Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    5:44:48 AM

  • amazing pictures of earth taken from space

    Artemis II ਦੇ ਪੁਲਾੜ ਯਾਤਰੀਆਂ ਨੇ ਦਿਖਾਈ ਧਰਤੀ ਦੀ...

  • rain and hail in punjab haryana

    ਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ; ਪੰਜਾਬ-ਹਰਿਆਣਾ...

  • roshan healthcare ayurvedic treatment

    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ,...

  • csk vs pbks ipl 2026

    'ਸਰਪੰਚ ਸਾਬ੍ਹ' ਦੀ ਕਪਤਾਨੀ ਪਾਰੀ ਦੀ ਬਦੌਲਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Special Story News
  • ਭਾਰਤ ਨੂੰ ਵਧਾਉਣੀ ਪਵੇਗੀ ਆਪਣੀ ਭਰੋਸੇਯੋਗਤਾ

SPECIAL STORY News Punjabi(ਵਿਸ਼ੇਸ਼ ਟਿੱਪਣੀ)

ਭਾਰਤ ਨੂੰ ਵਧਾਉਣੀ ਪਵੇਗੀ ਆਪਣੀ ਭਰੋਸੇਯੋਗਤਾ

  • Updated: 03 Dec, 2018 06:54 AM
Special Story
india will have to increase its reliability
  • Share
    • Facebook
    • Tumblr
    • Linkedin
    • Twitter
  • Comment

ਭਾਰਤ ਨੇ ਜੀ-20 ਮੈਂਬਰ ਦੇਸ਼ਾਂ ਸਾਹਮਣੇ ਆਪਣਾ 20-ਸੂਤਰੀ ਪ੍ਰਸਤਾਵ ਰੱਖਿਆ ਹੈ, ਜਿਸ ਦੇ ਤਹਿਤ ਉਸ ਨੇ ਭਗੌੜੇ ਆਰਥਿਕ ਅਪਰਾਧੀਅਾਂ ਨਾਲ ਨਜਿੱਠਣ ਲਈ ਮਜ਼ਬੂਤ ਸਹਿਯੋਗ ’ਤੇ ਜ਼ੋਰ ਦਿੱਤਾ ਹੈ। 
ਭਾਰਤ ਨੇ ਆਪਣੇ ਪ੍ਰਸਤਾਵ ’ਚ ਕਿਹਾ ਹੈ ਕਿ ਨਿਆਇਕ ਪ੍ਰਕਿਰਿਆਵਾਂ, ਜਿਵੇਂ ਕਿ ਅਪਰਾਧ  ਤੋਂ ਪ੍ਰਾਪਤ ਅਾਮਦਨ ਨੂੰ ਜ਼ਬਤ ਕਰਨ ਅਤੇ ਅਪਰਾਧੀਅਾਂ ਦੀ ਤੁਰੰਤ ਵਾਪਸੀ ਲਈ ਮਜ਼ਬੂਤ ਤੰਤਰ ਤੇ ਅਪਰਾਧ ਤੋਂ ਪ੍ਰਾਪਤ ਆਮਦਨ ਦੀ ਨਿਪੁੰਨਤਾ ਵਾਲੀ ਵਾਪਸੀ ਲਈ ਸਹਿਯੋਗ ਵਧਾਇਆ ਜਾਣਾ ਚਾਹੀਦਾ ਹੈ। 
ਮੈਂ ਕਿਸੇ ਅਜਿਹੇ ਅਪਰਾਧੀ ਬਾਰੇ ਨਹੀਂ ਜਾਣਦਾ, ਜੋ ਕਿਸੇ ਹੋਰ ਦੇਸ਼ ਤੋਂ ਦੌੜ ਕੇ ਭਾਰਤ ਆਇਆ ਹੋਵੇ। ਸ਼ਾਇਦ ਅਸੀਂ ਅਜਿਹਾ ਇਸ ਲਈ ਕਰ ਰਹੇ ਹਾਂ ਤਾਂ ਕਿ ਦੌੜ ਕੇ ਇਨ੍ਹਾਂ ਦੇਸ਼ਾਂ ’ਚ ਗਏ ਭਾਰਤੀਅਾਂ ਨੂੰ ਵਾਪਿਸ ਲਿਅਾਂਦਾ ਜਾ ਸਕੇ। ਜੀ-20 ਦੇਸ਼ਾਂ ’ਚ ਅਰਜਨਟੀਨਾ, ਆਸਟਰੇਲੀਆ, ਬ੍ਰਾਜ਼ੀਲ, ਕੈਨੇਡਾ, ਚੀਨ, ਫਰਾਂਸ, ਜਰਮਨੀ, ਭਾਰਤ, ਇੰਡੋਨੇਸ਼ੀਆ, ਇਟਲੀ, ਜਾਪਾਨ, ਕੋਰੀਆ, ਮੈਕਸੀਕੋ, ਰੂਸ, ਸਾਊਦੀ ਅਰਬ, ਦੱਖਣੀ ਅਫਰੀਕਾ, ਤੁਰਕੀ, ਯੂ. ਕੇ., ਸੰਯੁਕਤ ਰਾਜ ਅਤੇ ਯੂਰਪੀਅਨ ਯੂਨੀਅਨ ਸ਼ਾਮਿਲ ਹਨ। 
ਮੈਂ ਅਜਿਹੇ ਭਾਰਤੀਅਾਂ ਨੂੰ ਨਹੀਂ ਜਾਣਦਾ, ਜੋ ਦੌੜ ਕੇ ਰੂਸ, ਸਾਊਦੀ ਅਰਬ, ਤੁਰਕੀ, ਜਾਪਾਨ, ਕੋਰੀਆ, ਮੈਕਸੀਕੋ, ਇੰਡੋਨੇਸ਼ੀਆ ਵਰਗੇ ਦੇਸ਼ਾਂ ’ਚ ਗਏ ਹੋਣ। ਇਨ੍ਹਾਂ ਲੋਕਾਂ  ਦਾ ਪਸੰਦੀ ਦਾ ਸਥਾਨ ਬ੍ਰਿਟੇਨ ਹੈ। ਹੁਣ ਸਵਾਲ ਇਹ ਹੈ ਕਿ ਸਾਨੂੰ ਯੂ. ਕੇ. ਤੋਂ ਆਪਣੇ ਨਾਗਰਿਕਾਂ ਨੂੰ ਵਾਪਿਸ ਲਿਆਉਣ ’ਚ ਕੀ ਸਮੱਸਿਆ ਪੇਸ਼ ਆਉਂਦੀ ਹੈ? 
ਬੀਤੇ ਸਾਲ ਨਵੰਬਰ ’ਚ ਲੰਡਨ ’ਚ ਵੈਸਟਮਿੰਸਟਰ ਮੈਜਿਸਟ੍ਰੇਟ ਦੀ ਅਦਾਲਤ ਨੇ ਭਾਰਤ ਵਿਰੁੱਧ ਹੁਕਮ ਦਿੱਤਾ, ਜੋ ਸਟੋਰੀਏ ਸੰਜੀਵ ਕੁਮਾਰ ਚਾਵਲਾ ਅਤੇ ਇਕ ਭਾਰਤੀ ਜੋੜੇ ਜਤਿੰਦਰ ਤੇ ਆਸ਼ਾ ਰਾਣੀ ਦੀ ਹਵਾਲਗੀ ਦੀ ਕੋਸ਼ਿਸ਼ ਕਰ ਰਿਹਾ ਸੀ। ਜੱਜ ਰੈਬੇਕਾ ਕ੍ਰੇਨ ਨੇ ਕਿਹਾ ਕਿ ਉਹ ਮੁੱਢਲੇ ਤੌਰ ’ਤੇ ਚਾਵਲਾ ਦੇ ਵਿਰੁੱਧ ਮਾਮਲੇ ਤੋਂ ਸੰਤੁਸ਼ਟ ਹਨ  ਕਿ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੱਖਣੀ ਅਫਰੀਕੀ ਟੀਮ ਦੇ ਭਾਰਤ ਦੌਰੇ ਦੌਰਾਨ ਹੈਂਸੀ ਕ੍ਰੋਨੀਏ ਦੀ ਕਪਤਾਨੀ ’ਚ ਫਰਵਰੀ-ਮਾਰਚ 2000 ’ਚ ਹੋਏ ਕ੍ਰਿਕਟ ਮੈਚਾਂ ਦੀ ਫਿਕਸਿੰਗ ’ਚ ਉਸ ਦੀ ਭੂਮਿਕਾ ਰਹੀ ਹੈ। 
ਹਵਾਲਗੀ ਤੋਂ ਇਨਕਾਰ
ਇਸ ਦੇ ਬਾਵਜੂਦ ਉਨ੍ਹਾਂ ਨੇ ਹਵਾਲਗੀ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਉਨ੍ਹਾਂ ਦਾ ਮੰਨਣਾ ਸੀ ਕਿ ਉਥੇ ਤਿਹਾੜ ਜੇਲ ’ਚ ਉਸ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਸਕਦੀ ਹੈ। ਉਨ੍ਹਾਂ ਨੇ ਫੈਸਲਾ ਦਿੱਤਾ, ‘‘ਇਸ ਗੱਲ ’ਤੇ ਵਿਸ਼ਵਾਸ ਕਰਨ ਦਾ ਮਜ਼ਬੂਤ ਆਧਾਰ ਹੈ ਕਿ ਤਿਹਾੜ ਜੇਲ ਕੰਪਲੈਕਸ ’ਚ ਭੀੜ ਅਤੇ ਮੈਡੀਕਲ ਸਹੂਲਤ ਦੀ ਕਮੀ ਕਾਰਨ ਚਾਵਲਾ ਦੇ ਨਾਲ ਗੈਰ-ਮਨੁੱਖੀ ਵਿਵਹਾਰ ਹੋ ਸਕਦਾ ਹੈ ਅਤੇ ਉਸ ਨੂੰ ਤਸੀਹੇ ਵੀ ਦਿੱਤੇ ਜਾ ਸਕਦੇ ਹਨ।  ਉਸ ਨੂੰ ਹੋਰਨਾਂ ਕੈਦੀਅਾਂ ਜਾਂ ਜੇਲ ਸਟਾਫ ਵਲੋਂ ਤਸੀਹੇ ਦਿੱਤੇ ਜਾ ਸਕਦੇ ਹਨ। 
ਇਕ ਹੋਰ ਮਾਮਲੇ ’ਚ ਜੱਜ ਐਮਾ ਆਰ. ਬਥਨੋਟ ਨੇ ਫੈਸਲਾ ਦਿੱਤਾ ਕਿ ਸੀ. ਬੀ. ਆਈ. ਵਲੋਂ ਹੋਈ   ਦੇਰੀ ਕਾਰਨ ਜੋੜੇ ਦੀ ਹਵਾਲਗੀ ਨਿਅਾਂਸੰਗਤ ਨਹੀਂ ਹੋਵੇਗੀ। ਆਓ, ਜਾਣਦੇ ਹਾਂ ਕਿ ਭਾਰਤ ਵਾਰ-ਵਾਰ ਹਵਾਲਗੀ ’ਚ ਅਸਫਲ ਕਿਉਂ ਹੁੰਦਾ ਹੈ? 
ਪਹਿਲਾ ਕਾਰਨ ਸਾਡੀ ਜਾਂਚ ਦੀ ਗੁਣਵੱਤਾ ਹੈ। ਭਾਰਤ ਵਲੋਂ ਪੇਸ਼ ਕੀਤੇ ਜਾਣ ਵਾਲੇ ਸਬੂਤ ਸੀ. ਬੀ. ਆਈ. ਵਰਗੀਅਾਂ ਏਜੰਸੀਅਾਂ ਵਲੋਂ ਮੁਹੱਈਆ ਕਰਵਾਏ ਜਾਂਦੇ ਹਨ। ਮੌਜੂਦਾ ਸ਼ਾਸਨਕਾਲ ’ਚ ਏਜੰਸੀ ਨੇ ਆਪਣੀ ਭਰੋਸੇਯੋਗਤਾ ਗੁਆ ਦਿੱਤੀ ਹੈ। ਇਸ ਦੇ 2 ਪ੍ਰਮੁੱਖ ਅਧਿਕਾਰੀਅਾਂ ਨੇ ਇਕ-ਦੂਜੇ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਹਨ ਅਤੇ ਸੁਪਰੀਮ ਕੋਰਟ ਨੂੰ ਇਸ ’ਚ ਦਖਲ ਦੇਣਾ ਪਿਆ ਹੈ। ਕੋਈ ਵੀ ਕਾਨੂੰਨ ਦੀ ਪਾਲਣਾ ਕਰਨ ਵਾਲਾ ਦੇਸ਼ ਸੀ. ਬੀ. ਆਈ. ਨੂੰ ਗੰਭੀਰਤਾ ਨਾਲ ਕਿਉਂ ਲਵੇਗਾ, ਜਦੋਂ ਭਾਰਤ ਹੀ ਉਸ ਨੂੰ ਗੰਭੀਰਤਾ ਨਾਲ ਨਹੀਂ ਲੈਂਦਾ। 
ਭਾਰਤੀ ਜੇਲਾਂ ਦੀ ਸਥਿਤੀ
ਸਾਡਾ ਦੂਜਾ ਮਾਮਲਾ ਸਾਡੀਅਾਂ ਜੇਲਾਂ ਦੀ ਸਥਿਤੀ ਨੂੰ ਲੈ ਕੇ ਹੈ। ਮਾਰਚ 2013 ’ਚ ਨਿਰਭਯਾ ਮਾਮਲੇ ਦਾ ਇਕ ਮੁਲਜ਼ਮ ਰਾਮ ਸਿੰਘ ਤਿਹਾੜ ਜੇਲ ’ਚ ਇਕ ਛੋਟੇ ਜਿਹੇ ਸੈੱਲ ’ਚ ਫਾਂਸੀ ’ਤੇ ਲਟਕਿਆ ਪਾਇਆ ਗਿਆ ਸੀ। ਉਸ ਸਮੇਂ ਤਿਹਾੜ ਦੇ ਕਾਨੂੰਨੀ ਅਧਿਕਾਰੀ ਤੇ ਬੁਲਾਰੇ ਨੇ ਕਿਹਾ ਸੀ ਕਿ ਇਹ ਸਪੱਸ਼ਟ ਨਹੀਂ ਹੈ ਕਿ ਇਹ ਹੱਤਿਆ ਸੀ ਜਾਂ ਆਤਮ-ਹੱਤਿਆ। 
2009 ’ਚ ਇਕ ਹਾਦਸੇ ਦੌਰਾਨ ਰਾਮ ਸਿੰਘ ਦੀਅਾਂ ਦੋਵੇਂ ਬਾਹਾਂ ਜ਼ਖ਼ਮੀ ਹੋ ਗਈਅਾਂ ਸਨ ਅਤੇ ਉਸ ਦੀ ਸੱਜੀ ਬਾਂਹ ’ਚ ਰਾਡ ਪਾਈ ਗਈ ਸੀ, ਜਿਸ ਦੇ ਸਿੱਟੇ ਵਜੋਂ ਉਸ ਦੇ ਲਈ ਮੁੱਠੀ ਬੰਦ ਕਰਨਾ ਵੀ ਮੁਸ਼ਕਿਲ ਕੰਮ ਸੀ। ਆਤਮ-ਹੱਤਿਆ ਕਰਨ ਲਈ ਉਸ ਨੂੰ ਇਕ ਕੱਪੜੇ ਨੂੰ ਫੜਨਾ ਪੈਂਦਾ, ਉਸ ਨੂੰ ਇਕ 8 ਫੁੱਟ  ਉੱਚੀ ਸੀਲਿੰਗ ਵਿਚ ਲੱਗੀ ਗਰਿੱਲ ਨਾਲ  ਬੰਨ੍ਹਣਾ ਪੈਂਦਾ ਅਤੇ ਫਿਰ ਉਹ ਫਾਂਸੀ  ਲਾ ਸਕਦਾ ਸੀ–ਉਹ ਵੀ ਉਸੇ ਛੋਟੇ ਜਿਹੇ ਸੈੱਲ ’ਚ ਸੁੱਤੇ ਹੋਏ 3 ਹੋਰਨਾਂ ਕੈਦੀਅਾਂ ਦੇ ਜਾਗੇ ਬਿਨਾਂ।
1995 ’ਚ ਭਾਰਤ ਸਰਕਾਰ ਨੇ ਸੀ. ਬੀ. ਆਈ. ਨੂੰ ਇਕਬਾਲ ਮਿਰਚੀ ਦੀ ਹਵਾਲਗੀ ਲਈ ਭੇਜਿਆ। ਮੈਂ ਉਸ ਸਮੇਂ ਮੁੰਬਈ ’ਚ ਸੈਸ਼ਨ ਕੋਰਟ  ਰਿਪੋਰਟਰ ਸੀ। ਮਿਰਚੀ ਦੇ ਵਕੀਲ ਸ਼ਿਆਮ ਕੇਸਵਾਨੀ ਨੇ ਮੈਨੂੰ ਇਕ ਦਸਤਾਵੇਜ਼ ਦਿੱਤਾ, ਜੋ ਭਾਰਤ ਸਰਕਾਰ ਬ੍ਰਿਟਿਸ਼ ਮੈਜਿਸਟ੍ਰੇਟ ਨੂੰ ਦੇ ਰਹੀ ਸੀ। ਇਹ 200 ਸਫਿਅਾਂ ਦੀ ਚਾਰਜਸ਼ੀਟ ਸੀ। ਇਸ ਤੋਂ ਪਹਿਲਾਂ 199 ਸਫਿਅਾਂ ’ਤੇ ਮੁਲਜ਼ਮ ਦਾ ਕੋਈ ਜ਼ਿਕਰ ਨਹੀਂ ਸੀ। ਆਖਰੀ ਪੇਜ ’ਤੇ ਲਿਖਿਆ ਸੀ, ‘‘ਇਸ ਮਾਮਲੇ ’ਚ ਇਕ ਵਿਅਕਤੀ ਇਕਬਾਲ ਮੈਨਨ ਉਰਫ ਮਿਰਚੀ ਵੀ ਲੋੜੀਂਦਾ ਹੈ।’’ ਬ੍ਰਿਟਿਸ਼ ਜੱਜਾਂ ਨੇ ਕੇਸ ਨੂੰ ਰੱਦ ਕਰ ਦਿੱਤਾ। 
ਮੋਦੀ ਨੇ ਮੰਗਿਆ ਸਹਿਯੋਗ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਕੌਮਾਂਤਰੀ ਸੰਗਠਿਤ ਅਪਰਾਧ ’ਤੇ ਬਣੇ ਕੌਮਾਂਤਰੀ ਸਿਧਾਂਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਦੇਸ਼ਾਂ ਨੂੰ ਜ਼ਿਆਦਾ ਸਰਗਰਮੀ ਨਾਲ ਸਹਿਯੋਗ ਕਰਨਾ ਚਾਹੀਦਾ ਹੈ। ਖਾਸ ਗੱਲ ਇਹ ਹੈ ਕਿ ਇਨ੍ਹਾਂ ’ਚੋਂ ਜ਼ਿਆਦਾਤਰ ਦੇਸ਼ਾਂ ’ਚ ਕਾਨੂੰਨ ਦਾ ਸ਼ਾਸਨ ਹੈ, ਭਾਵ ਇਹ ਕਿ ਉਨ੍ਹਾਂ ਦੀ ਨਿਅਾਂ ਪਾਲਿਕਾ ਅਸਲ ’ਚ ਆਜ਼ਾਦ ਹੈ। ਉਹ ਭਗੌੜੇ ਵਿਅਕਤੀ ਦੇ ਇਸ ਤਰਕ ਨੂੰ ਮੰਨਣਗੇ ਕਿ ਭਾਰਤ ’ਚ ਜਾਂਚ ਏਜੰਸੀਅਾਂ, ਨਿਅਾਂ ਪਾਲਿਕਾ ਅਤੇ ਜੇਲ ਪ੍ਰਣਾਲੀ ’ਚ ਕੁਝ ਸਮੱਸਿਆ ਹੈ। ਅਸੀਂ ਵੀ ਇਸ ਗੱਲ ਤੋਂ ਇਨਕਾਰ ਨਹੀਂ ਕਰ ਸਕਦੇ। 
ਸਾਨੂੰ ਇਸ ਗੱਲ ਦੀ ਜ਼ਿਆਦਾ ਚਿੰਤਾ ਨਹੀਂ ਹੋਣੀ ਚਾਹੀਦੀ ਕਿ ਹੋਰ ਦੇਸ਼ ਕੀ ਕਰ ਰਹੇ ਹਨ। ਇਸ ਸੰਦਰਭ ’ਚ ਜੀ-20 ਦੇ ਸਾਹਮਣੇ ਸਾਡਾ ਪ੍ਰਸਤਾਵ ਬੇਕਾਰ ਹੈ। ਸਾਨੂੰ ਆਪਣੇ ਅੰਦਰ ਝਾਕਣਾ ਪਵੇਗਾ। ਸਾਨੂੰ ਆਪਣੇ ਕਾਨੂੰਨ ਅਤੇ ਪ੍ਰਕਿਰਿਆਵਾਂ ਦੀ ਠੀਕ ਢੰਗ ਨਾਲ ਪਾਲਣਾ ਕਰਨੀ ਪਵੇਗੀ ਤਾਂ ਕਿ ਦੁਨੀਆ ’ਚ ਸਾਡੀ ਪਛਾਣ ਅਤੇ ਸਨਮਾਨ ਕਾਨੂੰਨ ਦੇ ਸ਼ਾਸਨ ਵਾਲੇ ਦੇਸ਼ ਦੇ ਰੂਪ ’ਚ ਹੋਵੇ। 

  • ਭਾਰਤ
  • ਭਰੋਸੇਯੋਗਤਾ
  • reliability
  • increase

ਸਿੱਧੂ ਤੇ ਇਮਰਾਨ ‘ਆਦਰਸ਼ਵਾਦੀ’ ਜਦਕਿ ਅੱਜ ਸਮਾਂ ‘ਯਥਾਰਥਵਾਦੀਅਾਂ’ ਦਾ

NEXT STORY

Stories You May Like

  • lpg crisis increases black marketing
    LPG ਸੰਕਟ ਵਧਣ ਨਾਲ ਕਾਲਾਬਾਜ਼ਾਰੀ ਤੇਜ਼, ਸਰਕਾਰ ਨੂੰ ਵਧਾਉਣੀ ਹੋਵੇਗੀ ਸਖ਼ਤੀ!
  • india  s big decision on e commerce duty  india  s attitude softened in wto
    ਈ-ਕਾਮਰਸ ਡਿਊਟੀ 'ਤੇ ਭਾਰਤ ਦਾ ਵੱਡਾ ਫੈਸਲਾ: ਵਪਾਰੀਆਂ ਨੂੰ ਮਿਲੇਗੀ ਵੱਡੀ ਰਾਹਤ, WTO 'ਚ ਨਰਮ ਹੋਏ ਭਾਰਤ ਦੇ ਤੇਵਰ
  • new formula for electricity bills in bihar
    ਹੁਣ ਸ਼ਾਮ ਵੇਲੇ ਬਿਜਲੀ ਵਰਤਣੀ ਪਵੇਗੀ ਮਹਿੰਗੀ, ਬਿਹਾਰ ’ਚ ਬਿਜਲੀ ਬਿੱਲਾਂ ਦਾ ਨਵਾਂ ਫਾਰਮੂਲਾ
  • now the trip to triund will not be free
    ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ ਪਵੇਗੀ ਇੰਨੀ ਫੀਸ
  • iran usa war
    ਅਮਰੀਕਾ ਈਰਾਨ ਵਿਰੁੱਧ ਆਪਣੀ ਜੰਗ ਦੀ ਸਭ ਤੋਂ ਵੱਡੀ ‘ਤ੍ਰਾਸਦੀ’ ਨੂੰ ਸਮਝਣ ’ਚ ਖੁੰਝ ਗਿਆ
  • dr  gagan randhawa had to lose his life under heavy pressure  raja warring
    ਡਾ. ਗਗਨ ਰੰਧਾਵਾ ਨੂੰ ਭਾਰੀ ਦਬਾਅ ਹੇਠ ਆਪਣੀ ਜਾਨ ਗੁਆਉਣੀ ਪਈ : ਰਾਜਾ ਵੜਿੰਗ
  • horoscope
    ਕੁੰਭ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਮਿਲੇਗੀ ਸਫਲਤਾ, ਦੇਖੋ ਆਪਣੀ ਰਾਸ਼ੀ
  • pisces people will have to avoid eating and drinking
    ਮੀਨ ਰਾਸ਼ੀ ਵਾਲਿਆਂ ਨੂੰ ਖਾਣ-ਪੀਣ ਦਾ ਪਰਹੇਜ਼ ਕਰਨਾ ਪਵੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • powercom transco union pensioners hold division level meeting
    ਪਾਵਰਕਾਮ-ਟਰਾਂਸਕੋ ਯੂਨੀਅਨ ਪੈਨਸ਼ਨਰਾਂ ਦੀ ਡਿਵੀਜ਼ਨ ਪੱਧਰੀ ਮੀਟਿੰਗ, ਸੰਘਰਸ਼ ਤੇਜ਼...
  • bloody clash between two nepali families in nurpur colony
    ਨੂਰਪੁਰ ਕਾਲੋਨੀ 'ਚ ਦੋ ਨੇਪਾਲੀ ਪਰਿਵਾਰਾਂ ਵਿਚਾਲੇ ਖੂਨੀ ਝੜਪ, 2 ਔਰਤਾਂ ਸਮੇਤ 4...
  • thief caught red handed cutting meter wires in jalandhar
    ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ...
  • long power cut in punjab on saturday  these areas will be affected
    ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
Trending
Ek Nazar
pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਸ਼ੇਸ਼ ਟਿੱਪਣੀ ਦੀਆਂ ਖਬਰਾਂ
    • didn  t make accusations
      ਦੋਸ਼ ਨਹੀਂ ਲਾਇਆ ਸਗੋਂ ਕਦਰਾਂ-ਕੀਮਤਾਂ ਅਤੇ ਨੈਤਿਕ ਢਾਂਚੇ ’ਚ ਆਏ ‘ਮਤਭੇਦ’ ਨੂੰ...
    • toxic marital relationship aakhir kya hai hal
      ਜ਼ਹਿਰੀਲੇ ਵਿਆਹੁਤਾ ਰਿਸ਼ਤੇ, ਆਖਿਰ ਕੀ ਹੈ ਹੱਲ?
    • naxalism in india
      ਦੇਸ਼ ਐਵੇਂ ਹੀ ਨਹੀਂ ਹੋਇਆ ਨਕਸਲਵਾਦ ਤੋਂ ਮੁਕਤ
    • women empowerment
      ਮਹਿਲਾ ਸਸ਼ਕਤੀਕਰਨ ਵੱਲ ਵਧਦੇ ਕਦਮ
    • food processing industry
      ਸਰਕਾਰੀ ਉਤਸ਼ਾਹ ਦੇ ਰਹੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਰਫਤਾਰ
    • jewar airport
      ਜੇਵਰ ਏਅਰਪੋਰਟ : ਖੇਤਰ ਦੀ ਅਰਥਵਿਵਸਥਾ ਨੂੰ ਨਵੀਂ ਦਿਸ਼ਾ ਦੇਣ ਵਾਲਾ ਬਦਲਾਅ
    • america s hypocrisy on religious freedom
      ਧਾਰਮਿਕ ਆਜ਼ਾਦੀ ’ਤੇ ਅਮਰੀਕਾ ਦਾ ਢੌਂਗ
    • the kerala elections are challenging for all parties
      ਕੇਰਲ ਦੀਆਂ ਚੋਣਾਂ ਸਾਰੀਆਂ ਪਾਰਟੀਆਂ ਲਈ ਚੁਣੌਤੀਪੂਰਨ
    • heart attack
      ਦਿਲ ਦਾ ਦੌਰਾ ਪੈਣ ਸਮੇਂ ਹਰ ਮਿੰਟ ਅਹਿਮ
    • marketization
      ਬਜ਼ਾਰੀਕਰਨ : ਵਿਵਸਥਾ ’ਤੇ ਮੁੜ ਵਿਚਾਰ ਕਰਨ ਦੀ ਲੋੜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +