Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    9:03:44 AM

  • leavit announces resignation

    ਇਕ ਹੋਰ ਸਾਥੀ ਨੇ ਛੱਡਿਆ ਟਰੰਪ ਦਾ 'ਸਾਥ' !...

  • a woman will not get maternity leave after having a fourth child

    ਚੌਥਾ ਬੱਚਾ ਹੋਣ 'ਤੇ ਔਰਤ ਨੂੰ ਨਹੀਂ ਮਿਲੇਗੀ...

  • leh ladakh shook with strong tremors of earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ...

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Special Story News
  • ਡਰੱਗਜ਼ ਦੇ ਮਾਮਲੇ 'ਚ ਸਾਬਕਾ ਆਈ. ਪੀ. ਐੱਸ. ਅਧਿਕਾਰੀ ਸਾਜੀ ਮੋਹਨ ਨੂੰ 15 ਸਾਲ ਦੀ ਸਜ਼ਾ

SPECIAL STORY News Punjabi(ਵਿਸ਼ੇਸ਼ ਟਿੱਪਣੀ)

ਡਰੱਗਜ਼ ਦੇ ਮਾਮਲੇ 'ਚ ਸਾਬਕਾ ਆਈ. ਪੀ. ਐੱਸ. ਅਧਿਕਾਰੀ ਸਾਜੀ ਮੋਹਨ ਨੂੰ 15 ਸਾਲ ਦੀ ਸਜ਼ਾ

  • Updated: 25 Aug, 2019 04:38 AM
Special Story
former ips saji mohan 15 year sentence in the case of drugs
  • Share
    • Facebook
    • Tumblr
    • Linkedin
    • Twitter
  • Comment

ਸਪੈਸ਼ਲ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰਾਪਿਕ ਸਬਸਟੈਂਸ ਐਕਟ ਦੇ ਤਹਿਤ ਅਦਾਲਤ ਨੇ ਆਈ. ਪੀ. ਐੱਸ. ਅਧਿਕਾਰੀ ਅਤੇ ਸਾਬਕਾ ਡੀ. ਆਈ. ਜੀ. ਸਾਜੀ ਮੋਹਨ ਨੂੰ 15 ਸਾਲ ਕੈਦ ਦੀ ਸਜ਼ਾ ਸੁਣਵਾਈ ਹੈ। ਇਹ ਸਜ਼ਾ ਉਸ ਨੂੰ 2009 'ਚ ਨਾਜਾਇਜ਼ ਤੌਰ 'ਤੇ 37 ਕਿਲੋ ਹੈਰੋਇਨ ਰੱਖਣ ਲਈ ਸੁਣਾਈ ਗਈ।
1995 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਨੂੰ ਵਿਸ਼ੇਸ਼ ਜੱਜ ਐੱਮ. ਐੱਸ. ਮੁੰਗਲੇ ਨੇ ਇਹ ਕਹਿੰਦਿਆਂ ਦੋਸ਼ੀ ਕਰਾਰ ਦਿੱਤਾ ਕਿ ਉਹ ਬਹੁਤ ਪੜ੍ਹਿਆ-ਲਿਖਿਆ ਇਕ ਆਈ. ਪੀ. ਐੱਸ. ਅਧਿਕਾਰੀ ਸੀ। ਉਹ ਨਾਰਕੋਟਿਕਸ ਕੰਟਰੋਲ ਬਿਊਰੋ, ਚੰਡੀਗੜ੍ਹ ਦਾ ਜ਼ੋਨਲ ਡਾਇਰੈਕਟਰ ਸੀ ਅਤੇ ਖ਼ੁਦ ਡਰੱਗਜ਼ ਦੀ ਨਾਜਾਇਜ਼ ਸਮੱਗਲਿੰਗ ਵਿਚ ਸ਼ਾਮਿਲ ਸੀ।
ਅਦਾਲਤ ਨੇ ਸਾਜੀ ਦੇ ਬਾਡੀਗਾਰਡ ਰਾਜੇਸ਼ ਕੁਮਾਰ ਕਟਾਰੀਆ ਨੂੰ ਵੀ ਹੈਰੋਇਨ ਰੱਖਣ ਦੇ ਦੋਸ਼ 'ਚ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਕੇਸ 'ਚ ਤੀਜਾ ਦੋਸ਼ੀ ਵਿੱਕੀ ਓਬਰਾਏ ਸੀ। ਗ੍ਰਿਫਤਾਰੀ ਤੋਂ ਕੁਝ ਮਹੀਨਿਆਂ ਬਾਅਦ ਉਹ ਏ. ਟੀ. ਐੱਸ. ਦਾ ਅਪਰੂਵਰ ਬਣ ਗਿਆ ਸੀ, ਇਸ ਲਈ ਕੋਰਟ ਨੇ ਉਸ ਨੂੰ ਬਰੀ ਕਰ ਦਿੱਤਾ।
ਡਰੱਗਜ਼ ਦੇ ਮਾਮਲੇ 'ਚ ਪਿਛਲੇ ਦਿਨੀਂ ਸਾਜੀ ਮੋਹਨ ਨੂੰ ਇਹ ਦੂਜੀ ਸਜ਼ਾ ਦਿੱਤੀ ਗਈ। ਇਸ ਤੋਂ ਪਹਿਲਾਂ 2013 'ਚ ਚੰਡੀਗੜ੍ਹ ਦੀ ਇਕ ਅਦਾਲਤ ਨੇ ਉਸ ਨੂੰ ਡਰੱਗਜ਼ ਵੇਚਣ ਲਈ 13 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ ਉਸ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ 5 ਸਾਲ ਦੀ ਸਜ਼ਾ ਸੁਣਾਈ ਗਈ ਹੈ। ਮੂਲ ਤੌਰ 'ਤੇ ਕੇਰਲ ਦਾ ਰਹਿਣ ਵਾਲਾ ਸਾਜੀ ਮੋਹਨ ਜੰਮੂ-ਕਸ਼ਮੀਰ ਕੇਡਰ ਦਾ ਆਈ. ਪੀ. ਐੱਸ. ਅਧਿਕਾਰੀ ਸੀ। ਬਾਅਦ ਵਿਚ ਉਸ ਦੀ ਨਿਯੁਕਤੀ ਚੰਡੀਗੜ੍ਹ ਵਿਚ ਐਂਟੀ ਨਾਰਕੋਟਿਕਸ ਕੰਟਰੋਲ ਬਿਊਰੋ 'ਚ ਜ਼ੋਨਲ ਡਾਇਰੈਕਟਰ ਵਜੋਂ ਹੋਈ ਸੀ ਅਤੇ ਜਿਸ ਸਮੇਂ ਉਸ ਦੀ ਗ੍ਰਿਫਤਾਰੀ ਹੋਈ, ਉਹ ਈ. ਡੀ. ਵਿਚ ਤਾਇਨਾਤ ਸੀ।

ਸਜ਼ਾ ਤੋਂ ਇਲਾਵਾ ਜੁਰਮਾਨਾ
ਦੋਸ਼ੀ ਵਿਰੁੱਧ ਮੁੱਖ ਗਵਾਹ ਸ਼ਹਿਰ ਦਾ ਇਕ ਕਾਰੋਬਾਰੀ ਵਿੱਕੀ ਓਬਰਾਏ (68) ਬਣਿਆ। ਵਿੱਕੀ ਵੀ ਇਸ ਕੇਸ 'ਚ ਸਹਿ-ਦੋਸ਼ੀ ਸੀ। ਸਾਜੀ ਮੋਹਨ ਅਤੇ ਕਟਾਰੀਆ ਵਿਰੁੱਧ ਓਬਰਾਏ ਦੇ ਬਿਆਨ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ। ਅਦਾਲਤ ਨੇ ਮੋਹਨ ਅਤੇ ਕਟਾਰੀਆ ਨੂੰ ਕੈਦ ਦੇ ਨਾਲ ਹੀ ਜੁਰਮਾਨਾ ਵੀ ਲਾਇਆ। ਇਸ ਦੇ ਤਹਿਤ ਸਾਜੀ ਮੋਹਨ ਨੂੰ 1.5 ਲੱਖ ਅਤੇ ਰਾਜੇਸ਼ ਕੁਮਾਰ ਨੂੰ 1 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ।

25 ਕਿਲੋ ਹੋਰ ਹੈਰੋਇਨ ਮਿਲੀ
24 ਜਨਵਰੀ 2009 ਨੂੰ ਸਾਜੀ ਮੋਹਨ ਨੂੰ 12 ਕਿਲੋ ਹੈਰੋਇਨ ਦੇ 12 ਪੈਕੇਟ ਰੱਖਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਸੀ। ਜਾਂਚ ਦੌਰਾਨ ਉਸ ਕੋਲੋਂ 25 ਕਿੱਲੋ ਹੋਰ ਹੈਰੋਇਨ ਫੜੀ। ਸਾਜੀ ਦੀ ਗ੍ਰਿਫਤਾਰੀ ਤੋਂ ਇਕ ਹਫਤਾ ਪਹਿਲਾਂ ਵਿੱਕੀ ਅਤੇ ਰਾਜੇਸ਼ ਨੂੰ ਪੁਲਸ ਨੇ ਓਸ਼ੀਵਾੜਾ ਤੋਂ ਫੜਿਆ ਸੀ। ਦੋਹਾਂ ਕੋਲੋਂ 1.85 ਕਿੱਲੋ ਹੈਰੋਇਨ ਬਰਾਮਦ ਕੀਤੀ ਸੀ। ਦੋਹਾਂ ਦੀ ਭੂਮਿਕਾ ਦੀ ਜਾਂਚ ਦੌਰਾਨ ਸਾਜੀ ਮੋਹਨ ਦਾ ਨਾਂ ਸਾਹਮਣੇ ਆਇਆ ਸੀ।
ਅਦਾਲਤ ਨੇ ਸਾਜੀ ਮੋਹਨ ਦੀ ਪਿਛਲੀ ਸਜ਼ਾ ਦਾ ਸੰਦਰਭ ਦਿੱਤਾ ਅਤੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਉਸ ਨੂੰ 15 ਸਾਲ ਦੀ ਵਧੀ ਹੋਈ ਸਜ਼ਾ ਸੁਣਾਈ। ਮੋਹਨ ਅਤੇ ਕਟਾਰੀਆ ਜਿਥੇ ਜੇਲ 'ਚ ਬੰਦ ਹਨ, ਉਥੇ ਹੀ ਵਿੱਕੀ ਨੂੰ ਸਿਹਤ ਦੇ ਆਧਾਰ 'ਤੇ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਵਿਸ਼ੇਸ਼ ਪਬਲਿਕ ਪ੍ਰਾਸੀਕਿਊਟਰ ਅਵਧੂਤ ਚਿਮਾਲਕਰ ਨੇ ਕਿਹਾ ਕਿ ਦੋਸ਼ੀ ਨੂੰ ਵੱਧ ਤੋਂ ਵੱਧ ਸਜ਼ਾ ਮਿਲਣੀ ਸਹੀ ਹੈ ਕਿਉਂਕਿ ਉਹ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਦਾ ਹਿੱਸਾ ਹੋਣ ਦੇ ਬਾਵਜੂਦ ਡਰੱਗਜ਼ ਵੇਚਣ ਵਰਗੀਆਂ ਸਰਗਰਮੀਆਂ ਵਿਚ ਸ਼ਾਮਿਲ ਸੀ।

ਪਰਿਵਾਰ ਬਰਬਾਦ ਹੋ ਗਿਆ
ਅਦਾਲਤ ਨੇ ਸਾਜੀ ਮੋਹਨ ਨੂੰ ਸਜ਼ਾ ਸੁਣਾਉਣ ਤੋਂ ਪਹਿਲਾਂ ਪੁੱਛਿਆ ਕਿ ਉਸ ਨੇ ਕੁਝ ਕਹਿਣਾ ਹੈ, ਤਾਂ ਉਸ ਨੇ ਕਿਹਾ, ''ਮੇਰੀ ਮਾਂ ਦੀ ਮੌਤ ਹੋ ਚੁੱਕੀ ਹੈ। ਮੇਰੇ ਪਿਤਾ ਬਹੁਤ ਬੀਮਾਰ ਰਹਿੰਦੇ ਹਨ। ਉਨ੍ਹਾਂ ਨੂੰ ਕੁਝ ਯਾਦ ਨਹੀਂ ਰਹਿੰਦਾ। ਮੇਰਾ ਪਰਿਵਾਰ ਬਰਬਾਦ ਹੋ ਗਿਆ ਹੈ। ਮਨੁੱਖੀ ਆਧਾਰ 'ਤੇ ਮੈਨੂੰ ਘੱਟ ਤੋਂ ਘੱਟ ਸਜ਼ਾ ਦਿੱਤੀ ਜਾਵੇ।''                                (ਮੁੰ. ਮਿ.)

  • ਡਰੱਗਜ਼ ਮਾਮਲੇ
  • ਸਾਬਕਾ ਆਈ ਪੀ ਐੱਸ
  • ਸਜ਼ਾ
  • Drug cases
  • former IPS
  • 15-year sentence

ਸ਼ੱਕ-ਰਹਿਤ ਅਤੇ ਸਥਿਰ ਬੁੱਧੀ ਵਾਲੀ ਸ਼ਖਸੀਅਤ ਸਨ ਅਰੁਣ ਜੇਤਲੀ

NEXT STORY

Stories You May Like

  • kangana ranaut furious over 15 year old girl  s apology video  says
    15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ 'ਤੇ ਭੜਕੀ ਕੰਗਨਾ ਰਣੌਤ, ਕਿਹਾ- ਸਾਡੀਆਂ ਧੀਆਂ...
  • court sentences former terrorist to life imprisonment
    ਜੰਮੂ-ਕਸ਼ਮੀਰ: ਮਸਜਿਦ ਕਤਲ ਮਾਮਲੇ 'ਚ ਅਦਾਲਤ ਨੇ ਸਾਬਕਾ ਅੱਤਵਾਦੀ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
  • 29 crore cash 10 biscuits  15 kg gold government driver
    29 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ ਸੋਨਾ! ਸਾਬਕਾ ਸਰਕਾਰੀ ਡਰਾਈਵਰ ਦੇ ਘਰ ਬੰਗਾਲ ਪੁਲਸ ਦੀ ਰੇਡ
  • massachusetts declared august 15 as   india day
    ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ
  • tarun tejpal convicted in rape case sentenced to 10 years in prison
    ਤਰੁਣ ਤੇਜਪਾਲ ਜਬਰ-ਜ਼ਨਾਹ ਮਾਮਲੇ ’ਚ ਦੋਸ਼ੀ ਕਰਾਰ, 10 ਸਾਲ ਦੀ ਸਜ਼ਾ, 4 ਹਫ਼ਤਿਆਂ ’ਚ...
  • sugar prices have risen by 15 percent in a month
    ਦੇਸ਼ ’ਚ ਉਤਪਾਦਨ ਘਟਣ ਨਾਲ ਇਕ ਮਹੀਨੇ ’ਚ 15 ਫੀਸਦੀ ਮਹਿੰਗੀ ਹੋਈ ਖੰਡ
  • hindu leader brij mohan suri  s house threatened to be bombed
    ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15 ਅਗਸਤ ਤੋਂ ਪਹਿਲਾਂ ਕੁਝ ਵੱਡਾਂ ਕਰਾਂਗੇ
  • truck  collision  sleeper bus  15 injured
    ਝਾਂਸੀ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ ਨਾਲ ਟਕਰਾਈ ਸਲੀਪਰ ਬੱਸ, 2 ਦੀ ਮੌਤ, 15 ਜ਼ਖਮੀ
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਸ਼ੇਸ਼ ਟਿੱਪਣੀ ਦੀਆਂ ਖਬਰਾਂ
    • democracy protests and government
      ਲੋਕਤੰਤਰ ’ਚ ਵਿਰੋਧ, ਪ੍ਰਦਰਸ਼ਨ ਅਤੇ ਸਰਕਾਰ ਦੀ ਜ਼ਿੰਮੇਵਾਰੀ !
    • bihar flood and e 20
      ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
    • it is not a crime to be lefty
      ਖੱਬੇ ਹੱਥ ਦਾ ਹੋਣਾ ਕੋਈ ਅਪਰਾਧ ਨਹੀਂ...!
    • monsoon issue
      ਕਦੋਂ ਤੱਕ ਮਾਨਸੂਨ ਵਾਰ-ਵਾਰ ਦੀ ਅਸਫ਼ਲਤਾ ਦਾ ਮੌਸਮ ਬਣਿਆ ਰਹੇਗਾ
    • it is essential to promote   digital wellness
      ‘ਡਿਜੀਟਲ ਵੈੱਲਨੈੱਸ’ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ
    • islamabad memorandum
      ‘ਇਸਲਾਮਾਬਾਦ ਮੈਮੋਰੰਡਮ’ ਦਾ ਪਤਨ ਤਾਂ ਹੋਣਾ ਹੀ ਸੀ?
    • genz
      ਜੈੱਨ-ਜ਼ੀ ਜਿਸ ਸੜ੍ਹਾਂਦ ਨਾਲ ਲੜਨਾ ਚਾਹੁੰਦਾ ਹੈ, ਉਸ ਨਾਲ ਲੜੋ
    • self dependent india in medical
      ਆਤਮਨਿਰਭਰ ਮੈਡੀਕਲ ਤਕਨੀਕ : ਸਸਤੀਆਂ ਸਿਹਤ ਸੇਵਾਵਾਂ ਅਤੇ ਵਿਕਸਤ ਭਾਰਤ ਦੀ ਮਜ਼ਬੂਤ...
    • why did the scope of domestic violence laws extend to women in relationships
      ‘‘ਘਰੇਲੂ ਜ਼ੁਲਮ ਕਾਨੂੰਨ ਦਾ ਘੇਰਾ ‘ਰਿਲੇਸ਼ਨਸ਼ਿਪ’ ’ਚ ਰਹਿਣ ਵਾਲੀਆਂ ਔਰਤਾਂ ਤੱਕ...
    • will cockroaches create a party or an atmosphere
      ‘ਕਾਕਰੋਚ’ ਪਾਰਟੀ ਬਣਾਉਣਗੇ ਜਾਂ ਮਾਹੌਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +