Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    5:52:12 AM

  • voting cancelled at all 285 booths in falta seat

    ਪੱਛਮੀ ਬੰਗਾਲ ’ਚ ਫਾਲਤਾ ਸੀਟ ’ਤੇ ਵੀ ਵੋਟਿੰਗ ਰੱਦ,...

  • punjab

    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ...

  • csk vs mi

    ਗਾਇਕਵਾੜ ਤੇ ਕਾਰਤਿਕ ਦੀ ਤੂਫ਼ਾਨੀ ਪਾਰੀ ਦੀ ਬਦੌਲਤ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Special Story News
  • ਪਿੰਡ ’ਚ ਸੋਕਾ, ਕੁਆਰਿਆਂ ਨੂੰ ਲਾੜੀਆਂ ਦੇ ਲਾਲੇ

SPECIAL STORY News Punjabi(ਵਿਸ਼ੇਸ਼ ਟਿੱਪਣੀ)

ਪਿੰਡ ’ਚ ਸੋਕਾ, ਕੁਆਰਿਆਂ ਨੂੰ ਲਾੜੀਆਂ ਦੇ ਲਾਲੇ

  • Updated: 18 Apr, 2019 07:32 AM
Special Story
doka in the village  bridegrooms
  • Share
    • Facebook
    • Tumblr
    • Linkedin
    • Twitter
  • Comment

–ਪ੍ਰਿਯੰਕਾ ਕੇ.
ਮਹਾਰਾਸ਼ਟਰ ਦੇ ਸ਼ੋਲਾਪੁਰ ’ਚ ਪੈਂਦੇ ਸੋਕਾ ਪੀੜਤ ਰਨਮਸਾਲੇ ਪਿੰਡ ਦਾ ਪਿਆਜ਼ ਉਤਪਾਦਕ ਕਿਸਾਨ 28 ਸਾਲਾ ਮਹੇਸ਼ ਲਾਹੂ 3 ਸਾਲਾਂ ਤੋਂ ਲਾੜੀ ਦੀ ਉਡੀਕ ਕਰ ਰਿਹਾ ਹੈ ਪਰ ਹਰ ਵਾਰ ਉਸ ਦੀ ਸੰਭਾਵੀ ਲਾੜੀ ਦਾ ਪਰਿਵਾਰ ਉਸ ਦੇ ਘਰ ਆਉਂਦਾ ਹੈ ਪਰ ਦੁਬਾਰਾ ਵਾਪਸ ਨਹੀਂ ਆਉਂਦਾ। ਮਹੇਸ਼ ਦਾ ਕਹਿਣਾ ਹੈ ਕਿ ਉਹ ਲੋਕ ਜਾਣਦੇ ਹਨ ਕਿ ਉਨ੍ਹਾਂ ਦੀਆਂ ਧੀਆਂ ਨੂੰ ਕਿਸ ਤਰ੍ਹਾਂ ਪਾਣੀ ਲਿਆਉਣ ਲਈ ਸੰਘਰਸ਼ ਪਵੇਗਾ, ਇਸ ਲਈ ਉਹ ਗੱਲਬਾਤ ਅੱਗੇ ਵਧਾਉਣ ਲਈ ਵਾਪਸ ਨਹੀਂ ਆਉਂਦੇ। ਅਜਿਹਾ ਲੱਗਦਾ ਹੈ ਕਿ ਲਾੜੀ ਲੱਭਣ ਲਈ ਮੈਨੂੰ ਕਿਤੇ ਹੋਰ ਜਾ ਕੇ ਵਸਣਾ ਪਵੇਗਾ। ਰਨਮਸਾਲੇ ਪਿੰਡ ’ਚ ਪਾਣੀ ਦਾ ਸੰਕਟ ਇਸ ਪਿੰਡ ਤੋਂ ਲਾੜੀਆਂ ਦੀ ਦੂਰੀ ਬਣਾ ਰਿਹਾ ਹੈ ਕਿਉਂਕਿ 5000 ਲੋਕਾਂ ਦੀ ਆਬਾਦੀ ਵਾਲੇ ਇਸ ਪਿੰਡ ’ਚ ਜ਼ਿਆਦਾਤਰ ਲੋਕ ਗਰਾਡ ਗੋਤਰ ਨਾਲ ਸਬੰਧ ਰੱਖਦੇ ਹਨ, ਇਸ ਲਈ ਉਸ ਦਾ ਪਿੰਡ ’ਚ ਵੀ ਵਿਆਹ ਨਹੀਂ ਹੋ ਸਕਦਾ। ਇਸ ਲਈ ਉਥੋਂ ਦੇ ਕੁਆਰਿਆਂ ਨੂੰ ਹੋਰਨਾਂ ਖੇਤਰਾਂ ’ਚ ਲਾੜੀਆਂ ਦੀ ਭਾਲ ਕਰਨੀ ਪੈਂਦੀ ਹੈ।

200 ਨੌਜਵਾਨਾਂ ਨੂੰ ਨਹੀਂ ਮਿਲੀ ਲਾੜੀ

ਪਿੰਡ ਦੇ ਉਪ-ਪ੍ਰਧਾਨ ਬਾਲਾ ਜੀ ਗਰਾਡ ਨੇ ਦੱਸਿਆ ਕਿ ਪਿੰਡ ’ਚ 25 ਤੋਂ 35 ਸਾਲ ਦੀ ਉਮਰ ਦੇ ਘੱਟੋ-ਘੱਟ 200 ਨੌਜਵਾਨ ਅਜਿਹੇ ਹਨ, ਜਿਨ੍ਹਾਂ ਨੂੰ ਅਜੇ ਤਕ ਲਾੜੀ ਨਹੀਂ ਮਿਲੀ ਹੈ। ਕੁੜੀਆਂ ’ਤੇ ਇਸ ਦਾ ਕੋਈ ਅਸਰ ਨਹੀਂ ਪੈਂਦਾ ਕਿਉਂਕਿ ਉਹ ਵਿਆਹ ਕਰਵਾ ਕੇ ਪਿੰਡ ਤੋਂ ਬਾਹਰ ਵਸ ਜਾਂਦੀਆਂ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਦਹਾਕੇ ’ਚ ਵਾਰ-ਵਾਰ ਸੋਕਾ ਪੈਣ ਨਾਲ ਲਾੜੀਆਂ ਲੱਭਣ ਦੀ ਸਮੱਸਿਆ ਹੋਰ ਜ਼ਿਆਦਾ ਵਧ ਗਈ ਹੈ ਕਿਉਂਕਿ ਨੌਜਵਾਨ ਕੰਮ ਦੀ ਭਾਲ ’ਚ ਹੋਰਨਾ ਥਾਵਾਂ ’ਤੇ ਚਲੇ ਜਾਂਦੇ ਹਨ, ਇਸ ਲਈ ਉਨ੍ਹਾਂ ’ਚੋਂ ਕਈ ਨਵੀਆਂ ਥਾਵਾਂ ’ਤੇ ਲਾੜੀ ਲੱਭ ਲੈਂਦੇ ਹਨ। ਲਕਸ਼ਮਣ ਸੋਪਾਨ ਗਰਾਡ ਪਿਛਲੇ ਸਾਲ ਤੋਂ ਆਪਣੇ ਦੋ ਬੇਟਿਆਂ ਦੇ ਵਿਆਹ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਅਭਿਜੀਤ (23) ਅਤੇ ਰਣਜੀਤ (25) ਨੂੰ ਅਜੇ ਤਕ ਲਾੜੀਆਂ ਨਹੀਂ ਮਿਲੀਆਂ ਹਨ। ਲਕਸ਼ਮਣ ਦੱਸਦੇ ਹਨ ਕਿ ਇਕ ਸਾਲ ’ਚ 7 ਪਰਿਵਾਰ ਮੇਰੇ ਬੇਟਿਆਂ ਨੂੰ ਦੇਖਣ ਲਈ ਆਏ। ਸਾਡੇ ਘਰ ਆਉਣ ਤੋਂ ਬਾਅਦ ਉਨ੍ਹਾਂ ਨੇ ਖਾਲੀ ਖੇਤਾਂ ਅਤੇ ਸੁੱਕੇ ਖੂਹਾਂ ਨੂੰ ਦੇਖਿਆ। ਹਰੇਕ ਪਰਿਵਾਰ ਨੇ ਕਿਹਾ ਕਿ ਉਹ ਵਾਪਸ ਆਉਣਗੇ ਅਤੇ ਸੁਨੇਹਾ ਭੇਜਣਗੇ ਪਰ ਕੋਈ ਸੁਨੇਹਾ ਨਹੀਂ ਆਇਆ। ਇਸ ਸਾਲ ਸ਼ੋਲਾਪੁਰ ’ਚ ਸਿਰਫ 38 ਫੀਸਦੀ ਮੀਂਹ ਪਿਆ ਅਤੇ ਇਥੇ ਮੀਂਹ ਦੀ ਬਹੁਤ ਕਮੀ ਹੈ। ਸੂਬੇ ’ਚ ਪਿਛਲੇ 5 ਸਾਲਾਂ ਤੋਂ ਇਹ ਸੋਕੇ ਦਾ ਤੀਜਾ ਸਾਲ ਹੈ। ਹਾਲਾਂਕਿ ਰਨਮਸਾਲੇ ਸੋਕਾ ਪੀੜਤ ਜ਼ਿਲੇ ’ਚ ਆਉਂਦਾ ਹੈ ਪਰ ਇਸ ਪਿੰਡ ਨੂੰ ਸੋਕਾ ਪੀੜਤ ਨਹੀਂ ਐਲਾਨਿਆ ਗਿਆ, ਜਿਸ ਨਾਲ ਸਥਾਨਕ ਲੋਕਾਂ ’ਚ ਰੋਸ ਹੈ। ਇਸ ਪਿੰਡ ਨੂੰ ਸੋਕੇ ਦੇ ਨਵੇਂ ਨਿਯਮਾਂ ’ਤੇ ਖਰਾ ਨਾ ਉਤਰਨ ਕਾਰਨ ਸੋਕਾ ਪੀੜਤ ਨਹੀਂ ਮੰਨਿਆ ਗਿਆ। ਉਪ-ਪ੍ਰਧਾਨ ਨੇ ਦੱਸਿਆ ਕਿ ਪਿੰਡ ਨੂੰ ਸੋਕਾ ਪੀੜਤ ਨਾ ਐਲਾਨਣ ਕਰਕੇ ਸਾਨੂੰ ਸੋਕਾ ਰਾਹਤ ਵੀ ਨਹੀਂ ਮਿਲ ਸਕਦੀ। ਸਾਡੇ ’ਚੋਂ ਬਹੁਤਿਆਂ ਨੂੰ ਫਸਲ ਬੀਮਾ ਵੀ ਨਹੀਂ ਮਿਲਿਆ ਹੈ। ਪਾਣੀ ਦੇ ਟੈਂਕਾਂ ਲਈ ਸਾਡੀ ਮੰਗ ਨੂੰ ਵੀ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ। ਪਿੰਡ ਵਾਸੀਆਂ ਨੇ ਧਮਕੀ ਦਿੱਤੀ ਸੀ ਕਿ ਜੇਕਰ ਸਰਕਾਰ ਵਲੋਂ ਪਾਣੀ ਦੇ ਟੈਂਕਰ ਮੁਹੱਈਆ ਨਾ ਕਰਵਾਏ ਗਏ ਤਾਂ ਉਹ ਸੁੱਕੇ ਖੂਹਾਂ ’ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲੈਣਗੇ। ਸ਼ੋਲਾਪੁਰ ਦੇ ਡਿਪਟੀ ਕਮਿਸ਼ਨਰ ਰਾਜੇਂਦਰ ਭੌਂਸਲੇ ਦਾ ਕਹਿਣਾ ਹੈ ਕਿ ਇਸ ਪਿੰਡ ’ਚ ਸੋਕਾ ਨਹੀਂ ਐਲਾਨਿਆ ਗਿਆ ਹੈ ਕਿਉਂਕਿ ਉੱਤਰੀ ਸ਼ੋਲਾਪੁਰ ਤਾਲੁਕਾ ਦੇ 2 ਮਾਲੀਆ ਖੇਤਰਾਂ ’ਚ 75 ਫੀਸਦੀ ਮੀਂਹ ਪਿਆ ਹੈ। ਇਸ ਦੇ ਬਾਵਜੂਦ ਇਹ ਪਿੰਡ ਪਾਣੀ ਦੇ ਟੈਂਕਰਾਂ, ਫਸਲ, ਕਰਜ਼ਾ ਮੁਆਫੀ ਅਤੇ ਖੇਤੀ ਲਈ ਬਿਜਲੀ ਬਿੱਲਾਂ ਦੀ ਮੁਆਫੀ ਸਮੇਤ ਸਾਰੀਆਂ ਸਹੂਲਤਾਂ ਦਾ ਹੱਕਦਾਰ ਹੈ। ਇਸੇ ਦਰਮਿਆਨ ਇਸ ਪਿੰਡ ਦੀਆਂ ਔਰਤਾਂ ਇਕੋ-ਇਕ ਟੈਂਕਰ ਰਾਹੀਂ ਸਪਲਾਈ ਕੀਤੇ ਜਾ ਰਹੇ ਪਾਣੀ ਨਾਲ ਗੁਜ਼ਾਰਾ ਕਰ ਰਹੀਆਂ ਹਨ। ਸਵਿਤਾ ਗਰਾਡ ਦਾ ਕਹਿਣਾ ਹੈ ਕਿ ਅਸੀਂ ਹਰ ਰੋਜ਼ ਚਾਰ ਬਾਲਟੀਆਂ ਪਾਣੀ ਨਾਲ ਹੀ ਗੁਜ਼ਾਰਾ ਕਰਦੇ ਹਾਂ। ਉਨ੍ਹਾਂ ਦੇ ਤਿੰਨ ਬੱਚੇ ਰੋਜ਼ਾਨਾ ਨਹੀਂ ਨਹਾਉਂਦੇ ਅਤੇ ਨਾ ਹੀ ਰੋਜ਼ਾਨਾ ਸਕੂਲ ਦੀ ਵਰਦੀ ਧੋਤੀ ਜਾਂਦੀ ਹੈ। ਪਿੰਡ ’ਚ ਕੁਝ ਲੋਕ ਵੋਟਾਂ ਦਾ ਬਾਈਕਾਟ ਕਰਨਾ ਚਾਹੁੰਦੇ ਹਨ ਪਰ ਔਰਤਾਂ ਇਸ ਹੱਕ ’ਚ ਨਹੀਂ ਹਨ। ਸਿਧਾਬਾਈ ਗਰਾਡ ਦਾ ਕਹਿਣਾ ਹੈ ਕਿ ਮੈਂ ਆਪਣੀ ਵੋਟ ਜ਼ਾਇਆ ਨਹੀਂ ਕਰਾਂਗੀ। ਜੇ ਅਸੀਂ ਵੋਟ ਨਹੀਂ ਦਿਆਂਗੇ ਤਾਂ ਹਾਲਾਤ ਕਿਵੇਂ ਬਦਲਣਗੇ?
 

  • ਪਿੰਡ
  • ਸੋਕਾ
  • village
  • bridegrooms

ਕੀ ਮੋਦੀ ਵਿਰੁੱਧ ਚੋਣ ਲੜੇਗੀ ਪ੍ਰਿਯੰਕਾ

NEXT STORY

Stories You May Like

  • family  5 brothers  marriage  brides
    5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ
  • 30 acres of paddy fields burnt
    ਪਿੰਡ ਪੁਰੀਆ ਖੁਰਦ ’ਚ ਬਿਜਲੀ ਦੀਆਂ ਤਾਰਾਂ ਦੀ ਚੰਗਿਆੜੀ ਨਾਲ 30 ਏਕੜ ਨਾੜ ਸੜ ਕੇ ਸੁਆਹ
  • two smugglers arrested with heroin worth rs 5 crore
    ਸਰਹੱਦੀ ਪਿੰਡ ਨੇਸ਼ਟਾ 'ਚ ਪੁਲਸ ਨੂੰ ਮਿਲੀ ਵੱਡੀ ਸਫਲਤਾ: ਕਰੋੜਾਂ ਦੀ ਹੈਰੋਇਨ ਸਮੇਤ 2 ਸਮੱਗਲਰ ਗ੍ਰਿਫ਼ਤਾਰ
  • land route  battle between two sides
    ਜ਼ਮੀਨੀ ਰਸਤੇ ਦੇ ਵਿਵਾਦ ਨੇ ਲਿਆ ਖੂਨੀ ਰੂਪ, ਪਿੰਡ ਪਹਿਲੂਵਾਲਾ 'ਚ ਹੋਈ ਭਿਆਨਕ ਲੜਾਈ
  • small drone found in afghan fields of wazirpur afghan village in border area
    ਸਰਹੱਦੀ ਖੇਤਰ ਦੇ ਪਿੰਡ ਵਜ਼ੀਰਪੁਰ ਅਫਗਾਨਾ ਦੇ ਖੇਤਾਂ 'ਚੋਂ ਮਿਲਿਆ ਛੋਟਾ ਡਰੋਨ, ਪੁਲਸ ਵੱਲੋਂ ਜਾਂਚ ਸ਼ੁਰੂ
  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • thieves raid nri s house in village mauli
    ਸੁੰਨੀ ਕੋਠੀ ਵੇਖ ਚੋਰਾਂ ਨੇ ਮਾਰਿਆ ਧਾਵਾ: ਪਿੰਡ ਮੌਲੀ 'ਚ NRI ਦੇ ਘਰੋਂ ਕੀਮਤੀ ਸਾਮਾਨ ਚੋਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਸ਼ੇਸ਼ ਟਿੱਪਣੀ ਦੀਆਂ ਖਬਰਾਂ
    • good governance
      ‘ਸੁਸ਼ਾਸਨ ਚਾਹੀਦਾ ਹੈ ਤਾਂ ਸਿਰਫ਼ ਹਾਂ ’ਚ ਹਾਂ ਮਿਲਾਉਣ ਵਾਲਾ ਰਵੱਈਆ ਨਹੀਂ ਚੱਲੇਗਾ’
    • late coming
      ਦੇਰ ਨਾਲ ਆਉਣਾ, ਇਸ ਲਈ ਅਹਿਮ...!
    • has there been a change of power in iran
      ਕੀ ਈਰਾਨ ਵਿਚ ਹੋ ਚੁੱਕੀ ਹੈ ਸੱਤਾ ਦੀ ਤਬਦੀਲੀ?
    • the so called vips should listen to the voice of the common people
      ਕਥਿਤ ਵੀ.ਆਈ.ਪੀਜ਼ ਨੂੰ ਆਮ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ
    • tim cook india
      ਖ਼ਰਾਬ ਸ਼ੁਰੂਆਤ ਤੋਂ ਸਫਲਤਾ ਤੱਕ : ‘ਟਿਮ ਕੁਕ’ ਨੇ ਕਿਵੇਂ ਬਦਲੀ ਭਾਰਤ ਲਈ ਆਪਣੀ...
    • democracy and elections
      ਲੋਕਤੰਤਰ ’ਤੇ ਹਾਵੀ ਚੋਣ ਤੰਤਰ
    • madhu limaye was a sage of indian politics
      ਭਾਰਤੀ ਰਾਜਨੀਤੀ ਦੇ ਰਿਸ਼ੀ ਸਨ ਮਧੂ ਲਿਮਏ
    • defections in aap ideology and principles
      ‘ਆਪ’ ’ਚ ਦਲਬਦਲ : ਵਿਚਾਰਧਾਰਾ ਅਤੇ ਸਿਧਾਂਤ
    • women empowerment
      ਲੋਕਤੰਤਰ ਨੂੰ ਮਜ਼ਬੂਤ ਬਣਾਉਣਾ : ਮਹਿਲਾ ਰਾਖਵਾਂਕਰਨ ਬਿੱਲ ਅਤੇ ਭਾਰਤ ਦੀ ਤਰੱਕੀ
    • simple life
      ਕਿੰਨੀ ਆਕਰਸ਼ਕ ਲੱਗਦੀ ਹੈ ਸਾਦੀ ਜ਼ਿੰਦਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +