕਰਦਾ ਰਹਿੰਦਾ ਹੈ। ਇਸ ਕੌੜੇ ਸੱਚ ਦੇ ਮਾਹੌਲ ’ਚ ਫ਼ੌਜੀ ਬਲਾਂ ’ਚ 24 ਸਾਲ ਦੀ ਕੱਚੀ ਉਮਰ ’ਚ ਰਿਟਾਇਰਮੈਂਟ ਦੀ ਅਗਨੀ ਪ੍ਰੀਖਿਆ ਦਾ ਪਲਾਨ ਨੌਜਵਾਨਾਂ ਨੂੰ ਕਿਵੇਂ ਪਸੰਦ ਆ ਸਕਦਾ ਹੈ। ਸਮਾਜਿਕ, ਆਰਥਿਕ ਅਤੇ ਸਿਆਸੀ ਵਿਰੋਧਾਭਾਸ ਦੇ ਇਸ ਦ੍ਰਿਸ਼ ’ਚ ਨੌਜਵਾਨਾਂ ਦੇ ਅੰਦੋਲਨ ਅਤੇ ਨਿਰਾਸ਼ਾ ਨੂੰ ਸਮਝਣ ਦੀ ਲੋੜ ਹੈ।

ਇਹ ਵੀ ਪੜ੍ਹੋ-  ਸੁਖਬੀਰ ਬਾਦਲ ਦੀ CM ਮਾਨ ਨੂੰ ਚੁਣੌਤੀ : ਜਲਦੀ ਸ਼ੁਰੂ ਕਰਵਾਓ 'ਸੁਖਵਿਲਾਸ' ਦੀ ਜਾਂਚ, ਕੋਈ ਪਰਵਾਹ ਨਹੀਂ

ਅਗਨੀਵੀਰ ਮਾਡਲ ਦੀ ਭਰਤੀ ਦੇ 3 ਪਹਿਲੂਆਂ ’ਤੇ ਸਰਕਾਰ, ਸੰਸਦ ਅਤੇ ਸੁਪਰੀਮ ਕੋਰਟ ’ਚ ਮੰਥਨ ਜ਼ਰੂਰੀ ਹੈ। ਪਹਿਲਾ, ਅਗਨੀਵੀਰ ਮਾਡਲ ਨਾਲ ਫ਼ੌਜੀ ਬਲਾਂ ’ਚ ਜੋ ਤਦਰਥਵਾਦ ਪੈਦਾ ਹੋਵੇਗਾ, ਉਹ ਦੇਸ਼ ਦੀ ਸੁਰੱਖਿਆ ਦੇ ਲਿਹਾਜ਼ ਤੋਂ ਕਿੰਨਾ ਖ਼ਤਰਨਾਕ ਹੈ? ਦੂਜਾ, ਨਿੱਜੀ ਅਤੇ ਸਰਕਾਰੀ ਖੇਤਰ ’ਚ ਜੇਕਰ ਅਗਨੀਵੀਰ ਖੱਪ ਵੀ ਗਏ ਤਾਂ ਹੋਰ ਨੌਜਵਾਨਾਂ ਨੂੰ ਨੌਕਰੀ ਕਿਵੇਂ ਮਿਲੇਗੀ? ਤੀਜਾ, ਨੋਟਬੰਦੀ ਦੇ ਬਾਅਦ ਬੈਂਕਾਂ ’ਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਵਧਿਆ। ਦੇਸ਼ ’ਚ ਭਰਤੀ ਲਈ ਬਣਾਏ ਗਏ ਲੋਕ ਸੇਵਾ ਕਮਿਸ਼ਨ ਵਰਗੇ ਸੰਵਿਧਾਨਕ ਸੰਸਥਾਨ ਗੜਬੜੀ ਅਤੇ ਭ੍ਰਿਸ਼ਟਾਚਾਰ ਦਾ ਕੇਂਦਰ ਬਣ ਗਏ ਹਨ। ਯੋਗਤਾ ਅਤੇ ਟਰੇਨਿੰਗ ਦੇ ਆਧਾਰ ’ਤੇ ਨਿਯੁਕਤ ਅਗਨੀਵੀਰਾਂ ’ਚੋਂ ਤਿੰਨ ਚੌਥਾਈ ਭਾਵ 75 ਫ਼ੀਸਦੀ ਅਗਨੀਵੀਰਾਂ ਨੂੰ ਕੱਢਿਆ ਜਾਵੇਗਾ। ਕੁਝ ਮੰਤਰੀ ਮਸਲੇ ਦਾ ਸਰਲੀਕਰਨ ਕਰਦੇ ਹੋਏ ਨੌਜਵਾਨਾਂ ਦੀ ਹਿੰਸਾ ਦੇ ਪਿੱਛੇ ਕੋਚਿੰਗ ਅਤੇ ਪੇਮੈਂਟ ਸਿਸਟਮ ਨੂੰ ਜ਼ਿੰਮੇਵਾਰ ਦੱਸ ਰਹੇ ਹਨ। ਜੇਕਰ ਇਹ ਸਹੀ ਹੈ ਫਿਰ ਅੱਗੇ ਚੱਲ ਕੇ 25 ਫ਼ੀਸਦੀ ਅਗਨੀਵੀਰਾਂ ਨੂੰ ਕਨਫਰਮ ਕਰਨ ਦੀ ਹੋੜ ’ਚ ਕੀ ਫ਼ੌਜ ’ਚ ਵੀ ਸੇਵਾਦਾਰੀ, ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ ਦਾ ਵਾਇਰਸ ਨਹੀਂ ਵਧੇਗਾ? ਇਨ੍ਹਾਂ ਅਹਿਮ ਸਵਾਲਾਂ ਦੇ ਜਵਾਬ ਅਤੇ ਪੜਤਾਲ ਨਾਲ ਰੁਜ਼ਗਾਰ ਦੇ ਨਾਲ ਦੇਸ਼ ਦੀ ਸਰਹੱਦ ਦੀ ਵੀ ਸੁਰੱਖਿਆ ਹੋਵੇਗੀ।

ਵਿਰਾਗ ਗੁਪਤਾ
(ਐਡਵੋਕੇਟ, ਸੁਪਰੀਮ ਕੋਰਟ)

  • Military force
  • Agnivir
  • ਫ਼ੌਜੀ ਬਲ
  • ਅਗਨੀਵੀਰ

ਭਾਰਤ ਨਾਲ ਨਹੀਂ ਉਲਝਣਾ ਚਾਹੁੰਦਾ ਚੀਨ, ਆਪਣਾ ਧਿਆਨ ਦੱਖਣੀ-ਪੂਰਬੀ ਏਸ਼ੀਆ ’ਚ ਲਗਾਇਆ

NEXT STORY

Stories You May Like

  • ex soldier dies under suspicious circumstances in mansa
    ਮਾਨਸਾ 'ਚ ਸਾਬਕਾ ਫ਼ੌਜੀ ਦੀ ਸ਼ੱਕੀ ਹਾਲਾਤ 'ਚ ਮੌਤ, ਪਤਨੀ ਨੂੰ ਲਿਆ ਗਿਆ ਹਿਰਾਸਤ 'ਚ
  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • security forces operation
    ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ ਜੂਨੀਅਰ ਨੇ ਮੰਗਿਆ ਜਵਾਬ
  • supreme court  neet exam  petitioner  central government
    NEET ਪ੍ਰੀਖਿਆ ਸੁਧਾਰ ਮਾਮਲੇ ’ਚ ਪਟੀਸ਼ਨਰ ਕੇਂਦਰ ਦੇ ਹਲਫ਼ਨਾਮੇ ’ਤੇ ਜਵਾਬ ਦਾਖਲ ਕਰਨ : ਸੁਪਰੀਮ ਕੋਰਟ
  • houthis strike
    ਮਾਰੇ ਗਏ 58 ਫ਼ੌਜੀ ! ਹੂਤੀਆਂ ਨੇ ਸਾਊਦੀ ਤੇ ਯਮਨ 'ਚ ਵਰ੍ਹਾਇਆ ਮਿਜ਼ਾਈਲਾਂ ਦਾ ਮੀਂਹ
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
Trending
Ek Nazar
ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਸ਼ੇਸ਼ ਟਿੱਪਣੀ ਦੀਆਂ ਖਬਰਾਂ
    • real democracy is not just about the victory of the majority
      ਅਸਲ ਲੋਕਤੰਤਰ ਸਿਰਫ਼ ਬਹੁਮਤ ਦੀ ਜਿੱਤ ਦਾ ਨਾਂ ਨਹੀਂ
    • immortal story of independence to the concept of strong punjab
      15 ਅਗਸਤ ਤੋਂ 2047 : ਆਜ਼ਾਦੀ ਦੀ ਅਮਰਗਾਥਾ ਤੋਂ ‘ਮਜ਼ਬੂਤ ਪੰਜਾਬ’ ਦੇ ਸੰਕਲਪ ਤੱਕ
    • independent india
      ਆਜ਼ਾਦ ਭਾਰਤ ਦੇ ਰਾਹ-ਦਸੇਰੇ
    • india partition
      ਭਾਰਤ ਦੀ ਵੰਡ ਲਈ ਜ਼ਿੰਮੇਵਾਰ ਕੌਣ ?
    • drunk pilots a threat to passenger safety and the responsibility
      ਨਸ਼ੇ ’ਚ ਪਾਇਲਟ : ਯਾਤਰੀ ਸੁਰੱਖਿਆ ’ਤੇ ਖ਼ਤਰਾ ਅਤੇ ਰੈਗੂਲੇਟਰ ਦੀ ਜ਼ਿੰਮੇਵਾਰੀ
    • august 14 partition a day of remembrance of terror
      14 ਅਗਸਤ : ਵੰਡ : ਦਹਿਸ਼ਤ ਦਾ ਯਾਦਗਾਰੀ ਦਿਵਸ
    • arrest rules
      ਬਿਨਾਂ ਵਾਰੰਟ ਗ੍ਰਿਫ਼ਤਾਰ ਵਿਅਕਤੀ ਨੂੰ ਕਦੋਂ ਤੱਕ ਪੁਲਸ ਹਿਰਾਸਤ ’ਚ ਰੱਖਿਆ ਜਾ...
    • jagtar hawara parole
      ਜਗਤਾਰ ਸਿੰਘ ਹਵਾਰਾ : ਪੰਜਾਬ ਨੂੰ ਚੋਣ ਲਾਭ ਤੋਂ ਪਹਿਲਾਂ ਸੁਰੱਖਿਆ ਨੂੰ ਤਰਜੀਹ...
    • odyssey relevance
      ਨੋਲਨ ਦੀ ਫ਼ਿਲਮ ‘ਦ ਓਡਿਸੀ’ ਅੱਜ ਦੇ ਲਈ ਪ੍ਰਾਸੰਗਿਕ ਕਿਉਂ ?
    • cyber fraud security
      ਠੱਗੀ ਤੋਂ ਆਜ਼ਾਦੀ : ਹਰਿਆਣਾ ਨੇ ਕਿਵੇਂ ਬਣਾਇਆ ‘ਸਾਈਬਰ ਸੁਰੱਖਿਆ ਕਵਚ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +