Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:42:02 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Special Story News
  • ਭੁਪਿੰਦਰ ਸਿੰਘ ਹੁੱਡਾ ਦੇ ਸਿਆਸੀ ਭਵਿੱਖ ’ਤੇ ਸ਼ਸ਼ੋਪੰਜ

SPECIAL STORY News Punjabi(ਵਿਸ਼ੇਸ਼ ਟਿੱਪਣੀ)

ਭੁਪਿੰਦਰ ਸਿੰਘ ਹੁੱਡਾ ਦੇ ਸਿਆਸੀ ਭਵਿੱਖ ’ਤੇ ਸ਼ਸ਼ੋਪੰਜ

  • Updated: 19 Aug, 2019 06:44 AM
Special Story
bhupinder singh hooda mourns the political future
  • Share
    • Facebook
    • Tumblr
    • Linkedin
    • Twitter
  • Comment

ਰਾਹਿਲ ਨੋਰਾ ਚੋਪੜਾ

ਸਾਬਕਾ ਮੁੱਖ ਮੰਤਰੀ ਅਤੇ ਜਾਟ ਨੇਤਾ ਭੁਪਿੰਦਰ ਸਿੰਘ ਹੁੱਡਾ ਅਤੇ ਸੂਬਾ ਕਾਂਗਰਸ ਪ੍ਰਧਾਨ ਤੇ ਦਲਿਤ ਨੇਤਾ ਅਸ਼ੋਕ ਤੰਵਰ ਵਿਚਾਲੇ ਜਾਰੀ ਲੜਾਈ ਨੂੰ ਲੈ ਕੇ ਸ਼ਸ਼ੋਪੰਜ ਐਤਵਾਰ ਨੂੰ ਰੋਹਤਕ ’ਚ ਹੁੱਡਾ ਦੀ ਪਰਿਵਰਤਨ ਮਹਾਰੈਲੀ ਤੋਂ ਬਾਅਦ ਸ਼ਾਇਦ ਖਤਮ ਹੋ ਗਈ। ਹੁਣ ਇਹ ਅਫਵਾਹ ਹੈ ਕਿ ਸ਼ਨੀਵਾਰ ਨੂੰ ਹੁੱਡਾ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਦਿੱਲੀ ਵਿਚ ਮੁਲਾਕਾਤ ਕੀਤੀ ਪਰ ਹੁੱਡਾ ਦੇ ਇਕ ਨਜ਼ਦੀਕੀ ਨੇ ਇਸ ਮੁਲਾਕਾਤ ਤੋਂ ਨਾਂਹ ਕਰਦਿਆਂ ਕਿਹਾ ਕਿ ਹੁੱਡਾ ਹੁਣ ਇਸ ਗੱਲ ’ਤੇ ਫੈਸਲਾ ਲੈਣਗੇ ਕਿ ਉਨ੍ਹਾਂ ਨੇ ਨਵੀਂ ਪਾਰਟੀ ਲਾਂਚ ਕਰਨੀ ਹੈ ਜਾਂ ਰਾਕਾਂਪਾ ’ਚ ਜਾਣਾ ਹੈ। ਹੁੱਡਾ ਦੇ ਸਮਰਥਕਾਂ ਨਾਲ ਸਾਬਕਾ ਮੁੱਖ ਮੰਤਰੀ ਨੂੰ ਕਾਂਗਰਸ ਛੱਡ ਕੇ ਨਵੀਂ ਪਾਰਟੀ ਬਣਾਉਣੀ ਚਾਹੀਦੀ ਹੈ ਪਰ ਹੁੱਡਾ ਨੇ ਕਿਹਾ ਸੀ ਕਿ ਉਹ ਇਸ ਬਾਰੇ ਰੈਲੀ ਦੌਰਾਨ ਗੱਲ ਕਰਨਗੇ। ਅਸ਼ੋਕ ਤੰਵਰ ਨਾਲ ਝਗੜੇ ਤੋਂ ਬਾਅਦ ਪਾਰਟੀ ਛੱਡ ਚੁੱਕੇ ਸਾਬਕਾ ਵਿਧਾਇਕ ਸੰਤ ਕੁਮਾਰ, ਜੋ ਹੁੱਡਾ ਦੇ ਕੱਟੜ ਸਮਰਥਕ ਹਨ, ਦਾ ਕਹਿਣਾ ਹੈ ਕਿ ਅਸੀਂ ਰਾਕਾਂਪਾ ਵਿਚ ਜਾ ਸਕਦੇ ਹਾਂ ਅਤੇ ਇਸ ਗੱਲ ਦੀਆਂ ਬਹੁਤ ਘੱਟ ਸੰਭਾਵਨਾਵਾਂ ਹਨ ਕਿ ਅਸੀਂ ਕਾਂਗਰਸ ’ਚ ਰਹੀਏ। ਅਸ਼ੋਕ ਤੰਵਰ ਦੇ ਨਾਲ ਮੱਤਭੇਦ ਤੋਂ ਬਾਅਦ ਵਿਧਾਇਕ ਅਹੁਦਾ ਛੱਡਣ ਵਾਲੇ ਜਯ ਤੀਰਥ ਦਹੀਆ ਨੇ ਹੁੱਡਾ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਅਣਡਿੱਠ ਕਰਨ ਲਈ ਗੁਲਾਮ ਨਬੀ ਆਜ਼ਾਦ ’ਤੇ ਦੋਸ਼ ਲਾਇਆ ਹੈ, ਜੋ ਹਰਿਆਣਾ ਦੇ ਇੰਚਾਰਜ ਹਨ। ਇਸ ਲਈ ਹੁਣ ਸਾਰੇ ਵਰਕਰ ਹੁੱਡਾ ’ਤੇ ਨਵੀਂ ਪਾਰਟੀ ਬਣਾਉਣ ਦਾ ਦਬਾਅ ਪਾ ਰਹੇ ਹਨ। ਹਾਲਾਂਕਿ ਰੈਲੀ ’ਚ ਬਹੁਤ ਸਾਰੇ ਪੋਸਟਰਾਂ ’ਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਗੁਲਾਮ ਨਬੀ ਆਜ਼ਾਦ ਨੂੰ ਪ੍ਰਮੁੱਖਤਾ ਨਾਲ ਦਿਖਾਇਆ ਗਿਆ ਸੀ। ਇਹ ਵੀ ਚਰਚਾ ਹੈ ਕਿ ਜੇਕਰ ਭੁਪਿੰਦਰ ਸਿੰਘ ਹੁੱਡਾ ਪਾਰਟੀ ਛੱਡਦੇ ਹਨ ਤਾਂ ਵਰਿੰਦਰ ਸਿੰਘ ਅਤੇ ਰਾਓ ਇੰਦਰਜੀਤ ਸਿੰਘ ਕਾਂਗਰਸ ਵਿਚ ਵਾਪਿਸ ਆ ਸਕਦੇ ਹਨ।

ਪੱਛਮੀ ਬੰਗਾਲ ’ਚ ਟੀ. ਐੱਮ. ਸੀ. ਬਨਾਮ ਭਾਜਪਾ

ਹੁਣ ਟੀ. ਐੱਮ. ਸੀ. ਅਤੇ ਭਾਜਪਾ ਦੀ ਲੜਾਈ ਦਾ ਰੁਖ਼ ਦੁਰਗਾ ਪੂਜਾ ਕਮੇਟੀਆਂ ਵੱਲ ਮੁੜ ਗਿਆ ਹੈ। ਜ਼ਿਆਦਾਤਰ ਦੁਰਗਾ ਪੂਜਾ ਕਮੇਟੀਆਂ ਦਾ ਸੰਚਾਲਨ ਟੀ. ਐੱਮ. ਸੀ. ਦੇ ਮੈਂਬਰਾਂ ਅਤੇ ਨੇਤਾਵਾਂ ਵਲੋਂ ਕੀਤਾ ਜਾਂਦਾ ਹੈ। ਆਮਦਨ ਕਰ ਵਿਭਾਗ ਨੇ ਇਨ੍ਹਾਂ ਕਮੇਟੀਆਂ ਨੂੰ ਨੋਟਿਸ ਜਾਰੀ ਕਰ ਕੇ ਕਿਹਾ ਹੈ ਕਿ ਉਹ ਵਿਭਾਗ ਨੂੰ ਆਪਣੇ ਖਾਤਿਆਂ ਬਾਰੇ ਤੁਰੰਤ ਜਾਣਕਾਰੀ ਦੇਣ। ਇਸ ਤੋਂ ਬਾਅਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ, ‘‘ਆਮਦਨ ਕਰ ਵਿਭਾਗ ਨੇ ਦੁਰਗਾ ਪੂਜਾ ਆਯੋਜਿਤ ਕਰਨ ਵਾਲੀਆਂ ਕਈ ਕਮੇਟੀਆਂ ਨੂੰ ਨੋਟਿਸ ਜਾਰੀ ਕਰ ਕੇ ਕਰ ਅਦਾ ਕਰਨ ਲਈ ਕਿਹਾ ਹੈ। ਸਾਨੂੰ ਆਪਣੇ ਸਾਰੇ ਰਾਸ਼ਟਰੀ ਤਿਉਹਾਰਾਂ ’ਤੇ ਮਾਣ ਹੈ।’’ ਟੀ. ਐੱਮ. ਸੀ. ਨੇ ਦੋਸ਼ ਲਾਇਆ ਕਿ ਭਾਜਪਾ ਪੈਸੇ ਦੇ ਖਰਚ ਦੇ ਮਾਮਲੇ ਵਿਚ ਉਨ੍ਹਾਂ ਨੂੰ ਡਰਾ-ਧਮਕਾ ਕੇ ਕਮੇਟੀਆਂ ’ਤੇ ਕੰਟਰੋਲ ਕਰਨਾ ਚਾਹੁੰਦੀ ਹੈ। ਭਾਜਪਾ ਨੇਤਾ ਰਾਹੁਲ ਸਿਨ੍ਹਾ ਦਾ ਦਾਅਵਾ ਹੈ ਕਿ ਟੀ. ਐੱਮ. ਸੀ. ਚਿੱਟਫੰਡ ਘਪਲੇ ਤੋਂ ਇਕੱਠਾ ਕੀਤਾ ਗਿਆ ਪੈਸਾ ਇਨ੍ਹਾਂ ਪੂਜਾ ਕਮੇਟੀਆਂ ਨੂੰ ਵੰਡ ਰਹੀ ਹੈ, ਜਦਕਿ ਟੀ. ਐੱਮ. ਸੀ. ਜਨਰਲ ਸਕੱਤਰ ਪਾਰਥ ਚੈਟਰਜੀ ਦਾ ਕਹਿਣਾ ਹੈ ਕਿ ਪੂਜਾ ਕਮੇਟੀਆਂ ਲਈ ਪੈਸਾ ਆਮ ਆਦਮੀ ਅਤੇ ਛੋਟੇ ਕਾਰੋਬਾਰੀਆਂ ਤੋਂ ਇਕੱਠਾ ਕੀਤਾ ਗਿਆ ਹੈ ਅਤੇ ਇਹ ਨਿੱਜੀ ਪੂਜਾ ਨਹੀਂ ਹੈ, ਜਿਸ ਦੇ ਲਈ ਆਮਦਨ ਕਰ ਵਿਭਾਗ ਨੋਟਿਸ ਜਾਰੀ ਕਰ ਰਿਹਾ ਹੈ। ਇਸ ਦੌਰਾਨ ਕੇਂਦਰੀ ਪ੍ਰਤੱਖ ਕਰ ਬੋਰਡ (ਸੀ. ਬੀ. ਡੀ. ਟੀ.) ਨੇ ਸਪੱਸ਼ਟ ਕੀਤਾ ਹੈ ਕਿ ਇਹ ਸਾਰੀਆਂ ਖ਼ਬਰਾਂ ਗਲਤ ਹਨ ਅਤੇ ਦੁਰਗਾ ਪੂਜਾ ਕਮੇਟੀਆਂ ਨੂੰ ਕੋਈ ਨੋਟਿਸ ਜਾਰੀ ਨਹੀਂ ਕੀਤੇ ਗਏ।

ਕਾਂਗਰਸ ’ਚ ਪੁਰਾਣੇ ਘਾਗਾਂ ਦਾ ਦਬਦਬਾ

ਰਾਹੁਲ ਗਾਂਧੀ ਵਲੋਂ ਆਪਣਾ ਅਸਤੀਫਾ ਵਾਪਿਸ ਲੈਣ ਤੋਂ ਸਾਫ ਇਨਕਾਰ ਕਰਨ ਤੋਂ ਬਾਅਦ ਪਾਰਟੀ ਦੇ ਪੁਰਾਣੇ ਘਾਗਾਂ ਨੇ ਕਾਂਗਰਸ ਦਾ ਅੰਤ੍ਰਿਮ ਪ੍ਰਧਾਨ ਚੁਣਨ ਦੀ ਜੁਗਤ ਲਾ ਲਈ। ਪਾਰਟੀ ਦੇ ਸੀਨੀਅਰ ਨੇਤਾਵਾਂ ਅਹਿਮਦ ਪਟੇਲ ਅਤੇ ਗੁਲਾਮ ਨਬੀ ਆਜ਼ਾਦ ਨੂੰ ਇਹ ਸੰਦੇਸ਼ ਮਿਲਿਆ ਕਿ ਪਰਿਵਾਰ ਦਾ ਕੋਈ ਬਦਲ ਨਹੀਂ ਹੈ ਕਿਉਂਕਿ ਇਸ ਨਾਲ ਪਾਰਟੀ ਟੁੱਟ ਜਾਵੇਗੀ। ਹਾਲਾਂਕਿ ਰਾਹੁਲ ਗਾਂਧੀ ਨੇ ਵਿਸ਼ੇਸ਼ ਤੌਰ ’ਤੇ ਕਿਹਾ ਸੀ ਕਿ ਉਨ੍ਹਾਂ ਦੀ ਜਗ੍ਹਾ ਪਰਿਵਾਰ ਦਾ ਕੋਈ ਵੀ ਮੈਂਬਰ ਪਾਰਟੀ ਪ੍ਰਧਾਨ ਨਹੀਂ ਬਣੇਗਾ ਪਰ ਕਾਂਗਰਸ ਪਾਰਟੀ ਦੇ ਹਿੱਤ ਲਈ ਪ੍ਰਿਯੰਕਾ ਗਾਂਧੀ ਨੇ ਰਾਹੁਲ ਨੂੰ ਮਨਾ ਲਿਆ। ਇਸ ਤੋਂ ਪਹਿਲਾਂ ਮੁਕੁਲ ਵਾਸਨਿਕ ਅਤੇ ਮਲਿਕਾਰਜੁਨ ਖੜਗੇ ਦੇ ਨਾਂ ਸਾਹਮਣੇ ਆਏ ਸਨ ਪਰ ਕਿਸੇ ਵੀ ਮੈਂਬਰ ਨੇ ਉਨ੍ਹਾਂ ਦਾ ਪ੍ਰਸਤਾਵ ਨਹੀਂ ਕੀਤਾ ਸੀ। ਹਾਲਾਂਕਿ ਜਯੋਤਿਰਾਦਿੱਤਿਆ ਸਿੰਧੀਆ ਅਤੇ ਸਚਿਨ ਪਾਇਲਟ ਦੇ ਨਾਂ ਮੂੰਹ ਜ਼ੁਬਾਨੀ ਸੁਝਾਏ ਗਏ ਸਨ ਪਰ ਕਾਂਗਰਸ ਵਰਕਿੰਗ ਕਮੇਟੀ ’ਚ ਸਾਰੇ ਮੈਂਬਰਾਂ ਨੇ ਸੋਨੀਆ ਗਾਂਧੀ ਦਾ ਸਮਰਥਨ ਕੀਤਾ।

ਹਰਿਆਣਾ ਦੀ ਲੜਾਈ

ਹਰਿਆਣਾ ’ਚ ਐਤਵਾਰ ਦਾ ਦਿਨ ਕਾਫੀ ਸਿਆਸੀ ਗਹਿਮਾ-ਗਹਿਮੀ ਵਾਲਾ ਰਿਹਾ। ਇਸ ਦਿਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ 2100 ਕਿਲੋਮੀਟਰ ਲੰਮੀ ਸੜਕ ਯਾਤਰਾ (ਰੱਥ ਯਾਤਰਾ) ਸ਼ੁਰੂ ਕੀਤੀ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਵੀ ਰੈਲੀ ਦਾ ਆਯੋਜਨ ਕੀਤਾ। ਖੱਟੜ ਨੇ ਆਪਣੀ ਯਾਤਰਾ ਦਾ ਨਾਂ ‘ਆਸ਼ੀਰਵਾਦ ਯਾਤਰਾ’ ਰੱਖਿਆ, ਜਦਕਿ ਹੁੱਡਾ ਨੇ ਆਪਣੀ ਰੈਲੀ ਨੂੰ ‘ਪਰਿਵਰਤਨ ਮਹਾਰੈਲੀ’ ਦਾ ਨਾਂ ਦਿੱਤਾ। ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸੁਭਾਸ਼ ਬਰਾਲਾ ਅਨੁਸਾਰ ਮੁੱਖ ਮੰਤਰੀ ਦੀ ਯਾਤਰਾ 5 ਪੜਾਵਾਂ ਵਿਚ ਆਯੋਜਿਤ ਹੋਵੇਗੀ ਅਤੇ ਹਰੇਕ ਪੜਾਅ 3 ਦਿਨਾਂ ਦਾ ਹੋਵੇਗਾ। ਇਹ ਯਾਤਰਾ ਕਾਲਕਾ ਤੋਂ ਸ਼ੁਰੂ ਹੋਈ, ਜੋ 8 ਸਤੰਬਰ ਨੂੰ ਰੋਹਤਕ ’ਚ ਖਤਮ ਹੋਵੇਗੀ। ਮੁੱਖ ਮੰਤਰੀ ਨੇ ਇਹ ਯਾਤਰਾ ਰੱਖਿਆ ਮੰਤਰੀ ਅਤੇ ਹੋਰ ਕੇਂਦਰੀ ਮੰਤਰੀਆਂ ਦੀ ਹਾਜ਼ਰੀ ’ਚ ਕਾਲੀ ਮੰਦਰ ਤੋਂ ਆਸ਼ੀਰਵਾਦ ਲੈ ਕੇ ਕਾਲਕਾ ਮੰਡੀ ਤੋਂ ਸ਼ੁਰੂ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਸਤੰਬਰ ਨੂੰ ਰੈਲੀ ਨੂੰ ਸੰਬੋਧਨ ਕਰ ਸਕਦੇ ਹਨ। ਹਰਿਆਣਾ ’ਚ ਅਕਤੂਬਰ ਵਿਚ ਚੋਣਾਂ ਹੋਣੀਆਂ ਹਨ, ਜਿਸ ਦੇ ਲਈ ਭਾਜਪਾ ਆਪਣੀਆਂ ਸੀਟਾਂ ਵਧਾਉਣਾ ਚਾਹੁੰਦੀ ਹੈ, ਜਦਕਿ ਕਾਂਗਰਸ ਆਪਣਾ ਗੁਆਚਿਆ ਹੋਇਆ ਜਨ-ਆਧਾਰ ਵਾਪਿਸ ਹਾਸਿਲ ਕਰਨ ਲਈ ਸੰਘਰਸ਼ਸ਼ੀਲ ਹੈ। ਹੁਣ ਦੇਖਣਾ ਇਹ ਹੈ ਕਿ ਕੀ ਹੁੱਡਾ (ਜਾਟ) ਕਾਂਗਰਸ ਨਾਲ ਜਾਂਦੇ ਹਨ ਜਾਂ ਅਪ੍ਰਤੱਖ ਤੌਰ ’ਤੇ ਭਾਜਪਾ ਦਾ ਸਮਰਥਨ ਕਰਦੇ ਹਨ?
 

  • ਭੁਪਿੰਦਰ ਸਿੰਘ
  • ਭਵਿੱਖ
  • political
  • future

ਭਾਰਤ ਨੇ ਅੰਦਰੂਨੀ ਸੰਘਰਸ਼ਾਂ ’ਚ ਗੁਆਏ ਜ਼ਿਆਦਾ ਜਵਾਨ

NEXT STORY

Stories You May Like

  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ ਢਿੱਲੋਂ
  • former ed officer niranjan singh joins   akali dal waris punjab de
    ਸਾਬਕਾ ED ਅਫ਼ਸਰ ਨਿਰੰਜਨ ਸਿੰਘ ਨੇ ਸਿਆਸੀ ਪਾਰੀ ਕੀਤੀ ਸ਼ੁਰੂ, 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਹੋਏ ਸ਼ਾਮਲ
  • asian games  parveen hooda and ankush panghal in boxing
    ਏਸ਼ੀਆਈ ਖੇਡਾਂ : ਮੁੱਕੇਬਾਜ਼ੀ 'ਚ ਪਰਵੀਨ ਹੁੱਡਾ ਅਤੇ ਅੰਕੁਸ਼ ਪੰਘਾਲ ਸੋਨ ਤਗਮੇ ਤੋਂ ਇੱਕ ਜਿੱਤ ਦੂਰ
  • the reason for agarkar  s departure
    ਰੋਹਿਤ ਦੇ ਭਵਿੱਖ ਤੇ ਲਕਸ਼ਮਣ ਨਾਲ ਮਤਭੇਦ ਬਣੇ ਅਗਰਕਰ ਦੇ ਜਾਣ ਦੀ ਵਜ੍ਹਾ
  • samrala politics
    ਸਮਰਾਲਾ ’ਚ ਸਿਆਸੀ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਵਲੋਂ ਟਿਕਟ ਲਈ ਜ਼ੋਰ-ਅਜਮਾਇਸ਼ ਸ਼ੁਰੂ
  • jagdeep singh nakai spotted near amit shah at jalandhar mega rally
    ਜਲੰਧਰ ਦੀ ਮਹਾਰੈਲੀ ’ਚ ਅਮਿਤ ਸ਼ਾਹ ਦੇ ਨੇੜੇ ਨਜ਼ਰ ਆਏ ਜਗਦੀਪ ਸਿੰਘ ਨਕਈ, ਮਾਨਸਾ ’ਚ ਸਿਆਸੀ ਚਰਚਾ ਤੇਜ਼
  • randeep hooda dedicates national award to daughter nyomika  family
    ਰਣਦੀਪ ਹੁੱਡਾ ਨੇ ਧੀ ਨਿਓਮਿਕਾ, ਪਰਿਵਾਰ ਤੇ ਫਿਲਮ ਦੀ ਟੀਮ ਨੂੰ ਸਮਰਪਿਤ ਕੀਤਾ ਰਾਸ਼ਟਰੀ ਪੁਰਸਕਾਰ
  • political activities intensify over the formation of a third front
    ਤੀਜੇ ਮੋਰਚੇ ਦੇ ਗਠਨ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਸ਼ੇਸ਼ ਟਿੱਪਣੀ ਦੀਆਂ ਖਬਰਾਂ
    • don t make caste such a big deal
      ‘ਜਾਤੀ’ ਨੂੰ ਇੰਨਾ ਵੱਡਾ ਨਾ ਬਣਾਓ
    • hanuman ansh studios
      ਅਣਕਿਆਸੀ ਹਿੱਟ ‘ਹਨੂਮਾਨ ਅੰਸ਼’ ਤੋਂ ਬਾਅਦ ਸਟੂਡੀਓਜ਼ ਦਾ ਗੁਰੂਆਂ ’ਤੇ ਵਧਿਆ ਭਰੋਸਾ
    • bank strike canceled
      ਨਹੀਂ ਹੋਈ ਬੈਂਕ ਹੜਤਾਲ ...!
    • voter lists sir
      ਵੋਟਰ ਸੂਚੀ ਸਵੱਛ ਬਣਾਓ, ਪਰ ਯੋਗ ਵੋਟਰਾਂ ਦੇ ਨਾਂ ਨਾ ਹਟਾਓ
    • india in un
      ਸੁਰੱਖਿਆ ਪ੍ਰੀਸ਼ਦ ’ਚ ਸਥਾਈ ਸੀਟ ਲਈ ਭਾਰਤ ਨੂੰ ਮਜ਼ਬੂਤ ਕੂਟਨੀਤਕ ਯਤਨ ਕਰਨੇ ਹੋਣਗੇ
    • happy news
      ਅਜਿਹੀਆਂ ਖਬਰਾਂ ਕਿ ਮਨ ਖੁਸ਼ੀ ਨਾਲ ਭਰ ਜਾਵੇ
    • american social management and niagara falls view from chicago
      ਅਮਰੀਕੀ ਸਮਾਜਿਕ ਵਿਵਸਥਾ ਪ੍ਰਬੰਧਨ ਅਤੇ ਸ਼ਿਕਾਗੋ ਤੋਂ ਨਿਆਗਰਾ ਫਾਲਜ਼ ਦੇ ਦਰਸ਼ਨ
    • i ve been voting for three decades why is my sir incomplete
      ‘ਮੈਂ ਤਿੰਨ ਦਹਾਕਿਆਂ ਤੋਂ ਵੋਟ ਪਾ ਰਿਹਾ ਹਾਂ, ਮੇਰਾ ਐੱਸ.ਆਈ.ਆਰ. ਅਧੂਰਾ ਕਿਉਂ?’
    • indian women crimes
      ਭਾਰਤ ’ਚ ਜਬਰ-ਜ਼ਨਾਹ : ਲਾਪਰਵਾਹੀ ਜਾਂ ਚੌਕਸੀ ਦੀ ਅਸਫ਼ਲਤਾ ?
    • need to adopt smart rice policy
      ‘ਸਮਾਰਟ ਰਾਈਸ ਪਾਲਿਸੀ’ ਅਪਨਾਉਣ ਦੀ ਲੋੜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +