Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    12:46:26 PM

  • sukhbir singh badal narendra modi meeting

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ...

  • security increased in jalandhar deployment of women police personnel

    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ,...

  • the robbers showed no mercy

    ਲੁਟੇਰਿਆਂ ਨੂੰ ਨਾ ਆਇਆ ਤਰਸ, ਪਹਿਲਾਂ ਨੌਜਵਾਨ ਦੀ...

  • municipal corporation strict on property owners 4 properties sealed

    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Special Story News
  • ਪਾਕਿਸਤਾਨ ਦੀ ਅਰਥ ਵਿਵਸਥਾ ਗੰਭੀਰ ਸੰਕਟ 'ਚ

SPECIAL STORY News Punjabi(ਵਿਸ਼ੇਸ਼ ਟਿੱਪਣੀ)

ਪਾਕਿਸਤਾਨ ਦੀ ਅਰਥ ਵਿਵਸਥਾ ਗੰਭੀਰ ਸੰਕਟ 'ਚ

  • Updated: 10 Apr, 2018 02:48 AM
Special Story
pakistan  s economy is in serious crisis
  • Share
    • Facebook
    • Tumblr
    • Linkedin
    • Twitter
  • Comment

ਪਿਛਲੇ 4 ਮਹੀਨਿਆਂ 'ਚ ਪਾਕਿਸਤਾਨੀ ਰੁਪਏ ਦੀ ਕੀਮਤ ਦਾ ਦੂਜੀ ਵਾਰ ਅਣਐਲਾਨੇ ਤੌਰ 'ਤੇ ਡਿੱਗਣਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਦੇਸ਼ ਦੀ ਅਰਥ ਵਿਵਸਥਾ ਗੰਭੀਰ ਸੰਕਟ 'ਚ ਹੈ। ਕੋਈ ਹੈਰਾਨੀ ਵਾਲੀ ਗੱਲ ਨਹੀਂ ਕਿ ਆਰਥਿਕ ਮਾਹਿਰ ਇਹ ਭਵਿੱਖਬਾਣੀ ਕਰ ਰਹੇ ਹਨ ਕਿ ਇਸਲਾਮਾਬਾਦ ਨੂੰ ਛੇਤੀ ਹੀ ਕੌਮਾਂਤਰੀ ਮੁਦਰਾ ਫੰਡ (ਆਈ. ਐੱਮ. ਐੱਫ.) ਨਾਲ ਇਕ ਹੋਰ 'ਬੇਲਆਊਟ' ਲਈ ਗੱਲਬਾਤ ਕਰਨੀ ਪਵੇਗੀ।
ਸਾਬਕਾ ਵਿੱਤ ਮੰਤਰੀ ਹਫੀਜ਼ ਪਾਸ਼ਾ ਨੇ ਕੁਝ ਮਹੀਨੇ ਪਹਿਲਾਂ ਇਕ ਸੈਮੀਨਾਰ 'ਚ ਬੋਲਦਿਆਂ ਭਵਿੱਖਬਾਣੀ ਕੀਤੀ ਸੀ ਕਿ ਸਤੰਬਰ ਤਕ ਸਰਕਾਰ ਕੋਲ ਵਿਦੇਸ਼ੀ ਕਰੰਸੀ ਖਤਮ ਹੋ ਜਾਵੇਗੀ। ਉਨ੍ਹਾਂ ਨੇ ਦਲੀਲ ਦਿੱਤੀ ਸੀ ਕਿ ਆਈ. ਐੱਮ. ਐੱਫ. ਨਾਲ ਸਖ਼ਤ ਸ਼ਰਤਾਂ ਸਮੇਤ ਇਕ ਹੋਰ 'ਬੇਲਆਊਟ' ਲਈ ਗੱਲਬਾਤ ਕਰਨੀ ਪਵੇਗੀ।
ਮਾਲੀ ਵਰ੍ਹੇ 2018 ਦੇ ਪਹਿਲੇ 8 ਮਹੀਨਿਆਂ (ਜੁਲਾਈ ਤੋਂ ਫਰਵਰੀ) ਵਿਚ ਚਾਲੂ ਖਾਤੇ ਦਾ ਘਾਟਾ 10.82 ਅਰਬ ਡਾਲਰ ਤਕ ਪਹੁੰਚ ਗਿਆ, ਜੋ ਮਾਲੀ ਵਰ੍ਹੇ 2017 ਦੇ ਖਤਮ ਹੋਣ ਤਕ ਜੂਨ 2017 'ਚ 12.4 ਅਰਬ ਡਾਲਰ ਸੀ ਤੇ ਮਾਲੀ ਵਰ੍ਹੇ 2016 'ਚ ਸਿਰਫ 4.86 ਅਰਬ ਡਾਲਰ। ਇਸ ਮਾਲੀ ਵਰ੍ਹੇ ਦੇ ਅਖੀਰ ਤਕ ਇਸ ਦੇ 15.7 ਅਰਬ ਡਾਲਰ ਤਕ ਪਹੁੰਚ ਜਾਣ ਦਾ ਖਦਸ਼ਾ ਹੈ।
ਵਿਦੇਸ਼ੀ ਸਿੱਕੇ ਦੇ ਘਟਦੇ ਭੰਡਾਰ ਕਾਰਨ ਪਾਕਿ ਸਰਕਾਰ ਨੂੰ ਰੁਪਏ ਦੀ ਕੀਮਤ ਡਿਗਣ ਦੇਣ ਲਈ ਮਜਬੂਰ ਹੋਣਾ ਪਿਆ। ਅਤੀਤ ਦੇ ਉਲਟ ਸਟੇਟ ਬੈਂਕ ਰੁਪਏ ਨੂੰ ਬਨਾਉਟੀ ਤੌਰ 'ਤੇ ਸਥਿਰ ਰੱਖਣ ਲਈ ਹੁਣ ਅਮਰੀਕੀ ਡਾਲਰ ਬਾਜ਼ਾਰ 'ਚ ਸੁੱਟਣ ਦੀ ਸਥਿਤੀ 'ਚ ਨਹੀਂ ਹੈ। ਇਸ ਲਈ ਇਕ ਸਥਿਰ ਅਤੇ ਵਧਦੀ-ਫੁਲਦੀ ਪਾਕਿਸਤਾਨੀ ਅਰਥ ਵਿਵਸਥਾ ਬਾਰੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਉਨ੍ਹਾਂ ਵਲੋਂ ਚੁਣੇ ਗਏ ਵਿੱਤ ਮੰਤਰੀ ਇਸਹਾਕ ਡਾਰ ਦੇ ਆਰਥਿਕ ਸਿਧਾਂਤਾਂ ਦੀ ਆਮ ਲੋਕਾਂ ਸਾਹਮਣੇ ਫੂਕ ਨਿਕਲ ਗਈ।
ਦੋਵੇਂ ਹੀ ਹੁਣ ਸੱਤਾ ਤੋਂ ਬਾਹਰ ਹਨ ਪਰ ਉਨ੍ਹਾਂ ਦੀਆਂ ਖੋਖਲੀਆਂ ਨੀਤੀਆਂ ਦੇ ਪ੍ਰਭਾਵ ਪਾਕਿਸਤਾਨ ਦੀ ਅਰਥ ਵਿਵਸਥਾ ਦਾ ਲੰਮੇ ਸਮੇਂ ਤਕ ਪਿੱਛਾ ਕਰਦੇ ਰਹੇ। ਨਵਾਜ਼ ਸ਼ਰੀਫ ਅਤੇ ਡਾਰ ਦੋਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਸੀ ਕਿ ਰੁਪਏ ਦੇ ਨਾਲ-ਨਾਲ ਡਾਲਰ ਦੀ ਕੀਮਤ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ, ਇਸ ਲਈ ਐਕਸਪੋਰਟ ਲਾਬੀਆਂ ਵਲੋਂ ਪਾਇਆ ਗਿਆ ਰੌਲਾ ਬੋਲ਼ੇ ਕੰਨਾਂ ਤਕ ਪਹੁੰਚਾਉਣ ਵਾਂਗ ਸੀ। ਵਿੱਤ ਅਤੇ ਵਣਜ ਮੰਤਰਾਲਿਆਂ ਅਤੇ ਵੱਖ-ਵੱਖ ਦਾਅਵੇਦਾਰਾਂ ਵਿਚਾਲੇ ਕਈ ਮੀਟਿੰਗਾਂ ਡਾਰ ਦੀ ਜ਼ਿੱਦ ਨੂੰ ਤੋੜਨ 'ਚ ਅਸਫਲ ਰਹੀਆਂ।
ਪਿਛਲੇ ਸਾਲ ਸ਼ਰੀਫ ਦੇ ਸੱਤਾ ਤੋਂ ਬਾਹਰ ਹੋਣ ਤੋਂ ਪਹਿਲਾਂ ਰੁਪਏ ਦੀ ਕੀਮਤ 'ਤੇ ਚਰਚਾ ਕਰਨ ਲਈ ਇਕ ਉੱਚ ਪੱਧਰੀ ਮੀਟਿੰਗ ਸੱਦੀ ਗਈ ਸੀ, ਜਿਸ 'ਚ ਪ੍ਰਮੁੱਖ ਬੈਂਕਰਾਂ, ਆਰਥਿਕ ਮਾਹਿਰਾਂ ਅਤੇ ਬਰਾਮਦਕਾਰਾਂ ਨੇ ਜ਼ੋਰਦਾਰ ਢੰਗ ਨਾਲ ਦਲੀਲ ਦਿੱਤੀ ਸੀ ਕਿ ਕੱਪੜਾ ਉਤਪਾਦਨ ਦੇ ਖੇਤਰ 'ਚ ਚੀਨ, ਭਾਰਤ ਅਤੇ ਬੰਗਲਾਦੇਸ਼ ਵਰਗੇ ਪਾਕਿਸਤਾਨ ਦੇ ਪ੍ਰਤੀਯੋਗੀ ਦੇਸ਼ਾਂ ਨੇ ਆਪਣੀਆਂ ਕਰੰਸੀਆਂ ਦੀ ਕੀਮਤ ਘਟਾ ਦਿੱਤੀ ਹੈ, ਇਸ ਲਈ ਇਸ ਤਰ੍ਹਾਂ ਦੇ ਮਾਹੌਲ 'ਚ ਪਾਕਿਸਤਾਨੀ ਬਰਾਮਦਕਾਰ ਉਨ੍ਹਾਂ ਦਾ ਮੁਕਾਬਲਾ ਕਿਵੇਂ ਕਰ ਸਕਦੇ ਹਨ? 
ਉਤਪਾਦਨ ਦੀ ਉੱਚੀ ਲਾਗਤ ਅਤੇ ਕਮਜ਼ੋਰ ਰੁਪਏ ਕਾਰਨ ਘਟਦੀ ਬਰਾਮਦ ਦੀ ਵਜ੍ਹਾ ਕਰਕੇ ਨਵਾਜ਼ ਸ਼ਰੀਫ ਦੇ 4 ਵਰ੍ਹਿਆਂ ਦੇ ਕਾਰਜਕਾਲ 'ਚ ਲੱਗਭਗ 5 ਅਰਬ ਡਾਲਰ ਦਾ ਨੁਕਸਾਨ ਹੋਇਆ। ਵਿਵਹਾਰਿਕਤਾ ਦੀ ਘਾਟ ਕਾਰਨ 120 ਕੱਪੜਾ ਮਿੱਲਾਂ ਬੰਦ ਹੋ ਗਈਆਂ, ਜਿਸ ਕਾਰਨ ਕੱਪੜਾ ਖੇਤਰ 'ਚ ਲੱਗਭਗ 20 ਲੱਖ ਨੌਕਰੀਆਂ ਖਤਮ ਹੋਈਆਂ।
ਸੁਭਾਵਿਕ ਹੈ ਕਿ ਅਜਿਹੀਆਂ ਢਿੱਲੀਆਂ-ਮੱਠੀਆਂ ਨੀਤੀਆਂ ਕਾਰਨ ਬਰਾਮਦ ਵੀ ਢਿੱਲੀ ਰਹੀ, ਜਿਸ ਕਾਰਨ ਪਾਕਿਸਤਾਨ ਤੇਜ਼ੀ ਨਾਲ ਦਰਾਮਦ 'ਤੇ ਆਧਾਰਿਤ ਅਰਥ ਵਿਵਸਥਾ ਬਣ ਰਿਹਾ ਹੈ। ਦਰਾਮਦ ਲਈ 2 ਮਹੀਨਿਆਂ ਤੋਂ ਜ਼ਿਆਦਾ ਸਮੇਂ ਵਾਸਤੇ ਧਨ ਮੁਹੱਈਆ ਕਰਵਾਉਣ ਲਈ ਕਾਫੀ ਵਿਦੇਸ਼ੀ ਕਰੰਸੀ ਨਾ ਹੋਣ ਕਾਰਨ ਸੋਮਿਆਂ ਦੇ ਮਾਮਲੇ 'ਚ ਕਿਸੇ ਵੀ ਸਮੇਂ ਜ਼ੋਰਦਾਰ ਝਟਕਾ ਸਹਿਣ ਕਰਨਾ ਪੈ ਸਕਦਾ ਹੈ। 
62 ਅਰਬ ਡਾਲਰ ਦੀ ਲਾਗਤ ਵਾਲੇ ਚੀਨ-ਪਾਕਿ ਆਰਥਿਕ ਗਲਿਆਰੇ ਦੇ ਦੂਰਰਸ ਲਾਭਾਂ ਵੱਲ ਧਿਆਨ ਨਾ ਦੇਈਏ ਤਾਂ ਅਜੇ ਇਹ ਵੀ ਚਾਲੂ ਖਾਤੇ ਦੇ ਘਾਟੇ 'ਚ ਆਪਣਾ ਯੋਗਦਾਨ ਦੇ ਰਿਹਾ ਹੈ। ਇਥੇ ਇਹ ਮੰਨਣਾ ਜ਼ਰੂਰੀ ਹੈ ਕਿ ਕੁਲ ਘਰੇਲੂ ਉਤਪਾਦ (ਜੀ. ਡੀ. ਪੀ.) ਵਿਚ ਲਗਾਤਾਰ ਵਾਧਾ ਹੋਇਆ ਹੈ ਪਰ ਇਸ ਸਾਲ ਜੀ. ਡੀ. ਪੀ. ਦੀ ਵਿਕਾਸ ਦਰ ਦਾ ਅੰਦਾਜ਼ਾ ਹੁਣ 5.1 ਫੀਸਦੀ ਲਾਇਆ ਜਾ ਰਿਹਾ ਹੈ, ਜਦਕਿ ਪਹਿਲਾਂ ਇਸ ਦੇ 6 ਫੀਸਦੀ ਰਹਿਣ ਦਾ ਅੰਦਾਜ਼ਾ ਸੀ। 
ਇਤਿਹਾਸਿਕ ਤੌਰ 'ਤੇ ਸਾਡੇ ਸੱਤਾ ਵਰਗ ਦੇ ਅੱਖੜ ਅਤੇ ਹੰਕਾਰ ਭਰੇ ਰਵੱਈਏ ਨੇ ਪਾਕਿਸਤਾਨ ਦੀਆਂ ਆਰਥਿਕ ਨੀਤੀਆਂ ਨੂੰ ਨੁਕਸਾਨ ਪਹੁੰਚਾਇਆ ਹੈ। ਇਥੇ ਵੱਡੇ ਦਾਅਵਿਆਂ ਤੇ ਜ਼ਮੀਨੀ ਹਕੀਕਤਾਂ 'ਚ ਬਹੁਤ ਫਰਕ ਹੈ। 90 ਦੇ ਦਹਾਕੇ ਦੇ ਸ਼ੁਰੂ ਵਿਚ ਮੈਂ ਨਵਾਜ਼ ਸ਼ਰੀਫ ਦੇ ਪ੍ਰਧਾਨ ਮੰਤਰੀ ਵਜੋਂ ਪਹਿਲੇ ਕਾਰਜਕਾਲ ਦੌਰਾਨ ਉਨ੍ਹਾਂ ਨਾਲ ਦਾਬੋਸ ਦੀ ਯਾਤਰਾ 'ਤੇ ਗਿਆ ਸੀ, ਜਿਸ ਨੂੰ ਮੈਂ ਬਹੁਤ ਯਾਦ ਕਰਦਾ ਹਾਂ। 
ਜ਼ਿਊਰਿਖ 'ਚ ਆਯੋਜਿਤ ਘੱਟ ਮੌਜੂਦਗੀ ਵਾਲੀ ਇਕ ਨਿਵੇਸ਼ ਕਾਨਫਰੰਸ 'ਚ ਪਾਕਿਸਤਾਨ ਦੇ ਤੱਤਕਾਲੀ ਵਿੱਤ ਮੰਤਰੀ ਸਰਤਾਜ ਅਜ਼ੀਜ਼ ਨੇ ਵਧ-ਚੜ੍ਹ ਕੇ ਕਿਹਾ ਸੀ ਕਿ ਪਾਕਿਸਤਾਨ ਇਕ ਅੱਗੇ ਵਧਦਾ 'ਆਰਥਿਕ ਸ਼ੇਰ' ਹੈ, ਜੋ ਅਜਿਹਾ ਸ਼ਬਦ ਹੈ, ਜਿਸ ਨੂੰ ਤੇਜ਼ੀ ਨਾਲ ਵਿਕਾਸ ਕਰ ਰਹੀਆਂ ਦੱਖਣੀ ਏਸ਼ੀਆਈ ਅਰਥ ਵਿਵਸਥਾਵਾਂ ਲਈ ਇਸਤੇਮਾਲ ਕੀਤਾ ਜਾਂਦਾ ਹੈ ਪਰ ਦੁੱਖ ਦੀ ਗੱਲ ਹੈ ਕਿ ਆਈ. ਐੱਮ. ਐੱਫ. ਦੇ ਕਈ 'ਬੇਲਆਊਟ' ਮਿਲਣ ਮਗਰੋਂ ਇਕ ਤੋਂ ਬਾਅਦ ਇਕ ਆਈਆਂ ਪਾਕਿਸਤਾਨੀ ਸਰਕਾਰਾਂ ਆਪਣੀ ਤੇਜ਼ੀ ਨਾਲ ਵਧ ਰਹੀ ਆਬਾਦੀ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਵਿਚ ਵੀ ਅਸਫਲ ਰਹੀਆਂ ਹਨ। 
ਜੀ. ਡੀ. ਪੀ. 'ਚ ਟੈਕਸਾਂ ਦੀ ਹਿੱਸੇਦਾਰੀ ਕਾਫੀ ਘਟ ਰਹੀ ਹੈ ਕਿਉਂਕਿ ਸਰਕਾਰਾਂ ਉਨ੍ਹਾਂ ਲੋਕਾਂ 'ਤੇ ਟੈਕਸ ਲਾਉਣ 'ਚ ਆਪਣੀ ਸਿਆਸੀ ਇੱਛਾ-ਸ਼ਕਤੀ ਨਹੀਂ ਦਿਖਾ ਸਕੀਆਂ, ਜਿਹੜੇ ਟੈਕਸ ਚੁਕਾਉਣ ਦੇ ਸਮਰੱਥ ਹਨ। ਇਸ ਤੋਂ ਇਲਾਵਾ ਨਵਾਜ਼ ਸ਼ਰੀਫ ਦੀ ਆਰਥਿਕ ਟੀਮ ਇਹ ਦਾਅਵੇ ਕਰਦੀ ਰਹੀ ਹੈ ਕਿ ਪਾਕਿਸਤਾਨ ਦੀ ਸਟਾਕ ਮਾਰਕੀਟ ਦੁਨੀਆ 'ਚ ਸਭ ਤੋਂ ਚੰਗੀ ਕਾਰਗੁਜ਼ਾਰੀ ਦਿਖਾ ਰਹੀ ਹੈ ਪਰ ਹੁਣ ਜਦੋਂ ਇਹ ਸਭ ਤੋਂ ਮਾੜੀ ਕਾਰਗੁਜ਼ਾਰੀ ਵਾਲੀ ਬਣ ਗਈ ਹੈ ਤਾਂ ਸਭ ਦੇ ਮੂੰਹ ਨੂੰ ਜਿੰਦਰਾ ਲੱਗ ਗਿਆ ਹੈ। 
ਦੁੱਖ ਦੀ ਗੱਲ ਹੈ ਕਿ ਊਰਜਾ ਦੇ ਖੇਤਰ 'ਚ ਬਹੁਤ ਤਰੱਕੀ, ਵਿਸ਼ਾਲ ਢਾਂਚਾਗਤ ਯੋਜਨਾਵਾਂ, ਜਿਵੇਂ ਮੈਟਰੋ ਟ੍ਰੇਨਜ਼, ਹਾਈਵੇਜ਼ ਅਤੇ ਮੋਟਰਵੇਜ਼, ਦੇ ਬਾਵਜੂਦ ਸਮਾਜਿਕ ਖੇਤਰ 'ਤੇ ਬਹੁਤ ਘੱਟ ਖਰਚਾ ਕੀਤਾ ਗਿਆ ਹੈ।      

  • ਅਰਥ ਵਿਵਸਥਾ
  • ਗੰਭੀਰ ਸੰਕਟ
  • Pakistan economy
  • serious crisis

'ਕੰਮ ਨਹੀਂ ਤਾਂ ਤਨਖਾਹ ਨਹੀਂ' ਵਾਲਾ ਸਿਧਾਂਤ ਸੰਸਦ 'ਚ ਵੀ ਲਾਗੂ ਕੀਤਾ ਜਾਵੇ

NEXT STORY

Stories You May Like

  • water crisis
    ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'
  • uzair baloch  s brother injured
    ਪਾਕਿਸਤਾਨ: ਕਰਾਚੀ 'ਚ ਹਮਲੇ ਤੋਂ ਬਾਅਦ ਗੈਂਗਸਟਰ ਉਜ਼ੈਰ ਬਲੋਚ ਦਾ ਭਰਾ ਗੰਭੀਰ ਜ਼ਖਮੀ
  • government and social media
    ਸਰਕਾਰ ਦੀ ਵਿਵਸਥਾ ਕਿਵੇਂ ਸੁਧਰੇ ?
  • power crisis deepens in punjab dozens of villages plunged into darkness
    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
  • kulgam terror attack  manoj sinha  security arrangements
    ਕੁਲਗਾਮ ਅੱਤਵਾਦੀ ਹਮਲੇ ਤੋਂ ਬਾਅਦ LG ਮਨੋਜ ਸਿਨਹਾ ਨੇ ਸੁਰੱਖਿਆ ਵਿਵਸਥਾ ਦੀ ਕੀਤੀ ਸਮੀਖਿਆ
  • blackout in punjab
    ਪੰਜਾਬ 'ਚ BLACKOUT! ਕਈ ਜ਼ਿਲ੍ਹਿਆਂ 'ਚ ਵਿਗੜੇ ਹਾਲਾਤ, ਬਿਜਲੀ ਸੰਕਟ ਕਾਰਨ ਹਿੱਲਿਆ ਪੂਰਾ ਸਿਸਟਮ
  • ceuta migrant crisis
    ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ
  • explosion in tanker in pathankot
    ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
Trending
Ek Nazar
veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਸ਼ੇਸ਼ ਟਿੱਪਣੀ ਦੀਆਂ ਖਬਰਾਂ
    • today is the gen z god tomorrow who
      ਅੱਜ ‘ਜੈੱਨ-ਜ਼ੀ’ ਭਗਵਾਨ, ਕੱਲ ਕੌਣ?
    • how america helped china challenge its own dominance
      ਅਮਰੀਕਾ ਨੇ ਚੀਨ ਨੂੰ ਆਪਣੇ ਹੀ ਦਬਦਬੇ ਨੂੰ ਚੁਣੌਤੀ ਦੇਣ ’ਚ ਕਿਵੇਂ ਮਦਦ ਕੀਤੀ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • anti paper leak
      ਕੀ ਐਂਟੀ-ਲੀਕ ਬਿੱਲ ਤੋਂ ਬਾਅਦ ਭਾਜਪਾ ‘ਜਨਰੇਸ਼ਨ ਐਕਸ’ ਦਾ ਵਿਸ਼ਵਾਸ ਮੁੜ ਜਿੱਤ...
    • the beacon of freedom shone through poems and shayari
      ਆਜ਼ਾਦੀ ਦੀ ਮਿਸ਼ਾਲ ਕਵਿਤਾਵਾਂ ਅਤੇ ਸ਼ਾਇਰੀ ਤੋਂ ਪ੍ਰਜਵੱਲਿਤ ਹੋਈ
    • extreme shamelessness in the name of protest
      ਅੰਦੋਲਨ ਦੇ ਨਾਂ ’ਤੇ ਹੱਦ ਦੀ ਬੇਸ਼ਰਮੀ!
    • nandan nilekani leak proof exams
      ਨੰਦਨ ਨੀਲੇਕਣੀ ਤੋਂ ‘ਲੀਕ-ਪਰੂਫ’ ਪ੍ਰੀਖਿਆ ਸੁਧਾਰਾਂ ਦੀ ਉਮੀਦ!
    • when words lose their dignity a nation loses its soul
      ਜਦੋਂ ਸ਼ਬਦਾਂ ਦੀ ਮਰਿਆਦਾ ਗੁਆਚ ਜਾਂਦੀ ਹੈ, ਤਾਂ ਰਾਸ਼ਟਰ ਆਪਣੀ ਆਤਮਾ ਗੁਆ ਦਿੰਦਾ ਹੈ
    • 2 girls missing
      ਵਿਆਹ ਦਾ ਝਾਂਸਾ ਦੇ ਕੇ ਦੋ ਨਾਬਾਲਗ ਕੁੜੀਆਂ ਨੂੰ ਲਿਜਾਣ ਦੇ ਦੋਸ਼ ਹੇਠ ਅਣਪਛਾਤੇ...
    • drugs ruining youth
      ‘ਨਾਰਕੋ ਟੂਰਿਜ਼ਮ’ (ਨਸ਼ੇ) ਦੇ ਵਧਦੇ ਕਦਮ ਅਤੇ ਬਰਬਾਦ ਹੁੰਦੀ ਨੌਜਵਾਨ ਸ਼ਕਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +