Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 07, 2025

    5:24:33 AM

  • israeli army carries out airstrikes on hezbollah positions

    ਇਜ਼ਰਾਈਲੀ ਫ਼ੌਜ ਨੇ ਦੱਖਣੀ ਅਤੇ ਪੂਰਬੀ ਲੇਬਨਾਨ 'ਚ...

  • what are the symptoms before blood cancer

    ਬਲੱਡ ਕੈਂਸਰ ਹੋਣ ਤੋਂ ਪਹਿਲਾਂ ਦਿਸਦੇ ਹਨ ਕਿਹੜੇ...

  • gill saab england  indvseng

    'ਗਿੱਲ ਸਾਬ੍ਹ' ਨੇ ਇੰਗਲੈਂਡ 'ਚ ਪਾ'ਤੀ ਧੱਕ,...

  • major attack on ship in red sea

    ਲਾਲ ਸਾਗਰ 'ਚ ਜਹਾਜ਼ 'ਤੇ ਵੱਡਾ ਹਮਲਾ: ਗੋਲੀਆਂ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Special Story News
  • ਰਾਸ਼ਟਰ ਨਿਰਮਾਣ ਦੇ ਸੰਕਲਪ ਨੇ ਘੱਟ-ਗਿਣਤੀਆਂ ’ਚ ਭਰੋਸਾ ਵਧਾਇਆ

SPECIAL STORY News Punjabi(ਵਿਸ਼ੇਸ਼ ਟਿੱਪਣੀ)

ਰਾਸ਼ਟਰ ਨਿਰਮਾਣ ਦੇ ਸੰਕਲਪ ਨੇ ਘੱਟ-ਗਿਣਤੀਆਂ ’ਚ ਭਰੋਸਾ ਵਧਾਇਆ

  • Updated: 19 Dec, 2022 11:40 PM
Special Story
concept of nation building increased confidence in the minorities
  • Share
    • Facebook
    • Tumblr
    • Linkedin
    • Twitter
  • Comment

ਭਾਈਚਾਰੇ ਦਾ ਮਤਲਬ ਹੈ ਆਬਾਦੀ ਦਾ ਉਹ ਹਿੱਸਾ ਜੋ ਗਿਣਤੀ ਵਿਚ ਬਹੁਤ ਘੱਟ ਹੈ। ਸੰਯੁਕਤ ਰਾਸ਼ਟਰ ਦੀ ਪਰਿਭਾਸ਼ਾ ਅਨੁਸਾਰ, ਉਹ ਲੋਕ ਜਿਨ੍ਹਾਂ ਦੀ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਪ੍ਰਤੀਨਿਧਤਾ ਤੁਲਨਾਤਮਕ ਤੌਰ ’ਤੇ ਘੱਟ ਹੈ, ਨੂੰ ਘੱਟ-ਗਿਣਤੀ ਕਿਹਾ ਜਾਂਦਾ ਹੈ ਅਤੇ ਹਰੇਕ ਦੇਸ਼ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਉਨ੍ਹਾਂ ਦੀ ਤਰੱਕੀ ਅਤੇ ਬਰਾਬਰੀ ਲਈ ਯਤਨ ਕਰੇ। ਹਾਲਾਂਕਿ ਕਾਨੂੰਨੀ ਤੌਰ ’ਤੇ ਭਾਰਤੀ ਸੰਵਿਧਾਨ ਵਿਚ ਘੱਟ-ਗਿਣਤੀ ਦੀ ਕੋਈ ਸਪੱਸ਼ਟ ਪਰਿਭਾਸ਼ਾ ਨਹੀਂ ਹੈ ਪਰ ਧਾਰਾ 29 ਅਤੇ 30 ਵਿਚ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਵਿਵਸਥਾਵਾਂ ਹਨ।

ਇਸ ਤਹਿਤ ਭਾਰਤ ਵਰਗੇ ਵਿਸ਼ਾਲ ਅਤੇ ਵਿਭਿੰਨਤਾ ਵਾਲੇ ਰਾਸ਼ਟਰ ਵਿਚ ਦਹਾਕੇ ਪਹਿਲਾਂ ਵੀ ਮੁਸਲਿਮ, ਸਿੱਖ, ਇਸਾਈ, ਪਾਰਸੀ, ਜੈਨ ਅਤੇ ਬੋਧੀ ਵਰਗੀਆਂ ਘੱਟ-ਗਿਣਤੀਆਂ ਨੂੰ ਉੱਚਾ ਚੁੱਕਣ ਦੀ ਕਵਾਇਦ ਸ਼ੁਰੂ ਹੋ ਗਈ ਸੀ ਪਰ ਬਦਕਿਸਮਤੀ ਨਾਲ ਉਨ੍ਹਾਂ ਨੂੰ ਬਹੁਗਿਣਤੀ ਦੇ ਬਰਾਬਰ ਮੁੱਖ ਧਾਰਾ ਵਿਚ ਲਿਆਉਣ ਦੀ ਬਜਾਏ ਪਾਰਟੀ ਰਾਜਨੀਤੀ ਨੇ ਉਨ੍ਹਾਂ ਨੂੰ ਵੋਟ ਬੈਂਕ ਦਾ ਜ਼ਰੀਆ ਬਣਾ ਦਿੱਤਾ ਅਤੇ ਚੋਣਾਂ ਤੋਂ ਬਾਅਦ ਘੱਟ-ਗਿਣਤੀਆਂ ਤੁਸ਼ਟੀਕਰਨ ਦਾ ਸਾਧਨ ਬਣ ਕੇ ਰਹਿ ਗਈਆਂ। ਉਨ੍ਹਾਂ ਲਈ ਵੱਖਰੀਆਂ ਨੀਤੀਆਂ ਜ਼ਰੂਰ ਬਣਾਈਆਂ ਗਈਆਂ ਪਰ ਕਈ ਵਾਰ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਸਕਿਆ ਅਤੇ ਕਈ ਵਾਰ ਇਨ੍ਹਾਂ ਦਾ ਲਾਭ ਲਾਭਪਾਤਰੀਆਂ ਤੱਕ ਨਹੀਂ ਪਹੁੰਚਿਆ।ਨਤੀਜੇ ਵਜੋਂ ਘੱਟ-ਗਿਣਤੀਆਂ, ਖਾਸ ਕਰ ਕੇ ਮੁਸਲਮਾਨਾਂ ਦੀ ਇਕ ਵੱਡੀ ਹਾਸ਼ੀਏ ਵਾਲੀ ਆਬਾਦੀ ਉਭਰ ਕੇ ਸਾਹਮਣੇ ਆਈ, ਜੋ ਕਿ ਦਹਾਕਿਆਂ ਦੀ ਜੱਦੋ-ਜਹਿਦ ਦੇ ਬਾਵਜੂਦ ਮੁੱਖ ਧਾਰਾ ਵਿਚ ਨਹੀਂ ਆ ਸਕੇ।

ਪਰ ਪਿਛਲੇ ਅੱਠ ਸਾਲਾਂ ਵਿਚ ਭਾਰਤ ਵਿਚ ਘੱਟ-ਗਿਣਤੀਆਂ ਪ੍ਰਤੀ ਸਰਕਾਰੀ ਰਵੱਈਏ ਅਤੇ ਨੀਤੀਆਂ ਵਿਚ ਇਕ ਵੱਡਾ ਬਦਲਾਅ ਦੇਖਿਆ ਗਿਆ ਹੈ, ਜਿਸ ਤਹਿਤ ਹੁਣ ਉਨ੍ਹਾਂ ਦੇ ਤੁਸ਼ਟੀਕਰਨ ਦੀ ਬਜਾਏ ਉਨ੍ਹਾਂ ਨੂੰ ਖੁਸ਼ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਦਾ ਵਿਕਾਸ ਕਰਨ ਦਾ ਦ੍ਰਿੜ੍ਹ ਸੰਕਲਪ ਅਤੇ ਸਾਰੇ ਵਰਗਾਂ ਨੂੰ ਤਰੱਕੀ ਵਿਚ ਬਰਾਬਰ ਦੇ ਹਿੱਸੇਦਾਰ ਬਣਾਉਣ ਨਾਲ ਘੱਟ-ਗਿਣਤੀਆਂ ਵਿਚ ਵਿਸ਼ਵਾਸ ਵਧਿਆ ਹੈ। “ਕਿਸੇ ਸਰਕਾਰ ਲਈ ਸਿਰਫ਼ ਇਕ ਹੀ ਪਵਿੱਤਰ ਪੁਸਤਕ ਹੈ- ਸੰਵਿਧਾਨ ਅਤੇ  ਉਸ ਦਾ ਫਰਜ਼ ਸਾਰੇ 125 ਕਰੋੜ ਲੋਕਾਂ ਦੀ ਭਲਾਈ ਹੈ। ਕੰਮ ਕਰਨ ਦਾ ਇਕ ਹੀ ਕੋਡ ਹੋਣਾ ਚਾਹੀਦਾ ਹੈ, ਸਬਕਾ ਸਾਥ, ਸਬਕਾ ਵਿਕਾਸ। ਇਹ ਬਿਆਨ ਕਿਸੇ ਹੋਰ ਦੇ ਨਹੀਂ ਸਗੋਂ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਨ, ਜੋ ਉਨ੍ਹਾਂ ਨੇ ਕੇਂਦਰ ’ਚ ਆਉਣ ਤੋਂ ਪਹਿਲਾਂ ਕਈ ਮੌਕਿਆਂ ’ਤੇ ਦਿੱਤੇ ਸਨ। ਇਸ ਦੇ ਆਧਾਰ ’ਤੇ ਸਰਕਾਰ ’ਚ ਆਉਣ ਤੋਂ ਬਾਅਦ ਉਨ੍ਹਾਂ ਨੇ ਸਬਕਾ ਸਾਥ, ਸਬਕਾ ਵਿਕਾਸ ਅਤੇ ਸਬਕਾ ਵਿਸ਼ਵਾਸ ਦੇ ਸੰਕਲਪ ’ਤੇ ਤੇਜ਼ੀ ਨਾਲ ਕਦਮ ਚੁੱਕੇ ਹਨ।

ਇਹੀ ਕਾਰਨ ਹੈ ਕਿ ਮੋਦੀ ਦਾ ਇਹ ਵਿਸ਼ਵਾਸ ਰਿਹਾ ਹੈ ਕਿ ਦੇਸ਼ ਦਾ ਕੋਈ ਵੀ ਨਾਗਰਿਕ ਧਰਮ, ਜਾਤ ਜਾਂ ਨਸਲ ਦੇ ਆਧਾਰ ’ਤੇ ਉੱਪਰ-ਥੱਲੇ ਜਾਂ ਅੱਗੇ-ਪਿੱਛੇ ਨਹੀਂ ਹੈ। ਉਹ ਪਹਿਲੇ ਭਾਰਤੀ ਨਾਗਰਿਕ ਯਾਨੀ ਕਿ ਸਿਟੀਜ਼ਨ ਫਸਟ ਹੈ। ਭਾਰਤ ਵਿਚ ਘੱਟ-ਗਿਣਤੀਆਂ ਦੀ ਸਥਿਤੀ ਨੂੰ ਲੈ ਕੇ ਦੁਨੀਆ ਭਰ ਤੋਂ ਸਵਾਲ ਉਠਾਏ ਗਏ ਹਨ ਪਰ ਮੈਂ ਇੱਥੇ ਅਜਿਹੇ ਤੱਥ ਪੇਸ਼ ਕਰਨਾ ਚਾਹਾਂਗਾ, ਜੋ ਉਨ੍ਹਾਂ ਨੂੰ ਨਾ ਸਿਰਫ਼ ਖਾਰਜ ਕਰ ਸਕਦੇ ਹਨ, ਸਗੋਂ ਵਿਦੇਸ਼ੀ ਆਲੋਚਕਾਂ ਨੂੰ ਵੀ ਸ਼ੀਸ਼ਾ ਦਿਖਾ ਸਕਦੇ ਹਨ। ਗੱਲ ਸ਼ੁਰੂ ਕਰਦੇ ਹਾਂ ਸਿੱਖ ਭਾਈਚਾਰੇ ਤੋਂ, ਸ਼੍ਰੀ ਨਰਿੰਦਰ ਮੋਦੀ ਜੀ ਨੇ ਸਿੱਖ ਭਾਈਚਾਰੇ ਲਈ ਇਤਿਹਾਸਿਕ ਕਦਮ ਚੁੱਕੇ ਹਨ ਅਤੇ ਸਿੱਖਾਂ ਦੇ ਦਿਲਾਂ ਨੂੰ ਟੁੰਬਿਆ ਹੈ। ਹਰ ਸਿੱਖ ਦੀ ਦਿਲੀ ਇੱਛਾ ਹੁੰਦੀ ਹੈ, ਆਪਣੇ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਅਤੇ ਖਾਸ ਤੌਰ ’ਤੇ ਉਹ ਗੁਰਧਾਮ ਜਿਹੜੇ ਵੰਡ ਵੇਲੇ ਸਾਡੇ ਕੋਲੋਂ ਨਿੱਖੜ ਗਏ ਸਨ। ਪਿਛਲੇ 7 ਦਹਾਕਿਆਂ ਤੋਂ ਭਾਰਤ ਦੇ ਸਿੱਖ ਕਰਤਾਰਪੁਰ ਸਾਹਿਬ ਜਾਣ ਲਈ ਤਰਸ ਰਹੇ ਸਨ। ਉਹ ਨਿੱਤ ਅਰਦਾਸ ਕਰਦੇ ਸਨ ਕਿ ਜ਼ਿੰਦਗੀ ’ਚ ਇਕ ਵਾਰ ਉਹ ਉਸ ਜਗ੍ਹਾ ਦੇ ਦਰਸ਼ਨ ਜ਼ਰੂਰ ਕਰ ਸਕਣ, ਜਿੱਥੇ ਗੁਰੂ ਨਾਨਕ ਸਾਹਿਬ ਜੋਤੀ ਜੋਤ ਸਮਾਏ ਸਨ। ਹੁਣ 7 ਦਹਾਕਿਆਂ ਬਾਅਦ ਸ਼੍ਰੀ ਨਰਿੰਦਰ ਮੋਦੀ ਦੇ ਯਤਨਾਂ ਸਦਕਾ ਅਜਿਹਾ ਸੰਭਵ ਹੋ ਸਕਿਆ ਹੈ।

ਘੱਟ-ਗਿਣਤੀ ਵਿਰੋਧੀ ਦੋਸ਼ਾਂ ਨੂੰ ਰੱਦ ਕਰਨ ਵਾਲੇ ਤੱਥ : ਮੋਦੀ ਨੇ ਘੱਟ-ਗਿਣਤੀਆਂ ਲਈ ਸਿੱਖਿਆ-ਰੋਜ਼ਗਾਰ ਤੋਂ ਲੈ ਕੇ ਉਨ੍ਹਾਂ ਦੀ ਹਰ ਲੋੜ ਪੂਰੀ ਕਰਨ ’ਤੇ ਜ਼ੋਰ ਦਿੱਤਾ ਹੈ। ਸਭ ਤੋਂ ਪਹਿਲਾਂ, ਮੌਜੂਦਾ ਐੱਨ. ਡੀ. ਏ. ਸਰਕਾਰ ਵਿਚ ਘੱਟ-ਗਿਣਤੀ ਮੰਤਰਾਲੇ ਨੇ ਗਰੀਬਾਂ, ਔਰਤਾਂ ਅਤੇ ਹਾਸ਼ੀਏ ’ਤੇ ਪਏ ਘੱਟ-ਗਿਣਤੀਆਂ ਦੀ ਸਮਾਜਿਕ-ਆਰਥਿਕ ਭਲਾਈ ਲਈ ਪ੍ਰਧਾਨ ਮੰਤਰੀ ਦੇ ਨਵੇਂ 15 ਨੁਕਾਤੀ ਪ੍ਰੋਗਰਾਮ ਨੂੰ ਲਾਗੂ ਕਰਨ ’ਤੇ ਬਹੁਤ ਜ਼ੋਰ ਦਿੱਤਾ ਹੈ। ਇਸ ਦੇ ਨਾਲ ਹੀ ਘੱਟ-ਗਿਣਤੀ ਦੇ ਨੌਜਵਾਨਾਂ ਲਈ ਸਿੱਖੋ ਤੇ ਕਮਾਓ, ਉਸਤਾਦ, ਨਵੀਂ ਮੰਜ਼ਿਲ ਅਤੇ ਨਵੀਂ ਰੋਸ਼ਨੀ ਵਰਗੀਆਂ ਰੋਜ਼ਗਾਰ ਮੁਖੀ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ’ਤੇ 2017 ਤੋਂ 2022 ਤੱਕ 1,623 ਕਰੋੜ ਰੁਪਏ ਵਰਤੇ ਗਏ ਹਨ। ਸਾਲ 2017-18 ਤੋਂ ਜਾਰੀ ਕੀਤੀ ਗਈ ਸ਼ਹਿਰੀ ਵਕਫ਼ ਜਾਇਦਾਦ ਵਿਕਾਸ ਯੋਜਨਾ ਰਾਹੀਂ ਦੇਸ਼ ਵਿਚ ਵਕਫ਼ ਬੋਰਡਾਂ ਲਈ ਲੋੜੀਂਦੀਆਂ ਇਮਾਰਤਾਂ ਦੀ ਉਸਾਰੀ ਲਈ ਵਿਆਜ ਮੁਕਤ ਕਰਜ਼ੇ ਦਿੱਤੇ ਜਾ ਰਹੇ ਹਨ। ਘੱਟ-ਗਿਣਤੀਆਂ ਨੂੰ ਰਾਸ਼ਟਰੀ ਘੱਟ-ਗਿਣਤੀ ਵਿਕਾਸ ਅਤੇ ਵਿੱਤ ਨਿਗਮ ਰਾਹੀਂ ਸਵੈ-ਰੋਜ਼ਗਾਰ ਲਈ ਵਿਆਜ ਮੁਕਤ ਕਰਜ਼ੇ ਵੀ ਦਿੱਤੇ ਜਾ ਰਹੇ ਹਨ।

ਦੂਜੇ ਪਾਸੇ ਮੌਜੂਦਾ ਸਰਕਾਰ ਦੀਆਂ ਸਮਾਜ ਕਲਿਆਣ ਨੀਤੀਆਂ ’ਤੇ ਕੀਤੇ ਗਏ ਅਧਿਐਨ ਮੁਤਾਬਕ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣਾਏ ਗਏ 2.31 ਕਰੋੜ ਘਰਾਂ ’ਚੋਂ 31 ਫੀਸਦੀ ਘੱਟ-ਗਿਣਤੀ ਵਾਲੇ ਇਲਾਕਿਆਂ ’ਚ ਅਲਾਟ ਕੀਤੇ ਗਏ ਹਨ। ਵਿਸ਼ਵ ਪੱਧਰ ’ਤੇ ਘੱਟ-ਗਿਣਤੀ ਵਿਕਾਸ ਕਾਰਜਾਂ ਦੀ ਰੈਂਕਿੰਗ ’ਚ ਭਾਰਤ ਸਭ ਤੋਂ ਉੱਪਰ ਹੈ। ਭਾਰਤ ਵਿਚ ਘੱਟ-ਗਿਣਤੀਆਂ ਲਈ ਬਣਾਈਆਂ ਗਈਆਂ ਨੀਤੀਆਂ ਪੂਰੇ ਵਿਸ਼ਵ ਵਿਚ ਵਿਲੱਖਣ ਹਨ। ਅੱਜ ਘੱਟ-ਗਿਣਤੀ ਦਿਵਸ ਮੌਕੇ ਪਾਠਕਾਂ ਦੇ ਸਾਹਮਣੇ ਸਾਡੀ ਇਕ ਵਿਸ਼ੇਸ਼ ਪ੍ਰਾਪਤੀ ਦਾ ਜ਼ਿਕਰ ਕਰਨਾ ਬਹੁਤ ਜ਼ਰੂਰੀ ਹੋ ਜਾਂਦਾ ਹੈ। ਦਰਅਸਲ, ਹਾਲ ਹੀ ਵਿਚ ਜਾਰੀ ਪਹਿਲੀ ਗਲੋਬਲ ਘੱਟ -ਗਿਣਤੀ ਰਿਪੋਰਟ ਵਿਚ ਮੰਨਿਆ ਗਿਆ ਹੈ ਕਿ ਭਾਰਤ ਘੱਟ-ਗਿਣਤੀਆਂ ਲਈ ਸਭ ਤੋਂ ਵਧੀਆ ਦੇਸ਼ ਹੈ।

ਰਿਪੋਰਟ ’ਚ ਜਾਰੀ 110 ਦੇਸ਼ਾਂ ਦੇ ਘੱਟ-ਗਿਣਤੀ ਸੂਚਕ ਅੰਕ ’ਚ ਭਾਰਤ ਸਿਖਰ ’ਤੇ ਹੈ, ਜਦਕਿ ਅਮਰੀਕਾ ਚੌਥੇ ਸਥਾਨ ’ਤੇ ਹੈ। ਰਿਪੋਰਟ ਮੁਤਾਬਕ ਭਾਰਤੀ ਸੰਵਿਧਾਨ ਵਿਚ ਧਾਰਮਿਕ ਘੱਟ- ਗਿਣਤੀਆਂ ਲਈ ਅਜਿਹੇ ਸੱਭਿਆਚਾਰਕ ਅਤੇ ਵਿਦਿਅਕ ਪ੍ਰਬੰਧ ਹਨ, ਜੋ ਦੁਨੀਆ ਦੇ ਕਿਸੇ ਹੋਰ ਸੰਵਿਧਾਨ ਵਿਚ ਮੌਜੂਦ ਨਹੀਂ ਹਨ। ਸੰਯੁਕਤ ਰਾਸ਼ਟਰ ਨੇ ਇਹ ਮੰਨਿਆ ਹੈ ਕਿ ਭਾਰਤ ਦੇ ਘੱਟ- ਗਿਣਤੀ ਵਿਕਾਸ ਮਾਡਲ ਨੂੰ ਦੂਜੇ ਦੇਸ਼ਾਂ ਲਈ ਵੀ ਵਰਤਿਆ ਜਾਣਾ ਚਾਹੀਦਾ ਹੈ।

ਸਤਨਾਮ ਸਿੰਘ ਸੰਧੂ
(ਚਾਂਸਲਰ, ਚੰਡੀਗੜ੍ਹ ਯੂਨੀਵਰਸਿਟੀ ਅਤੇ ਸੰਸਥਾਪਕ ਐੱਨ. ਆਈ. ਡੀ ਫਾਊਂਡੇਸ਼ਨ)

  • Concept
  • Nation building
  • Minorities
  • ਸੰਕਲਪ
  • ਰਾਸ਼ਟਰ ਨਿਰਮਾਣ
  • ਘੱਟ-ਗਿਣਤੀਆਂ

ਅਮਰੀਕਾ ’ਚ ਵੱਜ ਰਿਹਾ ਭਾਰਤ ਦਾ ਡੰਕਾ

NEXT STORY

Stories You May Like

  • ayodhya ram temple construction work
    ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਕੰਮ ਜੁਲਾਈ ਦੇ ਅੰਤ ਤੱਕ ਪੂਰਾ ਹੋਣ ਦੀ ਸੰਭਾਵਨਾ
  • production will not stop with the return of chinese engineers foxconn
    ਚੀਨੀ ਇੰਜੀਨੀਅਰਾਂ ਦੇ ਵਾਪਸ ਜਾਣ ਨਾਲ ਨਹੀਂ ਰੁਕੇਗਾ ਨਿਰਮਾਣ, Foxconn ਨੇ ਖਿੱਚੀ ਤਿਆਰੀ
  • rbi extends market hours for call money
    RBI ਨੇ 1 ਜੁਲਾਈ ਤੋਂ 'ਕਾਲ ਮਨੀ' ਲਈ ਬਾਜ਼ਾਰ ਸਮਾਂ ਦੋ ਘੰਟੇ ਵਧਾਇਆ
  • corporate confidence in gst reaches 85   jumps 26  in 3 years  deloitte survey
    GST ਨੂੰ ਲੈ ਕੇ ਕਾਰਪੋਰੇਟ ਜਗਤ ਦਾ ਭਰੋਸਾ 85% ਤੱਕ ਪਹੁੰਚਿਆ, 3 ਸਾਲ 'ਚ 26% ਦੀ ਛਾਲ : Deloitte ਸਰਵੇਖਣ
  • un condemns us attacks
    ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ
  • iran will soon make a nuclear bomb  un organization warns
    ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ ਚਿਤਾਵਨੀ
  • government clears 417 crore electronics manufacturing cluster
    ਕੇਂਦਰ ਨੇ ਉੱਤਰ ਪ੍ਰਦੇਸ਼ 'ਚ 417 ਕਰੋੜ ਰੁਪਏ ਦੇ ਇਲੈਕਟ੍ਰਾਨਿਕਸ ਨਿਰਮਾਣ ਕਲੱਸਟਰ ਨੂੰ ਦਿੱਤੀ ਮਨਜ਼ੂਰੀ
  • digital india india internet
    ਡਿਜੀਟਲ ਇੰਡੀਆ : ਸਵੈ-ਨਿਰਭਰ ਭਾਰਤ ਦੇ ਨਿਰਮਾਣ ਦਾ ਕੇਂਦਰ
  • heavy rains for the next 3 hours for these districts in punjab
    ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ...
  • takht sri patna sahib overturns jathedar gargajj s decision
    ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਫ਼ੈਸਲੇ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਕੀਤਾ...
  • alert for electricity thieves in punjab
    ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
  • heavy rains cause havoc in many districts of punjab
    ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...
  • congress leader zorawar singh sodhi has been removed from the party
    ਪੰਜਾਬ 'ਚ ਇਸ ਕਾਂਗਰਸੀ ਆਗੂ 'ਤੇ ਵੱਡੀ ਕਾਰਵਾਈ, ਪਾਰਟੀ 'ਚੋਂ ਕੱਢਿਆ ਬਾਹਰ
  • woman who ran away with lover returns home husband scolds her
    Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ...
  • cm mann announces formation of joint committee to resolve biogas plant issue
    CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
Trending
Ek Nazar
heavy rains for the next 3 hours for these districts in punjab

ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ...

major accident near radha swami satsang ghar in hoshiarpur

Punjab: ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ, ਬੱਸ ਤੇ ਟਿੱਪਰ ਦੀ ਭਿਆਨਕ...

alarm bell for punjab residents water level rises in pong dam

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ ਵਧਿਆ ਪਾਣੀ, ਖੋਲ੍ਹੇ ਗਏ ਫਲੱਡ...

alert for electricity thieves in punjab

ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...

live fish seen in man stomach doctors surprised

ਸ਼ਖ਼ਸ ਦੇ ਢਿੱਡ 'ਚ ਤੈਰਦੀ ਦਿੱਸੀ ਜ਼ਿੰਦਾ ਮੱਛੀ, ਡਾਕਟਰ ਵੀ ਹੋਏ ਹੈਰਾਨ!

heavy rains cause havoc in many districts of punjab

ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...

important news for residents of red lines in punjab

ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ ਐਲਾਨ

a devotee who visited sachkhand sri harmandir sahib as usual died

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦੀ ਮੌਤ

punjab on high alert due to heavy rains in the mountains

ਪਹਾੜਾਂ ’ਚ ਪਏ ਭਾਰੀ ਮੀਂਹ ਕਾਰਨ ਪੰਜਾਬ ਪੂਰੀ ਤਰ੍ਹਾਂ ਚੌਕਸ, ਡੈਮਾਂ ਤੇ ਦਰਿਆਵਾਂ...

congress leader zorawar singh sodhi has been removed from the party

ਪੰਜਾਬ 'ਚ ਇਸ ਕਾਂਗਰਸੀ ਆਗੂ 'ਤੇ ਵੱਡੀ ਕਾਰਵਾਈ, ਪਾਰਟੀ 'ਚੋਂ ਕੱਢਿਆ ਬਾਹਰ

woman who ran away with lover returns home husband scolds her

Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ...

border police arrest over 350 illegal residents

ਬਾਰਡਰ ਪੁਲਸ ਦੀ ਵੱਡੀ ਕਾਰਵਾਈ, 350 ਤੋਂ ਵੱਧ ਗੈਰ-ਕਾਨੂੰਨੀ ਨਿਵਾਸੀ ਗ੍ਰਿਫ਼ਤਾਰ

this country paying for having grandchildren

ਇਹ ਦੇਸ਼ ਪੋਤਾ-ਪੋਤੀ ਬਣਨ 'ਤੇ ਦੇ ਰਿਹਾ ਹੈ ਪੈਸੇ!

three people died in house fire

ਘਰ 'ਚ ਲੱਗੀ ਅੱਗ, ਮਾਂ ਸਣੇ ਧੀ ਅਤੇ ਜਵਾਈ ਜ਼ਿੰਦਾ ਸੜੇ

khamenei appeared in public for first time

ਈਰਾਨ-ਇਜ਼ਰਾਈਲ ਯੁੱਧ ਤੋਂ ਬਾਅਦ ਪਹਿਲੀ ਵਾਰ ਖਮੇਨੀ ਜਨਤਕ ਤੌਰ 'ਤੇ ਆਏ ਸਾਹਮਣੇ

punjab government s big gift for punjabis

ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ

terrorists belonging to taliban killed in pak

ਪਾਕਿਸਤਾਨ 'ਚ ਛੇ ਤਾਲਿਬਾਨੀ ਅੱਤਵਾਦੀ ਢੇਰ

pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • sawan month fasting shubh muhurat puja
      ਜਾਣੋ ਕਦੋਂ ਸ਼ੁਰੂ ਹੋਣਗੇ 'ਸਾਵਣ ਦੇ ਵਰਤ', ਇਸ ਸ਼ੁੱਭ ਮਹੂਰਤ 'ਚ ਕਰੋ ਪੂਜਾ, ਪੂਰੀਆਂ...
    • miri piri day celebrated with devotion at sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮੀਰੀ ਪੀਰੀ ਦਿਵਸ
    • the risk of heart attack is increasing among the youth
      ਡਾਕਟਰਾਂ ਦੀ ਚਿਤਾਵਨੀ: ਇਨ੍ਹਾਂ 3 ਆਦਤਾਂ ਨੂੰ ਨਾ ਬਦਲਿਆ ਤਾਂ ਵਧੇਗਾ ਦਿਲ ਦੀਆਂ...
    • pm modi arrives in brazil will participate in brics summit
      PM ਮੋਦੀ ਪਹੁੰਚੇ ਬ੍ਰਾਜ਼ੀਲ, BRICS ਸਿਖਰ ਸੰਮੇਲਨ 'ਚ ਲੈਣਗੇ ਹਿੱਸਾ
    • corruption is increasing due to   lax attitude of officials
      ‘ਅਧਿਕਾਰੀਆਂ ਦੇ ਢਿੱਲੇ-ਮੱਠੇ ਰਵੱਈਆ ਨਾਲ’ ਵਧ ਰਿਹਾ ਭ੍ਰਿਸ਼ਟਾਚਾਰ!
    • very important news for those applying for passports
      ਪਾਸਪੋਰਟ ਬਣਵਾਉਣ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, 7 ਜੁਲਾਈ ਤੋਂ ਬਾਅਦ...
    • aries people will have better luck in terms of work
      ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਬਿਹਤਰ ਰਹੇਗਾ, ਤੁਸੀਂ ਵੀ ਦੇਖੋ...
    • heavy rain warning in 10 districts of punjab on sunday
      ਪੰਜਾਬ 'ਚ ਐਤਵਾਰ ਨੂੰ 10 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ, ਪੜ੍ਹੋ IMD ਦੀ...
    • beef factory case  police arrest mastermind along with his accomplice
      ਗਊ ਮਾਸ ਫੈਕਟਰੀ ਮਾਮਲਾ: ਪੁਲਸ ਨੇ ਇੱਕ ਮਾਸਟਰਮਾਈਂਡ ਨੂੰ ਉਸਦੇ ਸਾਥੀ ਸਣੇ ਕੀਤਾ...
    • big decision regarding acid attack victim
      ਤੇਜ਼ਾਬ ਹਮਲੇ ਦੇ ਪੀੜਤਾਂ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਣ ਜਾ ਰਿਹਾ ਨਵਾਂ...
    • 3 main accused arrested in rs 127 91 crore fake gst billing scam
      127.91 ਕਰੋੜ ਦੇ ਜਾਅਲੀ ਜੀ. ਐੱਸ. ਟੀ. ਬਿਲਿੰਗ ਘੁਟਾਲੇ ’ਚ 3 ਮੁੱਖ ਮੁਲਜ਼ਮ...
    • ਵਿਸ਼ੇਸ਼ ਟਿੱਪਣੀ ਦੀਆਂ ਖਬਰਾਂ
    • maoist movement the future of an imported ideology
      ਮਾਓਵਾਦੀ ਲਹਿਰ : ਇਕ ਦਰਾਮਦੀ ਵਿਚਾਰਧਾਰਾ ਦਾ ਭਵਿੱਖ
    • hindi protest
      ਮਹਾਰਾਸ਼ਟਰ ’ਚ ਹਿੰਦੀ ਵਿਰੋਧ ਦਾ ਸੱਚ
    • the country has failed to protect its women  s wealth
      ਜਬਰ-ਜ਼ਨਾਹ ਅਤੇ ਅਸਲੀਅਤ : ਦੇਸ਼ ਆਪਣੇ ਇਸਤਰੀ ਧਨ ਦੀ ਰੱਖਿਆ ਕਰਨ ’ਚ ਅਸਫਲ
    • the shameful   v  i  p  culture   must end
      ਸ਼ਰਮਨਾਕ ‘ਵੀ. ਆਈ. ਪੀ. ਕਲਚਰ’ ਖਤਮ ਹੋਣਾ ਚਾਹੀਦਾ
    • commercial use of industrial land
      ਸਨਅਤੀ ਜ਼ਮੀਨ ਦੀ ਵਪਾਰਕ ਵਰਤੋਂ, ਪੰਜਾਬ ’ਚ ਖੁਸ਼ਹਾਲੀ ਦੀ ਨਵੀਂ ਸ਼ੁਰੂਆਤ
    • the meaning of the controversy over the words socialist and secular
      ਸੋਸ਼ਲਿਸਟ ਅਤੇ ਸੈਕੁਲਰ ਸ਼ਬਦ ’ਤੇ ਵਿਵਾਦ ਦੇ ਅਰਥ
    • nitish government failed to deal with criminals will give arms license
      ਅਪਰਾਧੀਆਂ ਨਾਲ ਨਜਿੱਠਣ ਵਿਚ ਅਸਫਲ ਨਿਤੀਸ਼ ਸਰਕਾਰ ਦੇਵੇਗੀ ਹਥਿਆਰ ਲਾਇਸੈਂਸ
    • khalistani extremists pose a threat to national security in canada
      ਕੈਨੇਡਾ ’ਚ ਰਾਸ਼ਟਰੀ ਸੁਰੱਖਿਆ ਲਈ ਖਤਰਾ ਹਨ ਕੱਟੜਪੰਥੀ ਖਾਲਿਸਤਾਨੀ
    • is aap considering going   alone   in the upcoming elections
      ਕੀ ‘ਆਪ’ ਆਉਣ ਵਾਲੀਆਂ ਚੋਣਾਂ ਵਿਚ ‘ਇਕੱਲਿਆਂ’ ਚੱਲਣ ’ਤੇ ਵਿਚਾਰ ਕਰ ਰਹੀ !
    • narendra modi knows the difference between friend and enemy
      ਮੋਦੀ ਦੁਸ਼ਮਣ-ਦੋਸਤ ਦਾ ਫਰਕ ਜਾਣਦੇ ਹਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +